Sikhism
Ang-151 30
Text
ਪ੍ਰਾਣੀ ਜਾਣੈ ਇਹੁ ਤਨੁ ਮੇਰਾ ॥ praanee jaanai ihu tan meraa |
ਬਹੁਰਿ ਬਹੁਰਿ ਉਆਹੂ ਲਪਟੇਰਾ ॥ bahur bahur uaahoo lapatteraa |
ਪੁਤ੍ਰ ਕਲਤ੍ਰ ਗਿਰਸਤ ਕਾ ਫਾਸਾ ॥ putr kalatr girasat kaa faasaa |
ਹੋਨੁ ਨ ਪਾਈਐ ਰਾਮ ਕੇ ਦਾਸਾ ॥੧॥ hon na paaeeai raam ke daasaa |1|
ਕਵਨ ਸੁ ਬਿਧਿ ਜਿਤੁ ਰਾਮ ਗੁਣ ਗਾਇ ॥ kavan su bidh jit raam gun gaae |
ਕਵਨ ਸੁ ਮਤਿ ਜਿਤੁ ਤਰੈ ਇਹ ਮਾਇ ॥੧॥ ਰਹਾਉ ॥ kavan su mat jit tarai ih maae |1| rahaau |
ਜੋ ਭਲਾਈ ਸੋ ਬੁਰਾ ਜਾਨੈ ॥ jo bhalaaee so buraa jaanai |
ਸਾਚੁ ਕਹੈ ਸੋ ਬਿਖੈ ਸਮਾਨੈ ॥ saach kahai so bikhai samaanai |
ਜਾਣੈ ਨਾਹੀ ਜੀਤ ਅਰੁ ਹਾਰ ॥ jaanai naahee jeet ar haar |
ਇਹੁ ਵਲੇਵਾ ਸਾਕਤ ਸੰਸਾਰ ॥੨॥ eihu valevaa saakat sansaar |2|
ਜੋ ਹਲਾਹਲ ਸੋ ਪੀਵੈ ਬਉਰਾ ॥ jo halaahal so peevai bauraa |
ਅੰਮ੍ਰਿਤੁ ਨਾਮੁ ਜਾਨੈ ਕਰਿ ਕਉਰਾ ॥ amrit naam jaanai kar kauraa |
ਸਾਧਸੰਗ ਕੈ ਨਾਹੀ ਨੇਰਿ ॥ saadhasang kai naahee ner |
ਲਖ ਚਉਰਾਸੀਹ ਭ੍ਰਮਤਾ ਫੇਰਿ ॥੩॥ lakh chauraaseeh bhramataa fer |3|
ਏਕੈ ਜਾਲਿ ਫਹਾਏ ਪੰਖੀ ॥ ekai jaal fahaae pankhee |
ਰਸਿ ਰਸਿ ਭੋਗ ਕਰਹਿ ਬਹੁ ਰੰਗੀ ॥ ras ras bhog kareh bahu rangee |
ਕਹੁ ਨਾਨਕ ਜਿਸੁ ਭਏ ਕ੍ਰਿਪਾਲ ॥ kahu naanak jis bhe kripaal |
ਗੁਰਿ ਪੂਰੈ ਤਾ ਕੇ ਕਾਟੇ ਜਾਲ ॥੪॥੧੩॥੮੨॥ gur poorai taa ke kaatte jaal |4|13|82|
ਗਉੜੀ ਗੁਆਰੇਰੀ ਮਹਲਾ ੫ ॥ gaurree guaareree mahalaa 5 |
ਤਉ ਕਿਰਪਾ ਤੇ ਮਾਰਗੁ ਪਾਈਐ ॥ tau kirapaa te maarag paaeeai |
ਪ੍ਰਭ ਕਿਰਪਾ ਤੇ ਨਾਮੁ ਧਿਆਈਐ ॥ prabh kirapaa te naam dhiaaeeai |
ਪ੍ਰਭ ਕਿਰਪਾ ਤੇ ਬੰਧਨ ਛੁਟੈ ॥ prabh kirapaa te bandhan chhuttai |
ਤਉ ਕਿਰਪਾ ਤੇ ਹਉਮੈ ਤੁਟੈ ॥੧॥ tau kirapaa te haumai tuttai |1|
ਤੁਮ ਲਾਵਹੁ ਤਉ ਲਾਗਹ ਸੇਵ ॥ tum laavahu tau laagah sev |
ਹਮ ਤੇ ਕਛੂ ਨ ਹੋਵੈ ਦੇਵ ॥੧॥ ਰਹਾਉ ॥ ham te kachhoo na hovai dev |1| rahaau |
ਤੁਧੁ ਭਾਵੈ ਤਾ ਗਾਵਾ ਬਾਣੀ ॥ tudh bhaavai taa gaavaa baanee |
ਤੁਧੁ ਭਾਵੈ ਤਾ ਸਚੁ ਵਖਾਣੀ ॥ tudh bhaavai taa sach vakhaanee |
ਤੁਧੁ ਭਾਵੈ ਤਾ ਸਤਿਗੁਰ ਮਇਆ ॥ tudh bhaavai taa satigur meaa |
ਸਰਬ ਸੁਖਾ ਪ੍ਰਭ ਤੇਰੀ ਦਇਆ ॥੨॥ sarab sukhaa prabh teree deaa |2|
ਜੋ ਤੁਧੁ ਭਾਵੈ ਸੋ ਨਿਰਮਲ ਕਰਮਾ ॥ jo tudh bhaavai so niramal karamaa |
ਜੋ ਤੁਧੁ ਭਾਵੈ ਸੋ ਸਚੁ ਧਰਮਾ ॥ jo tudh bhaavai so sach dharamaa |
ਸਰਬ ਨਿਧਾਨ ਗੁਣ ਤੁਮ ਹੀ ਪਾਸਿ ॥ sarab nidhaan gun tum hee paas |
ਤੂੰ ਸਾਹਿਬੁ ਸੇਵਕ ਅਰਦਾਸਿ ॥੩॥ toon saahib sevak aradaas |3|
ਮਨੁ ਤਨੁ ਨਿਰਮਲੁ ਹੋਇ ਹਰਿ ਰੰਗਿ ॥ man tan niramal hoe har rang |
ਸਰਬ ਸੁਖਾ ਪਾਵਉ ਸਤਸੰਗਿ ॥ sarab sukhaa paavau satasang |
ਨਾਮਿ ਤੇਰੈ ਰਹੈ ਮਨੁ ਰਾਤਾ ॥ naam terai rahai man raataa |
ਇਹੁ ਕਲਿਆਣੁ ਨਾਨਕ ਕਰਿ ਜਾਤਾ ॥੪॥੧੪॥੮੩॥ eihu kaliaan naanak kar jaataa |4|14|83|
ਗਉੜੀ ਗੁਆਰੇਰੀ ਮਹਲਾ ੫ ॥ gaurree guaareree mahalaa 5 |
ਆਨ ਰਸਾ ਜੇਤੇ ਤੈ ਚਾਖੇ ॥ aan rasaa jete tai chaakhe |
ਨਿਮਖ ਨ ਤ੍ਰਿਸਨਾ ਤੇਰੀ ਲਾਥੇ ॥ nimakh na trisanaa teree laathe |
ਹਰਿ ਰਸ ਕਾ ਤੂੰ ਚਾਖਹਿ ਸਾਦੁ ॥ har ras kaa toon chaakheh saad |
ਚਾਖਤ ਹੋਇ ਰਹਹਿ ਬਿਸਮਾਦੁ ॥੧॥ chaakhat hoe raheh bisamaad |1|
ਅੰਮ੍ਰਿਤੁ ਰਸਨਾ ਪੀਉ ਪਿਆਰੀ ॥ amrit rasanaa peeo piaaree |
ਇਹ ਰਸ ਰਾਤੀ ਹੋਇ ਤ੍ਰਿਪਤਾਰੀ ॥੧॥ ਰਹਾਉ ॥ eih ras raatee hoe tripataaree |1| rahaau |
ਹੇ ਜਿਹਵੇ ਤੂੰ ਰਾਮ ਗੁਣ ਗਾਉ ॥ he jihave toon raam gun gaau |
ਨਿਮਖ ਨਿਮਖ ਹਰਿ ਹਰਿ ਹਰਿ ਧਿਆਉ ॥ nimakh nimakh har har har dhiaau |
ਆਨ ਨ ਸੁਨੀਐ ਕਤਹੂੰ ਜਾਈਐ ॥ aan na suneeai katahoon jaaeeai |
ਸਾਧਸੰਗਤਿ ਵਡਭਾਗੀ ਪਾਈਐ ॥੨॥ saadhasangat vaddabhaagee paaeeai |2|
ਆਠ ਪਹਰ ਜਿਹਵੇ ਆਰਾਧਿ ॥ aatth pehar jihave aaraadh |
ਪਾਰਬ੍ਰਹਮ ਠਾਕੁਰ ਆਗਾਧਿ ॥ paarabraham tthaakur aagaadh |
ਈਹਾ ਊਹਾ ਸਦਾ ਸੁਹੇਲੀ ॥ eehaa aoohaa sadaa suhelee |
ਹਰਿ ਗੁਣ ਗਾਵਤ ਰਸਨ ਅਮੋਲੀ ॥੩॥ har gun gaavat rasan amolee |3|
ਬਨਸਪਤਿ ਮਉਲੀ ਫਲ ਫੁਲ ਪੇਡੇ ॥ banasapat maulee fal ful pedde |
ਇਹ ਰਸ ਰਾਤੀ ਬਹੁਰਿ ਨ ਛੋਡੇ ॥ eih ras raatee bahur na chhodde |
ਆਨ ਨ ਰਸ ਕਸ ਲਵੈ ਨ ਲਾਈ ॥ aan na ras kas lavai na laaee |
ਕਹੁ ਨਾਨਕ ਗੁਰ ਭਏ ਹੈ ਸਹਾਈ ॥੪॥੧੫॥੮੪॥ kahu naanak gur bhe hai sahaaee |4|15|84|
ਗਉੜੀ ਗੁਆਰੇਰੀ ਮਹਲਾ ੫ ॥ gaurree guaareree mahalaa 5 |
ਮਨੁ ਮੰਦਰੁ ਤਨੁ ਸਾਜੀ ਬਾਰਿ ॥ man mandar tan saajee baar |
Original Gurmukhi with romanized transliteration, via the GurbaniNow API. An English translation will be added once a cleared translation is available.