U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-151 29

Text

1

ਮਨ ਮੇਰੇ ਗਹੁ ਹਰਿ ਨਾਮ ਕਾ ਓਲਾ ॥ man mere gahu har naam kaa olaa |

2

ਤੁਝੈ ਨ ਲਾਗੈ ਤਾਤਾ ਝੋਲਾ ॥੧॥ ਰਹਾਉ ॥ tujhai na laagai taataa jholaa |1| rahaau |

3

ਜਿਉ ਬੋਹਿਥੁ ਭੈ ਸਾਗਰ ਮਾਹਿ ॥ jiau bohith bhai saagar maeh |

4

ਅੰਧਕਾਰ ਦੀਪਕ ਦੀਪਾਹਿ ॥ andhakaar deepak deepaeh |

5

ਅਗਨਿ ਸੀਤ ਕਾ ਲਾਹਸਿ ਦੂਖ ॥ agan seet kaa laahas dookh |

6

ਨਾਮੁ ਜਪਤ ਮਨਿ ਹੋਵਤ ਸੂਖ ॥੨॥ naam japat man hovat sookh |2|

7

ਉਤਰਿ ਜਾਇ ਤੇਰੇ ਮਨ ਕੀ ਪਿਆਸ ॥ autar jaae tere man kee piaas |

8

ਪੂਰਨ ਹੋਵੈ ਸਗਲੀ ਆਸ ॥ pooran hovai sagalee aas |

9

ਡੋਲੈ ਨਾਹੀ ਤੁਮਰਾ ਚੀਤੁ ॥ ddolai naahee tumaraa cheet |

10

ਅੰਮ੍ਰਿਤ ਨਾਮੁ ਜਪਿ ਗੁਰਮੁਖਿ ਮੀਤ ॥੩॥ amrit naam jap guramukh meet |3|

11

ਨਾਮੁ ਅਉਖਧੁ ਸੋਈ ਜਨੁ ਪਾਵੈ ॥ naam aaukhadh soee jan paavai |

12

ਕਰਿ ਕਿਰਪਾ ਜਿਸੁ ਆਪਿ ਦਿਵਾਵੈ ॥ kar kirapaa jis aap divaavai |

13

ਹਰਿ ਹਰਿ ਨਾਮੁ ਜਾ ਕੈ ਹਿਰਦੈ ਵਸੈ ॥ har har naam jaa kai hiradai vasai |

14

ਦੂਖੁ ਦਰਦੁ ਤਿਹ ਨਾਨਕ ਨਸੈ ॥੪॥੧੦॥੭੯॥ dookh darad tih naanak nasai |4|10|79|

15

ਗਉੜੀ ਗੁਆਰੇਰੀ ਮਹਲਾ ੫ ॥ gaurree guaareree mahalaa 5 |

16

ਬਹੁਤੁ ਦਰਬੁ ਕਰਿ ਮਨੁ ਨ ਅਘਾਨਾ ॥ bahut darab kar man na aghaanaa |

17

ਅਨਿਕ ਰੂਪ ਦੇਖਿ ਨਹ ਪਤੀਆਨਾ ॥ anik roop dekh neh pateeaanaa |

18

ਪੁਤ੍ਰ ਕਲਤ੍ਰ ਉਰਝਿਓ ਜਾਨਿ ਮੇਰੀ ॥ putr kalatr urajhio jaan meree |

19

ਓਹ ਬਿਨਸੈ ਓਇ ਭਸਮੈ ਢੇਰੀ ॥੧॥ oeh binasai oe bhasamai dteree |1|

20

ਬਿਨੁ ਹਰਿ ਭਜਨ ਦੇਖਉ ਬਿਲਲਾਤੇ ॥ bin har bhajan dekhau bilalaate |

21

ਧ੍ਰਿਗੁ ਤਨੁ ਧ੍ਰਿਗੁ ਧਨੁ ਮਾਇਆ ਸੰਗਿ ਰਾਤੇ ॥੧॥ ਰਹਾਉ ॥ dhrig tan dhrig dhan maaeaa sang raate |1| rahaau |

22

ਜਿਉ ਬਿਗਾਰੀ ਕੈ ਸਿਰਿ ਦੀਜਹਿ ਦਾਮ ॥ jiau bigaaree kai sir deejeh daam |

23

ਓਇ ਖਸਮੈ ਕੈ ਗ੍ਰਿਹਿ ਉਨ ਦੂਖ ਸਹਾਮ ॥ oe khasamai kai grihi un dookh sahaam |

24

ਜਿਉ ਸੁਪਨੈ ਹੋਇ ਬੈਸਤ ਰਾਜਾ ॥ jiau supanai hoe baisat raajaa |

25

ਨੇਤ੍ਰ ਪਸਾਰੈ ਤਾ ਨਿਰਾਰਥ ਕਾਜਾ ॥੨॥ netr pasaarai taa niraarath kaajaa |2|

26

ਜਿਉ ਰਾਖਾ ਖੇਤ ਊਪਰਿ ਪਰਾਏ ॥ jiau raakhaa khet aoopar paraae |

27

ਖੇਤੁ ਖਸਮ ਕਾ ਰਾਖਾ ਉਠਿ ਜਾਏ ॥ khet khasam kaa raakhaa utth jaae |

28

ਉਸੁ ਖੇਤ ਕਾਰਣਿ ਰਾਖਾ ਕੜੈ ॥ aus khet kaaran raakhaa karrai |

29

ਤਿਸ ਕੈ ਪਾਲੈ ਕਛੂ ਨ ਪੜੈ ॥੩॥ tis kai paalai kachhoo na parrai |3|

30

ਜਿਸ ਕਾ ਰਾਜੁ ਤਿਸੈ ਕਾ ਸੁਪਨਾ ॥ jis kaa raaj tisai kaa supanaa |

31

ਜਿਨਿ ਮਾਇਆ ਦੀਨੀ ਤਿਨਿ ਲਾਈ ਤ੍ਰਿਸਨਾ ॥ jin maaeaa deenee tin laaee trisanaa |

32

ਆਪਿ ਬਿਨਾਹੇ ਆਪਿ ਕਰੇ ਰਾਸਿ ॥ aap binaahe aap kare raas |

33

ਨਾਨਕ ਪ੍ਰਭ ਆਗੈ ਅਰਦਾਸਿ ॥੪॥੧੧॥੮੦॥ naanak prabh aagai aradaas |4|11|80|

34

ਗਉੜੀ ਗੁਆਰੇਰੀ ਮਹਲਾ ੫ ॥ gaurree guaareree mahalaa 5 |

35

ਬਹੁ ਰੰਗ ਮਾਇਆ ਬਹੁ ਬਿਧਿ ਪੇਖੀ ॥ bahu rang maaeaa bahu bidh pekhee |

36

ਕਲਮ ਕਾਗਦ ਸਿਆਨਪ ਲੇਖੀ ॥ kalam kaagad siaanap lekhee |

37

ਮਹਰ ਮਲੂਕ ਹੋਇ ਦੇਖਿਆ ਖਾਨ ॥ mehar malook hoe dekhiaa khaan |

38

ਤਾ ਤੇ ਨਾਹੀ ਮਨੁ ਤ੍ਰਿਪਤਾਨ ॥੧॥ taa te naahee man tripataan |1|

39

ਸੋ ਸੁਖੁ ਮੋ ਕਉ ਸੰਤ ਬਤਾਵਹੁ ॥ so sukh mo kau sant bataavahu |

40

ਤ੍ਰਿਸਨਾ ਬੂਝੈ ਮਨੁ ਤ੍ਰਿਪਤਾਵਹੁ ॥੧॥ ਰਹਾਉ ॥ trisanaa boojhai man tripataavahu |1| rahaau |

41

ਅਸੁ ਪਵਨ ਹਸਤਿ ਅਸਵਾਰੀ ॥ as pavan hasat asavaaree |

42

ਚੋਆ ਚੰਦਨੁ ਸੇਜ ਸੁੰਦਰਿ ਨਾਰੀ ॥ choaa chandan sej sundar naaree |

43

ਨਟ ਨਾਟਿਕ ਆਖਾਰੇ ਗਾਇਆ ॥ natt naattik aakhaare gaaeaa |

44

ਤਾ ਮਹਿ ਮਨਿ ਸੰਤੋਖੁ ਨ ਪਾਇਆ ॥੨॥ taa meh man santokh na paaeaa |2|

45

ਤਖਤੁ ਸਭਾ ਮੰਡਨ ਦੋਲੀਚੇ ॥ takhat sabhaa manddan doleeche |

46

ਸਗਲ ਮੇਵੇ ਸੁੰਦਰ ਬਾਗੀਚੇ ॥ sagal meve sundar baageeche |

47

ਆਖੇੜ ਬਿਰਤਿ ਰਾਜਨ ਕੀ ਲੀਲਾ ॥ aakherr birat raajan kee leelaa |

48

ਮਨੁ ਨ ਸੁਹੇਲਾ ਪਰਪੰਚੁ ਹੀਲਾ ॥੩॥ man na suhelaa parapanch heelaa |3|

49

ਕਰਿ ਕਿਰਪਾ ਸੰਤਨ ਸਚੁ ਕਹਿਆ ॥ kar kirapaa santan sach kahiaa |

50

ਸਰਬ ਸੂਖ ਇਹੁ ਆਨੰਦੁ ਲਹਿਆ ॥ sarab sookh ihu aanand lahiaa |

51

ਸਾਧਸੰਗਿ ਹਰਿ ਕੀਰਤਨੁ ਗਾਈਐ ॥ saadhasang har keeratan gaaeeai |

52

ਕਹੁ ਨਾਨਕ ਵਡਭਾਗੀ ਪਾਈਐ ॥੪॥ kahu naanak vaddabhaagee paaeeai |4|

53

ਜਾ ਕੈ ਹਰਿ ਧਨੁ ਸੋਈ ਸੁਹੇਲਾ ॥ jaa kai har dhan soee suhelaa |

54

ਪ੍ਰਭ ਕਿਰਪਾ ਤੇ ਸਾਧਸੰਗਿ ਮੇਲਾ ॥੧॥ ਰਹਾਉ ਦੂਜਾ ॥੧੨॥੮੧॥ prabh kirapaa te saadhasang melaa |1| rahaau doojaa |12|81|

55

ਗਉੜੀ ਗੁਆਰੇਰੀ ਮਹਲਾ ੫ ॥ gaurree guaareree mahalaa 5 |

Original Gurmukhi with romanized transliteration, via the GurbaniNow API. An English translation will be added once a cleared translation is available.