Sikhism
Ang-151 27
Text
ਉਕਤਿ ਸਿਆਣਪ ਸਗਲੀ ਤਿਆਗੁ ॥ aukat siaanap sagalee tiaag |
ਸੰਤ ਜਨਾ ਕੀ ਚਰਣੀ ਲਾਗੁ ॥੨॥ sant janaa kee charanee laag |2|
ਸਰਬ ਜੀਅ ਹਹਿ ਜਾ ਕੈ ਹਾਥਿ ॥ sarab jeea heh jaa kai haath |
ਕਦੇ ਨ ਵਿਛੁੜੈ ਸਭ ਕੈ ਸਾਥਿ ॥ kade na vichhurrai sabh kai saath |
ਉਪਾਵ ਛੋਡਿ ਗਹੁ ਤਿਸ ਕੀ ਓਟ ॥ aupaav chhodd gahu tis kee ott |
ਨਿਮਖ ਮਾਹਿ ਹੋਵੈ ਤੇਰੀ ਛੋਟਿ ॥੩॥ nimakh maeh hovai teree chhott |3|
ਸਦਾ ਨਿਕਟਿ ਕਰਿ ਤਿਸ ਨੋ ਜਾਣੁ ॥ sadaa nikatt kar tis no jaan |
ਪ੍ਰਭ ਕੀ ਆਗਿਆ ਸਤਿ ਕਰਿ ਮਾਨੁ ॥ prabh kee aagiaa sat kar maan |
ਗੁਰ ਕੈ ਬਚਨਿ ਮਿਟਾਵਹੁ ਆਪੁ ॥ gur kai bachan mittaavahu aap |
ਹਰਿ ਹਰਿ ਨਾਮੁ ਨਾਨਕ ਜਪਿ ਜਾਪੁ ॥੪॥੪॥੭੩॥ har har naam naanak jap jaap |4|4|73|
ਗਉੜੀ ਗੁਆਰੇਰੀ ਮਹਲਾ ੫ ॥ gaurree guaareree mahalaa 5 |
ਗੁਰ ਕਾ ਬਚਨੁ ਸਦਾ ਅਬਿਨਾਸੀ ॥ gur kaa bachan sadaa abinaasee |
ਗੁਰ ਕੈ ਬਚਨਿ ਕਟੀ ਜਮ ਫਾਸੀ ॥ gur kai bachan kattee jam faasee |
ਗੁਰ ਕਾ ਬਚਨੁ ਜੀਅ ਕੈ ਸੰਗਿ ॥ gur kaa bachan jeea kai sang |
ਗੁਰ ਕੈ ਬਚਨਿ ਰਚੈ ਰਾਮ ਕੈ ਰੰਗਿ ॥੧॥ gur kai bachan rachai raam kai rang |1|
ਜੋ ਗੁਰਿ ਦੀਆ ਸੁ ਮਨ ਕੈ ਕਾਮਿ ॥ jo gur deea su man kai kaam |
ਸੰਤ ਕਾ ਕੀਆ ਸਤਿ ਕਰਿ ਮਾਨਿ ॥੧॥ ਰਹਾਉ ॥ sant kaa keea sat kar maan |1| rahaau |
ਗੁਰ ਕਾ ਬਚਨੁ ਅਟਲ ਅਛੇਦ ॥ gur kaa bachan attal achhed |
ਗੁਰ ਕੈ ਬਚਨਿ ਕਟੇ ਭ੍ਰਮ ਭੇਦ ॥ gur kai bachan katte bhram bhed |
ਗੁਰ ਕਾ ਬਚਨੁ ਕਤਹੁ ਨ ਜਾਇ ॥ gur kaa bachan katahu na jaae |
ਗੁਰ ਕੈ ਬਚਨਿ ਹਰਿ ਕੇ ਗੁਣ ਗਾਇ ॥੨॥ gur kai bachan har ke gun gaae |2|
ਗੁਰ ਕਾ ਬਚਨੁ ਜੀਅ ਕੈ ਸਾਥ ॥ gur kaa bachan jeea kai saath |
ਗੁਰ ਕਾ ਬਚਨੁ ਅਨਾਥ ਕੋ ਨਾਥ ॥ gur kaa bachan anaath ko naath |
ਗੁਰ ਕੈ ਬਚਨਿ ਨਰਕਿ ਨ ਪਵੈ ॥ gur kai bachan narak na pavai |
ਗੁਰ ਕੈ ਬਚਨਿ ਰਸਨਾ ਅੰਮ੍ਰਿਤੁ ਰਵੈ ॥੩॥ gur kai bachan rasanaa amrit ravai |3|
ਗੁਰ ਕਾ ਬਚਨੁ ਪਰਗਟੁ ਸੰਸਾਰਿ ॥ gur kaa bachan paragatt sansaar |
ਗੁਰ ਕੈ ਬਚਨਿ ਨ ਆਵੈ ਹਾਰਿ ॥ gur kai bachan na aavai haar |
ਜਿਸੁ ਜਨ ਹੋਏ ਆਪਿ ਕ੍ਰਿਪਾਲ ॥ jis jan hoe aap kripaal |
ਨਾਨਕ ਸਤਿਗੁਰ ਸਦਾ ਦਇਆਲ ॥੪॥੫॥੭੪॥ naanak satigur sadaa deaal |4|5|74|
ਗਉੜੀ ਗੁਆਰੇਰੀ ਮਹਲਾ ੫ ॥ gaurree guaareree mahalaa 5 |
ਜਿਨਿ ਕੀਤਾ ਮਾਟੀ ਤੇ ਰਤਨੁ ॥ jin keetaa maattee te ratan |
ਗਰਭ ਮਹਿ ਰਾਖਿਆ ਜਿਨਿ ਕਰਿ ਜਤਨੁ ॥ garabh meh raakhiaa jin kar jatan |
ਜਿਨਿ ਦੀਨੀ ਸੋਭਾ ਵਡਿਆਈ ॥ jin deenee sobhaa vaddiaaee |
ਤਿਸੁ ਪ੍ਰਭ ਕਉ ਆਠ ਪਹਰ ਧਿਆਈ ॥੧॥ tis prabh kau aatth pehar dhiaaee |1|
ਰਮਈਆ ਰੇਨੁ ਸਾਧ ਜਨ ਪਾਵਉ ॥ rameea ren saadh jan paavau |
ਗੁਰ ਮਿਲਿ ਅਪੁਨਾ ਖਸਮੁ ਧਿਆਵਉ ॥੧॥ ਰਹਾਉ ॥ gur mil apunaa khasam dhiaavau |1| rahaau |
ਜਿਨਿ ਕੀਤਾ ਮੂੜ ਤੇ ਬਕਤਾ ॥ jin keetaa moorr te bakataa |
ਜਿਨਿ ਕੀਤਾ ਬੇਸੁਰਤ ਤੇ ਸੁਰਤਾ ॥ jin keetaa besurat te surataa |
ਜਿਸੁ ਪਰਸਾਦਿ ਨਵੈ ਨਿਧਿ ਪਾਈ ॥ jis parasaad navai nidh paaee |
ਸੋ ਪ੍ਰਭੁ ਮਨ ਤੇ ਬਿਸਰਤ ਨਾਹੀ ॥੨॥ so prabh man te bisarat naahee |2|
ਜਿਨਿ ਦੀਆ ਨਿਥਾਵੇ ਕਉ ਥਾਨੁ ॥ jin deea nithaave kau thaan |
ਜਿਨਿ ਦੀਆ ਨਿਮਾਨੇ ਕਉ ਮਾਨੁ ॥ jin deea nimaane kau maan |
ਜਿਨਿ ਕੀਨੀ ਸਭ ਪੂਰਨ ਆਸਾ ॥ jin keenee sabh pooran aasaa |
ਸਿਮਰਉ ਦਿਨੁ ਰੈਨਿ ਸਾਸ ਗਿਰਾਸਾ ॥੩॥ simrau din rain saas giraasaa |3|
ਜਿਸੁ ਪ੍ਰਸਾਦਿ ਮਾਇਆ ਸਿਲਕ ਕਾਟੀ ॥ jis prasaad maaeaa silak kaattee |
ਗੁਰ ਪ੍ਰਸਾਦਿ ਅੰਮ੍ਰਿਤੁ ਬਿਖੁ ਖਾਟੀ ॥ gur prasaad amrit bikh khaattee |
ਕਹੁ ਨਾਨਕ ਇਸ ਤੇ ਕਿਛੁ ਨਾਹੀ ॥ kahu naanak is te kichh naahee |
ਰਾਖਨਹਾਰੇ ਕਉ ਸਾਲਾਹੀ ॥੪॥੬॥੭੫॥ raakhanahaare kau saalaahee |4|6|75|
ਗਉੜੀ ਗੁਆਰੇਰੀ ਮਹਲਾ ੫ ॥ gaurree guaareree mahalaa 5 |
ਤਿਸ ਕੀ ਸਰਣਿ ਨਾਹੀ ਭਉ ਸੋਗੁ ॥ tis kee saran naahee bhau sog |
ਉਸ ਤੇ ਬਾਹਰਿ ਕਛੂ ਨ ਹੋਗੁ ॥ aus te baahar kachhoo na hog |
ਤਜੀ ਸਿਆਣਪ ਬਲ ਬੁਧਿ ਬਿਕਾਰ ॥ tajee siaanap bal budh bikaar |
ਦਾਸ ਅਪਨੇ ਕੀ ਰਾਖਨਹਾਰ ॥੧॥ daas apane kee raakhanahaar |1|
ਜਪਿ ਮਨ ਮੇਰੇ ਰਾਮ ਰਾਮ ਰੰਗਿ ॥ jap man mere raam raam rang |
ਘਰਿ ਬਾਹਰਿ ਤੇਰੈ ਸਦ ਸੰਗਿ ॥੧॥ ਰਹਾਉ ॥ ghar baahar terai sad sang |1| rahaau |
ਤਿਸ ਕੀ ਟੇਕ ਮਨੈ ਮਹਿ ਰਾਖੁ ॥ tis kee ttek manai meh raakh |
Original Gurmukhi with romanized transliteration, via the GurbaniNow API. An English translation will be added once a cleared translation is available.