U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-151 47

Text

1

ਸਗਲ ਦੂਖ ਕਾ ਹੋਇਆ ਨਾਸੁ ॥੨॥ sagal dookh kaa hoeaa naas |2|

2

ਆਸਾ ਮਾਣੁ ਤਾਣੁ ਧਨੁ ਏਕ ॥ aasaa maan taan dhan ek |

3

ਸਾਚੇ ਸਾਹ ਕੀ ਮਨ ਮਹਿ ਟੇਕ ॥੩॥ saache saah kee man meh ttek |3|

4

ਮਹਾ ਗਰੀਬ ਜਨ ਸਾਧ ਅਨਾਥ ॥ mahaa gareeb jan saadh anaath |

5

ਨਾਨਕ ਪ੍ਰਭਿ ਰਾਖੇ ਦੇ ਹਾਥ ॥੪॥੮੫॥੧੫੪॥ naanak prabh raakhe de haath |4|85|154|

6

ਗਉੜੀ ਮਹਲਾ ੫ ॥ gaurree mahalaa 5 |

7

ਹਰਿ ਹਰਿ ਨਾਮਿ ਮਜਨੁ ਕਰਿ ਸੂਚੇ ॥ har har naam majan kar sooche |

8

ਕੋਟਿ ਗ੍ਰਹਣ ਪੁੰਨ ਫਲ ਮੂਚੇ ॥੧॥ ਰਹਾਉ ॥ kott grahan pun fal mooche |1| rahaau |

9

ਹਰਿ ਕੇ ਚਰਣ ਰਿਦੇ ਮਹਿ ਬਸੇ ॥ har ke charan ride meh base |

10

ਜਨਮ ਜਨਮ ਕੇ ਕਿਲਵਿਖ ਨਸੇ ॥੧॥ janam janam ke kilavikh nase |1|

11

ਸਾਧਸੰਗਿ ਕੀਰਤਨ ਫਲੁ ਪਾਇਆ ॥ saadhasang keeratan fal paaeaa |

12

ਜਮ ਕਾ ਮਾਰਗੁ ਦ੍ਰਿਸਟਿ ਨ ਆਇਆ ॥੨॥ jam kaa maarag drisatt na aaeaa |2|

13

ਮਨ ਬਚ ਕ੍ਰਮ ਗੋਵਿੰਦ ਅਧਾਰੁ ॥ man bach kram govind adhaar |

14

ਤਾ ਤੇ ਛੁਟਿਓ ਬਿਖੁ ਸੰਸਾਰੁ ॥੩॥ taa te chhuttio bikh sansaar |3|

15

ਕਰਿ ਕਿਰਪਾ ਪ੍ਰਭਿ ਕੀਨੋ ਅਪਨਾ ॥ kar kirapaa prabh keeno apanaa |

16

ਨਾਨਕ ਜਾਪੁ ਜਪੇ ਹਰਿ ਜਪਨਾ ॥੪॥੮੬॥੧੫੫॥ naanak jaap jape har japanaa |4|86|155|

17

ਗਉੜੀ ਮਹਲਾ ੫ ॥ gaurree mahalaa 5 |

18

ਪਉ ਸਰਣਾਈ ਜਿਨਿ ਹਰਿ ਜਾਤੇ ॥ pau saranaaee jin har jaate |

19

ਮਨੁ ਤਨੁ ਸੀਤਲੁ ਚਰਣ ਹਰਿ ਰਾਤੇ ॥੧॥ man tan seetal charan har raate |1|

20

ਭੈ ਭੰਜਨ ਪ੍ਰਭ ਮਨਿ ਨ ਬਸਾਹੀ ॥ bhai bhanjan prabh man na basaahee |

21

ਡਰਪਤ ਡਰਪਤ ਜਨਮ ਬਹੁਤੁ ਜਾਹੀ ॥੧॥ ਰਹਾਉ ॥ ddarapat ddarapat janam bahut jaahee |1| rahaau |

22

ਜਾ ਕੈ ਰਿਦੈ ਬਸਿਓ ਹਰਿ ਨਾਮ ॥ jaa kai ridai basio har naam |

23

ਸਗਲ ਮਨੋਰਥ ਤਾ ਕੇ ਪੂਰਨ ਕਾਮ ॥੨॥ sagal manorath taa ke pooran kaam |2|

24

ਜਨਮੁ ਜਰਾ ਮਿਰਤੁ ਜਿਸੁ ਵਾਸਿ ॥ janam jaraa mirat jis vaas |

25

ਸੋ ਸਮਰਥੁ ਸਿਮਰਿ ਸਾਸਿ ਗਿਰਾਸਿ ॥੩॥ so samarath simar saas giraas |3|

26

ਮੀਤੁ ਸਾਜਨੁ ਸਖਾ ਪ੍ਰਭੁ ਏਕ ॥ meet saajan sakhaa prabh ek |

27

ਨਾਮੁ ਸੁਆਮੀ ਕਾ ਨਾਨਕ ਟੇਕ ॥੪॥੮੭॥੧੫੬॥ naam suaamee kaa naanak ttek |4|87|156|

28

ਗਉੜੀ ਮਹਲਾ ੫ ॥ gaurree mahalaa 5 |

29

ਬਾਹਰਿ ਰਾਖਿਓ ਰਿਦੈ ਸਮਾਲਿ ॥ baahar raakhio ridai samaal |

30

ਘਰਿ ਆਏ ਗੋਵਿੰਦੁ ਲੈ ਨਾਲਿ ॥੧॥ ghar aae govind lai naal |1|

31

ਹਰਿ ਹਰਿ ਨਾਮੁ ਸੰਤਨ ਕੈ ਸੰਗਿ ॥ har har naam santan kai sang |

32

ਮਨੁ ਤਨੁ ਰਾਤਾ ਰਾਮ ਕੈ ਰੰਗਿ ॥੧॥ ਰਹਾਉ ॥ man tan raataa raam kai rang |1| rahaau |

33

ਗੁਰ ਪਰਸਾਦੀ ਸਾਗਰੁ ਤਰਿਆ ॥ gur parasaadee saagar tariaa |

34

ਜਨਮ ਜਨਮ ਕੇ ਕਿਲਵਿਖ ਸਭਿ ਹਿਰਿਆ ॥੨॥ janam janam ke kilavikh sabh hiriaa |2|

35

ਸੋਭਾ ਸੁਰਤਿ ਨਾਮਿ ਭਗਵੰਤੁ ॥ sobhaa surat naam bhagavant |

36

ਪੂਰੇ ਗੁਰ ਕਾ ਨਿਰਮਲ ਮੰਤੁ ॥੩॥ poore gur kaa niramal mant |3|

37

ਚਰਣ ਕਮਲ ਹਿਰਦੇ ਮਹਿ ਜਾਪੁ ॥ charan kamal hirade meh jaap |

38

ਨਾਨਕੁ ਪੇਖਿ ਜੀਵੈ ਪਰਤਾਪੁ ॥੪॥੮੮॥੧੫੭॥ naanak pekh jeevai parataap |4|88|157|

39

ਗਉੜੀ ਮਹਲਾ ੫ ॥ gaurree mahalaa 5 |

40

ਧੰਨੁ ਇਹੁ ਥਾਨੁ ਗੋਵਿੰਦ ਗੁਣ ਗਾਏ ॥ dhan ihu thaan govind gun gaae |

41

ਕੁਸਲ ਖੇਮ ਪ੍ਰਭਿ ਆਪਿ ਬਸਾਏ ॥੧॥ ਰਹਾਉ ॥ kusal khem prabh aap basaae |1| rahaau |

42

ਬਿਪਤਿ ਤਹਾ ਜਹਾ ਹਰਿ ਸਿਮਰਨੁ ਨਾਹੀ ॥ bipat tahaa jahaa har simaran naahee |

43

ਕੋਟਿ ਅਨੰਦ ਜਹ ਹਰਿ ਗੁਨ ਗਾਹੀ ॥੧॥ kott anand jeh har gun gaahee |1|

44

ਹਰਿ ਬਿਸਰਿਐ ਦੁਖ ਰੋਗ ਘਨੇਰੇ ॥ har bisariai dukh rog ghanere |

45

ਪ੍ਰਭ ਸੇਵਾ ਜਮੁ ਲਗੈ ਨ ਨੇਰੇ ॥੨॥ prabh sevaa jam lagai na nere |2|

46

ਸੋ ਵਡਭਾਗੀ ਨਿਹਚਲ ਥਾਨੁ ॥ so vaddabhaagee nihachal thaan |

47

ਜਹ ਜਪੀਐ ਪ੍ਰਭ ਕੇਵਲ ਨਾਮੁ ॥੩॥ jeh japeeai prabh keval naam |3|

48

ਜਹ ਜਾਈਐ ਤਹ ਨਾਲਿ ਮੇਰਾ ਸੁਆਮੀ ॥ jeh jaaeeai teh naal meraa suaamee |

49

ਨਾਨਕ ਕਉ ਮਿਲਿਆ ਅੰਤਰਜਾਮੀ ॥੪॥੮੯॥੧੫੮॥ naanak kau miliaa antarajaamee |4|89|158|

50

ਗਉੜੀ ਮਹਲਾ ੫ ॥ gaurree mahalaa 5 |

51

ਜੋ ਪ੍ਰਾਣੀ ਗੋਵਿੰਦੁ ਧਿਆਵੈ ॥ jo praanee govind dhiaavai |

52

ਪੜਿਆ ਅਣਪੜਿਆ ਪਰਮ ਗਤਿ ਪਾਵੈ ॥੧॥ parriaa anaparriaa param gat paavai |1|

53

ਸਾਧੂ ਸੰਗਿ ਸਿਮਰਿ ਗੋਪਾਲ ॥ saadhoo sang simar gopaal |

54

ਬਿਨੁ ਨਾਵੈ ਝੂਠਾ ਧਨੁ ਮਾਲੁ ॥੧॥ ਰਹਾਉ ॥ bin naavai jhootthaa dhan maal |1| rahaau |

Original Gurmukhi with romanized transliteration, via the GurbaniNow API. An English translation will be added once a cleared translation is available.