Sikhism
Ang-151 41
Text
ਕਲਿ ਕਲੇਸ ਗੁਰ ਸਬਦਿ ਨਿਵਾਰੇ ॥ kal kales gur sabad nivaare |
ਆਵਣ ਜਾਣ ਰਹੇ ਸੁਖ ਸਾਰੇ ॥੧॥ aavan jaan rahe sukh saare |1|
ਭੈ ਬਿਨਸੇ ਨਿਰਭਉ ਹਰਿ ਧਿਆਇਆ ॥ bhai binase nirbhau har dhiaaeaa |
ਸਾਧਸੰਗਿ ਹਰਿ ਕੇ ਗੁਣ ਗਾਇਆ ॥੧॥ ਰਹਾਉ ॥ saadhasang har ke gun gaaeaa |1| rahaau |
ਚਰਨ ਕਵਲ ਰਿਦ ਅੰਤਰਿ ਧਾਰੇ ॥ charan kaval rid antar dhaare |
ਅਗਨਿ ਸਾਗਰ ਗੁਰਿ ਪਾਰਿ ਉਤਾਰੇ ॥੨॥ agan saagar gur paar utaare |2|
ਬੂਡਤ ਜਾਤ ਪੂਰੈ ਗੁਰਿ ਕਾਢੇ ॥ booddat jaat poorai gur kaadte |
ਜਨਮ ਜਨਮ ਕੇ ਟੂਟੇ ਗਾਢੇ ॥੩॥ janam janam ke ttootte gaadte |3|
ਕਹੁ ਨਾਨਕ ਤਿਸੁ ਗੁਰ ਬਲਿਹਾਰੀ ॥ kahu naanak tis gur balihaaree |
ਜਿਸੁ ਭੇਟਤ ਗਤਿ ਭਈ ਹਮਾਰੀ ॥੪॥੫੬॥੧੨੫॥ jis bhettat gat bhee hamaaree |4|56|125|
ਗਉੜੀ ਮਹਲਾ ੫ ॥ gaurree mahalaa 5 |
ਸਾਧਸੰਗਿ ਤਾ ਕੀ ਸਰਨੀ ਪਰਹੁ ॥ saadhasang taa kee saranee parahu |
ਮਨੁ ਤਨੁ ਅਪਨਾ ਆਗੈ ਧਰਹੁ ॥੧॥ man tan apanaa aagai dharahu |1|
ਅੰਮ੍ਰਿਤ ਨਾਮੁ ਪੀਵਹੁ ਮੇਰੇ ਭਾਈ ॥ amrit naam peevahu mere bhaaee |
ਸਿਮਰਿ ਸਿਮਰਿ ਸਭ ਤਪਤਿ ਬੁਝਾਈ ॥੧॥ ਰਹਾਉ ॥ simar simar sabh tapat bujhaaee |1| rahaau |
ਤਜਿ ਅਭਿਮਾਨੁ ਜਨਮ ਮਰਣੁ ਨਿਵਾਰਹੁ ॥ taj abhimaan janam maran nivaarahu |
ਹਰਿ ਕੇ ਦਾਸ ਕੇ ਚਰਣ ਨਮਸਕਾਰਹੁ ॥੨॥ har ke daas ke charan namasakaarahu |2|
ਸਾਸਿ ਸਾਸਿ ਪ੍ਰਭੁ ਮਨਹਿ ਸਮਾਲੇ ॥ saas saas prabh maneh samaale |
ਸੋ ਧਨੁ ਸੰਚਹੁ ਜੋ ਚਾਲੈ ਨਾਲੇ ॥੩॥ so dhan sanchahu jo chaalai naale |3|
ਤਿਸਹਿ ਪਰਾਪਤਿ ਜਿਸੁ ਮਸਤਕਿ ਭਾਗੁ ॥ tiseh paraapat jis masatak bhaag |
ਕਹੁ ਨਾਨਕ ਤਾ ਕੀ ਚਰਣੀ ਲਾਗੁ ॥੪॥੫੭॥੧੨੬॥ kahu naanak taa kee charanee laag |4|57|126|
ਗਉੜੀ ਮਹਲਾ ੫ ॥ gaurree mahalaa 5 |
ਸੂਕੇ ਹਰੇ ਕੀਏ ਖਿਨ ਮਾਹੇ ॥ sooke hare kee khin maahe |
ਅੰਮ੍ਰਿਤ ਦ੍ਰਿਸਟਿ ਸੰਚਿ ਜੀਵਾਏ ॥੧॥ amrit drisatt sanch jeevaae |1|
ਕਾਟੇ ਕਸਟ ਪੂਰੇ ਗੁਰਦੇਵ ॥ kaatte kasatt poore guradev |
ਸੇਵਕ ਕਉ ਦੀਨੀ ਅਪੁਨੀ ਸੇਵ ॥੧॥ ਰਹਾਉ ॥ sevak kau deenee apunee sev |1| rahaau |
ਮਿਟਿ ਗਈ ਚਿੰਤ ਪੁਨੀ ਮਨ ਆਸਾ ॥ mitt gee chint punee man aasaa |
ਕਰੀ ਦਇਆ ਸਤਿਗੁਰਿ ਗੁਣਤਾਸਾ ॥੨॥ karee deaa satigur gunataasaa |2|
ਦੁਖ ਨਾਠੇ ਸੁਖ ਆਇ ਸਮਾਏ ॥ dukh naatthe sukh aae samaae |
ਢੀਲ ਨ ਪਰੀ ਜਾ ਗੁਰਿ ਫੁਰਮਾਏ ॥੩॥ dteel na paree jaa gur furamaae |3|
ਇਛ ਪੁਨੀ ਪੂਰੇ ਗੁਰ ਮਿਲੇ ॥ eichh punee poore gur mile |
ਨਾਨਕ ਤੇ ਜਨ ਸੁਫਲ ਫਲੇ ॥੪॥੫੮॥੧੨੭॥ naanak te jan sufal fale |4|58|127|
ਗਉੜੀ ਮਹਲਾ ੫ ॥ gaurree mahalaa 5 |
ਤਾਪ ਗਏ ਪਾਈ ਪ੍ਰਭਿ ਸਾਂਤਿ ॥ taap ge paaee prabh saant |
ਸੀਤਲ ਭਏ ਕੀਨੀ ਪ੍ਰਭ ਦਾਤਿ ॥੧॥ seetal bhe keenee prabh daat |1|
ਪ੍ਰਭ ਕਿਰਪਾ ਤੇ ਭਏ ਸੁਹੇਲੇ ॥ prabh kirapaa te bhe suhele |
ਜਨਮ ਜਨਮ ਕੇ ਬਿਛੁਰੇ ਮੇਲੇ ॥੧॥ ਰਹਾਉ ॥ janam janam ke bichhure mele |1| rahaau |
ਸਿਮਰਤ ਸਿਮਰਤ ਪ੍ਰਭ ਕਾ ਨਾਉ ॥ simarat simarat prabh kaa naau |
ਸਗਲ ਰੋਗ ਕਾ ਬਿਨਸਿਆ ਥਾਉ ॥੨॥ sagal rog kaa binasiaa thaau |2|
ਸਹਜਿ ਸੁਭਾਇ ਬੋਲੈ ਹਰਿ ਬਾਣੀ ॥ sehaj subhaae bolai har baanee |
ਆਠ ਪਹਰ ਪ੍ਰਭ ਸਿਮਰਹੁ ਪ੍ਰਾਣੀ ॥੩॥ aatth pehar prabh simarahu praanee |3|
ਦੂਖੁ ਦਰਦੁ ਜਮੁ ਨੇੜਿ ਨ ਆਵੈ ॥ dookh darad jam nerr na aavai |
ਕਹੁ ਨਾਨਕ ਜੋ ਹਰਿ ਗੁਨ ਗਾਵੈ ॥੪॥੫੯॥੧੨੮॥ kahu naanak jo har gun gaavai |4|59|128|
ਗਉੜੀ ਮਹਲਾ ੫ ॥ gaurree mahalaa 5 |
ਭਲੇ ਦਿਨਸ ਭਲੇ ਸੰਜੋਗ ॥ bhale dinas bhale sanjog |
ਜਿਤੁ ਭੇਟੇ ਪਾਰਬ੍ਰਹਮ ਨਿਰਜੋਗ ॥੧॥ jit bhette paarabraham nirajog |1|
ਓਹ ਬੇਲਾ ਕਉ ਹਉ ਬਲਿ ਜਾਉ ॥ oeh belaa kau hau bal jaau |
ਜਿਤੁ ਮੇਰਾ ਮਨੁ ਜਪੈ ਹਰਿ ਨਾਉ ॥੧॥ ਰਹਾਉ ॥ jit meraa man japai har naau |1| rahaau |
ਸਫਲ ਮੂਰਤੁ ਸਫਲ ਓਹ ਘਰੀ ॥ safal moorat safal oeh gharee |
ਜਿਤੁ ਰਸਨਾ ਉਚਰੈ ਹਰਿ ਹਰੀ ॥੨॥ jit rasanaa ucharai har haree |2|
ਸਫਲੁ ਓਹੁ ਮਾਥਾ ਸੰਤ ਨਮਸਕਾਰਸਿ ॥ safal ohu maathaa sant namasakaaras |
ਚਰਣ ਪੁਨੀਤ ਚਲਹਿ ਹਰਿ ਮਾਰਗਿ ॥੩॥ charan puneet chaleh har maarag |3|
ਕਹੁ ਨਾਨਕ ਭਲਾ ਮੇਰਾ ਕਰਮ ॥ kahu naanak bhalaa meraa karam |
ਜਿਤੁ ਭੇਟੇ ਸਾਧੂ ਕੇ ਚਰਨ ॥੪॥੬੦॥੧੨੯॥ jit bhette saadhoo ke charan |4|60|129|
Original Gurmukhi with romanized transliteration, via the GurbaniNow API. An English translation will be added once a cleared translation is available.