Sikhism
Ang-151 40
Text
ਚਰਨ ਠਾਕੁਰ ਕੈ ਮਾਰਗਿ ਧਾਵਉ ॥੧॥ charan tthaakur kai maarag dhaavau |1|
ਭਲੋ ਸਮੋ ਸਿਮਰਨ ਕੀ ਬਰੀਆ ॥ bhalo samo simaran kee bareea |
ਸਿਮਰਤ ਨਾਮੁ ਭੈ ਪਾਰਿ ਉਤਰੀਆ ॥੧॥ ਰਹਾਉ ॥ simarat naam bhai paar utareea |1| rahaau |
ਨੇਤ੍ਰ ਸੰਤਨ ਕਾ ਦਰਸਨੁ ਪੇਖੁ ॥ netr santan kaa darasan pekh |
ਪ੍ਰਭ ਅਵਿਨਾਸੀ ਮਨ ਮਹਿ ਲੇਖੁ ॥੨॥ prabh avinaasee man meh lekh |2|
ਸੁਣਿ ਕੀਰਤਨੁ ਸਾਧ ਪਹਿ ਜਾਇ ॥ sun keeratan saadh peh jaae |
ਜਨਮ ਮਰਣ ਕੀ ਤ੍ਰਾਸ ਮਿਟਾਇ ॥੩॥ janam maran kee traas mittaae |3|
ਚਰਣ ਕਮਲ ਠਾਕੁਰ ਉਰਿ ਧਾਰਿ ॥ charan kamal tthaakur ur dhaar |
ਦੁਲਭ ਦੇਹ ਨਾਨਕ ਨਿਸਤਾਰਿ ॥੪॥੫੧॥੧੨੦॥ dulabh deh naanak nisataar |4|51|120|
ਗਉੜੀ ਮਹਲਾ ੫ ॥ gaurree mahalaa 5 |
ਜਾ ਕਉ ਅਪਨੀ ਕਿਰਪਾ ਧਾਰੈ ॥ jaa kau apanee kirapaa dhaarai |
ਸੋ ਜਨੁ ਰਸਨਾ ਨਾਮੁ ਉਚਾਰੈ ॥੧॥ so jan rasanaa naam uchaarai |1|
ਹਰਿ ਬਿਸਰਤ ਸਹਸਾ ਦੁਖੁ ਬਿਆਪੈ ॥ har bisarat sahasaa dukh biaapai |
ਸਿਮਰਤ ਨਾਮੁ ਭਰਮੁ ਭਉ ਭਾਗੈ ॥੧॥ ਰਹਾਉ ॥ simarat naam bharam bhau bhaagai |1| rahaau |
ਹਰਿ ਕੀਰਤਨੁ ਸੁਣੈ ਹਰਿ ਕੀਰਤਨੁ ਗਾਵੈ ॥ har keeratan sunai har keeratan gaavai |
ਤਿਸੁ ਜਨ ਦੂਖੁ ਨਿਕਟਿ ਨਹੀ ਆਵੈ ॥੨॥ tis jan dookh nikatt nahee aavai |2|
ਹਰਿ ਕੀ ਟਹਲ ਕਰਤ ਜਨੁ ਸੋਹੈ ॥ har kee ttehal karat jan sohai |
ਤਾ ਕਉ ਮਾਇਆ ਅਗਨਿ ਨ ਪੋਹੈ ॥੩॥ taa kau maaeaa agan na pohai |3|
ਮਨਿ ਤਨਿ ਮੁਖਿ ਹਰਿ ਨਾਮੁ ਦਇਆਲ ॥ man tan mukh har naam deaal |
ਨਾਨਕ ਤਜੀਅਲੇ ਅਵਰਿ ਜੰਜਾਲ ॥੪॥੫੨॥੧੨੧॥ naanak tajeeale avar janjaal |4|52|121|
ਗਉੜੀ ਮਹਲਾ ੫ ॥ gaurree mahalaa 5 |
ਛਾਡਿ ਸਿਆਨਪ ਬਹੁ ਚਤੁਰਾਈ ॥ chhaadd siaanap bahu chaturaaee |
ਗੁਰ ਪੂਰੇ ਕੀ ਟੇਕ ਟਿਕਾਈ ॥੧॥ gur poore kee ttek ttikaaee |1|
ਦੁਖ ਬਿਨਸੇ ਸੁਖ ਹਰਿ ਗੁਣ ਗਾਇ ॥ dukh binase sukh har gun gaae |
ਗੁਰੁ ਪੂਰਾ ਭੇਟਿਆ ਲਿਵ ਲਾਇ ॥੧॥ ਰਹਾਉ ॥ gur pooraa bhettiaa liv laae |1| rahaau |
ਹਰਿ ਕਾ ਨਾਮੁ ਦੀਓ ਗੁਰਿ ਮੰਤ੍ਰੁ ॥ har kaa naam deeo gur mantru |
ਮਿਟੇ ਵਿਸੂਰੇ ਉਤਰੀ ਚਿੰਤ ॥੨॥ mitte visoore utaree chint |2|
ਅਨਦ ਭਏ ਗੁਰ ਮਿਲਤ ਕ੍ਰਿਪਾਲ ॥ anad bhe gur milat kripaal |
ਕਰਿ ਕਿਰਪਾ ਕਾਟੇ ਜਮ ਜਾਲ ॥੩॥ kar kirapaa kaatte jam jaal |3|
ਕਹੁ ਨਾਨਕ ਗੁਰੁ ਪੂਰਾ ਪਾਇਆ ॥ kahu naanak gur pooraa paaeaa |
ਤਾ ਤੇ ਬਹੁਰਿ ਨ ਬਿਆਪੈ ਮਾਇਆ ॥੪॥੫੩॥੧੨੨॥ taa te bahur na biaapai maaeaa |4|53|122|
ਗਉੜੀ ਮਹਲਾ ੫ ॥ gaurree mahalaa 5 |
ਰਾਖਿ ਲੀਆ ਗੁਰਿ ਪੂਰੈ ਆਪਿ ॥ raakh leea gur poorai aap |
ਮਨਮੁਖ ਕਉ ਲਾਗੋ ਸੰਤਾਪੁ ॥੧॥ manamukh kau laago santaap |1|
ਗੁਰੂ ਗੁਰੂ ਜਪਿ ਮੀਤ ਹਮਾਰੇ ॥ guroo guroo jap meet hamaare |
ਮੁਖ ਊਜਲ ਹੋਵਹਿ ਦਰਬਾਰੇ ॥੧॥ ਰਹਾਉ ॥ mukh aoojal hoveh darabaare |1| rahaau |
ਗੁਰ ਕੇ ਚਰਣ ਹਿਰਦੈ ਵਸਾਇ ॥ gur ke charan hiradai vasaae |
ਦੁਖ ਦੁਸਮਨ ਤੇਰੀ ਹਤੈ ਬਲਾਇ ॥੨॥ dukh dusaman teree hatai balaae |2|
ਗੁਰ ਕਾ ਸਬਦੁ ਤੇਰੈ ਸੰਗਿ ਸਹਾਈ ॥ gur kaa sabad terai sang sahaaee |
ਦਇਆਲ ਭਏ ਸਗਲੇ ਜੀਅ ਭਾਈ ॥੩॥ deaal bhe sagale jeea bhaaee |3|
ਗੁਰਿ ਪੂਰੈ ਜਬ ਕਿਰਪਾ ਕਰੀ ॥ gur poorai jab kirapaa karee |
ਭਨਤਿ ਨਾਨਕ ਮੇਰੀ ਪੂਰੀ ਪਰੀ ॥੪॥੫੪॥੧੨੩॥ bhanat naanak meree pooree paree |4|54|123|
ਗਉੜੀ ਮਹਲਾ ੫ ॥ gaurree mahalaa 5 |
ਅਨਿਕ ਰਸਾ ਖਾਏ ਜੈਸੇ ਢੋਰ ॥ anik rasaa khaae jaise dtor |
ਮੋਹ ਕੀ ਜੇਵਰੀ ਬਾਧਿਓ ਚੋਰ ॥੧॥ moh kee jevaree baadhio chor |1|
ਮਿਰਤਕ ਦੇਹ ਸਾਧਸੰਗ ਬਿਹੂਨਾ ॥ miratak deh saadhasang bihoonaa |
ਆਵਤ ਜਾਤ ਜੋਨੀ ਦੁਖ ਖੀਨਾ ॥੧॥ ਰਹਾਉ ॥ aavat jaat jonee dukh kheenaa |1| rahaau |
ਅਨਿਕ ਬਸਤ੍ਰ ਸੁੰਦਰ ਪਹਿਰਾਇਆ ॥ anik basatr sundar pahiraaeaa |
ਜਿਉ ਡਰਨਾ ਖੇਤ ਮਾਹਿ ਡਰਾਇਆ ॥੨॥ jiau ddaranaa khet maeh ddaraaeaa |2|
ਸਗਲ ਸਰੀਰ ਆਵਤ ਸਭ ਕਾਮ ॥ sagal sareer aavat sabh kaam |
ਨਿਹਫਲ ਮਾਨੁਖੁ ਜਪੈ ਨਹੀ ਨਾਮ ॥੩॥ nihafal maanukh japai nahee naam |3|
ਕਹੁ ਨਾਨਕ ਜਾ ਕਉ ਭਏ ਦਇਆਲਾ ॥ kahu naanak jaa kau bhe deaalaa |
ਸਾਧਸੰਗਿ ਮਿਲਿ ਭਜਹਿ ਗੋੁਪਾਲਾ ॥੪॥੫੫॥੧੨੪॥ saadhasang mil bhajeh guopaalaa |4|55|124|
ਗਉੜੀ ਮਹਲਾ ੫ ॥ gaurree mahalaa 5 |
Original Gurmukhi with romanized transliteration, via the GurbaniNow API. An English translation will be added once a cleared translation is available.