U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-151 42

Text

1

ਗਉੜੀ ਮਹਲਾ ੫ ॥ gaurree mahalaa 5 |

2

ਗੁਰ ਕਾ ਸਬਦੁ ਰਾਖੁ ਮਨ ਮਾਹਿ ॥ gur kaa sabad raakh man maeh |

3

ਨਾਮੁ ਸਿਮਰਿ ਚਿੰਤਾ ਸਭ ਜਾਹਿ ॥੧॥ naam simar chintaa sabh jaeh |1|

4

ਬਿਨੁ ਭਗਵੰਤ ਨਾਹੀ ਅਨ ਕੋਇ ॥ bin bhagavant naahee an koe |

5

ਮਾਰੈ ਰਾਖੈ ਏਕੋ ਸੋਇ ॥੧॥ ਰਹਾਉ ॥ maarai raakhai eko soe |1| rahaau |

6

ਗੁਰ ਕੇ ਚਰਣ ਰਿਦੈ ਉਰਿ ਧਾਰਿ ॥ gur ke charan ridai ur dhaar |

7

ਅਗਨਿ ਸਾਗਰੁ ਜਪਿ ਉਤਰਹਿ ਪਾਰਿ ॥੨॥ agan saagar jap utareh paar |2|

8

ਗੁਰ ਮੂਰਤਿ ਸਿਉ ਲਾਇ ਧਿਆਨੁ ॥ gur moorat siau laae dhiaan |

9

ਈਹਾ ਊਹਾ ਪਾਵਹਿ ਮਾਨੁ ॥੩॥ eehaa aoohaa paaveh maan |3|

10

ਸਗਲ ਤਿਆਗਿ ਗੁਰ ਸਰਣੀ ਆਇਆ ॥ sagal tiaag gur saranee aaeaa |

11

ਮਿਟੇ ਅੰਦੇਸੇ ਨਾਨਕ ਸੁਖੁ ਪਾਇਆ ॥੪॥੬੧॥੧੩੦॥ mitte andese naanak sukh paaeaa |4|61|130|

12

ਗਉੜੀ ਮਹਲਾ ੫ ॥ gaurree mahalaa 5 |

13

ਜਿਸੁ ਸਿਮਰਤ ਦੂਖੁ ਸਭੁ ਜਾਇ ॥ jis simarat dookh sabh jaae |

14

ਨਾਮੁ ਰਤਨੁ ਵਸੈ ਮਨਿ ਆਇ ॥੧॥ naam ratan vasai man aae |1|

15

ਜਪਿ ਮਨ ਮੇਰੇ ਗੋਵਿੰਦ ਕੀ ਬਾਣੀ ॥ jap man mere govind kee baanee |

16

ਸਾਧੂ ਜਨ ਰਾਮੁ ਰਸਨ ਵਖਾਣੀ ॥੧॥ ਰਹਾਉ ॥ saadhoo jan raam rasan vakhaanee |1| rahaau |

17

ਇਕਸੁ ਬਿਨੁ ਨਾਹੀ ਦੂਜਾ ਕੋਇ ॥ eikas bin naahee doojaa koe |

18

ਜਾ ਕੀ ਦ੍ਰਿਸਟਿ ਸਦਾ ਸੁਖੁ ਹੋਇ ॥੨॥ jaa kee drisatt sadaa sukh hoe |2|

19

ਸਾਜਨੁ ਮੀਤੁ ਸਖਾ ਕਰਿ ਏਕੁ ॥ saajan meet sakhaa kar ek |

20

ਹਰਿ ਹਰਿ ਅਖਰ ਮਨ ਮਹਿ ਲੇਖੁ ॥੩॥ har har akhar man meh lekh |3|

21

ਰਵਿ ਰਹਿਆ ਸਰਬਤ ਸੁਆਮੀ ॥ rav rahiaa sarabat suaamee |

22

ਗੁਣ ਗਾਵੈ ਨਾਨਕੁ ਅੰਤਰਜਾਮੀ ॥੪॥੬੨॥੧੩੧॥ gun gaavai naanak antarajaamee |4|62|131|

23

ਗਉੜੀ ਮਹਲਾ ੫ ॥ gaurree mahalaa 5 |

24

ਭੈ ਮਹਿ ਰਚਿਓ ਸਭੁ ਸੰਸਾਰਾ ॥ bhai meh rachio sabh sansaaraa |

25

ਤਿਸੁ ਭਉ ਨਾਹੀ ਜਿਸੁ ਨਾਮੁ ਅਧਾਰਾ ॥੧॥ tis bhau naahee jis naam adhaaraa |1|

26

ਭਉ ਨ ਵਿਆਪੈ ਤੇਰੀ ਸਰਣਾ ॥ bhau na viaapai teree saranaa |

27

ਜੋ ਤੁਧੁ ਭਾਵੈ ਸੋਈ ਕਰਣਾ ॥੧॥ ਰਹਾਉ ॥ jo tudh bhaavai soee karanaa |1| rahaau |

28

ਸੋਗ ਹਰਖ ਮਹਿ ਆਵਣ ਜਾਣਾ ॥ sog harakh meh aavan jaanaa |

29

ਤਿਨਿ ਸੁਖੁ ਪਾਇਆ ਜੋ ਪ੍ਰਭ ਭਾਣਾ ॥੨॥ tin sukh paaeaa jo prabh bhaanaa |2|

30

ਅਗਨਿ ਸਾਗਰੁ ਮਹਾ ਵਿਆਪੈ ਮਾਇਆ ॥ agan saagar mahaa viaapai maaeaa |

31

ਸੇ ਸੀਤਲ ਜਿਨ ਸਤਿਗੁਰੁ ਪਾਇਆ ॥੩॥ se seetal jin satigur paaeaa |3|

32

ਰਾਖਿ ਲੇਇ ਪ੍ਰਭੁ ਰਾਖਨਹਾਰਾ ॥ raakh lee prabh raakhanahaaraa |

33

ਕਹੁ ਨਾਨਕ ਕਿਆ ਜੰਤ ਵਿਚਾਰਾ ॥੪॥੬੩॥੧੩੨॥ kahu naanak kiaa jant vichaaraa |4|63|132|

34

ਗਉੜੀ ਮਹਲਾ ੫ ॥ gaurree mahalaa 5 |

35

ਤੁਮਰੀ ਕ੍ਰਿਪਾ ਤੇ ਜਪੀਐ ਨਾਉ ॥ tumaree kripaa te japeeai naau |

36

ਤੁਮਰੀ ਕ੍ਰਿਪਾ ਤੇ ਦਰਗਹ ਥਾਉ ॥੧॥ tumaree kripaa te daragah thaau |1|

37

ਤੁਝ ਬਿਨੁ ਪਾਰਬ੍ਰਹਮ ਨਹੀ ਕੋਇ ॥ tujh bin paarabraham nahee koe |

38

ਤੁਮਰੀ ਕ੍ਰਿਪਾ ਤੇ ਸਦਾ ਸੁਖੁ ਹੋਇ ॥੧॥ ਰਹਾਉ ॥ tumaree kripaa te sadaa sukh hoe |1| rahaau |

39

ਤੁਮ ਮਨਿ ਵਸੇ ਤਉ ਦੂਖੁ ਨ ਲਾਗੈ ॥ tum man vase tau dookh na laagai |

40

ਤੁਮਰੀ ਕ੍ਰਿਪਾ ਤੇ ਭ੍ਰਮੁ ਭਉ ਭਾਗੈ ॥੨॥ tumaree kripaa te bhram bhau bhaagai |2|

41

ਪਾਰਬ੍ਰਹਮ ਅਪਰੰਪਰ ਸੁਆਮੀ ॥ paarabraham aparanpar suaamee |

42

ਸਗਲ ਘਟਾ ਕੇ ਅੰਤਰਜਾਮੀ ॥੩॥ sagal ghattaa ke antarajaamee |3|

43

ਕਰਉ ਅਰਦਾਸਿ ਅਪਨੇ ਸਤਿਗੁਰ ਪਾਸਿ ॥ krau aradaas apane satigur paas |

44

ਨਾਨਕ ਨਾਮੁ ਮਿਲੈ ਸਚੁ ਰਾਸਿ ॥੪॥੬੪॥੧੩੩॥ naanak naam milai sach raas |4|64|133|

45

ਗਉੜੀ ਮਹਲਾ ੫ ॥ gaurree mahalaa 5 |

46

ਕਣ ਬਿਨਾ ਜੈਸੇ ਥੋਥਰ ਤੁਖਾ ॥ kan binaa jaise thothar tukhaa |

47

ਨਾਮ ਬਿਹੂਨ ਸੂਨੇ ਸੇ ਮੁਖਾ ॥੧॥ naam bihoon soone se mukhaa |1|

48

ਹਰਿ ਹਰਿ ਨਾਮੁ ਜਪਹੁ ਨਿਤ ਪ੍ਰਾਣੀ ॥ har har naam japahu nit praanee |

49

ਨਾਮ ਬਿਹੂਨ ਧ੍ਰਿਗੁ ਦੇਹ ਬਿਗਾਨੀ ॥੧॥ ਰਹਾਉ ॥ naam bihoon dhrig deh bigaanee |1| rahaau |

50

ਨਾਮ ਬਿਨਾ ਨਾਹੀ ਮੁਖਿ ਭਾਗੁ ॥ naam binaa naahee mukh bhaag |

51

ਭਰਤ ਬਿਹੂਨ ਕਹਾ ਸੋਹਾਗੁ ॥੨॥ bharat bihoon kahaa sohaag |2|

52

ਨਾਮੁ ਬਿਸਾਰਿ ਲਗੈ ਅਨ ਸੁਆਇ ॥ naam bisaar lagai an suaae |

53

ਤਾ ਕੀ ਆਸ ਨ ਪੂਜੈ ਕਾਇ ॥੩॥ taa kee aas na poojai kaae |3|

54

ਕਰਿ ਕਿਰਪਾ ਪ੍ਰਭ ਅਪਨੀ ਦਾਤਿ ॥ kar kirapaa prabh apanee daat |

55

ਨਾਨਕ ਨਾਮੁ ਜਪੈ ਦਿਨ ਰਾਤਿ ॥੪॥੬੫॥੧੩੪॥ naanak naam japai din raat |4|65|134|

Original Gurmukhi with romanized transliteration, via the GurbaniNow API. An English translation will be added once a cleared translation is available.