Sikhism
Ang-151 26
Text
ਹਸਤੀ ਘੋੜੇ ਦੇਖਿ ਵਿਗਾਸਾ ॥ hasatee ghorre dekh vigaasaa |
ਲਸਕਰ ਜੋੜੇ ਨੇਬ ਖਵਾਸਾ ॥ lasakar jorre neb khavaasaa |
ਗਲਿ ਜੇਵੜੀ ਹਉਮੈ ਕੇ ਫਾਸਾ ॥੨॥ gal jevarree haumai ke faasaa |2|
ਰਾਜੁ ਕਮਾਵੈ ਦਹ ਦਿਸ ਸਾਰੀ ॥ raaj kamaavai deh dis saaree |
ਮਾਣੈ ਰੰਗ ਭੋਗ ਬਹੁ ਨਾਰੀ ॥ maanai rang bhog bahu naaree |
ਜਿਉ ਨਰਪਤਿ ਸੁਪਨੈ ਭੇਖਾਰੀ ॥੩॥ jiau narapat supanai bhekhaaree |3|
ਏਕੁ ਕੁਸਲੁ ਮੋ ਕਉ ਸਤਿਗੁਰੂ ਬਤਾਇਆ ॥ ek kusal mo kau satiguroo bataaeaa |
ਹਰਿ ਜੋ ਕਿਛੁ ਕਰੇ ਸੁ ਹਰਿ ਕਿਆ ਭਗਤਾ ਭਾਇਆ ॥ har jo kichh kare su har kiaa bhagataa bhaaeaa |
ਜਨ ਨਾਨਕ ਹਉਮੈ ਮਾਰਿ ਸਮਾਇਆ ॥੪॥ jan naanak haumai maar samaaeaa |4|
ਇਨਿ ਬਿਧਿ ਕੁਸਲ ਹੋਤ ਮੇਰੇ ਭਾਈ ॥ ein bidh kusal hot mere bhaaee |
ਇਉ ਪਾਈਐ ਹਰਿ ਰਾਮ ਸਹਾਈ ॥੧॥ ਰਹਾਉ ਦੂਜਾ ॥ eiau paaeeai har raam sahaaee |1| rahaau doojaa |
ਗਉੜੀ ਗੁਆਰੇਰੀ ਮਹਲਾ ੫ ॥ gaurree guaareree mahalaa 5 |
ਕਿਉ ਭ੍ਰਮੀਐ ਭ੍ਰਮੁ ਕਿਸ ਕਾ ਹੋਈ ॥ kiau bhrameeai bhram kis kaa hoee |
ਜਾ ਜਲਿ ਥਲਿ ਮਹੀਅਲਿ ਰਵਿਆ ਸੋਈ ॥ jaa jal thal maheeal raviaa soee |
ਗੁਰਮੁਖਿ ਉਬਰੇ ਮਨਮੁਖ ਪਤਿ ਖੋਈ ॥੧॥ guramukh ubare manamukh pat khoee |1|
ਜਿਸੁ ਰਾਖੈ ਆਪਿ ਰਾਮੁ ਦਇਆਰਾ ॥ jis raakhai aap raam deaaraa |
ਤਿਸੁ ਨਹੀ ਦੂਜਾ ਕੋ ਪਹੁਚਨਹਾਰਾ ॥੧॥ ਰਹਾਉ ॥ tis nahee doojaa ko pahuchanahaaraa |1| rahaau |
ਸਭ ਮਹਿ ਵਰਤੈ ਏਕੁ ਅਨੰਤਾ ॥ sabh meh varatai ek anantaa |
ਤਾ ਤੂੰ ਸੁਖਿ ਸੋਉ ਹੋਇ ਅਚਿੰਤਾ ॥ taa toon sukh soau hoe achintaa |
ਓਹੁ ਸਭੁ ਕਿਛੁ ਜਾਣੈ ਜੋ ਵਰਤੰਤਾ ॥੨॥ ohu sabh kichh jaanai jo varatantaa |2|
ਮਨਮੁਖ ਮੁਏ ਜਿਨ ਦੂਜੀ ਪਿਆਸਾ ॥ manamukh mue jin doojee piaasaa |
ਬਹੁ ਜੋਨੀ ਭਵਹਿ ਧੁਰਿ ਕਿਰਤਿ ਲਿਖਿਆਸਾ ॥ bahu jonee bhaveh dhur kirat likhiaasaa |
ਜੈਸਾ ਬੀਜਹਿ ਤੈਸਾ ਖਾਸਾ ॥੩॥ jaisaa beejeh taisaa khaasaa |3|
ਦੇਖਿ ਦਰਸੁ ਮਨਿ ਭਇਆ ਵਿਗਾਸਾ ॥ dekh daras man bheaa vigaasaa |
ਸਭੁ ਨਦਰੀ ਆਇਆ ਬ੍ਰਹਮੁ ਪਰਗਾਸਾ ॥ sabh nadaree aaeaa braham paragaasaa |
ਜਨ ਨਾਨਕ ਕੀ ਹਰਿ ਪੂਰਨ ਆਸਾ ॥੪॥੨॥੭੧॥ jan naanak kee har pooran aasaa |4|2|71|
ਗਉੜੀ ਗੁਆਰੇਰੀ ਮਹਲਾ ੫ ॥ gaurree guaareree mahalaa 5 |
ਕਈ ਜਨਮ ਭਏ ਕੀਟ ਪਤੰਗਾ ॥ kee janam bhe keett patangaa |
ਕਈ ਜਨਮ ਗਜ ਮੀਨ ਕੁਰੰਗਾ ॥ kee janam gaj meen kurangaa |
ਕਈ ਜਨਮ ਪੰਖੀ ਸਰਪ ਹੋਇਓ ॥ kee janam pankhee sarap hoeo |
ਕਈ ਜਨਮ ਹੈਵਰ ਬ੍ਰਿਖ ਜੋਇਓ ॥੧॥ kee janam haivar brikh joeo |1|
ਮਿਲੁ ਜਗਦੀਸ ਮਿਲਨ ਕੀ ਬਰੀਆ ॥ mil jagadees milan kee bareea |
ਚਿਰੰਕਾਲ ਇਹ ਦੇਹ ਸੰਜਰੀਆ ॥੧॥ ਰਹਾਉ ॥ chirankaal ih deh sanjareea |1| rahaau |
ਕਈ ਜਨਮ ਸੈਲ ਗਿਰਿ ਕਰਿਆ ॥ kee janam sail gir kariaa |
ਕਈ ਜਨਮ ਗਰਭ ਹਿਰਿ ਖਰਿਆ ॥ kee janam garabh hir khariaa |
ਕਈ ਜਨਮ ਸਾਖ ਕਰਿ ਉਪਾਇਆ ॥ kee janam saakh kar upaaeaa |
ਲਖ ਚਉਰਾਸੀਹ ਜੋਨਿ ਭ੍ਰਮਾਇਆ ॥੨॥ lakh chauraaseeh jon bhramaaeaa |2|
ਸਾਧਸੰਗਿ ਭਇਓ ਜਨਮੁ ਪਰਾਪਤਿ ॥ saadhasang bheo janam paraapat |
ਕਰਿ ਸੇਵਾ ਭਜੁ ਹਰਿ ਹਰਿ ਗੁਰਮਤਿ ॥ kar sevaa bhaj har har guramat |
ਤਿਆਗਿ ਮਾਨੁ ਝੂਠੁ ਅਭਿਮਾਨੁ ॥ tiaag maan jhootth abhimaan |
ਜੀਵਤ ਮਰਹਿ ਦਰਗਹ ਪਰਵਾਨੁ ॥੩॥ jeevat mareh daragah paravaan |3|
ਜੋ ਕਿਛੁ ਹੋਆ ਸੁ ਤੁਝ ਤੇ ਹੋਗੁ ॥ jo kichh hoaa su tujh te hog |
ਅਵਰੁ ਨ ਦੂਜਾ ਕਰਣੈ ਜੋਗੁ ॥ avar na doojaa karanai jog |
ਤਾ ਮਿਲੀਐ ਜਾ ਲੈਹਿ ਮਿਲਾਇ ॥ taa mileeai jaa laihi milaae |
ਕਹੁ ਨਾਨਕ ਹਰਿ ਹਰਿ ਗੁਣ ਗਾਇ ॥੪॥੩॥੭੨॥ kahu naanak har har gun gaae |4|3|72|
ਗਉੜੀ ਗੁਆਰੇਰੀ ਮਹਲਾ ੫ ॥ gaurree guaareree mahalaa 5 |
ਕਰਮ ਭੂਮਿ ਮਹਿ ਬੋਅਹੁ ਨਾਮੁ ॥ karam bhoom meh boahu naam |
ਪੂਰਨ ਹੋਇ ਤੁਮਾਰਾ ਕਾਮੁ ॥ pooran hoe tumaaraa kaam |
ਫਲ ਪਾਵਹਿ ਮਿਟੈ ਜਮ ਤ੍ਰਾਸ ॥ fal paaveh mittai jam traas |
ਨਿਤ ਗਾਵਹਿ ਹਰਿ ਹਰਿ ਗੁਣ ਜਾਸ ॥੧॥ nit gaaveh har har gun jaas |1|
ਹਰਿ ਹਰਿ ਨਾਮੁ ਅੰਤਰਿ ਉਰਿ ਧਾਰਿ ॥ har har naam antar ur dhaar |
ਸੀਘਰ ਕਾਰਜੁ ਲੇਹੁ ਸਵਾਰਿ ॥੧॥ ਰਹਾਉ ॥ seeghar kaaraj lehu savaar |1| rahaau |
ਅਪਨੇ ਪ੍ਰਭ ਸਿਉ ਹੋਹੁ ਸਾਵਧਾਨੁ ॥ apane prabh siau hohu saavadhaan |
ਤਾ ਤੂੰ ਦਰਗਹ ਪਾਵਹਿ ਮਾਨੁ ॥ taa toon daragah paaveh maan |
Original Gurmukhi with romanized transliteration, via the GurbaniNow API. An English translation will be added once a cleared translation is available.