Sikhism
Ang-151 31
Text
ਇਸ ਹੀ ਮਧੇ ਬਸਤੁ ਅਪਾਰ ॥ eis hee madhe basat apaar |
ਇਸ ਹੀ ਭੀਤਰਿ ਸੁਨੀਅਤ ਸਾਹੁ ॥ eis hee bheetar suneeat saahu |
ਕਵਨੁ ਬਾਪਾਰੀ ਜਾ ਕਾ ਊਹਾ ਵਿਸਾਹੁ ॥੧॥ kavan baapaaree jaa kaa aoohaa visaahu |1|
ਨਾਮ ਰਤਨ ਕੋ ਕੋ ਬਿਉਹਾਰੀ ॥ naam ratan ko ko biauhaaree |
ਅੰਮ੍ਰਿਤ ਭੋਜਨੁ ਕਰੇ ਆਹਾਰੀ ॥੧॥ ਰਹਾਉ ॥ amrit bhojan kare aahaaree |1| rahaau |
ਮਨੁ ਤਨੁ ਅਰਪੀ ਸੇਵ ਕਰੀਜੈ ॥ man tan arapee sev kareejai |
ਕਵਨ ਸੁ ਜੁਗਤਿ ਜਿਤੁ ਕਰਿ ਭੀਜੈ ॥ kavan su jugat jit kar bheejai |
ਪਾਇ ਲਗਉ ਤਜਿ ਮੇਰਾ ਤੇਰੈ ॥ paae lgau taj meraa terai |
ਕਵਨੁ ਸੁ ਜਨੁ ਜੋ ਸਉਦਾ ਜੋਰੈ ॥੨॥ kavan su jan jo saudaa jorai |2|
ਮਹਲੁ ਸਾਹ ਕਾ ਕਿਨ ਬਿਧਿ ਪਾਵੈ ॥ mehal saah kaa kin bidh paavai |
ਕਵਨ ਸੁ ਬਿਧਿ ਜਿਤੁ ਭੀਤਰਿ ਬੁਲਾਵੈ ॥ kavan su bidh jit bheetar bulaavai |
ਤੂੰ ਵਡ ਸਾਹੁ ਜਾ ਕੇ ਕੋਟਿ ਵਣਜਾਰੇ ॥ toon vadd saahu jaa ke kott vanajaare |
ਕਵਨੁ ਸੁ ਦਾਤਾ ਲੇ ਸੰਚਾਰੇ ॥੩॥ kavan su daataa le sanchaare |3|
ਖੋਜਤ ਖੋਜਤ ਨਿਜ ਘਰੁ ਪਾਇਆ ॥ khojat khojat nij ghar paaeaa |
ਅਮੋਲ ਰਤਨੁ ਸਾਚੁ ਦਿਖਲਾਇਆ ॥ amol ratan saach dikhalaaeaa |
ਕਰਿ ਕਿਰਪਾ ਜਬ ਮੇਲੇ ਸਾਹਿ ॥ kar kirapaa jab mele saeh |
ਕਹੁ ਨਾਨਕ ਗੁਰ ਕੈ ਵੇਸਾਹਿ ॥੪॥੧੬॥੮੫॥ kahu naanak gur kai vesaeh |4|16|85|
ਗਉੜੀ ਮਹਲਾ ੫ ਗੁਆਰੇਰੀ ॥ gaurree mahalaa 5 guaareree |
ਰੈਣਿ ਦਿਨਸੁ ਰਹੈ ਇਕ ਰੰਗਾ ॥ rain dinas rahai ik rangaa |
ਪ੍ਰਭ ਕਉ ਜਾਣੈ ਸਦ ਹੀ ਸੰਗਾ ॥ prabh kau jaanai sad hee sangaa |
ਠਾਕੁਰ ਨਾਮੁ ਕੀਓ ਉਨਿ ਵਰਤਨਿ ॥ tthaakur naam keeo un varatan |
ਤ੍ਰਿਪਤਿ ਅਘਾਵਨੁ ਹਰਿ ਕੈ ਦਰਸਨਿ ॥੧॥ tripat aghaavan har kai darasan |1|
ਹਰਿ ਸੰਗਿ ਰਾਤੇ ਮਨ ਤਨ ਹਰੇ ॥ har sang raate man tan hare |
ਗੁਰ ਪੂਰੇ ਕੀ ਸਰਨੀ ਪਰੇ ॥੧॥ ਰਹਾਉ ॥ gur poore kee saranee pare |1| rahaau |
ਚਰਣ ਕਮਲ ਆਤਮ ਆਧਾਰ ॥ charan kamal aatam aadhaar |
ਏਕੁ ਨਿਹਾਰਹਿ ਆਗਿਆਕਾਰ ॥ ek nihaareh aagiaakaar |
ਏਕੋ ਬਨਜੁ ਏਕੋ ਬਿਉਹਾਰੀ ॥ eko banaj eko biauhaaree |
ਅਵਰੁ ਨ ਜਾਨਹਿ ਬਿਨੁ ਨਿਰੰਕਾਰੀ ॥੨॥ avar na jaaneh bin nirankaaree |2|
ਹਰਖ ਸੋਗ ਦੁਹਹੂੰ ਤੇ ਮੁਕਤੇ ॥ harakh sog duhahoon te mukate |
ਸਦਾ ਅਲਿਪਤੁ ਜੋਗ ਅਰੁ ਜੁਗਤੇ ॥ sadaa alipat jog ar jugate |
ਦੀਸਹਿ ਸਭ ਮਹਿ ਸਭ ਤੇ ਰਹਤੇ ॥ deeseh sabh meh sabh te rahate |
ਪਾਰਬ੍ਰਹਮ ਕਾ ਓਇ ਧਿਆਨੁ ਧਰਤੇ ॥੩॥ paarabraham kaa oe dhiaan dharate |3|
ਸੰਤਨ ਕੀ ਮਹਿਮਾ ਕਵਨ ਵਖਾਨਉ ॥ santan kee mahimaa kavan vakhaanau |
ਅਗਾਧਿ ਬੋਧਿ ਕਿਛੁ ਮਿਤਿ ਨਹੀ ਜਾਨਉ ॥ agaadh bodh kichh mit nahee jaanau |
ਪਾਰਬ੍ਰਹਮ ਮੋਹਿ ਕਿਰਪਾ ਕੀਜੈ ॥ paarabraham mohi kirapaa keejai |
ਧੂਰਿ ਸੰਤਨ ਕੀ ਨਾਨਕ ਦੀਜੈ ॥੪॥੧੭॥੮੬॥ dhoor santan kee naanak deejai |4|17|86|
ਗਉੜੀ ਗੁਆਰੇਰੀ ਮਹਲਾ ੫ ॥ gaurree guaareree mahalaa 5 |
ਤੂੰ ਮੇਰਾ ਸਖਾ ਤੂੰਹੀ ਮੇਰਾ ਮੀਤੁ ॥ toon meraa sakhaa toonhee meraa meet |
ਤੂੰ ਮੇਰਾ ਪ੍ਰੀਤਮੁ ਤੁਮ ਸੰਗਿ ਹੀਤੁ ॥ toon meraa preetam tum sang heet |
ਤੂੰ ਮੇਰੀ ਪਤਿ ਤੂਹੈ ਮੇਰਾ ਗਹਣਾ ॥ toon meree pat toohai meraa gahanaa |
ਤੁਝ ਬਿਨੁ ਨਿਮਖੁ ਨ ਜਾਈ ਰਹਣਾ ॥੧॥ tujh bin nimakh na jaaee rahanaa |1|
ਤੂੰ ਮੇਰੇ ਲਾਲਨ ਤੂੰ ਮੇਰੇ ਪ੍ਰਾਨ ॥ toon mere laalan toon mere praan |
ਤੂੰ ਮੇਰੇ ਸਾਹਿਬ ਤੂੰ ਮੇਰੇ ਖਾਨ ॥੧॥ ਰਹਾਉ ॥ toon mere saahib toon mere khaan |1| rahaau |
ਜਿਉ ਤੁਮ ਰਾਖਹੁ ਤਿਵ ਹੀ ਰਹਨਾ ॥ jiau tum raakhahu tiv hee rahanaa |
ਜੋ ਤੁਮ ਕਹਹੁ ਸੋਈ ਮੋਹਿ ਕਰਨਾ ॥ jo tum kahahu soee mohi karanaa |
ਜਹ ਪੇਖਉ ਤਹਾ ਤੁਮ ਬਸਨਾ ॥ jeh pekhau tahaa tum basanaa |
ਨਿਰਭਉ ਨਾਮੁ ਜਪਉ ਤੇਰਾ ਰਸਨਾ ॥੨॥ nirbhau naam jpau teraa rasanaa |2|
ਤੂੰ ਮੇਰੀ ਨਵ ਨਿਧਿ ਤੂੰ ਭੰਡਾਰੁ ॥ toon meree nav nidh toon bhanddaar |
ਰੰਗ ਰਸਾ ਤੂੰ ਮਨਹਿ ਅਧਾਰੁ ॥ rang rasaa toon maneh adhaar |
ਤੂੰ ਮੇਰੀ ਸੋਭਾ ਤੁਮ ਸੰਗਿ ਰਚੀਆ ॥ toon meree sobhaa tum sang racheea |
ਤੂੰ ਮੇਰੀ ਓਟ ਤੂੰ ਹੈ ਮੇਰਾ ਤਕੀਆ ॥੩॥ toon meree ott toon hai meraa takeea |3|
ਮਨ ਤਨ ਅੰਤਰਿ ਤੁਹੀ ਧਿਆਇਆ ॥ man tan antar tuhee dhiaaeaa |
ਮਰਮੁ ਤੁਮਾਰਾ ਗੁਰ ਤੇ ਪਾਇਆ ॥ maram tumaaraa gur te paaeaa |
ਸਤਿਗੁਰ ਤੇ ਦ੍ਰਿੜਿਆ ਇਕੁ ਏਕੈ ॥ satigur te drirriaa ik ekai |
ਨਾਨਕ ਦਾਸ ਹਰਿ ਹਰਿ ਹਰਿ ਟੇਕੈ ॥੪॥੧੮॥੮੭॥ naanak daas har har har ttekai |4|18|87|
ਗਉੜੀ ਗੁਆਰੇਰੀ ਮਹਲਾ ੫ ॥ gaurree guaareree mahalaa 5 |
Original Gurmukhi with romanized transliteration, via the GurbaniNow API. An English translation will be added once a cleared translation is available.