U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-151 39

Text

1

ਸੰਤ ਪ੍ਰਸਾਦਿ ਜਨਮ ਮਰਣ ਤੇ ਛੋਟ ॥੧॥ sant prasaad janam maran te chhott |1|

2

ਸੰਤ ਕਾ ਦਰਸੁ ਪੂਰਨ ਇਸਨਾਨੁ ॥ sant kaa daras pooran isanaan |

3

ਸੰਤ ਕ੍ਰਿਪਾ ਤੇ ਜਪੀਐ ਨਾਮੁ ॥੧॥ ਰਹਾਉ ॥ sant kripaa te japeeai naam |1| rahaau |

4

ਸੰਤ ਕੈ ਸੰਗਿ ਮਿਟਿਆ ਅਹੰਕਾਰੁ ॥ sant kai sang mittiaa ahankaar |

5

ਦ੍ਰਿਸਟਿ ਆਵੈ ਸਭੁ ਏਕੰਕਾਰੁ ॥੨॥ drisatt aavai sabh ekankaar |2|

6

ਸੰਤ ਸੁਪ੍ਰਸੰਨ ਆਏ ਵਸਿ ਪੰਚਾ ॥ sant suprasan aae vas panchaa |

7

ਅੰਮ੍ਰਿਤੁ ਨਾਮੁ ਰਿਦੈ ਲੈ ਸੰਚਾ ॥੩॥ amrit naam ridai lai sanchaa |3|

8

ਕਹੁ ਨਾਨਕ ਜਾ ਕਾ ਪੂਰਾ ਕਰਮ ॥ kahu naanak jaa kaa pooraa karam |

9

ਤਿਸੁ ਭੇਟੇ ਸਾਧੂ ਕੇ ਚਰਨ ॥੪॥੪੬॥੧੧੫॥ tis bhette saadhoo ke charan |4|46|115|

10

ਗਉੜੀ ਮਹਲਾ ੫ ॥ gaurree mahalaa 5 |

11

ਹਰਿ ਗੁਣ ਜਪਤ ਕਮਲੁ ਪਰਗਾਸੈ ॥ har gun japat kamal paragaasai |

12

ਹਰਿ ਸਿਮਰਤ ਤ੍ਰਾਸ ਸਭ ਨਾਸੈ ॥੧॥ har simarat traas sabh naasai |1|

13

ਸਾ ਮਤਿ ਪੂਰੀ ਜਿਤੁ ਹਰਿ ਗੁਣ ਗਾਵੈ ॥ saa mat pooree jit har gun gaavai |

14

ਵਡੈ ਭਾਗਿ ਸਾਧੂ ਸੰਗੁ ਪਾਵੈ ॥੧॥ ਰਹਾਉ ॥ vaddai bhaag saadhoo sang paavai |1| rahaau |

15

ਸਾਧਸੰਗਿ ਪਾਈਐ ਨਿਧਿ ਨਾਮਾ ॥ saadhasang paaeeai nidh naamaa |

16

ਸਾਧਸੰਗਿ ਪੂਰਨ ਸਭਿ ਕਾਮਾ ॥੨॥ saadhasang pooran sabh kaamaa |2|

17

ਹਰਿ ਕੀ ਭਗਤਿ ਜਨਮੁ ਪਰਵਾਣੁ ॥ har kee bhagat janam paravaan |

18

ਗੁਰ ਕਿਰਪਾ ਤੇ ਨਾਮੁ ਵਖਾਣੁ ॥੩॥ gur kirapaa te naam vakhaan |3|

19

ਕਹੁ ਨਾਨਕ ਸੋ ਜਨੁ ਪਰਵਾਨੁ ॥ kahu naanak so jan paravaan |

20

ਜਾ ਕੈ ਰਿਦੈ ਵਸੈ ਭਗਵਾਨੁ ॥੪॥੪੭॥੧੧੬॥ jaa kai ridai vasai bhagavaan |4|47|116|

21

ਗਉੜੀ ਮਹਲਾ ੫ ॥ gaurree mahalaa 5 |

22

ਏਕਸੁ ਸਿਉ ਜਾ ਕਾ ਮਨੁ ਰਾਤਾ ॥ ekas siau jaa kaa man raataa |

23

ਵਿਸਰੀ ਤਿਸੈ ਪਰਾਈ ਤਾਤਾ ॥੧॥ visaree tisai paraaee taataa |1|

24

ਬਿਨੁ ਗੋਬਿੰਦ ਨ ਦੀਸੈ ਕੋਈ ॥ bin gobind na deesai koee |

25

ਕਰਨ ਕਰਾਵਨ ਕਰਤਾ ਸੋਈ ॥੧॥ ਰਹਾਉ ॥ karan karaavan karataa soee |1| rahaau |

26

ਮਨਹਿ ਕਮਾਵੈ ਮੁਖਿ ਹਰਿ ਹਰਿ ਬੋਲੈ ॥ maneh kamaavai mukh har har bolai |

27

ਸੋ ਜਨੁ ਇਤ ਉਤ ਕਤਹਿ ਨ ਡੋਲੈ ॥੨॥ so jan it ut kateh na ddolai |2|

28

ਜਾ ਕੈ ਹਰਿ ਧਨੁ ਸੋ ਸਚ ਸਾਹੁ ॥ jaa kai har dhan so sach saahu |

29

ਗੁਰਿ ਪੂਰੈ ਕਰਿ ਦੀਨੋ ਵਿਸਾਹੁ ॥੩॥ gur poorai kar deeno visaahu |3|

30

ਜੀਵਨ ਪੁਰਖੁ ਮਿਲਿਆ ਹਰਿ ਰਾਇਆ ॥ jeevan purakh miliaa har raaeaa |

31

ਕਹੁ ਨਾਨਕ ਪਰਮ ਪਦੁ ਪਾਇਆ ॥੪॥੪੮॥੧੧੭॥ kahu naanak param pad paaeaa |4|48|117|

32

ਗਉੜੀ ਮਹਲਾ ੫ ॥ gaurree mahalaa 5 |

33

ਨਾਮੁ ਭਗਤ ਕੈ ਪ੍ਰਾਨ ਅਧਾਰੁ ॥ naam bhagat kai praan adhaar |

34

ਨਾਮੋ ਧਨੁ ਨਾਮੋ ਬਿਉਹਾਰੁ ॥੧॥ naamo dhan naamo biauhaar |1|

35

ਨਾਮ ਵਡਾਈ ਜਨੁ ਸੋਭਾ ਪਾਏ ॥ naam vaddaaee jan sobhaa paae |

36

ਕਰਿ ਕਿਰਪਾ ਜਿਸੁ ਆਪਿ ਦਿਵਾਏ ॥੧॥ ਰਹਾਉ ॥ kar kirapaa jis aap divaae |1| rahaau |

37

ਨਾਮੁ ਭਗਤ ਕੈ ਸੁਖ ਅਸਥਾਨੁ ॥ naam bhagat kai sukh asathaan |

38

ਨਾਮ ਰਤੁ ਸੋ ਭਗਤੁ ਪਰਵਾਨੁ ॥੨॥ naam rat so bhagat paravaan |2|

39

ਹਰਿ ਕਾ ਨਾਮੁ ਜਨ ਕਉ ਧਾਰੈ ॥ har kaa naam jan kau dhaarai |

40

ਸਾਸਿ ਸਾਸਿ ਜਨੁ ਨਾਮੁ ਸਮਾਰੈ ॥੩॥ saas saas jan naam samaarai |3|

41

ਕਹੁ ਨਾਨਕ ਜਿਸੁ ਪੂਰਾ ਭਾਗੁ ॥ kahu naanak jis pooraa bhaag |

42

ਨਾਮ ਸੰਗਿ ਤਾ ਕਾ ਮਨੁ ਲਾਗੁ ॥੪॥੪੯॥੧੧੮॥ naam sang taa kaa man laag |4|49|118|

43

ਗਉੜੀ ਮਹਲਾ ੫ ॥ gaurree mahalaa 5 |

44

ਸੰਤ ਪ੍ਰਸਾਦਿ ਹਰਿ ਨਾਮੁ ਧਿਆਇਆ ॥ sant prasaad har naam dhiaaeaa |

45

ਤਬ ਤੇ ਧਾਵਤੁ ਮਨੁ ਤ੍ਰਿਪਤਾਇਆ ॥੧॥ tab te dhaavat man tripataaeaa |1|

46

ਸੁਖ ਬਿਸ੍ਰਾਮੁ ਪਾਇਆ ਗੁਣ ਗਾਇ ॥ sukh bisraam paaeaa gun gaae |

47

ਸ੍ਰਮੁ ਮਿਟਿਆ ਮੇਰੀ ਹਤੀ ਬਲਾਇ ॥੧॥ ਰਹਾਉ ॥ sram mittiaa meree hatee balaae |1| rahaau |

48

ਚਰਨ ਕਮਲ ਅਰਾਧਿ ਭਗਵੰਤਾ ॥ charan kamal araadh bhagavantaa |

49

ਹਰਿ ਸਿਮਰਨ ਤੇ ਮਿਟੀ ਮੇਰੀ ਚਿੰਤਾ ॥੨॥ har simaran te mittee meree chintaa |2|

50

ਸਭ ਤਜਿ ਅਨਾਥੁ ਏਕ ਸਰਣਿ ਆਇਓ ॥ sabh taj anaath ek saran aaeo |

51

ਊਚ ਅਸਥਾਨੁ ਤਬ ਸਹਜੇ ਪਾਇਓ ॥੩॥ aooch asathaan tab sahaje paaeo |3|

52

ਦੂਖੁ ਦਰਦੁ ਭਰਮੁ ਭਉ ਨਸਿਆ ॥ dookh darad bharam bhau nasiaa |

53

ਕਰਣਹਾਰੁ ਨਾਨਕ ਮਨਿ ਬਸਿਆ ॥੪॥੫੦॥੧੧੯॥ karanahaar naanak man basiaa |4|50|119|

54

ਗਉੜੀ ਮਹਲਾ ੫ ॥ gaurree mahalaa 5 |

55

ਕਰ ਕਰਿ ਟਹਲ ਰਸਨਾ ਗੁਣ ਗਾਵਉ ॥ kar kar ttehal rasanaa gun gaavau |

Original Gurmukhi with romanized transliteration, via the GurbaniNow API. An English translation will be added once a cleared translation is available.