Sikhism
Ang-151 35
Text
ਹਰਿ ਹਰਿ ਨਾਮੁ ਜੀਅ ਪ੍ਰਾਨ ਅਧਾਰੁ ॥ har har naam jeea praan adhaar |
ਸਾਚਾ ਧਨੁ ਪਾਇਓ ਹਰਿ ਰੰਗਿ ॥ saachaa dhan paaeo har rang |
ਦੁਤਰੁ ਤਰੇ ਸਾਧ ਕੈ ਸੰਗਿ ॥੩॥ dutar tare saadh kai sang |3|
ਸੁਖਿ ਬੈਸਹੁ ਸੰਤ ਸਜਨ ਪਰਵਾਰੁ ॥ sukh baisahu sant sajan paravaar |
ਹਰਿ ਧਨੁ ਖਟਿਓ ਜਾ ਕਾ ਨਾਹਿ ਸੁਮਾਰੁ ॥ har dhan khattio jaa kaa naeh sumaar |
ਜਿਸਹਿ ਪਰਾਪਤਿ ਤਿਸੁ ਗੁਰੁ ਦੇਇ ॥ jiseh paraapat tis gur dee |
ਨਾਨਕ ਬਿਰਥਾ ਕੋਇ ਨ ਹੇਇ ॥੪॥੨੭॥੯੬॥ naanak birathaa koe na hee |4|27|96|
ਗਉੜੀ ਗੁਆਰੇਰੀ ਮਹਲਾ ੫ ॥ gaurree guaareree mahalaa 5 |
ਹਸਤ ਪੁਨੀਤ ਹੋਹਿ ਤਤਕਾਲ ॥ hasat puneet hohi tatakaal |
ਬਿਨਸਿ ਜਾਹਿ ਮਾਇਆ ਜੰਜਾਲ ॥ binas jaeh maaeaa janjaal |
ਰਸਨਾ ਰਮਹੁ ਰਾਮ ਗੁਣ ਨੀਤ ॥ rasanaa ramahu raam gun neet |
ਸੁਖੁ ਪਾਵਹੁ ਮੇਰੇ ਭਾਈ ਮੀਤ ॥੧॥ sukh paavahu mere bhaaee meet |1|
ਲਿਖੁ ਲੇਖਣਿ ਕਾਗਦਿ ਮਸਵਾਣੀ ॥ likh lekhan kaagad masavaanee |
ਰਾਮ ਨਾਮ ਹਰਿ ਅੰਮ੍ਰਿਤ ਬਾਣੀ ॥੧॥ ਰਹਾਉ ॥ raam naam har amrit baanee |1| rahaau |
ਇਹ ਕਾਰਜਿ ਤੇਰੇ ਜਾਹਿ ਬਿਕਾਰ ॥ eih kaaraj tere jaeh bikaar |
ਸਿਮਰਤ ਰਾਮ ਨਾਹੀ ਜਮ ਮਾਰ ॥ simarat raam naahee jam maar |
ਧਰਮ ਰਾਇ ਕੇ ਦੂਤ ਨ ਜੋਹੈ ॥ dharam raae ke doot na johai |
ਮਾਇਆ ਮਗਨ ਨ ਕਛੂਐ ਮੋਹੈ ॥੨॥ maaeaa magan na kachhooai mohai |2|
ਉਧਰਹਿ ਆਪਿ ਤਰੈ ਸੰਸਾਰੁ ॥ audhareh aap tarai sansaar |
ਰਾਮ ਨਾਮ ਜਪਿ ਏਕੰਕਾਰੁ ॥ raam naam jap ekankaar |
ਆਪਿ ਕਮਾਉ ਅਵਰਾ ਉਪਦੇਸ ॥ aap kamaau avaraa upades |
ਰਾਮ ਨਾਮ ਹਿਰਦੈ ਪਰਵੇਸ ॥੩॥ raam naam hiradai paraves |3|
ਜਾ ਕੈ ਮਾਥੈ ਏਹੁ ਨਿਧਾਨੁ ॥ jaa kai maathai ehu nidhaan |
ਸੋਈ ਪੁਰਖੁ ਜਪੈ ਭਗਵਾਨੁ ॥ soee purakh japai bhagavaan |
ਆਠ ਪਹਰ ਹਰਿ ਹਰਿ ਗੁਣ ਗਾਉ ॥ aatth pehar har har gun gaau |
ਕਹੁ ਨਾਨਕ ਹਉ ਤਿਸੁ ਬਲਿ ਜਾਉ ॥੪॥੨੮॥੯੭॥ kahu naanak hau tis bal jaau |4|28|97|
ਰਾਗੁ ਗਉੜੀ ਗੁਆਰੇਰੀ ਮਹਲਾ ੫ ਚਉਪਦੇ ਦੁਪਦੇ ॥ raag gaurree guaareree mahalaa 5 chaupade dupade |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਜੋ ਪਰਾਇਓ ਸੋਈ ਅਪਨਾ ॥ jo paraaeo soee apanaa |
ਜੋ ਤਜਿ ਛੋਡਨ ਤਿਸੁ ਸਿਉ ਮਨੁ ਰਚਨਾ ॥੧॥ jo taj chhoddan tis siau man rachanaa |1|
ਕਹਹੁ ਗੁਸਾਈ ਮਿਲੀਐ ਕੇਹ ॥ kahahu gusaaee mileeai keh |
ਜੋ ਬਿਬਰਜਤ ਤਿਸ ਸਿਉ ਨੇਹ ॥੧॥ ਰਹਾਉ ॥ jo bibarajat tis siau neh |1| rahaau |
ਝੂਠੁ ਬਾਤ ਸਾ ਸਚੁ ਕਰਿ ਜਾਤੀ ॥ jhootth baat saa sach kar jaatee |
ਸਤਿ ਹੋਵਨੁ ਮਨਿ ਲਗੈ ਨ ਰਾਤੀ ॥੨॥ sat hovan man lagai na raatee |2|
ਬਾਵੈ ਮਾਰਗੁ ਟੇਢਾ ਚਲਨਾ ॥ baavai maarag ttedtaa chalanaa |
ਸੀਧਾ ਛੋਡਿ ਅਪੂਠਾ ਬੁਨਨਾ ॥੩॥ seedhaa chhodd apootthaa bunanaa |3|
ਦੁਹਾ ਸਿਰਿਆ ਕਾ ਖਸਮੁ ਪ੍ਰਭੁ ਸੋਈ ॥ duhaa siriaa kaa khasam prabh soee |
ਜਿਸੁ ਮੇਲੇ ਨਾਨਕ ਸੋ ਮੁਕਤਾ ਹੋਈ ॥੪॥੨੯॥੯੮॥ jis mele naanak so mukataa hoee |4|29|98|
ਗਉੜੀ ਗੁਆਰੇਰੀ ਮਹਲਾ ੫ ॥ gaurree guaareree mahalaa 5 |
ਕਲਿਜੁਗ ਮਹਿ ਮਿਲਿ ਆਏ ਸੰਜੋਗ ॥ kalijug meh mil aae sanjog |
ਜਿਚਰੁ ਆਗਿਆ ਤਿਚਰੁ ਭੋਗਹਿ ਭੋਗ ॥੧॥ jichar aagiaa tichar bhogeh bhog |1|
ਜਲੈ ਨ ਪਾਈਐ ਰਾਮ ਸਨੇਹੀ ॥ jalai na paaeeai raam sanehee |
ਕਿਰਤਿ ਸੰਜੋਗਿ ਸਤੀ ਉਠਿ ਹੋਈ ॥੧॥ ਰਹਾਉ ॥ kirat sanjog satee utth hoee |1| rahaau |
ਦੇਖਾ ਦੇਖੀ ਮਨਹਠਿ ਜਲਿ ਜਾਈਐ ॥ dekhaa dekhee manahatth jal jaaeeai |
ਪ੍ਰਿਅ ਸੰਗੁ ਨ ਪਾਵੈ ਬਹੁ ਜੋਨਿ ਭਵਾਈਐ ॥੨॥ pria sang na paavai bahu jon bhavaaeeai |2|
ਸੀਲ ਸੰਜਮਿ ਪ੍ਰਿਅ ਆਗਿਆ ਮਾਨੈ ॥ seel sanjam pria aagiaa maanai |
ਤਿਸੁ ਨਾਰੀ ਕਉ ਦੁਖੁ ਨ ਜਮਾਨੈ ॥੩॥ tis naaree kau dukh na jamaanai |3|
ਕਹੁ ਨਾਨਕ ਜਿਨਿ ਪ੍ਰਿਉ ਪਰਮੇਸਰੁ ਕਰਿ ਜਾਨਿਆ ॥ kahu naanak jin priau paramesar kar jaaniaa |
ਧੰਨੁ ਸਤੀ ਦਰਗਹ ਪਰਵਾਨਿਆ ॥੪॥੩੦॥੯੯॥ dhan satee daragah paravaaniaa |4|30|99|
ਗਉੜੀ ਗੁਆਰੇਰੀ ਮਹਲਾ ੫ ॥ gaurree guaareree mahalaa 5 |
ਹਮ ਧਨਵੰਤ ਭਾਗਠ ਸਚ ਨਾਇ ॥ ham dhanavant bhaagatth sach naae |
ਹਰਿ ਗੁਣ ਗਾਵਹ ਸਹਜਿ ਸੁਭਾਇ ॥੧॥ ਰਹਾਉ ॥ har gun gaavah sehaj subhaae |1| rahaau |
Original Gurmukhi with romanized transliteration, via the GurbaniNow API. An English translation will be added once a cleared translation is available.