Sikhism
Ang-151 45
Text
ਗਉੜੀ ਮਹਲਾ ੫ ॥ gaurree mahalaa 5 |
ਜਿਸ ਕਾ ਦੀਆ ਪੈਨੈ ਖਾਇ ॥ jis kaa deea painai khaae |
ਤਿਸੁ ਸਿਉ ਆਲਸੁ ਕਿਉ ਬਨੈ ਮਾਇ ॥੧॥ tis siau aalas kiau banai maae |1|
ਖਸਮੁ ਬਿਸਾਰਿ ਆਨ ਕੰਮਿ ਲਾਗਹਿ ॥ khasam bisaar aan kam laageh |
ਕਉਡੀ ਬਦਲੇ ਰਤਨੁ ਤਿਆਗਹਿ ॥੧॥ ਰਹਾਉ ॥ kauddee badale ratan tiaageh |1| rahaau |
ਪ੍ਰਭੂ ਤਿਆਗਿ ਲਾਗਤ ਅਨ ਲੋਭਾ ॥ prabhoo tiaag laagat an lobhaa |
ਦਾਸਿ ਸਲਾਮੁ ਕਰਤ ਕਤ ਸੋਭਾ ॥੨॥ daas salaam karat kat sobhaa |2|
ਅੰਮ੍ਰਿਤ ਰਸੁ ਖਾਵਹਿ ਖਾਨ ਪਾਨ ॥ amrit ras khaaveh khaan paan |
ਜਿਨਿ ਦੀਏ ਤਿਸਹਿ ਨ ਜਾਨਹਿ ਸੁਆਨ ॥੩॥ jin dee tiseh na jaaneh suaan |3|
ਕਹੁ ਨਾਨਕ ਹਮ ਲੂਣ ਹਰਾਮੀ ॥ kahu naanak ham loon haraamee |
ਬਖਸਿ ਲੇਹੁ ਪ੍ਰਭ ਅੰਤਰਜਾਮੀ ॥੪॥੭੬॥੧੪੫॥ bakhas lehu prabh antarajaamee |4|76|145|
ਗਉੜੀ ਮਹਲਾ ੫ ॥ gaurree mahalaa 5 |
ਪ੍ਰਭ ਕੇ ਚਰਨ ਮਨ ਮਾਹਿ ਧਿਆਨੁ ॥ prabh ke charan man maeh dhiaan |
ਸਗਲ ਤੀਰਥ ਮਜਨ ਇਸਨਾਨੁ ॥੧॥ sagal teerath majan isanaan |1|
ਹਰਿ ਦਿਨੁ ਹਰਿ ਸਿਮਰਨੁ ਮੇਰੇ ਭਾਈ ॥ har din har simaran mere bhaaee |
ਕੋਟਿ ਜਨਮ ਕੀ ਮਲੁ ਲਹਿ ਜਾਈ ॥੧॥ ਰਹਾਉ ॥ kott janam kee mal leh jaaee |1| rahaau |
ਹਰਿ ਕੀ ਕਥਾ ਰਿਦ ਮਾਹਿ ਬਸਾਈ ॥ har kee kathaa rid maeh basaaee |
ਮਨ ਬਾਂਛਤ ਸਗਲੇ ਫਲ ਪਾਈ ॥੨॥ man baanchhat sagale fal paaee |2|
ਜੀਵਨ ਮਰਣੁ ਜਨਮੁ ਪਰਵਾਨੁ ॥ jeevan maran janam paravaan |
ਜਾ ਕੈ ਰਿਦੈ ਵਸੈ ਭਗਵਾਨੁ ॥੩॥ jaa kai ridai vasai bhagavaan |3|
ਕਹੁ ਨਾਨਕ ਸੇਈ ਜਨ ਪੂਰੇ ॥ kahu naanak seee jan poore |
ਜਿਨਾ ਪਰਾਪਤਿ ਸਾਧੂ ਧੂਰੇ ॥੪॥੭੭॥੧੪੬॥ jinaa paraapat saadhoo dhoore |4|77|146|
ਗਉੜੀ ਮਹਲਾ ੫ ॥ gaurree mahalaa 5 |
ਖਾਦਾ ਪੈਨਦਾ ਮੂਕਰਿ ਪਾਇ ॥ khaadaa painadaa mookar paae |
ਤਿਸ ਨੋ ਜੋਹਹਿ ਦੂਤ ਧਰਮ ਰਾਇ ॥੧॥ tis no joheh doot dharam raae |1|
ਤਿਸੁ ਸਿਉ ਬੇਮੁਖੁ ਜਿਨਿ ਜੀਉ ਪਿੰਡੁ ਦੀਨਾ ॥ tis siau bemukh jin jeeo pindd deenaa |
ਕੋਟਿ ਜਨਮ ਭਰਮਹਿ ਬਹੁ ਜੂਨਾ ॥੧॥ ਰਹਾਉ ॥ kott janam bharameh bahu joonaa |1| rahaau |
ਸਾਕਤ ਕੀ ਐਸੀ ਹੈ ਰੀਤਿ ॥ saakat kee aisee hai reet |
ਜੋ ਕਿਛੁ ਕਰੈ ਸਗਲ ਬਿਪਰੀਤਿ ॥੨॥ jo kichh karai sagal bipareet |2|
ਜੀਉ ਪ੍ਰਾਣ ਜਿਨਿ ਮਨੁ ਤਨੁ ਧਾਰਿਆ ॥ jeeo praan jin man tan dhaariaa |
ਸੋਈ ਠਾਕੁਰੁ ਮਨਹੁ ਬਿਸਾਰਿਆ ॥੩॥ soee tthaakur manahu bisaariaa |3|
ਬਧੇ ਬਿਕਾਰ ਲਿਖੇ ਬਹੁ ਕਾਗਰ ॥ badhe bikaar likhe bahu kaagar |
ਨਾਨਕ ਉਧਰੁ ਕ੍ਰਿਪਾ ਸੁਖ ਸਾਗਰ ॥੪॥ naanak udhar kripaa sukh saagar |4|
ਪਾਰਬ੍ਰਹਮ ਤੇਰੀ ਸਰਣਾਇ ॥ paarabraham teree saranaae |
ਬੰਧਨ ਕਾਟਿ ਤਰੈ ਹਰਿ ਨਾਇ ॥੧॥ ਰਹਾਉ ਦੂਜਾ ॥੭੮॥੧੪੭॥ bandhan kaatt tarai har naae |1| rahaau doojaa |78|147|
ਗਉੜੀ ਮਹਲਾ ੫ ॥ gaurree mahalaa 5 |
ਅਪਨੇ ਲੋਭ ਕਉ ਕੀਨੋ ਮੀਤੁ ॥ apane lobh kau keeno meet |
ਸਗਲ ਮਨੋਰਥ ਮੁਕਤਿ ਪਦੁ ਦੀਤੁ ॥੧॥ sagal manorath mukat pad deet |1|
ਐਸਾ ਮੀਤੁ ਕਰਹੁ ਸਭੁ ਕੋਇ ॥ aisaa meet karahu sabh koe |
ਜਾ ਤੇ ਬਿਰਥਾ ਕੋਇ ਨ ਹੋਇ ॥੧॥ ਰਹਾਉ ॥ jaa te birathaa koe na hoe |1| rahaau |
ਅਪੁਨੈ ਸੁਆਇ ਰਿਦੈ ਲੈ ਧਾਰਿਆ ॥ apunai suaae ridai lai dhaariaa |
ਦੂਖ ਦਰਦ ਰੋਗ ਸਗਲ ਬਿਦਾਰਿਆ ॥੨॥ dookh darad rog sagal bidaariaa |2|
ਰਸਨਾ ਗੀਧੀ ਬੋਲਤ ਰਾਮ ॥ rasanaa geedhee bolat raam |
ਪੂਰਨ ਹੋਏ ਸਗਲੇ ਕਾਮ ॥੩॥ pooran hoe sagale kaam |3|
ਅਨਿਕ ਬਾਰ ਨਾਨਕ ਬਲਿਹਾਰਾ ॥ anik baar naanak balihaaraa |
ਸਫਲ ਦਰਸਨੁ ਗੋਬਿੰਦੁ ਹਮਾਰਾ ॥੪॥੭੯॥੧੪੮॥ safal darasan gobind hamaaraa |4|79|148|
ਗਉੜੀ ਮਹਲਾ ੫ ॥ gaurree mahalaa 5 |
ਕੋਟਿ ਬਿਘਨ ਹਿਰੇ ਖਿਨ ਮਾਹਿ ॥ kott bighan hire khin maeh |
ਹਰਿ ਹਰਿ ਕਥਾ ਸਾਧਸੰਗਿ ਸੁਨਾਹਿ ॥੧॥ har har kathaa saadhasang sunaeh |1|
ਪੀਵਤ ਰਾਮ ਰਸੁ ਅੰਮ੍ਰਿਤ ਗੁਣ ਜਾਸੁ ॥ peevat raam ras amrit gun jaas |
ਜਪਿ ਹਰਿ ਚਰਣ ਮਿਟੀ ਖੁਧਿ ਤਾਸੁ ॥੧॥ ਰਹਾਉ ॥ jap har charan mittee khudh taas |1| rahaau |
ਸਰਬ ਕਲਿਆਣ ਸੁਖ ਸਹਜ ਨਿਧਾਨ ॥ sarab kaliaan sukh sehaj nidhaan |
ਜਾ ਕੈ ਰਿਦੈ ਵਸਹਿ ਭਗਵਾਨ ॥੨॥ jaa kai ridai vaseh bhagavaan |2|
Original Gurmukhi with romanized transliteration, via the GurbaniNow API. An English translation will be added once a cleared translation is available.