Sikhism
Ang-151 32
Text
ਬਿਆਪਤ ਹਰਖ ਸੋਗ ਬਿਸਥਾਰ ॥ biaapat harakh sog bisathaar |
ਬਿਆਪਤ ਸੁਰਗ ਨਰਕ ਅਵਤਾਰ ॥ biaapat surag narak avataar |
ਬਿਆਪਤ ਧਨ ਨਿਰਧਨ ਪੇਖਿ ਸੋਭਾ ॥ biaapat dhan niradhan pekh sobhaa |
ਮੂਲੁ ਬਿਆਧੀ ਬਿਆਪਸਿ ਲੋਭਾ ॥੧॥ mool biaadhee biaapas lobhaa |1|
ਮਾਇਆ ਬਿਆਪਤ ਬਹੁ ਪਰਕਾਰੀ ॥ maaeaa biaapat bahu parakaaree |
ਸੰਤ ਜੀਵਹਿ ਪ੍ਰਭ ਓਟ ਤੁਮਾਰੀ ॥੧॥ ਰਹਾਉ ॥ sant jeeveh prabh ott tumaaree |1| rahaau |
ਬਿਆਪਤ ਅਹੰਬੁਧਿ ਕਾ ਮਾਤਾ ॥ biaapat ahanbudh kaa maataa |
ਬਿਆਪਤ ਪੁਤ੍ਰ ਕਲਤ੍ਰ ਸੰਗਿ ਰਾਤਾ ॥ biaapat putr kalatr sang raataa |
ਬਿਆਪਤ ਹਸਤਿ ਘੋੜੇ ਅਰੁ ਬਸਤਾ ॥ biaapat hasat ghorre ar basataa |
ਬਿਆਪਤ ਰੂਪ ਜੋਬਨ ਮਦ ਮਸਤਾ ॥੨॥ biaapat roop joban mad masataa |2|
ਬਿਆਪਤ ਭੂਮਿ ਰੰਕ ਅਰੁ ਰੰਗਾ ॥ biaapat bhoom rank ar rangaa |
ਬਿਆਪਤ ਗੀਤ ਨਾਦ ਸੁਣਿ ਸੰਗਾ ॥ biaapat geet naad sun sangaa |
ਬਿਆਪਤ ਸੇਜ ਮਹਲ ਸੀਗਾਰ ॥ biaapat sej mehal seegaar |
ਪੰਚ ਦੂਤ ਬਿਆਪਤ ਅੰਧਿਆਰ ॥੩॥ panch doot biaapat andhiaar |3|
ਬਿਆਪਤ ਕਰਮ ਕਰੈ ਹਉ ਫਾਸਾ ॥ biaapat karam karai hau faasaa |
ਬਿਆਪਤਿ ਗਿਰਸਤ ਬਿਆਪਤ ਉਦਾਸਾ ॥ biaapat girasat biaapat udaasaa |
ਆਚਾਰ ਬਿਉਹਾਰ ਬਿਆਪਤ ਇਹ ਜਾਤਿ ॥ aachaar biauhaar biaapat ih jaat |
ਸਭ ਕਿਛੁ ਬਿਆਪਤ ਬਿਨੁ ਹਰਿ ਰੰਗ ਰਾਤ ॥੪॥ sabh kichh biaapat bin har rang raat |4|
ਸੰਤਨ ਕੇ ਬੰਧਨ ਕਾਟੇ ਹਰਿ ਰਾਇ ॥ santan ke bandhan kaatte har raae |
ਤਾ ਕਉ ਕਹਾ ਬਿਆਪੈ ਮਾਇ ॥ taa kau kahaa biaapai maae |
ਕਹੁ ਨਾਨਕ ਜਿਨਿ ਧੂਰਿ ਸੰਤ ਪਾਈ ॥ kahu naanak jin dhoor sant paaee |
ਤਾ ਕੈ ਨਿਕਟਿ ਨ ਆਵੈ ਮਾਈ ॥੫॥੧੯॥੮੮॥ taa kai nikatt na aavai maaee |5|19|88|
ਗਉੜੀ ਗੁਆਰੇਰੀ ਮਹਲਾ ੫ ॥ gaurree guaareree mahalaa 5 |
ਨੈਨਹੁ ਨੀਦ ਪਰ ਦ੍ਰਿਸਟਿ ਵਿਕਾਰ ॥ nainahu need par drisatt vikaar |
ਸ੍ਰਵਣ ਸੋਏ ਸੁਣਿ ਨਿੰਦ ਵੀਚਾਰ ॥ sravan soe sun nind veechaar |
ਰਸਨਾ ਸੋਈ ਲੋਭਿ ਮੀਠੈ ਸਾਦਿ ॥ rasanaa soee lobh meetthai saad |
ਮਨੁ ਸੋਇਆ ਮਾਇਆ ਬਿਸਮਾਦਿ ॥੧॥ man soeaa maaeaa bisamaad |1|
ਇਸੁ ਗ੍ਰਿਹ ਮਹਿ ਕੋਈ ਜਾਗਤੁ ਰਹੈ ॥ eis grih meh koee jaagat rahai |
ਸਾਬਤੁ ਵਸਤੁ ਓਹੁ ਅਪਨੀ ਲਹੈ ॥੧॥ ਰਹਾਉ ॥ saabat vasat ohu apanee lahai |1| rahaau |
ਸਗਲ ਸਹੇਲੀ ਅਪਨੈ ਰਸ ਮਾਤੀ ॥ sagal sahelee apanai ras maatee |
ਗ੍ਰਿਹ ਅਪੁਨੇ ਕੀ ਖਬਰਿ ਨ ਜਾਤੀ ॥ grih apune kee khabar na jaatee |
ਮੁਸਨਹਾਰ ਪੰਚ ਬਟਵਾਰੇ ॥ musanahaar panch battavaare |
ਸੂਨੇ ਨਗਰਿ ਪਰੇ ਠਗਹਾਰੇ ॥੨॥ soone nagar pare tthagahaare |2|
ਉਨ ਤੇ ਰਾਖੈ ਬਾਪੁ ਨ ਮਾਈ ॥ aun te raakhai baap na maaee |
ਉਨ ਤੇ ਰਾਖੈ ਮੀਤੁ ਨ ਭਾਈ ॥ aun te raakhai meet na bhaaee |
ਦਰਬਿ ਸਿਆਣਪ ਨਾ ਓਇ ਰਹਤੇ ॥ darab siaanap naa oe rahate |
ਸਾਧਸੰਗਿ ਓਇ ਦੁਸਟ ਵਸਿ ਹੋਤੇ ॥੩॥ saadhasang oe dusatt vas hote |3|
ਕਰਿ ਕਿਰਪਾ ਮੋਹਿ ਸਾਰਿੰਗਪਾਣਿ ॥ kar kirapaa mohi saaringapaan |
ਸੰਤਨ ਧੂਰਿ ਸਰਬ ਨਿਧਾਨ ॥ santan dhoor sarab nidhaan |
ਸਾਬਤੁ ਪੂੰਜੀ ਸਤਿਗੁਰ ਸੰਗਿ ॥ saabat poonjee satigur sang |
ਨਾਨਕੁ ਜਾਗੈ ਪਾਰਬ੍ਰਹਮ ਕੈ ਰੰਗਿ ॥੪॥ naanak jaagai paarabraham kai rang |4|
ਸੋ ਜਾਗੈ ਜਿਸੁ ਪ੍ਰਭੁ ਕਿਰਪਾਲੁ ॥ so jaagai jis prabh kirapaal |
ਇਹ ਪੂੰਜੀ ਸਾਬਤੁ ਧਨੁ ਮਾਲੁ ॥੧॥ ਰਹਾਉ ਦੂਜਾ ॥੨੦॥੮੯॥ eih poonjee saabat dhan maal |1| rahaau doojaa |20|89|
ਗਉੜੀ ਗੁਆਰੇਰੀ ਮਹਲਾ ੫ ॥ gaurree guaareree mahalaa 5 |
ਜਾ ਕੈ ਵਸਿ ਖਾਨ ਸੁਲਤਾਨ ॥ jaa kai vas khaan sulataan |
ਜਾ ਕੈ ਵਸਿ ਹੈ ਸਗਲ ਜਹਾਨ ॥ jaa kai vas hai sagal jahaan |
ਜਾ ਕਾ ਕੀਆ ਸਭੁ ਕਿਛੁ ਹੋਇ ॥ jaa kaa keea sabh kichh hoe |
ਤਿਸ ਤੇ ਬਾਹਰਿ ਨਾਹੀ ਕੋਇ ॥੧॥ tis te baahar naahee koe |1|
ਕਹੁ ਬੇਨੰਤੀ ਅਪੁਨੇ ਸਤਿਗੁਰ ਪਾਹਿ ॥ kahu benantee apune satigur paeh |
ਕਾਜ ਤੁਮਾਰੇ ਦੇਇ ਨਿਬਾਹਿ ॥੧॥ ਰਹਾਉ ॥ kaaj tumaare dee nibaeh |1| rahaau |
ਸਭ ਤੇ ਊਚ ਜਾ ਕਾ ਦਰਬਾਰੁ ॥ sabh te aooch jaa kaa darabaar |
ਸਗਲ ਭਗਤ ਜਾ ਕਾ ਨਾਮੁ ਅਧਾਰੁ ॥ sagal bhagat jaa kaa naam adhaar |
ਸਰਬ ਬਿਆਪਿਤ ਪੂਰਨ ਧਨੀ ॥ sarab biaapit pooran dhanee |
ਜਾ ਕੀ ਸੋਭਾ ਘਟਿ ਘਟਿ ਬਨੀ ॥੨॥ jaa kee sobhaa ghatt ghatt banee |2|
ਜਿਸੁ ਸਿਮਰਤ ਦੁਖ ਡੇਰਾ ਢਹੈ ॥ jis simarat dukh dderaa dtahai |
ਜਿਸੁ ਸਿਮਰਤ ਜਮੁ ਕਿਛੂ ਨ ਕਹੈ ॥ jis simarat jam kichhoo na kahai |
ਜਿਸੁ ਸਿਮਰਤ ਹੋਤ ਸੂਕੇ ਹਰੇ ॥ jis simarat hot sooke hare |
Original Gurmukhi with romanized transliteration, via the GurbaniNow API. An English translation will be added once a cleared translation is available.