Sikhism
Ang-151 34
Text
ਜਨ ਕੀ ਟੇਕ ਏਕ ਗੋਪਾਲ ॥ jan kee ttek ek gopaal |
ਏਕਾ ਲਿਵ ਏਕੋ ਮਨਿ ਭਾਉ ॥ ekaa liv eko man bhaau |
ਸਰਬ ਨਿਧਾਨ ਜਨ ਕੈ ਹਰਿ ਨਾਉ ॥੩॥ sarab nidhaan jan kai har naau |3|
ਪਾਰਬ੍ਰਹਮ ਸਿਉ ਲਾਗੀ ਪ੍ਰੀਤਿ ॥ paarabraham siau laagee preet |
ਨਿਰਮਲ ਕਰਣੀ ਸਾਚੀ ਰੀਤਿ ॥ niramal karanee saachee reet |
ਗੁਰਿ ਪੂਰੈ ਮੇਟਿਆ ਅੰਧਿਆਰਾ ॥ gur poorai mettiaa andhiaaraa |
ਨਾਨਕ ਕਾ ਪ੍ਰਭੁ ਅਪਰ ਅਪਾਰਾ ॥੪॥੨੪॥੯੩॥ naanak kaa prabh apar apaaraa |4|24|93|
ਗਉੜੀ ਗੁਆਰੇਰੀ ਮਹਲਾ ੫ ॥ gaurree guaareree mahalaa 5 |
ਜਿਸੁ ਮਨਿ ਵਸੈ ਤਰੈ ਜਨੁ ਸੋਇ ॥ jis man vasai tarai jan soe |
ਜਾ ਕੈ ਕਰਮਿ ਪਰਾਪਤਿ ਹੋਇ ॥ jaa kai karam paraapat hoe |
ਦੂਖੁ ਰੋਗੁ ਕਛੁ ਭਉ ਨ ਬਿਆਪੈ ॥ dookh rog kachh bhau na biaapai |
ਅੰਮ੍ਰਿਤ ਨਾਮੁ ਰਿਦੈ ਹਰਿ ਜਾਪੈ ॥੧॥ amrit naam ridai har jaapai |1|
ਪਾਰਬ੍ਰਹਮੁ ਪਰਮੇਸੁਰੁ ਧਿਆਈਐ ॥ paarabraham paramesur dhiaaeeai |
ਗੁਰ ਪੂਰੇ ਤੇ ਇਹ ਮਤਿ ਪਾਈਐ ॥੧॥ ਰਹਾਉ ॥ gur poore te ih mat paaeeai |1| rahaau |
ਕਰਣ ਕਰਾਵਨਹਾਰ ਦਇਆਲ ॥ karan karaavanahaar deaal |
ਜੀਅ ਜੰਤ ਸਗਲੇ ਪ੍ਰਤਿਪਾਲ ॥ jeea jant sagale pratipaal |
ਅਗਮ ਅਗੋਚਰ ਸਦਾ ਬੇਅੰਤਾ ॥ agam agochar sadaa beantaa |
ਸਿਮਰਿ ਮਨਾ ਪੂਰੇ ਗੁਰ ਮੰਤਾ ॥੨॥ simar manaa poore gur mantaa |2|
ਜਾ ਕੀ ਸੇਵਾ ਸਰਬ ਨਿਧਾਨੁ ॥ jaa kee sevaa sarab nidhaan |
ਪ੍ਰਭ ਕੀ ਪੂਜਾ ਪਾਈਐ ਮਾਨੁ ॥ prabh kee poojaa paaeeai maan |
ਜਾ ਕੀ ਟਹਲ ਨ ਬਿਰਥੀ ਜਾਇ ॥ jaa kee ttehal na birathee jaae |
ਸਦਾ ਸਦਾ ਹਰਿ ਕੇ ਗੁਣ ਗਾਇ ॥੩॥ sadaa sadaa har ke gun gaae |3|
ਕਰਿ ਕਿਰਪਾ ਪ੍ਰਭ ਅੰਤਰਜਾਮੀ ॥ kar kirapaa prabh antarajaamee |
ਸੁਖ ਨਿਧਾਨ ਹਰਿ ਅਲਖ ਸੁਆਮੀ ॥ sukh nidhaan har alakh suaamee |
ਜੀਅ ਜੰਤ ਤੇਰੀ ਸਰਣਾਈ ॥ jeea jant teree saranaaee |
ਨਾਨਕ ਨਾਮੁ ਮਿਲੈ ਵਡਿਆਈ ॥੪॥੨੫॥੯੪॥ naanak naam milai vaddiaaee |4|25|94|
ਗਉੜੀ ਗੁਆਰੇਰੀ ਮਹਲਾ ੫ ॥ gaurree guaareree mahalaa 5 |
ਜੀਅ ਜੁਗਤਿ ਜਾ ਕੈ ਹੈ ਹਾਥ ॥ jeea jugat jaa kai hai haath |
ਸੋ ਸਿਮਰਹੁ ਅਨਾਥ ਕੋ ਨਾਥੁ ॥ so simarahu anaath ko naath |
ਪ੍ਰਭ ਚਿਤਿ ਆਏ ਸਭੁ ਦੁਖੁ ਜਾਇ ॥ prabh chit aae sabh dukh jaae |
ਭੈ ਸਭ ਬਿਨਸਹਿ ਹਰਿ ਕੈ ਨਾਇ ॥੧॥ bhai sabh binaseh har kai naae |1|
ਬਿਨੁ ਹਰਿ ਭਉ ਕਾਹੇ ਕਾ ਮਾਨਹਿ ॥ bin har bhau kaahe kaa maaneh |
ਹਰਿ ਬਿਸਰਤ ਕਾਹੇ ਸੁਖੁ ਜਾਨਹਿ ॥੧॥ ਰਹਾਉ ॥ har bisarat kaahe sukh jaaneh |1| rahaau |
ਜਿਨਿ ਧਾਰੇ ਬਹੁ ਧਰਣਿ ਅਗਾਸ ॥ jin dhaare bahu dharan agaas |
ਜਾ ਕੀ ਜੋਤਿ ਜੀਅ ਪਰਗਾਸ ॥ jaa kee jot jeea paragaas |
ਜਾ ਕੀ ਬਖਸ ਨ ਮੇਟੈ ਕੋਇ ॥ jaa kee bakhas na mettai koe |
ਸਿਮਰਿ ਸਿਮਰਿ ਪ੍ਰਭੁ ਨਿਰਭਉ ਹੋਇ ॥੨॥ simar simar prabh nirbhau hoe |2|
ਆਠ ਪਹਰ ਸਿਮਰਹੁ ਪ੍ਰਭ ਨਾਮੁ ॥ aatth pehar simarahu prabh naam |
ਅਨਿਕ ਤੀਰਥ ਮਜਨੁ ਇਸਨਾਨੁ ॥ anik teerath majan isanaan |
ਪਾਰਬ੍ਰਹਮ ਕੀ ਸਰਣੀ ਪਾਹਿ ॥ paarabraham kee saranee paeh |
ਕੋਟਿ ਕਲੰਕ ਖਿਨ ਮਹਿ ਮਿਟਿ ਜਾਹਿ ॥੩॥ kott kalank khin meh mitt jaeh |3|
ਬੇਮੁਹਤਾਜੁ ਪੂਰਾ ਪਾਤਿਸਾਹੁ ॥ bemuhataaj pooraa paatisaahu |
ਪ੍ਰਭ ਸੇਵਕ ਸਾਚਾ ਵੇਸਾਹੁ ॥ prabh sevak saachaa vesaahu |
ਗੁਰਿ ਪੂਰੈ ਰਾਖੇ ਦੇ ਹਾਥ ॥ gur poorai raakhe de haath |
ਨਾਨਕ ਪਾਰਬ੍ਰਹਮ ਸਮਰਾਥ ॥੪॥੨੬॥੯੫॥ naanak paarabraham samaraath |4|26|95|
ਗਉੜੀ ਗੁਆਰੇਰੀ ਮਹਲਾ ੫ ॥ gaurree guaareree mahalaa 5 |
ਗੁਰ ਪਰਸਾਦਿ ਨਾਮਿ ਮਨੁ ਲਾਗਾ ॥ gur parasaad naam man laagaa |
ਜਨਮ ਜਨਮ ਕਾ ਸੋਇਆ ਜਾਗਾ ॥ janam janam kaa soeaa jaagaa |
ਅੰਮ੍ਰਿਤ ਗੁਣ ਉਚਰੈ ਪ੍ਰਭ ਬਾਣੀ ॥ amrit gun ucharai prabh baanee |
ਪੂਰੇ ਗੁਰ ਕੀ ਸੁਮਤਿ ਪਰਾਣੀ ॥੧॥ poore gur kee sumat paraanee |1|
ਪ੍ਰਭ ਸਿਮਰਤ ਕੁਸਲ ਸਭਿ ਪਾਏ ॥ prabh simarat kusal sabh paae |
ਘਰਿ ਬਾਹਰਿ ਸੁਖ ਸਹਜ ਸਬਾਏ ॥੧॥ ਰਹਾਉ ॥ ghar baahar sukh sehaj sabaae |1| rahaau |
ਸੋਈ ਪਛਾਤਾ ਜਿਨਹਿ ਉਪਾਇਆ ॥ soee pachhaataa jineh upaaeaa |
ਕਰਿ ਕਿਰਪਾ ਪ੍ਰਭਿ ਆਪਿ ਮਿਲਾਇਆ ॥ kar kirapaa prabh aap milaaeaa |
ਬਾਹ ਪਕਰਿ ਲੀਨੋ ਕਰਿ ਅਪਨਾ ॥ baah pakar leeno kar apanaa |
ਹਰਿ ਹਰਿ ਕਥਾ ਸਦਾ ਜਪੁ ਜਪਨਾ ॥੨॥ har har kathaa sadaa jap japanaa |2|
ਮੰਤ੍ਰੁ ਤੰਤ੍ਰੁ ਅਉਖਧੁ ਪੁਨਹਚਾਰੁ ॥ mantru tantru aaukhadh punahachaar |
Original Gurmukhi with romanized transliteration, via the GurbaniNow API. An English translation will be added once a cleared translation is available.