Sikhism
Ang-151 33
Text
ਜਿਸੁ ਸਿਮਰਤ ਡੂਬਤ ਪਾਹਨ ਤਰੇ ॥੩॥ jis simarat ddoobat paahan tare |3|
ਸੰਤ ਸਭਾ ਕਉ ਸਦਾ ਜੈਕਾਰੁ ॥ sant sabhaa kau sadaa jaikaar |
ਹਰਿ ਹਰਿ ਨਾਮੁ ਜਨ ਪ੍ਰਾਨ ਅਧਾਰੁ ॥ har har naam jan praan adhaar |
ਕਹੁ ਨਾਨਕ ਮੇਰੀ ਸੁਣੀ ਅਰਦਾਸਿ ॥ kahu naanak meree sunee aradaas |
ਸੰਤ ਪ੍ਰਸਾਦਿ ਮੋ ਕਉ ਨਾਮ ਨਿਵਾਸਿ ॥੪॥੨੧॥੯੦॥ sant prasaad mo kau naam nivaas |4|21|90|
ਗਉੜੀ ਗੁਆਰੇਰੀ ਮਹਲਾ ੫ ॥ gaurree guaareree mahalaa 5 |
ਸਤਿਗੁਰ ਦਰਸਨਿ ਅਗਨਿ ਨਿਵਾਰੀ ॥ satigur darasan agan nivaaree |
ਸਤਿਗੁਰ ਭੇਟਤ ਹਉਮੈ ਮਾਰੀ ॥ satigur bhettat haumai maaree |
ਸਤਿਗੁਰ ਸੰਗਿ ਨਾਹੀ ਮਨੁ ਡੋਲੈ ॥ satigur sang naahee man ddolai |
ਅੰਮ੍ਰਿਤ ਬਾਣੀ ਗੁਰਮੁਖਿ ਬੋਲੈ ॥੧॥ amrit baanee guramukh bolai |1|
ਸਭੁ ਜਗੁ ਸਾਚਾ ਜਾ ਸਚ ਮਹਿ ਰਾਤੇ ॥ sabh jag saachaa jaa sach meh raate |
ਸੀਤਲ ਸਾਤਿ ਗੁਰ ਤੇ ਪ੍ਰਭ ਜਾਤੇ ॥੧॥ ਰਹਾਉ ॥ seetal saat gur te prabh jaate |1| rahaau |
ਸੰਤ ਪ੍ਰਸਾਦਿ ਜਪੈ ਹਰਿ ਨਾਉ ॥ sant prasaad japai har naau |
ਸੰਤ ਪ੍ਰਸਾਦਿ ਹਰਿ ਕੀਰਤਨੁ ਗਾਉ ॥ sant prasaad har keeratan gaau |
ਸੰਤ ਪ੍ਰਸਾਦਿ ਸਗਲ ਦੁਖ ਮਿਟੇ ॥ sant prasaad sagal dukh mitte |
ਸੰਤ ਪ੍ਰਸਾਦਿ ਬੰਧਨ ਤੇ ਛੁਟੇ ॥੨॥ sant prasaad bandhan te chhutte |2|
ਸੰਤ ਕ੍ਰਿਪਾ ਤੇ ਮਿਟੇ ਮੋਹ ਭਰਮ ॥ sant kripaa te mitte moh bharam |
ਸਾਧ ਰੇਣ ਮਜਨ ਸਭਿ ਧਰਮ ॥ saadh ren majan sabh dharam |
ਸਾਧ ਕ੍ਰਿਪਾਲ ਦਇਆਲ ਗੋਵਿੰਦੁ ॥ saadh kripaal deaal govind |
ਸਾਧਾ ਮਹਿ ਇਹ ਹਮਰੀ ਜਿੰਦੁ ॥੩॥ saadhaa meh ih hamaree jind |3|
ਕਿਰਪਾ ਨਿਧਿ ਕਿਰਪਾਲ ਧਿਆਵਉ ॥ kirapaa nidh kirapaal dhiaavau |
ਸਾਧਸੰਗਿ ਤਾ ਬੈਠਣੁ ਪਾਵਉ ॥ saadhasang taa baitthan paavau |
ਮੋਹਿ ਨਿਰਗੁਣ ਕਉ ਪ੍ਰਭਿ ਕੀਨੀ ਦਇਆ ॥ mohi niragun kau prabh keenee deaa |
ਸਾਧਸੰਗਿ ਨਾਨਕ ਨਾਮੁ ਲਇਆ ॥੪॥੨੨॥੯੧॥ saadhasang naanak naam leaa |4|22|91|
ਗਉੜੀ ਗੁਆਰੇਰੀ ਮਹਲਾ ੫ ॥ gaurree guaareree mahalaa 5 |
ਸਾਧਸੰਗਿ ਜਪਿਓ ਭਗਵੰਤੁ ॥ saadhasang japio bhagavant |
ਕੇਵਲ ਨਾਮੁ ਦੀਓ ਗੁਰਿ ਮੰਤੁ ॥ keval naam deeo gur mant |
ਤਜਿ ਅਭਿਮਾਨ ਭਏ ਨਿਰਵੈਰ ॥ taj abhimaan bhe niravair |
ਆਠ ਪਹਰ ਪੂਜਹੁ ਗੁਰ ਪੈਰ ॥੧॥ aatth pehar poojahu gur pair |1|
ਅਬ ਮਤਿ ਬਿਨਸੀ ਦੁਸਟ ਬਿਗਾਨੀ ॥ ab mat binasee dusatt bigaanee |
ਜਬ ਤੇ ਸੁਣਿਆ ਹਰਿ ਜਸੁ ਕਾਨੀ ॥੧॥ ਰਹਾਉ ॥ jab te suniaa har jas kaanee |1| rahaau |
ਸਹਜ ਸੂਖ ਆਨੰਦ ਨਿਧਾਨ ॥ sehaj sookh aanand nidhaan |
ਰਾਖਨਹਾਰ ਰਖਿ ਲੇਇ ਨਿਦਾਨ ॥ raakhanahaar rakh lee nidaan |
ਦੂਖ ਦਰਦ ਬਿਨਸੇ ਭੈ ਭਰਮ ॥ dookh darad binase bhai bharam |
ਆਵਣ ਜਾਣ ਰਖੇ ਕਰਿ ਕਰਮ ॥੨॥ aavan jaan rakhe kar karam |2|
ਪੇਖੈ ਬੋਲੈ ਸੁਣੈ ਸਭੁ ਆਪਿ ॥ pekhai bolai sunai sabh aap |
ਸਦਾ ਸੰਗਿ ਤਾ ਕਉ ਮਨ ਜਾਪਿ ॥ sadaa sang taa kau man jaap |
ਸੰਤ ਪ੍ਰਸਾਦਿ ਭਇਓ ਪਰਗਾਸੁ ॥ sant prasaad bheo paragaas |
ਪੂਰਿ ਰਹੇ ਏਕੈ ਗੁਣਤਾਸੁ ॥੩॥ poor rahe ekai gunataas |3|
ਕਹਤ ਪਵਿਤ੍ਰ ਸੁਣਤ ਪੁਨੀਤ ॥ kehat pavitr sunat puneet |
ਗੁਣ ਗੋਵਿੰਦ ਗਾਵਹਿ ਨਿਤ ਨੀਤ ॥ gun govind gaaveh nit neet |
ਕਹੁ ਨਾਨਕ ਜਾ ਕਉ ਹੋਹੁ ਕ੍ਰਿਪਾਲ ॥ kahu naanak jaa kau hohu kripaal |
ਤਿਸੁ ਜਨ ਕੀ ਸਭ ਪੂਰਨ ਘਾਲ ॥੪॥੨੩॥੯੨॥ tis jan kee sabh pooran ghaal |4|23|92|
ਗਉੜੀ ਗੁਆਰੇਰੀ ਮਹਲਾ ੫ ॥ gaurree guaareree mahalaa 5 |
ਬੰਧਨ ਤੋੜਿ ਬੋਲਾਵੈ ਰਾਮੁ ॥ bandhan torr bolaavai raam |
ਮਨ ਮਹਿ ਲਾਗੈ ਸਾਚੁ ਧਿਆਨੁ ॥ man meh laagai saach dhiaan |
ਮਿਟਹਿ ਕਲੇਸ ਸੁਖੀ ਹੋਇ ਰਹੀਐ ॥ mitteh kales sukhee hoe raheeai |
ਐਸਾ ਦਾਤਾ ਸਤਿਗੁਰੁ ਕਹੀਐ ॥੧॥ aisaa daataa satigur kaheeai |1|
ਸੋ ਸੁਖਦਾਤਾ ਜਿ ਨਾਮੁ ਜਪਾਵੈ ॥ so sukhadaataa ji naam japaavai |
ਕਰਿ ਕਿਰਪਾ ਤਿਸੁ ਸੰਗਿ ਮਿਲਾਵੈ ॥੧॥ ਰਹਾਉ ॥ kar kirapaa tis sang milaavai |1| rahaau |
ਜਿਸੁ ਹੋਇ ਦਇਆਲੁ ਤਿਸੁ ਆਪਿ ਮਿਲਾਵੈ ॥ jis hoe deaal tis aap milaavai |
ਸਰਬ ਨਿਧਾਨ ਗੁਰੂ ਤੇ ਪਾਵੈ ॥ sarab nidhaan guroo te paavai |
ਆਪੁ ਤਿਆਗਿ ਮਿਟੈ ਆਵਣ ਜਾਣਾ ॥ aap tiaag mittai aavan jaanaa |
ਸਾਧ ਕੈ ਸੰਗਿ ਪਾਰਬ੍ਰਹਮੁ ਪਛਾਣਾ ॥੨॥ saadh kai sang paarabraham pachhaanaa |2|
ਜਨ ਊਪਰਿ ਪ੍ਰਭ ਭਏ ਦਇਆਲ ॥ jan aoopar prabh bhe deaal |
Original Gurmukhi with romanized transliteration, via the GurbaniNow API. An English translation will be added once a cleared translation is available.