U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-151 5

Text

1

ਹਉ ਤੁਧੁ ਆਖਾ ਮੇਰੀ ਕਾਇਆ ਤੂੰ ਸੁਣਿ ਸਿਖ ਹਮਾਰੀ ॥ hau tudh aakhaa meree kaaeaa toon sun sikh hamaaree |

2

ਨਿੰਦਾ ਚਿੰਦਾ ਕਰਹਿ ਪਰਾਈ ਝੂਠੀ ਲਾਇਤਬਾਰੀ ॥ nindaa chindaa kareh paraaee jhootthee laaeitabaaree |

3

ਵੇਲਿ ਪਰਾਈ ਜੋਹਹਿ ਜੀਅੜੇ ਕਰਹਿ ਚੋਰੀ ਬੁਰਿਆਰੀ ॥ vel paraaee joheh jeearre kareh choree buriaaree |

4

ਹੰਸੁ ਚਲਿਆ ਤੂੰ ਪਿਛੈ ਰਹੀਏਹਿ ਛੁਟੜਿ ਹੋਈਅਹਿ ਨਾਰੀ ॥੨॥ hans chaliaa toon pichhai raheehi chhuttarr hoeeeh naaree |2|

5

ਤੂੰ ਕਾਇਆ ਰਹੀਅਹਿ ਸੁਪਨੰਤਰਿ ਤੁਧੁ ਕਿਆ ਕਰਮ ਕਮਾਇਆ ॥ toon kaaeaa raheeeh supanantar tudh kiaa karam kamaaeaa |

6

ਕਰਿ ਚੋਰੀ ਮੈ ਜਾ ਕਿਛੁ ਲੀਆ ਤਾ ਮਨਿ ਭਲਾ ਭਾਇਆ ॥ kar choree mai jaa kichh leea taa man bhalaa bhaaeaa |

7

ਹਲਤਿ ਨ ਸੋਭਾ ਪਲਤਿ ਨ ਢੋਈ ਅਹਿਲਾ ਜਨਮੁ ਗਵਾਇਆ ॥੩॥ halat na sobhaa palat na dtoee ahilaa janam gavaaeaa |3|

8

ਹਉ ਖਰੀ ਦੁਹੇਲੀ ਹੋਈ ਬਾਬਾ ਨਾਨਕ ਮੇਰੀ ਬਾਤ ਨ ਪੁਛੈ ਕੋਈ ॥੧॥ ਰਹਾਉ ॥ hau kharee duhelee hoee baabaa naanak meree baat na puchhai koee |1| rahaau |

9

ਤਾਜੀ ਤੁਰਕੀ ਸੁਇਨਾ ਰੁਪਾ ਕਪੜ ਕੇਰੇ ਭਾਰਾ ॥ taajee turakee sueinaa rupaa kaparr kere bhaaraa |

10

ਕਿਸ ਹੀ ਨਾਲਿ ਨ ਚਲੇ ਨਾਨਕ ਝੜਿ ਝੜਿ ਪਏ ਗਵਾਰਾ ॥ kis hee naal na chale naanak jharr jharr pe gavaaraa |

11

ਕੂਜਾ ਮੇਵਾ ਮੈ ਸਭ ਕਿਛੁ ਚਾਖਿਆ ਇਕੁ ਅੰਮ੍ਰਿਤੁ ਨਾਮੁ ਤੁਮਾਰਾ ॥੪॥ koojaa mevaa mai sabh kichh chaakhiaa ik amrit naam tumaaraa |4|

12

ਦੇ ਦੇ ਨੀਵ ਦਿਵਾਲ ਉਸਾਰੀ ਭਸਮੰਦਰ ਕੀ ਢੇਰੀ ॥ de de neev divaal usaaree bhasamandar kee dteree |

13

ਸੰਚੇ ਸੰਚਿ ਨ ਦੇਈ ਕਿਸ ਹੀ ਅੰਧੁ ਜਾਣੈ ਸਭ ਮੇਰੀ ॥ sanche sanch na deee kis hee andh jaanai sabh meree |

14

ਸੋਇਨ ਲੰਕਾ ਸੋਇਨ ਮਾੜੀ ਸੰਪੈ ਕਿਸੈ ਨ ਕੇਰੀ ॥੫॥ soein lankaa soein maarree sanpai kisai na keree |5|

15

ਸੁਣਿ ਮੂਰਖ ਮੰਨ ਅਜਾਣਾ ॥ sun moorakh man ajaanaa |

16

ਹੋਗੁ ਤਿਸੈ ਕਾ ਭਾਣਾ ॥੧॥ ਰਹਾਉ ॥ hog tisai kaa bhaanaa |1| rahaau |

17

ਸਾਹੁ ਹਮਾਰਾ ਠਾਕੁਰੁ ਭਾਰਾ ਹਮ ਤਿਸ ਕੇ ਵਣਜਾਰੇ ॥ saahu hamaaraa tthaakur bhaaraa ham tis ke vanajaare |

18

ਜੀਉ ਪਿੰਡੁ ਸਭ ਰਾਸਿ ਤਿਸੈ ਕੀ ਮਾਰਿ ਆਪੇ ਜੀਵਾਲੇ ॥੬॥੧॥੧੩॥ jeeo pindd sabh raas tisai kee maar aape jeevaale |6|1|13|

19

ਗਉੜੀ ਚੇਤੀ ਮਹਲਾ ੧ ॥ gaurree chetee mahalaa 1 |

20

ਅਵਰਿ ਪੰਚ ਹਮ ਏਕ ਜਨਾ ਕਿਉ ਰਾਖਉ ਘਰ ਬਾਰੁ ਮਨਾ ॥ avar panch ham ek janaa kiau raakhau ghar baar manaa |

21

ਮਾਰਹਿ ਲੂਟਹਿ ਨੀਤ ਨੀਤ ਕਿਸੁ ਆਗੈ ਕਰੀ ਪੁਕਾਰ ਜਨਾ ॥੧॥ maareh lootteh neet neet kis aagai karee pukaar janaa |1|

22

ਸ੍ਰੀ ਰਾਮ ਨਾਮਾ ਉਚਰੁ ਮਨਾ ॥ sree raam naamaa uchar manaa |

23

ਆਗੈ ਜਮ ਦਲੁ ਬਿਖਮੁ ਘਨਾ ॥੧॥ ਰਹਾਉ ॥ aagai jam dal bikham ghanaa |1| rahaau |

24

ਉਸਾਰਿ ਮੜੋਲੀ ਰਾਖੈ ਦੁਆਰਾ ਭੀਤਰਿ ਬੈਠੀ ਸਾ ਧਨਾ ॥ ausaar marrolee raakhai duaaraa bheetar baitthee saa dhanaa |

25

ਅੰਮ੍ਰਿਤ ਕੇਲ ਕਰੇ ਨਿਤ ਕਾਮਣਿ ਅਵਰਿ ਲੁਟੇਨਿ ਸੁ ਪੰਚ ਜਨਾ ॥੨॥ amrit kel kare nit kaaman avar lutten su panch janaa |2|

26

ਢਾਹਿ ਮੜੋਲੀ ਲੂਟਿਆ ਦੇਹੁਰਾ ਸਾ ਧਨ ਪਕੜੀ ਏਕ ਜਨਾ ॥ dtaeh marrolee loottiaa dehuraa saa dhan pakarree ek janaa |

27

ਜਮ ਡੰਡਾ ਗਲਿ ਸੰਗਲੁ ਪੜਿਆ ਭਾਗਿ ਗਏ ਸੇ ਪੰਚ ਜਨਾ ॥੩॥ jam ddanddaa gal sangal parriaa bhaag ge se panch janaa |3|

28

ਕਾਮਣਿ ਲੋੜੈ ਸੁਇਨਾ ਰੁਪਾ ਮਿਤ੍ਰ ਲੁੜੇਨਿ ਸੁ ਖਾਧਾਤਾ ॥ kaaman lorrai sueinaa rupaa mitr lurren su khaadhaataa |

29

ਨਾਨਕ ਪਾਪ ਕਰੇ ਤਿਨ ਕਾਰਣਿ ਜਾਸੀ ਜਮਪੁਰਿ ਬਾਧਾਤਾ ॥੪॥੨॥੧੪॥ naanak paap kare tin kaaran jaasee jamapur baadhaataa |4|2|14|

30

ਗਉੜੀ ਚੇਤੀ ਮਹਲਾ ੧ ॥ gaurree chetee mahalaa 1 |

31

ਮੁੰਦ੍ਰਾ ਤੇ ਘਟ ਭੀਤਰਿ ਮੁੰਦ੍ਰਾ ਕਾਂਇਆ ਕੀਜੈ ਖਿੰਥਾਤਾ ॥ mundraa te ghatt bheetar mundraa kaaneaa keejai khinthaataa |

32

ਪੰਚ ਚੇਲੇ ਵਸਿ ਕੀਜਹਿ ਰਾਵਲ ਇਹੁ ਮਨੁ ਕੀਜੈ ਡੰਡਾਤਾ ॥੧॥ panch chele vas keejeh raaval ihu man keejai ddanddaataa |1|

33

ਜੋਗ ਜੁਗਤਿ ਇਵ ਪਾਵਸਿਤਾ ॥ jog jugat iv paavasitaa |

34

ਏਕੁ ਸਬਦੁ ਦੂਜਾ ਹੋਰੁ ਨਾਸਤਿ ਕੰਦ ਮੂਲਿ ਮਨੁ ਲਾਵਸਿਤਾ ॥੧॥ ਰਹਾਉ ॥ ek sabad doojaa hor naasat kand mool man laavasitaa |1| rahaau |

35

ਮੂੰਡਿ ਮੁੰਡਾਇਐ ਜੇ ਗੁਰੁ ਪਾਈਐ ਹਮ ਗੁਰੁ ਕੀਨੀ ਗੰਗਾਤਾ ॥ moondd munddaaeiai je gur paaeeai ham gur keenee gangaataa |

36

ਤ੍ਰਿਭਵਣ ਤਾਰਣਹਾਰੁ ਸੁਆਮੀ ਏਕੁ ਨ ਚੇਤਸਿ ਅੰਧਾਤਾ ॥੨॥ tribhavan taaranahaar suaamee ek na chetas andhaataa |2|

37

ਕਰਿ ਪਟੰਬੁ ਗਲੀ ਮਨੁ ਲਾਵਸਿ ਸੰਸਾ ਮੂਲਿ ਨ ਜਾਵਸਿਤਾ ॥ kar pattanb galee man laavas sansaa mool na jaavasitaa |

Original Gurmukhi with romanized transliteration, via the GurbaniNow API. An English translation will be added once a cleared translation is available.