Sikhism
Ang-151 48
Text
ਰੂਪਵੰਤੁ ਸੋ ਚਤੁਰੁ ਸਿਆਣਾ ॥ roopavant so chatur siaanaa |
ਜਿਨਿ ਜਨਿ ਮਾਨਿਆ ਪ੍ਰਭ ਕਾ ਭਾਣਾ ॥੨॥ jin jan maaniaa prabh kaa bhaanaa |2|
ਜਗ ਮਹਿ ਆਇਆ ਸੋ ਪਰਵਾਣੁ ॥ jag meh aaeaa so paravaan |
ਘਟਿ ਘਟਿ ਅਪਣਾ ਸੁਆਮੀ ਜਾਣੁ ॥੩॥ ghatt ghatt apanaa suaamee jaan |3|
ਕਹੁ ਨਾਨਕ ਜਾ ਕੇ ਪੂਰਨ ਭਾਗ ॥ kahu naanak jaa ke pooran bhaag |
ਹਰਿ ਚਰਣੀ ਤਾ ਕਾ ਮਨੁ ਲਾਗ ॥੪॥੯੦॥੧੫੯॥ har charanee taa kaa man laag |4|90|159|
ਗਉੜੀ ਮਹਲਾ ੫ ॥ gaurree mahalaa 5 |
ਹਰਿ ਕੇ ਦਾਸ ਸਿਉ ਸਾਕਤ ਨਹੀ ਸੰਗੁ ॥ har ke daas siau saakat nahee sang |
ਓਹੁ ਬਿਖਈ ਓਸੁ ਰਾਮ ਕੋ ਰੰਗੁ ॥੧॥ ਰਹਾਉ ॥ ohu bikhee os raam ko rang |1| rahaau |
ਮਨ ਅਸਵਾਰ ਜੈਸੇ ਤੁਰੀ ਸੀਗਾਰੀ ॥ man asavaar jaise turee seegaaree |
ਜਿਉ ਕਾਪੁਰਖੁ ਪੁਚਾਰੈ ਨਾਰੀ ॥੧॥ jiau kaapurakh puchaarai naaree |1|
ਬੈਲ ਕਉ ਨੇਤ੍ਰਾ ਪਾਇ ਦੁਹਾਵੈ ॥ bail kau netraa paae duhaavai |
ਗਊ ਚਰਿ ਸਿੰਘ ਪਾਛੈ ਪਾਵੈ ॥੨॥ gaoo char singh paachhai paavai |2|
ਗਾਡਰ ਲੇ ਕਾਮਧੇਨੁ ਕਰਿ ਪੂਜੀ ॥ gaaddar le kaamadhen kar poojee |
ਸਉਦੇ ਕਉ ਧਾਵੈ ਬਿਨੁ ਪੂੰਜੀ ॥੩॥ saude kau dhaavai bin poonjee |3|
ਨਾਨਕ ਰਾਮ ਨਾਮੁ ਜਪਿ ਚੀਤ ॥ naanak raam naam jap cheet |
ਸਿਮਰਿ ਸੁਆਮੀ ਹਰਿ ਸਾ ਮੀਤ ॥੪॥੯੧॥੧੬੦॥ simar suaamee har saa meet |4|91|160|
ਗਉੜੀ ਮਹਲਾ ੫ ॥ gaurree mahalaa 5 |
ਸਾ ਮਤਿ ਨਿਰਮਲ ਕਹੀਅਤ ਧੀਰ ॥ saa mat niramal kaheeat dheer |
ਰਾਮ ਰਸਾਇਣੁ ਪੀਵਤ ਬੀਰ ॥੧॥ raam rasaaein peevat beer |1|
ਹਰਿ ਕੇ ਚਰਣ ਹਿਰਦੈ ਕਰਿ ਓਟ ॥ har ke charan hiradai kar ott |
ਜਨਮ ਮਰਣ ਤੇ ਹੋਵਤ ਛੋਟ ॥੧॥ ਰਹਾਉ ॥ janam maran te hovat chhott |1| rahaau |
ਸੋ ਤਨੁ ਨਿਰਮਲੁ ਜਿਤੁ ਉਪਜੈ ਨ ਪਾਪੁ ॥ so tan niramal jit upajai na paap |
ਰਾਮ ਰੰਗਿ ਨਿਰਮਲ ਪਰਤਾਪੁ ॥੨॥ raam rang niramal parataap |2|
ਸਾਧਸੰਗਿ ਮਿਟਿ ਜਾਤ ਬਿਕਾਰ ॥ saadhasang mitt jaat bikaar |
ਸਭ ਤੇ ਊਚ ਏਹੋ ਉਪਕਾਰ ॥੩॥ sabh te aooch eho upakaar |3|
ਪ੍ਰੇਮ ਭਗਤਿ ਰਾਤੇ ਗੋਪਾਲ ॥ prem bhagat raate gopaal |
ਨਾਨਕ ਜਾਚੈ ਸਾਧ ਰਵਾਲ ॥੪॥੯੨॥੧੬੧॥ naanak jaachai saadh ravaal |4|92|161|
ਗਉੜੀ ਮਹਲਾ ੫ ॥ gaurree mahalaa 5 |
ਐਸੀ ਪ੍ਰੀਤਿ ਗੋਵਿੰਦ ਸਿਉ ਲਾਗੀ ॥ aisee preet govind siau laagee |
ਮੇਲਿ ਲਏ ਪੂਰਨ ਵਡਭਾਗੀ ॥੧॥ ਰਹਾਉ ॥ mel le pooran vaddabhaagee |1| rahaau |
ਭਰਤਾ ਪੇਖਿ ਬਿਗਸੈ ਜਿਉ ਨਾਰੀ ॥ bharataa pekh bigasai jiau naaree |
ਤਿਉ ਹਰਿ ਜਨੁ ਜੀਵੈ ਨਾਮੁ ਚਿਤਾਰੀ ॥੧॥ tiau har jan jeevai naam chitaaree |1|
ਪੂਤ ਪੇਖਿ ਜਿਉ ਜੀਵਤ ਮਾਤਾ ॥ poot pekh jiau jeevat maataa |
ਓਤਿ ਪੋਤਿ ਜਨੁ ਹਰਿ ਸਿਉ ਰਾਤਾ ॥੨॥ ot pot jan har siau raataa |2|
ਲੋਭੀ ਅਨਦੁ ਕਰੈ ਪੇਖਿ ਧਨਾ ॥ lobhee anad karai pekh dhanaa |
ਜਨ ਚਰਨ ਕਮਲ ਸਿਉ ਲਾਗੋ ਮਨਾ ॥੩॥ jan charan kamal siau laago manaa |3|
ਬਿਸਰੁ ਨਹੀ ਇਕੁ ਤਿਲੁ ਦਾਤਾਰ ॥ bisar nahee ik til daataar |
ਨਾਨਕ ਕੇ ਪ੍ਰਭ ਪ੍ਰਾਨ ਅਧਾਰ ॥੪॥੯੩॥੧੬੨॥ naanak ke prabh praan adhaar |4|93|162|
ਗਉੜੀ ਮਹਲਾ ੫ ॥ gaurree mahalaa 5 |
ਰਾਮ ਰਸਾਇਣਿ ਜੋ ਜਨ ਗੀਧੇ ॥ raam rasaaein jo jan geedhe |
ਚਰਨ ਕਮਲ ਪ੍ਰੇਮ ਭਗਤੀ ਬੀਧੇ ॥੧॥ ਰਹਾਉ ॥ charan kamal prem bhagatee beedhe |1| rahaau |
ਆਨ ਰਸਾ ਦੀਸਹਿ ਸਭਿ ਛਾਰੁ ॥ aan rasaa deeseh sabh chhaar |
ਨਾਮ ਬਿਨਾ ਨਿਹਫਲ ਸੰਸਾਰ ॥੧॥ naam binaa nihafal sansaar |1|
ਅੰਧ ਕੂਪ ਤੇ ਕਾਢੇ ਆਪਿ ॥ andh koop te kaadte aap |
ਗੁਣ ਗੋਵਿੰਦ ਅਚਰਜ ਪਰਤਾਪ ॥੨॥ gun govind acharaj parataap |2|
ਵਣਿ ਤ੍ਰਿਣਿ ਤ੍ਰਿਭਵਣਿ ਪੂਰਨ ਗੋਪਾਲ ॥ van trin tribhavan pooran gopaal |
ਬ੍ਰਹਮ ਪਸਾਰੁ ਜੀਅ ਸੰਗਿ ਦਇਆਲ ॥੩॥ braham pasaar jeea sang deaal |3|
ਕਹੁ ਨਾਨਕ ਸਾ ਕਥਨੀ ਸਾਰੁ ॥ kahu naanak saa kathanee saar |
ਮਾਨਿ ਲੇਤੁ ਜਿਸੁ ਸਿਰਜਨਹਾਰੁ ॥੪॥੯੪॥੧੬੩॥ maan let jis sirajanahaar |4|94|163|
ਗਉੜੀ ਮਹਲਾ ੫ ॥ gaurree mahalaa 5 |
ਨਿਤਪ੍ਰਤਿ ਨਾਵਣੁ ਰਾਮ ਸਰਿ ਕੀਜੈ ॥ nitaprat naavan raam sar keejai |
ਝੋਲਿ ਮਹਾ ਰਸੁ ਹਰਿ ਅੰਮ੍ਰਿਤੁ ਪੀਜੈ ॥੧॥ ਰਹਾਉ ॥ jhol mahaa ras har amrit peejai |1| rahaau |
ਨਿਰਮਲ ਉਦਕੁ ਗੋਵਿੰਦ ਕਾ ਨਾਮ ॥ niramal udak govind kaa naam |
ਮਜਨੁ ਕਰਤ ਪੂਰਨ ਸਭਿ ਕਾਮ ॥੧॥ majan karat pooran sabh kaam |1|
Original Gurmukhi with romanized transliteration, via the GurbaniNow API. An English translation will be added once a cleared translation is available.