U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-151 4

Text

1

ਗਉੜੀ ਮਹਲਾ ੧ ॥ gaurree mahalaa 1 |

2

ਕਿਰਤੁ ਪਇਆ ਨਹ ਮੇਟੈ ਕੋਇ ॥ kirat peaa neh mettai koe |

3

ਕਿਆ ਜਾਣਾ ਕਿਆ ਆਗੈ ਹੋਇ ॥ kiaa jaanaa kiaa aagai hoe |

4

ਜੋ ਤਿਸੁ ਭਾਣਾ ਸੋਈ ਹੂਆ ॥ jo tis bhaanaa soee hooaa |

5

ਅਵਰੁ ਨ ਕਰਣੈ ਵਾਲਾ ਦੂਆ ॥੧॥ avar na karanai vaalaa dooaa |1|

6

ਨਾ ਜਾਣਾ ਕਰਮ ਕੇਵਡ ਤੇਰੀ ਦਾਤਿ ॥ naa jaanaa karam kevadd teree daat |

7

ਕਰਮੁ ਧਰਮੁ ਤੇਰੇ ਨਾਮ ਕੀ ਜਾਤਿ ॥੧॥ ਰਹਾਉ ॥ karam dharam tere naam kee jaat |1| rahaau |

8

ਤੂ ਏਵਡੁ ਦਾਤਾ ਦੇਵਣਹਾਰੁ ॥ too evadd daataa devanahaar |

9

ਤੋਟਿ ਨਾਹੀ ਤੁਧੁ ਭਗਤਿ ਭੰਡਾਰ ॥ tott naahee tudh bhagat bhanddaar |

10

ਕੀਆ ਗਰਬੁ ਨ ਆਵੈ ਰਾਸਿ ॥ keea garab na aavai raas |

11

ਜੀਉ ਪਿੰਡੁ ਸਭੁ ਤੇਰੈ ਪਾਸਿ ॥੨॥ jeeo pindd sabh terai paas |2|

12

ਤੂ ਮਾਰਿ ਜੀਵਾਲਹਿ ਬਖਸਿ ਮਿਲਾਇ ॥ too maar jeevaaleh bakhas milaae |

13

ਜਿਉ ਭਾਵੀ ਤਿਉ ਨਾਮੁ ਜਪਾਇ ॥ jiau bhaavee tiau naam japaae |

14

ਤੂੰ ਦਾਨਾ ਬੀਨਾ ਸਾਚਾ ਸਿਰਿ ਮੇਰੈ ॥ toon daanaa beenaa saachaa sir merai |

15

ਗੁਰਮਤਿ ਦੇਇ ਭਰੋਸੈ ਤੇਰੈ ॥੩॥ guramat dee bharosai terai |3|

16

ਤਨ ਮਹਿ ਮੈਲੁ ਨਾਹੀ ਮਨੁ ਰਾਤਾ ॥ tan meh mail naahee man raataa |

17

ਗੁਰ ਬਚਨੀ ਸਚੁ ਸਬਦਿ ਪਛਾਤਾ ॥ gur bachanee sach sabad pachhaataa |

18

ਤੇਰਾ ਤਾਣੁ ਨਾਮ ਕੀ ਵਡਿਆਈ ॥ teraa taan naam kee vaddiaaee |

19

ਨਾਨਕ ਰਹਣਾ ਭਗਤਿ ਸਰਣਾਈ ॥੪॥੧੦॥ naanak rahanaa bhagat saranaaee |4|10|

20

ਗਉੜੀ ਮਹਲਾ ੧ ॥ gaurree mahalaa 1 |

21

ਜਿਨਿ ਅਕਥੁ ਕਹਾਇਆ ਅਪਿਓ ਪੀਆਇਆ ॥ jin akath kahaaeaa apio peeaeaa |

22

ਅਨ ਭੈ ਵਿਸਰੇ ਨਾਮਿ ਸਮਾਇਆ ॥੧॥ an bhai visare naam samaaeaa |1|

23

ਕਿਆ ਡਰੀਐ ਡਰੁ ਡਰਹਿ ਸਮਾਨਾ ॥ kiaa ddareeai ddar ddareh samaanaa |

24

ਪੂਰੇ ਗੁਰ ਕੈ ਸਬਦਿ ਪਛਾਨਾ ॥੧॥ ਰਹਾਉ ॥ poore gur kai sabad pachhaanaa |1| rahaau |

25

ਜਿਸੁ ਨਰ ਰਾਮੁ ਰਿਦੈ ਹਰਿ ਰਾਸਿ ॥ jis nar raam ridai har raas |

26

ਸਹਜਿ ਸੁਭਾਇ ਮਿਲੇ ਸਾਬਾਸਿ ॥੨॥ sehaj subhaae mile saabaas |2|

27

ਜਾਹਿ ਸਵਾਰੈ ਸਾਝ ਬਿਆਲ ॥ jaeh savaarai saajh biaal |

28

ਇਤ ਉਤ ਮਨਮੁਖ ਬਾਧੇ ਕਾਲ ॥੩॥ eit ut manamukh baadhe kaal |3|

29

ਅਹਿਨਿਸਿ ਰਾਮੁ ਰਿਦੈ ਸੇ ਪੂਰੇ ॥ ahinis raam ridai se poore |

30

ਨਾਨਕ ਰਾਮ ਮਿਲੇ ਭ੍ਰਮ ਦੂਰੇ ॥੪॥੧੧॥ naanak raam mile bhram doore |4|11|

31

ਗਉੜੀ ਮਹਲਾ ੧ ॥ gaurree mahalaa 1 |

32

ਜਨਮਿ ਮਰੈ ਤ੍ਰੈ ਗੁਣ ਹਿਤਕਾਰੁ ॥ janam marai trai gun hitakaar |

33

ਚਾਰੇ ਬੇਦ ਕਥਹਿ ਆਕਾਰੁ ॥ chaare bed katheh aakaar |

34

ਤੀਨਿ ਅਵਸਥਾ ਕਹਹਿ ਵਖਿਆਨੁ ॥ teen avasathaa kaheh vakhiaan |

35

ਤੁਰੀਆਵਸਥਾ ਸਤਿਗੁਰ ਤੇ ਹਰਿ ਜਾਨੁ ॥੧॥ tureeaavasathaa satigur te har jaan |1|

36

ਰਾਮ ਭਗਤਿ ਗੁਰ ਸੇਵਾ ਤਰਣਾ ॥ raam bhagat gur sevaa taranaa |

37

ਬਾਹੁੜਿ ਜਨਮੁ ਨ ਹੋਇ ਹੈ ਮਰਣਾ ॥੧॥ ਰਹਾਉ ॥ baahurr janam na hoe hai maranaa |1| rahaau |

38

ਚਾਰਿ ਪਦਾਰਥ ਕਹੈ ਸਭੁ ਕੋਈ ॥ chaar padaarath kahai sabh koee |

39

ਸਿੰਮ੍ਰਿਤਿ ਸਾਸਤ ਪੰਡਿਤ ਮੁਖਿ ਸੋਈ ॥ sinmrit saasat panddit mukh soee |

40

ਬਿਨੁ ਗੁਰ ਅਰਥੁ ਬੀਚਾਰੁ ਨ ਪਾਇਆ ॥ bin gur arath beechaar na paaeaa |

41

ਮੁਕਤਿ ਪਦਾਰਥੁ ਭਗਤਿ ਹਰਿ ਪਾਇਆ ॥੨॥ mukat padaarath bhagat har paaeaa |2|

42

ਜਾ ਕੈ ਹਿਰਦੈ ਵਸਿਆ ਹਰਿ ਸੋਈ ॥ jaa kai hiradai vasiaa har soee |

43

ਗੁਰਮੁਖਿ ਭਗਤਿ ਪਰਾਪਤਿ ਹੋਈ ॥ guramukh bhagat paraapat hoee |

44

ਹਰਿ ਕੀ ਭਗਤਿ ਮੁਕਤਿ ਆਨੰਦੁ ॥ har kee bhagat mukat aanand |

45

ਗੁਰਮਤਿ ਪਾਏ ਪਰਮਾਨੰਦੁ ॥੩॥ guramat paae paramaanand |3|

46

ਜਿਨਿ ਪਾਇਆ ਗੁਰਿ ਦੇਖਿ ਦਿਖਾਇਆ ॥ jin paaeaa gur dekh dikhaaeaa |

47

ਆਸਾ ਮਾਹਿ ਨਿਰਾਸੁ ਬੁਝਾਇਆ ॥ aasaa maeh niraas bujhaaeaa |

48

ਦੀਨਾ ਨਾਥੁ ਸਰਬ ਸੁਖਦਾਤਾ ॥ deenaa naath sarab sukhadaataa |

49

ਨਾਨਕ ਹਰਿ ਚਰਣੀ ਮਨੁ ਰਾਤਾ ॥੪॥੧੨॥ naanak har charanee man raataa |4|12|

50

ਗਉੜੀ ਚੇਤੀ ਮਹਲਾ ੧ ॥ gaurree chetee mahalaa 1 |

51

ਅੰਮ੍ਰਿਤ ਕਾਇਆ ਰਹੈ ਸੁਖਾਲੀ ਬਾਜੀ ਇਹੁ ਸੰਸਾਰੋ ॥ amrit kaaeaa rahai sukhaalee baajee ihu sansaaro |

52

ਲਬੁ ਲੋਭੁ ਮੁਚੁ ਕੂੜੁ ਕਮਾਵਹਿ ਬਹੁਤੁ ਉਠਾਵਹਿ ਭਾਰੋ ॥ lab lobh much koorr kamaaveh bahut utthaaveh bhaaro |

53

ਤੂੰ ਕਾਇਆ ਮੈ ਰੁਲਦੀ ਦੇਖੀ ਜਿਉ ਧਰ ਉਪਰਿ ਛਾਰੋ ॥੧॥ toon kaaeaa mai ruladee dekhee jiau dhar upar chhaaro |1|

54

ਸੁਣਿ ਸੁਣਿ ਸਿਖ ਹਮਾਰੀ ॥ sun sun sikh hamaaree |

55

ਸੁਕ੍ਰਿਤੁ ਕੀਤਾ ਰਹਸੀ ਮੇਰੇ ਜੀਅੜੇ ਬਹੁੜਿ ਨ ਆਵੈ ਵਾਰੀ ॥੧॥ ਰਹਾਉ ॥ sukrit keetaa rahasee mere jeearre bahurr na aavai vaaree |1| rahaau |

Original Gurmukhi with romanized transliteration, via the GurbaniNow API. An English translation will be added once a cleared translation is available.