Sikhism
Ang-151 36
Text
ਪੀਊ ਦਾਦੇ ਕਾ ਖੋਲਿ ਡਿਠਾ ਖਜਾਨਾ ॥ peeaoo daade kaa khol dditthaa khajaanaa |
ਤਾ ਮੇਰੈ ਮਨਿ ਭਇਆ ਨਿਧਾਨਾ ॥੧॥ taa merai man bheaa nidhaanaa |1|
ਰਤਨ ਲਾਲ ਜਾ ਕਾ ਕਛੂ ਨ ਮੋਲੁ ॥ ratan laal jaa kaa kachhoo na mol |
ਭਰੇ ਭੰਡਾਰ ਅਖੂਟ ਅਤੋਲ ॥੨॥ bhare bhanddaar akhoott atol |2|
ਖਾਵਹਿ ਖਰਚਹਿ ਰਲਿ ਮਿਲਿ ਭਾਈ ॥ khaaveh kharacheh ral mil bhaaee |
ਤੋਟਿ ਨ ਆਵੈ ਵਧਦੋ ਜਾਈ ॥੩॥ tott na aavai vadhado jaaee |3|
ਕਹੁ ਨਾਨਕ ਜਿਸੁ ਮਸਤਕਿ ਲੇਖੁ ਲਿਖਾਇ ॥ kahu naanak jis masatak lekh likhaae |
ਸੁ ਏਤੁ ਖਜਾਨੈ ਲਇਆ ਰਲਾਇ ॥੪॥੩੧॥੧੦੦॥ su et khajaanai leaa ralaae |4|31|100|
ਗਉੜੀ ਮਹਲਾ ੫ ॥ gaurree mahalaa 5 |
ਡਰਿ ਡਰਿ ਮਰਤੇ ਜਬ ਜਾਨੀਐ ਦੂਰਿ ॥ ddar ddar marate jab jaaneeai door |
ਡਰੁ ਚੂਕਾ ਦੇਖਿਆ ਭਰਪੂਰਿ ॥੧॥ ddar chookaa dekhiaa bharapoor |1|
ਸਤਿਗੁਰ ਅਪਨੇ ਕਉ ਬਲਿਹਾਰੈ ॥ satigur apane kau balihaarai |
ਛੋਡਿ ਨ ਜਾਈ ਸਰਪਰ ਤਾਰੈ ॥੧॥ ਰਹਾਉ ॥ chhodd na jaaee sarapar taarai |1| rahaau |
ਦੂਖੁ ਰੋਗੁ ਸੋਗੁ ਬਿਸਰੈ ਜਬ ਨਾਮੁ ॥ dookh rog sog bisarai jab naam |
ਸਦਾ ਅਨੰਦੁ ਜਾ ਹਰਿ ਗੁਣ ਗਾਮੁ ॥੨॥ sadaa anand jaa har gun gaam |2|
ਬੁਰਾ ਭਲਾ ਕੋਈ ਨ ਕਹੀਜੈ ॥ buraa bhalaa koee na kaheejai |
ਛੋਡਿ ਮਾਨੁ ਹਰਿ ਚਰਨ ਗਹੀਜੈ ॥੩॥ chhodd maan har charan gaheejai |3|
ਕਹੁ ਨਾਨਕ ਗੁਰ ਮੰਤ੍ਰੁ ਚਿਤਾਰਿ ॥ kahu naanak gur mantru chitaar |
ਸੁਖੁ ਪਾਵਹਿ ਸਾਚੈ ਦਰਬਾਰਿ ॥੪॥੩੨॥੧੦੧॥ sukh paaveh saachai darabaar |4|32|101|
ਗਉੜੀ ਮਹਲਾ ੫ ॥ gaurree mahalaa 5 |
ਜਾ ਕਾ ਮੀਤੁ ਸਾਜਨੁ ਹੈ ਸਮੀਆ ॥ jaa kaa meet saajan hai sameea |
ਤਿਸੁ ਜਨ ਕਉ ਕਹੁ ਕਾ ਕੀ ਕਮੀਆ ॥੧॥ tis jan kau kahu kaa kee kameea |1|
ਜਾ ਕੀ ਪ੍ਰੀਤਿ ਗੋਬਿੰਦ ਸਿਉ ਲਾਗੀ ॥ jaa kee preet gobind siau laagee |
ਦੂਖੁ ਦਰਦੁ ਭ੍ਰਮੁ ਤਾ ਕਾ ਭਾਗੀ ॥੧॥ ਰਹਾਉ ॥ dookh darad bhram taa kaa bhaagee |1| rahaau |
ਜਾ ਕਉ ਰਸੁ ਹਰਿ ਰਸੁ ਹੈ ਆਇਓ ॥ jaa kau ras har ras hai aaeo |
ਸੋ ਅਨ ਰਸ ਨਾਹੀ ਲਪਟਾਇਓ ॥੨॥ so an ras naahee lapattaaeo |2|
ਜਾ ਕਾ ਕਹਿਆ ਦਰਗਹ ਚਲੈ ॥ jaa kaa kahiaa daragah chalai |
ਸੋ ਕਿਸ ਕਉ ਨਦਰਿ ਲੈ ਆਵੈ ਤਲੈ ॥੩॥ so kis kau nadar lai aavai talai |3|
ਜਾ ਕਾ ਸਭੁ ਕਿਛੁ ਤਾ ਕਾ ਹੋਇ ॥ jaa kaa sabh kichh taa kaa hoe |
ਨਾਨਕ ਤਾ ਕਉ ਸਦਾ ਸੁਖੁ ਹੋਇ ॥੪॥੩੩॥੧੦੨॥ naanak taa kau sadaa sukh hoe |4|33|102|
ਗਉੜੀ ਮਹਲਾ ੫ ॥ gaurree mahalaa 5 |
ਜਾ ਕੈ ਦੁਖੁ ਸੁਖੁ ਸਮ ਕਰਿ ਜਾਪੈ ॥ jaa kai dukh sukh sam kar jaapai |
ਤਾ ਕਉ ਕਾੜਾ ਕਹਾ ਬਿਆਪੈ ॥੧॥ taa kau kaarraa kahaa biaapai |1|
ਸਹਜ ਅਨੰਦ ਹਰਿ ਸਾਧੂ ਮਾਹਿ ॥ sehaj anand har saadhoo maeh |
ਆਗਿਆਕਾਰੀ ਹਰਿ ਹਰਿ ਰਾਇ ॥੧॥ ਰਹਾਉ ॥ aagiaakaaree har har raae |1| rahaau |
ਜਾ ਕੈ ਅਚਿੰਤੁ ਵਸੈ ਮਨਿ ਆਇ ॥ jaa kai achint vasai man aae |
ਤਾ ਕਉ ਚਿੰਤਾ ਕਤਹੂੰ ਨਾਹਿ ॥੨॥ taa kau chintaa katahoon naeh |2|
ਜਾ ਕੈ ਬਿਨਸਿਓ ਮਨ ਤੇ ਭਰਮਾ ॥ jaa kai binasio man te bharamaa |
ਤਾ ਕੈ ਕਛੂ ਨਾਹੀ ਡਰੁ ਜਮਾ ॥੩॥ taa kai kachhoo naahee ddar jamaa |3|
ਜਾ ਕੈ ਹਿਰਦੈ ਦੀਓ ਗੁਰਿ ਨਾਮਾ ॥ jaa kai hiradai deeo gur naamaa |
ਕਹੁ ਨਾਨਕ ਤਾ ਕੈ ਸਗਲ ਨਿਧਾਨਾ ॥੪॥੩੪॥੧੦੩॥ kahu naanak taa kai sagal nidhaanaa |4|34|103|
ਗਉੜੀ ਮਹਲਾ ੫ ॥ gaurree mahalaa 5 |
ਅਗਮ ਰੂਪ ਕਾ ਮਨ ਮਹਿ ਥਾਨਾ ॥ agam roop kaa man meh thaanaa |
ਗੁਰ ਪ੍ਰਸਾਦਿ ਕਿਨੈ ਵਿਰਲੈ ਜਾਨਾ ॥੧॥ gur prasaad kinai viralai jaanaa |1|
ਸਹਜ ਕਥਾ ਕੇ ਅੰਮ੍ਰਿਤ ਕੁੰਟਾ ॥ sehaj kathaa ke amrit kunttaa |
ਜਿਸਹਿ ਪਰਾਪਤਿ ਤਿਸੁ ਲੈ ਭੁੰਚਾ ॥੧॥ ਰਹਾਉ ॥ jiseh paraapat tis lai bhunchaa |1| rahaau |
ਅਨਹਤ ਬਾਣੀ ਥਾਨੁ ਨਿਰਾਲਾ ॥ anahat baanee thaan niraalaa |
ਤਾ ਕੀ ਧੁਨਿ ਮੋਹੇ ਗੋਪਾਲਾ ॥੨॥ taa kee dhun mohe gopaalaa |2|
ਤਹ ਸਹਜ ਅਖਾਰੇ ਅਨੇਕ ਅਨੰਤਾ ॥ teh sehaj akhaare anek anantaa |
ਪਾਰਬ੍ਰਹਮ ਕੇ ਸੰਗੀ ਸੰਤਾ ॥੩॥ paarabraham ke sangee santaa |3|
ਹਰਖ ਅਨੰਤ ਸੋਗ ਨਹੀ ਬੀਆ ॥ harakh anant sog nahee beea |
ਸੋ ਘਰੁ ਗੁਰਿ ਨਾਨਕ ਕਉ ਦੀਆ ॥੪॥੩੫॥੧੦੪॥ so ghar gur naanak kau deea |4|35|104|
ਗਉੜੀ ਮਃ ੫ ॥ gaurree mahalaa 5 |
ਕਵਨ ਰੂਪੁ ਤੇਰਾ ਆਰਾਧਉ ॥ kavan roop teraa aaraadhau |
ਕਵਨ ਜੋਗ ਕਾਇਆ ਲੇ ਸਾਧਉ ॥੧॥ kavan jog kaaeaa le saadhau |1|
Original Gurmukhi with romanized transliteration, via the GurbaniNow API. An English translation will be added once a cleared translation is available.