U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-151 28

Text

1

ਗੁਰ ਕਾ ਸਬਦੁ ਅੰਮ੍ਰਿਤ ਰਸੁ ਚਾਖੁ ॥ gur kaa sabad amrit ras chaakh |

2

ਅਵਰਿ ਜਤਨ ਕਹਹੁ ਕਉਨ ਕਾਜ ॥ avar jatan kahahu kaun kaaj |

3

ਕਰਿ ਕਿਰਪਾ ਰਾਖੈ ਆਪਿ ਲਾਜ ॥੨॥ kar kirapaa raakhai aap laaj |2|

4

ਕਿਆ ਮਾਨੁਖ ਕਹਹੁ ਕਿਆ ਜੋਰੁ ॥ kiaa maanukh kahahu kiaa jor |

5

ਝੂਠਾ ਮਾਇਆ ਕਾ ਸਭੁ ਸੋਰੁ ॥ jhootthaa maaeaa kaa sabh sor |

6

ਕਰਣ ਕਰਾਵਨਹਾਰ ਸੁਆਮੀ ॥ karan karaavanahaar suaamee |

7

ਸਗਲ ਘਟਾ ਕੇ ਅੰਤਰਜਾਮੀ ॥੩॥ sagal ghattaa ke antarajaamee |3|

8

ਸਰਬ ਸੁਖਾ ਸੁਖੁ ਸਾਚਾ ਏਹੁ ॥ sarab sukhaa sukh saachaa ehu |

9

ਗੁਰ ਉਪਦੇਸੁ ਮਨੈ ਮਹਿ ਲੇਹੁ ॥ gur upades manai meh lehu |

10

ਜਾ ਕਉ ਰਾਮ ਨਾਮ ਲਿਵ ਲਾਗੀ ॥ jaa kau raam naam liv laagee |

11

ਕਹੁ ਨਾਨਕ ਸੋ ਧੰਨੁ ਵਡਭਾਗੀ ॥੪॥੭॥੭੬॥ kahu naanak so dhan vaddabhaagee |4|7|76|

12

ਗਉੜੀ ਗੁਆਰੇਰੀ ਮਹਲਾ ੫ ॥ gaurree guaareree mahalaa 5 |

13

ਸੁਣਿ ਹਰਿ ਕਥਾ ਉਤਾਰੀ ਮੈਲੁ ॥ sun har kathaa utaaree mail |

14

ਮਹਾ ਪੁਨੀਤ ਭਏ ਸੁਖ ਸੈਲੁ ॥ mahaa puneet bhe sukh sail |

15

ਵਡੈ ਭਾਗਿ ਪਾਇਆ ਸਾਧਸੰਗੁ ॥ vaddai bhaag paaeaa saadhasang |

16

ਪਾਰਬ੍ਰਹਮ ਸਿਉ ਲਾਗੋ ਰੰਗੁ ॥੧॥ paarabraham siau laago rang |1|

17

ਹਰਿ ਹਰਿ ਨਾਮੁ ਜਪਤ ਜਨੁ ਤਾਰਿਓ ॥ har har naam japat jan taario |

18

ਅਗਨਿ ਸਾਗਰੁ ਗੁਰਿ ਪਾਰਿ ਉਤਾਰਿਓ ॥੧॥ ਰਹਾਉ ॥ agan saagar gur paar utaario |1| rahaau |

19

ਕਰਿ ਕੀਰਤਨੁ ਮਨ ਸੀਤਲ ਭਏ ॥ kar keeratan man seetal bhe |

20

ਜਨਮ ਜਨਮ ਕੇ ਕਿਲਵਿਖ ਗਏ ॥ janam janam ke kilavikh ge |

21

ਸਰਬ ਨਿਧਾਨ ਪੇਖੇ ਮਨ ਮਾਹਿ ॥ sarab nidhaan pekhe man maeh |

22

ਅਬ ਢੂਢਨ ਕਾਹੇ ਕਉ ਜਾਹਿ ॥੨॥ ab dtoodtan kaahe kau jaeh |2|

23

ਪ੍ਰਭ ਅਪੁਨੇ ਜਬ ਭਏ ਦਇਆਲ ॥ prabh apune jab bhe deaal |

24

ਪੂਰਨ ਹੋਈ ਸੇਵਕ ਘਾਲ ॥ pooran hoee sevak ghaal |

25

ਬੰਧਨ ਕਾਟਿ ਕੀਏ ਅਪਨੇ ਦਾਸ ॥ bandhan kaatt kee apane daas |

26

ਸਿਮਰਿ ਸਿਮਰਿ ਸਿਮਰਿ ਗੁਣਤਾਸ ॥੩॥ simar simar simar gunataas |3|

27

ਏਕੋ ਮਨਿ ਏਕੋ ਸਭ ਠਾਇ ॥ eko man eko sabh tthaae |

28

ਪੂਰਨ ਪੂਰਿ ਰਹਿਓ ਸਭ ਜਾਇ ॥ pooran poor rahio sabh jaae |

29

ਗੁਰਿ ਪੂਰੈ ਸਭੁ ਭਰਮੁ ਚੁਕਾਇਆ ॥ gur poorai sabh bharam chukaaeaa |

30

ਹਰਿ ਸਿਮਰਤ ਨਾਨਕ ਸੁਖੁ ਪਾਇਆ ॥੪॥੮॥੭੭॥ har simarat naanak sukh paaeaa |4|8|77|

31

ਗਉੜੀ ਗੁਆਰੇਰੀ ਮਹਲਾ ੫ ॥ gaurree guaareree mahalaa 5 |

32

ਅਗਲੇ ਮੁਏ ਸਿ ਪਾਛੈ ਪਰੇ ॥ agale mue si paachhai pare |

33

ਜੋ ਉਬਰੇ ਸੇ ਬੰਧਿ ਲਕੁ ਖਰੇ ॥ jo ubare se bandh lak khare |

34

ਜਿਹ ਧੰਧੇ ਮਹਿ ਓਇ ਲਪਟਾਏ ॥ jih dhandhe meh oe lapattaae |

35

ਉਨ ਤੇ ਦੁਗੁਣ ਦਿੜੀ ਉਨ ਮਾਏ ॥੧॥ aun te dugun dirree un maae |1|

36

ਓਹ ਬੇਲਾ ਕਛੁ ਚੀਤਿ ਨ ਆਵੈ ॥ oeh belaa kachh cheet na aavai |

37

ਬਿਨਸਿ ਜਾਇ ਤਾਹੂ ਲਪਟਾਵੈ ॥੧॥ ਰਹਾਉ ॥ binas jaae taahoo lapattaavai |1| rahaau |

38

ਆਸਾ ਬੰਧੀ ਮੂਰਖ ਦੇਹ ॥ aasaa bandhee moorakh deh |

39

ਕਾਮ ਕ੍ਰੋਧ ਲਪਟਿਓ ਅਸਨੇਹ ॥ kaam krodh lapattio asaneh |

40

ਸਿਰ ਊਪਰਿ ਠਾਢੋ ਧਰਮ ਰਾਇ ॥ sir aoopar tthaadto dharam raae |

41

ਮੀਠੀ ਕਰਿ ਕਰਿ ਬਿਖਿਆ ਖਾਇ ॥੨॥ meetthee kar kar bikhiaa khaae |2|

42

ਹਉ ਬੰਧਉ ਹਉ ਸਾਧਉ ਬੈਰੁ ॥ hau bandhau hau saadhau bair |

43

ਹਮਰੀ ਭੂਮਿ ਕਉਣੁ ਘਾਲੈ ਪੈਰੁ ॥ hamaree bhoom kaun ghaalai pair |

44

ਹਉ ਪੰਡਿਤੁ ਹਉ ਚਤੁਰੁ ਸਿਆਣਾ ॥ hau panddit hau chatur siaanaa |

45

ਕਰਣੈਹਾਰੁ ਨ ਬੁਝੈ ਬਿਗਾਨਾ ॥੩॥ karanaihaar na bujhai bigaanaa |3|

46

ਅਪੁਨੀ ਗਤਿ ਮਿਤਿ ਆਪੇ ਜਾਨੈ ॥ apunee gat mit aape jaanai |

47

ਕਿਆ ਕੋ ਕਹੈ ਕਿਆ ਆਖਿ ਵਖਾਨੈ ॥ kiaa ko kahai kiaa aakh vakhaanai |

48

ਜਿਤੁ ਜਿਤੁ ਲਾਵਹਿ ਤਿਤੁ ਤਿਤੁ ਲਗਨਾ ॥ jit jit laaveh tith tit laganaa |

49

ਅਪਨਾ ਭਲਾ ਸਭ ਕਾਹੂ ਮੰਗਨਾ ॥੪॥ apanaa bhalaa sabh kaahoo manganaa |4|

50

ਸਭ ਕਿਛੁ ਤੇਰਾ ਤੂੰ ਕਰਣੈਹਾਰੁ ॥ sabh kichh teraa toon karanaihaar |

51

ਅੰਤੁ ਨਾਹੀ ਕਿਛੁ ਪਾਰਾਵਾਰੁ ॥ ant naahee kichh paaraavaar |

52

ਦਾਸ ਅਪਨੇ ਕਉ ਦੀਜੈ ਦਾਨੁ ॥ daas apane kau deejai daan |

53

ਕਬਹੂ ਨ ਵਿਸਰੈ ਨਾਨਕ ਨਾਮੁ ॥੫॥੯॥੭੮॥ kabahoo na visarai naanak naam |5|9|78|

54

ਗਉੜੀ ਗੁਆਰੇਰੀ ਮਹਲਾ ੫ ॥ gaurree guaareree mahalaa 5 |

55

ਅਨਿਕ ਜਤਨ ਨਹੀ ਹੋਤ ਛੁਟਾਰਾ ॥ anik jatan nahee hot chhuttaaraa |

56

ਬਹੁਤੁ ਸਿਆਣਪ ਆਗਲ ਭਾਰਾ ॥ bahut siaanap aagal bhaaraa |

57

ਹਰਿ ਕੀ ਸੇਵਾ ਨਿਰਮਲ ਹੇਤ ॥ har kee sevaa niramal het |

58

ਪ੍ਰਭ ਕੀ ਦਰਗਹ ਸੋਭਾ ਸੇਤ ॥੧॥ prabh kee daragah sobhaa set |1|

Original Gurmukhi with romanized transliteration, via the GurbaniNow API. An English translation will be added once a cleared translation is available.