Sikhism
Ang-151 43
Text
ਗਉੜੀ ਮਹਲਾ ੫ ॥ gaurree mahalaa 5 |
ਤੂੰ ਸਮਰਥੁ ਤੂੰਹੈ ਮੇਰਾ ਸੁਆਮੀ ॥ toon samarath toonhai meraa suaamee |
ਸਭੁ ਕਿਛੁ ਤੁਮ ਤੇ ਤੂੰ ਅੰਤਰਜਾਮੀ ॥੧॥ sabh kichh tum te toon antarajaamee |1|
ਪਾਰਬ੍ਰਹਮ ਪੂਰਨ ਜਨ ਓਟ ॥ paarabraham pooran jan ott |
ਤੇਰੀ ਸਰਣਿ ਉਧਰਹਿ ਜਨ ਕੋਟਿ ॥੧॥ ਰਹਾਉ ॥ teree saran udhareh jan kott |1| rahaau |
ਜੇਤੇ ਜੀਅ ਤੇਤੇ ਸਭਿ ਤੇਰੇ ॥ jete jeea tete sabh tere |
ਤੁਮਰੀ ਕ੍ਰਿਪਾ ਤੇ ਸੂਖ ਘਨੇਰੇ ॥੨॥ tumaree kripaa te sookh ghanere |2|
ਜੋ ਕਿਛੁ ਵਰਤੈ ਸਭ ਤੇਰਾ ਭਾਣਾ ॥ jo kichh varatai sabh teraa bhaanaa |
ਹੁਕਮੁ ਬੂਝੈ ਸੋ ਸਚਿ ਸਮਾਣਾ ॥੩॥ hukam boojhai so sach samaanaa |3|
ਕਰਿ ਕਿਰਪਾ ਦੀਜੈ ਪ੍ਰਭ ਦਾਨੁ ॥ kar kirapaa deejai prabh daan |
ਨਾਨਕ ਸਿਮਰੈ ਨਾਮੁ ਨਿਧਾਨੁ ॥੪॥੬੬॥੧੩੫॥ naanak simarai naam nidhaan |4|66|135|
ਗਉੜੀ ਮਹਲਾ ੫ ॥ gaurree mahalaa 5 |
ਤਾ ਕਾ ਦਰਸੁ ਪਾਈਐ ਵਡਭਾਗੀ ॥ taa kaa daras paaeeai vaddabhaagee |
ਜਾ ਕੀ ਰਾਮ ਨਾਮਿ ਲਿਵ ਲਾਗੀ ॥੧॥ jaa kee raam naam liv laagee |1|
ਜਾ ਕੈ ਹਰਿ ਵਸਿਆ ਮਨ ਮਾਹੀ ॥ jaa kai har vasiaa man maahee |
ਤਾ ਕਉ ਦੁਖੁ ਸੁਪਨੈ ਭੀ ਨਾਹੀ ॥੧॥ ਰਹਾਉ ॥ taa kau dukh supanai bhee naahee |1| rahaau |
ਸਰਬ ਨਿਧਾਨ ਰਾਖੇ ਜਨ ਮਾਹਿ ॥ sarab nidhaan raakhe jan maeh |
ਤਾ ਕੈ ਸੰਗਿ ਕਿਲਵਿਖ ਦੁਖ ਜਾਹਿ ॥੨॥ taa kai sang kilavikh dukh jaeh |2|
ਜਨ ਕੀ ਮਹਿਮਾ ਕਥੀ ਨ ਜਾਇ ॥ jan kee mahimaa kathee na jaae |
ਪਾਰਬ੍ਰਹਮੁ ਜਨੁ ਰਹਿਆ ਸਮਾਇ ॥੩॥ paarabraham jan rahiaa samaae |3|
ਕਰਿ ਕਿਰਪਾ ਪ੍ਰਭ ਬਿਨਉ ਸੁਨੀਜੈ ॥ kar kirapaa prabh binau suneejai |
ਦਾਸ ਕੀ ਧੂਰਿ ਨਾਨਕ ਕਉ ਦੀਜੈ ॥੪॥੬੭॥੧੩੬॥ daas kee dhoor naanak kau deejai |4|67|136|
ਗਉੜੀ ਮਹਲਾ ੫ ॥ gaurree mahalaa 5 |
ਹਰਿ ਸਿਮਰਤ ਤੇਰੀ ਜਾਇ ਬਲਾਇ ॥ har simarat teree jaae balaae |
ਸਰਬ ਕਲਿਆਣ ਵਸੈ ਮਨਿ ਆਇ ॥੧॥ sarab kaliaan vasai man aae |1|
ਭਜੁ ਮਨ ਮੇਰੇ ਏਕੋ ਨਾਮ ॥ bhaj man mere eko naam |
ਜੀਅ ਤੇਰੇ ਕੈ ਆਵੈ ਕਾਮ ॥੧॥ ਰਹਾਉ ॥ jeea tere kai aavai kaam |1| rahaau |
ਰੈਣਿ ਦਿਨਸੁ ਗੁਣ ਗਾਉ ਅਨੰਤਾ ॥ rain dinas gun gaau anantaa |
ਗੁਰ ਪੂਰੇ ਕਾ ਨਿਰਮਲ ਮੰਤਾ ॥੨॥ gur poore kaa niramal mantaa |2|
ਛੋਡਿ ਉਪਾਵ ਏਕ ਟੇਕ ਰਾਖੁ ॥ chhodd upaav ek ttek raakh |
ਮਹਾ ਪਦਾਰਥੁ ਅੰਮ੍ਰਿਤ ਰਸੁ ਚਾਖੁ ॥੩॥ mahaa padaarath amrit ras chaakh |3|
ਬਿਖਮ ਸਾਗਰੁ ਤੇਈ ਜਨ ਤਰੇ ॥ bikham saagar teee jan tare |
ਨਾਨਕ ਜਾ ਕਉ ਨਦਰਿ ਕਰੇ ॥੪॥੬੮॥੧੩੭॥ naanak jaa kau nadar kare |4|68|137|
ਗਉੜੀ ਮਹਲਾ ੫ ॥ gaurree mahalaa 5 |
ਹਿਰਦੈ ਚਰਨ ਕਮਲ ਪ੍ਰਭ ਧਾਰੇ ॥ hiradai charan kamal prabh dhaare |
ਪੂਰੇ ਸਤਿਗੁਰ ਮਿਲਿ ਨਿਸਤਾਰੇ ॥੧॥ poore satigur mil nisataare |1|
ਗੋਵਿੰਦ ਗੁਣ ਗਾਵਹੁ ਮੇਰੇ ਭਾਈ ॥ govind gun gaavahu mere bhaaee |
ਮਿਲਿ ਸਾਧੂ ਹਰਿ ਨਾਮੁ ਧਿਆਈ ॥੧॥ ਰਹਾਉ ॥ mil saadhoo har naam dhiaaee |1| rahaau |
ਦੁਲਭ ਦੇਹ ਹੋਈ ਪਰਵਾਨੁ ॥ dulabh deh hoee paravaan |
ਸਤਿਗੁਰ ਤੇ ਪਾਇਆ ਨਾਮ ਨੀਸਾਨੁ ॥੨॥ satigur te paaeaa naam neesaan |2|
ਹਰਿ ਸਿਮਰਤ ਪੂਰਨ ਪਦੁ ਪਾਇਆ ॥ har simarat pooran pad paaeaa |
ਸਾਧਸੰਗਿ ਭੈ ਭਰਮ ਮਿਟਾਇਆ ॥੩॥ saadhasang bhai bharam mittaaeaa |3|
ਜਤ ਕਤ ਦੇਖਉ ਤਤ ਰਹਿਆ ਸਮਾਇ ॥ jat kat dekhau tat rahiaa samaae |
ਨਾਨਕ ਦਾਸ ਹਰਿ ਕੀ ਸਰਣਾਇ ॥੪॥੬੯॥੧੩੮॥ naanak daas har kee saranaae |4|69|138|
ਗਉੜੀ ਮਹਲਾ ੫ ॥ gaurree mahalaa 5 |
ਗੁਰ ਜੀ ਕੇ ਦਰਸਨ ਕਉ ਬਲਿ ਜਾਉ ॥ gur jee ke darasan kau bal jaau |
ਜਪਿ ਜਪਿ ਜੀਵਾ ਸਤਿਗੁਰ ਨਾਉ ॥੧॥ jap jap jeevaa satigur naau |1|
ਪਾਰਬ੍ਰਹਮ ਪੂਰਨ ਗੁਰਦੇਵ ॥ paarabraham pooran guradev |
ਕਰਿ ਕਿਰਪਾ ਲਾਗਉ ਤੇਰੀ ਸੇਵ ॥੧॥ ਰਹਾਉ ॥ kar kirapaa laagau teree sev |1| rahaau |
ਚਰਨ ਕਮਲ ਹਿਰਦੈ ਉਰ ਧਾਰੀ ॥ charan kamal hiradai ur dhaaree |
ਮਨ ਤਨ ਧਨ ਗੁਰ ਪ੍ਰਾਨ ਅਧਾਰੀ ॥੨॥ man tan dhan gur praan adhaaree |2|
ਸਫਲ ਜਨਮੁ ਹੋਵੈ ਪਰਵਾਣੁ ॥ safal janam hovai paravaan |
ਗੁਰੁ ਪਾਰਬ੍ਰਹਮੁ ਨਿਕਟਿ ਕਰਿ ਜਾਣੁ ॥੩॥ gur paarabraham nikatt kar jaan |3|
ਸੰਤ ਧੂਰਿ ਪਾਈਐ ਵਡਭਾਗੀ ॥ sant dhoor paaeeai vaddabhaagee |
ਨਾਨਕ ਗੁਰ ਭੇਟਤ ਹਰਿ ਸਿਉ ਲਿਵ ਲਾਗੀ ॥੪॥੭੦॥੧੩੯॥ naanak gur bhettat har siau liv laagee |4|70|139|
Original Gurmukhi with romanized transliteration, via the GurbaniNow API. An English translation will be added once a cleared translation is available.