Sikhism
Ang-151 37
Text
ਕਵਨ ਗੁਨੁ ਜੋ ਤੁਝੁ ਲੈ ਗਾਵਉ ॥ kavan gun jo tujh lai gaavau |
ਕਵਨ ਬੋਲ ਪਾਰਬ੍ਰਹਮ ਰੀਝਾਵਉ ॥੧॥ ਰਹਾਉ ॥ kavan bol paarabraham reejhaavau |1| rahaau |
ਕਵਨ ਸੁ ਪੂਜਾ ਤੇਰੀ ਕਰਉ ॥ kavan su poojaa teree krau |
ਕਵਨ ਸੁ ਬਿਧਿ ਜਿਤੁ ਭਵਜਲ ਤਰਉ ॥੨॥ kavan su bidh jit bhavajal trau |2|
ਕਵਨ ਤਪੁ ਜਿਤੁ ਤਪੀਆ ਹੋਇ ॥ kavan tap jit tapeea hoe |
ਕਵਨੁ ਸੁ ਨਾਮੁ ਹਉਮੈ ਮਲੁ ਖੋਇ ॥੩॥ kavan su naam haumai mal khoe |3|
ਗੁਣ ਪੂਜਾ ਗਿਆਨ ਧਿਆਨ ਨਾਨਕ ਸਗਲ ਘਾਲ ॥ gun poojaa giaan dhiaan naanak sagal ghaal |
ਜਿਸੁ ਕਰਿ ਕਿਰਪਾ ਸਤਿਗੁਰੁ ਮਿਲੈ ਦਇਆਲ ॥੪॥ jis kar kirapaa satigur milai deaal |4|
ਤਿਸ ਹੀ ਗੁਨੁ ਤਿਨ ਹੀ ਪ੍ਰਭੁ ਜਾਤਾ ॥ tis hee gun tin hee prabh jaataa |
ਜਿਸ ਕੀ ਮਾਨਿ ਲੇਇ ਸੁਖਦਾਤਾ ॥੧॥ ਰਹਾਉ ਦੂਜਾ ॥੩੬॥੧੦੫॥ jis kee maan lee sukhadaataa |1| rahaau doojaa |36|105|
ਗਉੜੀ ਮਹਲਾ ੫ ॥ gaurree mahalaa 5 |
ਆਪਨ ਤਨੁ ਨਹੀ ਜਾ ਕੋ ਗਰਬਾ ॥ aapan tan nahee jaa ko garabaa |
ਰਾਜ ਮਿਲਖ ਨਹੀ ਆਪਨ ਦਰਬਾ ॥੧॥ raaj milakh nahee aapan darabaa |1|
ਆਪਨ ਨਹੀ ਕਾ ਕਉ ਲਪਟਾਇਓ ॥ aapan nahee kaa kau lapattaaeo |
ਆਪਨ ਨਾਮੁ ਸਤਿਗੁਰ ਤੇ ਪਾਇਓ ॥੧॥ ਰਹਾਉ ॥ aapan naam satigur te paaeo |1| rahaau |
ਸੁਤ ਬਨਿਤਾ ਆਪਨ ਨਹੀ ਭਾਈ ॥ sut banitaa aapan nahee bhaaee |
ਇਸਟ ਮੀਤ ਆਪ ਬਾਪੁ ਨ ਮਾਈ ॥੨॥ eisatt meet aap baap na maaee |2|
ਸੁਇਨਾ ਰੂਪਾ ਫੁਨਿ ਨਹੀ ਦਾਮ ॥ sueinaa roopaa fun nahee daam |
ਹੈਵਰ ਗੈਵਰ ਆਪਨ ਨਹੀ ਕਾਮ ॥੩॥ haivar gaivar aapan nahee kaam |3|
ਕਹੁ ਨਾਨਕ ਜੋ ਗੁਰਿ ਬਖਸਿ ਮਿਲਾਇਆ ॥ kahu naanak jo gur bakhas milaaeaa |
ਤਿਸ ਕਾ ਸਭੁ ਕਿਛੁ ਜਿਸ ਕਾ ਹਰਿ ਰਾਇਆ ॥੪॥੩੭॥੧੦੬॥ tis kaa sabh kichh jis kaa har raaeaa |4|37|106|
ਗਉੜੀ ਮਹਲਾ ੫ ॥ gaurree mahalaa 5 |
ਗੁਰ ਕੇ ਚਰਣ ਊਪਰਿ ਮੇਰੇ ਮਾਥੇ ॥ gur ke charan aoopar mere maathe |
ਤਾ ਤੇ ਦੁਖ ਮੇਰੇ ਸਗਲੇ ਲਾਥੇ ॥੧॥ taa te dukh mere sagale laathe |1|
ਸਤਿਗੁਰ ਅਪੁਨੇ ਕਉ ਕੁਰਬਾਨੀ ॥ satigur apune kau kurabaanee |
ਆਤਮ ਚੀਨਿ ਪਰਮ ਰੰਗ ਮਾਨੀ ॥੧॥ ਰਹਾਉ ॥ aatam cheen param rang maanee |1| rahaau |
ਚਰਣ ਰੇਣੁ ਗੁਰ ਕੀ ਮੁਖਿ ਲਾਗੀ ॥ charan ren gur kee mukh laagee |
ਅਹੰਬੁਧਿ ਤਿਨਿ ਸਗਲ ਤਿਆਗੀ ॥੨॥ ahanbudh tin sagal tiaagee |2|
ਗੁਰ ਕਾ ਸਬਦੁ ਲਗੋ ਮਨਿ ਮੀਠਾ ॥ gur kaa sabad lago man meetthaa |
ਪਾਰਬ੍ਰਹਮੁ ਤਾ ਤੇ ਮੋਹਿ ਡੀਠਾ ॥੩॥ paarabraham taa te mohi ddeetthaa |3|
ਗੁਰੁ ਸੁਖਦਾਤਾ ਗੁਰੁ ਕਰਤਾਰੁ ॥ gur sukhadaataa gur karataar |
ਜੀਅ ਪ੍ਰਾਣ ਨਾਨਕ ਗੁਰੁ ਆਧਾਰੁ ॥੪॥੩੮॥੧੦੭॥ jeea praan naanak gur aadhaar |4|38|107|
ਗਉੜੀ ਮਹਲਾ ੫ ॥ gaurree mahalaa 5 |
ਰੇ ਮਨ ਮੇਰੇ ਤੂੰ ਤਾ ਕਉ ਆਹਿ ॥ re man mere toon taa kau aaeh |
ਜਾ ਕੈ ਊਣਾ ਕਛਹੂ ਨਾਹਿ ॥੧॥ jaa kai aoonaa kachhahoo naeh |1|
ਹਰਿ ਸਾ ਪ੍ਰੀਤਮੁ ਕਰਿ ਮਨ ਮੀਤ ॥ har saa preetam kar man meet |
ਪ੍ਰਾਨ ਅਧਾਰੁ ਰਾਖਹੁ ਸਦ ਚੀਤ ॥੧॥ ਰਹਾਉ ॥ praan adhaar raakhahu sad cheet |1| rahaau |
ਰੇ ਮਨ ਮੇਰੇ ਤੂੰ ਤਾ ਕਉ ਸੇਵਿ ॥ re man mere toon taa kau sev |
ਆਦਿ ਪੁਰਖ ਅਪਰੰਪਰ ਦੇਵ ॥੨॥ aad purakh aparanpar dev |2|
ਤਿਸੁ ਊਪਰਿ ਮਨ ਕਰਿ ਤੂੰ ਆਸਾ ॥ tis aoopar man kar toon aasaa |
ਆਦਿ ਜੁਗਾਦਿ ਜਾ ਕਾ ਭਰਵਾਸਾ ॥੩॥ aad jugaad jaa kaa bharavaasaa |3|
ਜਾ ਕੀ ਪ੍ਰੀਤਿ ਸਦਾ ਸੁਖੁ ਹੋਇ ॥ jaa kee preet sadaa sukh hoe |
ਨਾਨਕੁ ਗਾਵੈ ਗੁਰ ਮਿਲਿ ਸੋਇ ॥੪॥੩੯॥੧੦੮॥ naanak gaavai gur mil soe |4|39|108|
ਗਉੜੀ ਮਹਲਾ ੫ ॥ gaurree mahalaa 5 |
ਮੀਤੁ ਕਰੈ ਸੋਈ ਹਮ ਮਾਨਾ ॥ meet karai soee ham maanaa |
ਮੀਤ ਕੇ ਕਰਤਬ ਕੁਸਲ ਸਮਾਨਾ ॥੧॥ meet ke karatab kusal samaanaa |1|
ਏਕਾ ਟੇਕ ਮੇਰੈ ਮਨਿ ਚੀਤ ॥ ekaa ttek merai man cheet |
ਜਿਸੁ ਕਿਛੁ ਕਰਣਾ ਸੁ ਹਮਰਾ ਮੀਤ ॥੧॥ ਰਹਾਉ ॥ jis kichh karanaa su hamaraa meet |1| rahaau |
ਮੀਤੁ ਹਮਾਰਾ ਵੇਪਰਵਾਹਾ ॥ meet hamaaraa veparavaahaa |
ਗੁਰ ਕਿਰਪਾ ਤੇ ਮੋਹਿ ਅਸਨਾਹਾ ॥੨॥ gur kirapaa te mohi asanaahaa |2|
ਮੀਤੁ ਹਮਾਰਾ ਅੰਤਰਜਾਮੀ ॥ meet hamaaraa antarajaamee |
ਸਮਰਥ ਪੁਰਖੁ ਪਾਰਬ੍ਰਹਮੁ ਸੁਆਮੀ ॥੩॥ samarath purakh paarabraham suaamee |3|
ਹਮ ਦਾਸੇ ਤੁਮ ਠਾਕੁਰ ਮੇਰੇ ॥ ham daase tum tthaakur mere |
Original Gurmukhi with romanized transliteration, via the GurbaniNow API. An English translation will be added once a cleared translation is available.