Sikhism
Ang-151 44
Text
ਗਉੜੀ ਮਹਲਾ ੫ ॥ gaurree mahalaa 5 |
ਕਰੈ ਦੁਹਕਰਮ ਦਿਖਾਵੈ ਹੋਰੁ ॥ karai duhakaram dikhaavai hor |
ਰਾਮ ਕੀ ਦਰਗਹ ਬਾਧਾ ਚੋਰੁ ॥੧॥ raam kee daragah baadhaa chor |1|
ਰਾਮੁ ਰਮੈ ਸੋਈ ਰਾਮਾਣਾ ॥ raam ramai soee raamaanaa |
ਜਲਿ ਥਲਿ ਮਹੀਅਲਿ ਏਕੁ ਸਮਾਣਾ ॥੧॥ ਰਹਾਉ ॥ jal thal maheeal ek samaanaa |1| rahaau |
ਅੰਤਰਿ ਬਿਖੁ ਮੁਖਿ ਅੰਮ੍ਰਿਤੁ ਸੁਣਾਵੈ ॥ antar bikh mukh amrit sunaavai |
ਜਮ ਪੁਰਿ ਬਾਧਾ ਚੋਟਾ ਖਾਵੈ ॥੨॥ jam pur baadhaa chottaa khaavai |2|
ਅਨਿਕ ਪੜਦੇ ਮਹਿ ਕਮਾਵੈ ਵਿਕਾਰ ॥ anik parrade meh kamaavai vikaar |
ਖਿਨ ਮਹਿ ਪ੍ਰਗਟ ਹੋਹਿ ਸੰਸਾਰ ॥੩॥ khin meh pragatt hohi sansaar |3|
ਅੰਤਰਿ ਸਾਚਿ ਨਾਮਿ ਰਸਿ ਰਾਤਾ ॥ antar saach naam ras raataa |
ਨਾਨਕ ਤਿਸੁ ਕਿਰਪਾਲੁ ਬਿਧਾਤਾ ॥੪॥੭੧॥੧੪੦॥ naanak tis kirapaal bidhaataa |4|71|140|
ਗਉੜੀ ਮਹਲਾ ੫ ॥ gaurree mahalaa 5 |
ਰਾਮ ਰੰਗੁ ਕਦੇ ਉਤਰਿ ਨ ਜਾਇ ॥ raam rang kade utar na jaae |
ਗੁਰੁ ਪੂਰਾ ਜਿਸੁ ਦੇਇ ਬੁਝਾਇ ॥੧॥ gur pooraa jis dee bujhaae |1|
ਹਰਿ ਰੰਗਿ ਰਾਤਾ ਸੋ ਮਨੁ ਸਾਚਾ ॥ har rang raataa so man saachaa |
ਲਾਲ ਰੰਗ ਪੂਰਨ ਪੁਰਖੁ ਬਿਧਾਤਾ ॥੧॥ ਰਹਾਉ ॥ laal rang pooran purakh bidhaataa |1| rahaau |
ਸੰਤਹ ਸੰਗਿ ਬੈਸਿ ਗੁਨ ਗਾਇ ॥ santah sang bais gun gaae |
ਤਾ ਕਾ ਰੰਗੁ ਨ ਉਤਰੈ ਜਾਇ ॥੨॥ taa kaa rang na utarai jaae |2|
ਬਿਨੁ ਹਰਿ ਸਿਮਰਨ ਸੁਖੁ ਨਹੀ ਪਾਇਆ ॥ bin har simaran sukh nahee paaeaa |
ਆਨ ਰੰਗ ਫੀਕੇ ਸਭ ਮਾਇਆ ॥੩॥ aan rang feeke sabh maaeaa |3|
ਗੁਰਿ ਰੰਗੇ ਸੇ ਭਏ ਨਿਹਾਲ ॥ gur range se bhe nihaal |
ਕਹੁ ਨਾਨਕ ਗੁਰ ਭਏ ਹੈ ਦਇਆਲ ॥੪॥੭੨॥੧੪੧॥ kahu naanak gur bhe hai deaal |4|72|141|
ਗਉੜੀ ਮਹਲਾ ੫ ॥ gaurree mahalaa 5 |
ਸਿਮਰਤ ਸੁਆਮੀ ਕਿਲਵਿਖ ਨਾਸੇ ॥ simarat suaamee kilavikh naase |
ਸੂਖ ਸਹਜ ਆਨੰਦ ਨਿਵਾਸੇ ॥੧॥ sookh sehaj aanand nivaase |1|
ਰਾਮ ਜਨਾ ਕਉ ਰਾਮ ਭਰੋਸਾ ॥ raam janaa kau raam bharosaa |
ਨਾਮੁ ਜਪਤ ਸਭੁ ਮਿਟਿਓ ਅੰਦੇਸਾ ॥੧॥ ਰਹਾਉ ॥ naam japat sabh mittio andesaa |1| rahaau |
ਸਾਧਸੰਗਿ ਕਛੁ ਭਉ ਨ ਭਰਾਤੀ ॥ saadhasang kachh bhau na bharaatee |
ਗੁਣ ਗੋਪਾਲ ਗਾਈਅਹਿ ਦਿਨੁ ਰਾਤੀ ॥੨॥ gun gopaal gaaeeeh din raatee |2|
ਕਰਿ ਕਿਰਪਾ ਪ੍ਰਭ ਬੰਧਨ ਛੋਟ ॥ kar kirapaa prabh bandhan chhott |
ਚਰਣ ਕਮਲ ਕੀ ਦੀਨੀ ਓਟ ॥੩॥ charan kamal kee deenee ott |3|
ਕਹੁ ਨਾਨਕ ਮਨਿ ਭਈ ਪਰਤੀਤਿ ॥ kahu naanak man bhee parateet |
ਨਿਰਮਲ ਜਸੁ ਪੀਵਹਿ ਜਨ ਨੀਤਿ ॥੪॥੭੩॥੧੪੨॥ niramal jas peeveh jan neet |4|73|142|
ਗਉੜੀ ਮਹਲਾ ੫ ॥ gaurree mahalaa 5 |
ਹਰਿ ਚਰਣੀ ਜਾ ਕਾ ਮਨੁ ਲਾਗਾ ॥ har charanee jaa kaa man laagaa |
ਦੂਖੁ ਦਰਦੁ ਭ੍ਰਮੁ ਤਾ ਕਾ ਭਾਗਾ ॥੧॥ dookh darad bhram taa kaa bhaagaa |1|
ਹਰਿ ਧਨ ਕੋ ਵਾਪਾਰੀ ਪੂਰਾ ॥ har dhan ko vaapaaree pooraa |
ਜਿਸਹਿ ਨਿਵਾਜੇ ਸੋ ਜਨੁ ਸੂਰਾ ॥੧॥ ਰਹਾਉ ॥ jiseh nivaaje so jan sooraa |1| rahaau |
ਜਾ ਕਉ ਭਏ ਕ੍ਰਿਪਾਲ ਗੁਸਾਈ ॥ jaa kau bhe kripaal gusaaee |
ਸੇ ਜਨ ਲਾਗੇ ਗੁਰ ਕੀ ਪਾਈ ॥੨॥ se jan laage gur kee paaee |2|
ਸੂਖ ਸਹਜ ਸਾਂਤਿ ਆਨੰਦਾ ॥ sookh sehaj saant aanandaa |
ਜਪਿ ਜਪਿ ਜੀਵੇ ਪਰਮਾਨੰਦਾ ॥੩॥ jap jap jeeve paramaanandaa |3|
ਨਾਮ ਰਾਸਿ ਸਾਧ ਸੰਗਿ ਖਾਟੀ ॥ naam raas saadh sang khaattee |
ਕਹੁ ਨਾਨਕ ਪ੍ਰਭਿ ਅਪਦਾ ਕਾਟੀ ॥੪॥੭੪॥੧੪੩॥ kahu naanak prabh apadaa kaattee |4|74|143|
ਗਉੜੀ ਮਹਲਾ ੫ ॥ gaurree mahalaa 5 |
ਹਰਿ ਸਿਮਰਤ ਸਭਿ ਮਿਟਹਿ ਕਲੇਸ ॥ har simarat sabh mitteh kales |
ਚਰਣ ਕਮਲ ਮਨ ਮਹਿ ਪਰਵੇਸ ॥੧॥ charan kamal man meh paraves |1|
ਉਚਰਹੁ ਰਾਮ ਨਾਮੁ ਲਖ ਬਾਰੀ ॥ aucharahu raam naam lakh baaree |
ਅੰਮ੍ਰਿਤ ਰਸੁ ਪੀਵਹੁ ਪ੍ਰਭ ਪਿਆਰੀ ॥੧॥ ਰਹਾਉ ॥ amrit ras peevahu prabh piaaree |1| rahaau |
ਸੂਖ ਸਹਜ ਰਸ ਮਹਾ ਅਨੰਦਾ ॥ sookh sehaj ras mahaa anandaa |
ਜਪਿ ਜਪਿ ਜੀਵੇ ਪਰਮਾਨੰਦਾ ॥੨॥ jap jap jeeve paramaanandaa |2|
ਕਾਮ ਕ੍ਰੋਧ ਲੋਭ ਮਦ ਖੋਏ ॥ kaam krodh lobh mad khoe |
ਸਾਧ ਕੈ ਸੰਗਿ ਕਿਲਬਿਖ ਸਭ ਧੋਏ ॥੩॥ saadh kai sang kilabikh sabh dhoe |3|
ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥ kar kirapaa prabh deen deaalaa |
ਨਾਨਕ ਦੀਜੈ ਸਾਧ ਰਵਾਲਾ ॥੪॥੭੫॥੧੪੪॥ naanak deejai saadh ravaalaa |4|75|144|
Original Gurmukhi with romanized transliteration, via the GurbaniNow API. An English translation will be added once a cleared translation is available.