Sikhism
Ang-151 38
Text
ਮਾਨੁ ਮਹਤੁ ਨਾਨਕ ਪ੍ਰਭੁ ਤੇਰੇ ॥੪॥੪੦॥੧੦੯॥ maan mehat naanak prabh tere |4|40|109|
ਗਉੜੀ ਮਹਲਾ ੫ ॥ gaurree mahalaa 5 |
ਜਾ ਕਉ ਤੁਮ ਭਏ ਸਮਰਥ ਅੰਗਾ ॥ jaa kau tum bhe samarath angaa |
ਤਾ ਕਉ ਕਛੁ ਨਾਹੀ ਕਾਲੰਗਾ ॥੧॥ taa kau kachh naahee kaalangaa |1|
ਮਾਧਉ ਜਾ ਕਉ ਹੈ ਆਸ ਤੁਮਾਰੀ ॥ maadhau jaa kau hai aas tumaaree |
ਤਾ ਕਉ ਕਛੁ ਨਾਹੀ ਸੰਸਾਰੀ ॥੧॥ ਰਹਾਉ ॥ taa kau kachh naahee sansaaree |1| rahaau |
ਜਾ ਕੈ ਹਿਰਦੈ ਠਾਕੁਰੁ ਹੋਇ ॥ jaa kai hiradai tthaakur hoe |
ਤਾ ਕਉ ਸਹਸਾ ਨਾਹੀ ਕੋਇ ॥੨॥ taa kau sahasaa naahee koe |2|
ਜਾ ਕਉ ਤੁਮ ਦੀਨੀ ਪ੍ਰਭ ਧੀਰ ॥ jaa kau tum deenee prabh dheer |
ਤਾ ਕੈ ਨਿਕਟਿ ਨ ਆਵੈ ਪੀਰ ॥੩॥ taa kai nikatt na aavai peer |3|
ਕਹੁ ਨਾਨਕ ਮੈ ਸੋ ਗੁਰੁ ਪਾਇਆ ॥ kahu naanak mai so gur paaeaa |
ਪਾਰਬ੍ਰਹਮ ਪੂਰਨ ਦੇਖਾਇਆ ॥੪॥੪੧॥੧੧੦॥ paarabraham pooran dekhaaeaa |4|41|110|
ਗਉੜੀ ਮਹਲਾ ੫ ॥ gaurree mahalaa 5 |
ਦੁਲਭ ਦੇਹ ਪਾਈ ਵਡਭਾਗੀ ॥ dulabh deh paaee vaddabhaagee |
ਨਾਮੁ ਨ ਜਪਹਿ ਤੇ ਆਤਮ ਘਾਤੀ ॥੧॥ naam na japeh te aatam ghaatee |1|
ਮਰਿ ਨ ਜਾਹੀ ਜਿਨਾ ਬਿਸਰਤ ਰਾਮ ॥ mar na jaahee jinaa bisarat raam |
ਨਾਮ ਬਿਹੂਨ ਜੀਵਨ ਕਉਨ ਕਾਮ ॥੧॥ ਰਹਾਉ ॥ naam bihoon jeevan kaun kaam |1| rahaau |
ਖਾਤ ਪੀਤ ਖੇਲਤ ਹਸਤ ਬਿਸਥਾਰ ॥ khaat peet khelat hasat bisathaar |
ਕਵਨ ਅਰਥ ਮਿਰਤਕ ਸੀਗਾਰ ॥੨॥ kavan arath miratak seegaar |2|
ਜੋ ਨ ਸੁਨਹਿ ਜਸੁ ਪਰਮਾਨੰਦਾ ॥ jo na suneh jas paramaanandaa |
ਪਸੁ ਪੰਖੀ ਤ੍ਰਿਗਦ ਜੋਨਿ ਤੇ ਮੰਦਾ ॥੩॥ pas pankhee trigad jon te mandaa |3|
ਕਹੁ ਨਾਨਕ ਗੁਰਿ ਮੰਤ੍ਰੁ ਦ੍ਰਿੜਾਇਆ ॥ kahu naanak gur mantru drirraaeaa |
ਕੇਵਲ ਨਾਮੁ ਰਿਦ ਮਾਹਿ ਸਮਾਇਆ ॥੪॥੪੨॥੧੧੧॥ keval naam rid maeh samaaeaa |4|42|111|
ਗਉੜੀ ਮਹਲਾ ੫ ॥ gaurree mahalaa 5 |
ਕਾ ਕੀ ਮਾਈ ਕਾ ਕੋ ਬਾਪ ॥ kaa kee maaee kaa ko baap |
ਨਾਮ ਧਾਰੀਕ ਝੂਠੇ ਸਭਿ ਸਾਕ ॥੧॥ naam dhaareek jhootthe sabh saak |1|
ਕਾਹੇ ਕਉ ਮੂਰਖ ਭਖਲਾਇਆ ॥ kaahe kau moorakh bhakhalaaeaa |
ਮਿਲਿ ਸੰਜੋਗਿ ਹੁਕਮਿ ਤੂੰ ਆਇਆ ॥੧॥ ਰਹਾਉ ॥ mil sanjog hukam toon aaeaa |1| rahaau |
ਏਕਾ ਮਾਟੀ ਏਕਾ ਜੋਤਿ ॥ ekaa maattee ekaa jot |
ਏਕੋ ਪਵਨੁ ਕਹਾ ਕਉਨੁ ਰੋਤਿ ॥੨॥ eko pavan kahaa kaun rot |2|
ਮੇਰਾ ਮੇਰਾ ਕਰਿ ਬਿਲਲਾਹੀ ॥ meraa meraa kar bilalaahee |
ਮਰਣਹਾਰੁ ਇਹੁ ਜੀਅਰਾ ਨਾਹੀ ॥੩॥ maranahaar ihu jeearaa naahee |3|
ਕਹੁ ਨਾਨਕ ਗੁਰਿ ਖੋਲੇ ਕਪਾਟ ॥ kahu naanak gur khole kapaatt |
ਮੁਕਤੁ ਭਏ ਬਿਨਸੇ ਭ੍ਰਮ ਥਾਟ ॥੪॥੪੩॥੧੧੨॥ mukat bhe binase bhram thaatt |4|43|112|
ਗਉੜੀ ਮਹਲਾ ੫ ॥ gaurree mahalaa 5 |
ਵਡੇ ਵਡੇ ਜੋ ਦੀਸਹਿ ਲੋਗ ॥ vadde vadde jo deeseh log |
ਤਿਨ ਕਉ ਬਿਆਪੈ ਚਿੰਤਾ ਰੋਗ ॥੧॥ tin kau biaapai chintaa rog |1|
ਕਉਨ ਵਡਾ ਮਾਇਆ ਵਡਿਆਈ ॥ kaun vaddaa maaeaa vaddiaaee |
ਸੋ ਵਡਾ ਜਿਨਿ ਰਾਮ ਲਿਵ ਲਾਈ ॥੧॥ ਰਹਾਉ ॥ so vaddaa jin raam liv laaee |1| rahaau |
ਭੂਮੀਆ ਭੂਮਿ ਊਪਰਿ ਨਿਤ ਲੁਝੈ ॥ bhoomeea bhoom aoopar nit lujhai |
ਛੋਡਿ ਚਲੈ ਤ੍ਰਿਸਨਾ ਨਹੀ ਬੁਝੈ ॥੨॥ chhodd chalai trisanaa nahee bujhai |2|
ਕਹੁ ਨਾਨਕ ਇਹੁ ਤਤੁ ਬੀਚਾਰਾ ॥ kahu naanak ihu tat beechaaraa |
ਬਿਨੁ ਹਰਿ ਭਜਨ ਨਾਹੀ ਛੁਟਕਾਰਾ ॥੩॥੪੪॥੧੧੩॥ bin har bhajan naahee chhuttakaaraa |3|44|113|
ਗਉੜੀ ਮਹਲਾ ੫ ॥ gaurree mahalaa 5 |
ਪੂਰਾ ਮਾਰਗੁ ਪੂਰਾ ਇਸਨਾਨੁ ॥ pooraa maarag pooraa isanaan |
ਸਭੁ ਕਿਛੁ ਪੂਰਾ ਹਿਰਦੈ ਨਾਮੁ ॥੧॥ sabh kichh pooraa hiradai naam |1|
ਪੂਰੀ ਰਹੀ ਜਾ ਪੂਰੈ ਰਾਖੀ ॥ pooree rahee jaa poorai raakhee |
ਪਾਰਬ੍ਰਹਮ ਕੀ ਸਰਣਿ ਜਨ ਤਾਕੀ ॥੧॥ ਰਹਾਉ ॥ paarabraham kee saran jan taakee |1| rahaau |
ਪੂਰਾ ਸੁਖੁ ਪੂਰਾ ਸੰਤੋਖੁ ॥ pooraa sukh pooraa santokh |
ਪੂਰਾ ਤਪੁ ਪੂਰਨ ਰਾਜੁ ਜੋਗੁ ॥੨॥ pooraa tap pooran raaj jog |2|
ਹਰਿ ਕੈ ਮਾਰਗਿ ਪਤਿਤ ਪੁਨੀਤ ॥ har kai maarag patit puneet |
ਪੂਰੀ ਸੋਭਾ ਪੂਰਾ ਲੋਕੀਕ ॥੩॥ pooree sobhaa pooraa lokeek |3|
ਕਰਣਹਾਰੁ ਸਦ ਵਸੈ ਹਦੂਰਾ ॥ karanahaar sad vasai hadooraa |
ਕਹੁ ਨਾਨਕ ਮੇਰਾ ਸਤਿਗੁਰੁ ਪੂਰਾ ॥੪॥੪੫॥੧੧੪॥ kahu naanak meraa satigur pooraa |4|45|114|
ਗਉੜੀ ਮਹਲਾ ੫ ॥ gaurree mahalaa 5 |
ਸੰਤ ਕੀ ਧੂਰਿ ਮਿਟੇ ਅਘ ਕੋਟ ॥ sant kee dhoor mitte agh kott |
Original Gurmukhi with romanized transliteration, via the GurbaniNow API. An English translation will be added once a cleared translation is available.