Sikhism
Ang-151 50
Text
ਅਹੰਬੁਧਿ ਮਨ ਪੂਰਿ ਥਿਧਾਈ ॥ ahanbudh man poor thidhaaee |
ਸਾਧ ਧੂਰਿ ਕਰਿ ਸੁਧ ਮੰਜਾਈ ॥੧॥ saadh dhoor kar sudh manjaaee |1|
ਅਨਿਕ ਜਲਾ ਜੇ ਧੋਵੈ ਦੇਹੀ ॥ anik jalaa je dhovai dehee |
ਮੈਲੁ ਨ ਉਤਰੈ ਸੁਧੁ ਨ ਤੇਹੀ ॥੨॥ mail na utarai sudh na tehee |2|
ਸਤਿਗੁਰੁ ਭੇਟਿਓ ਸਦਾ ਕ੍ਰਿਪਾਲ ॥ satigur bhettio sadaa kripaal |
ਹਰਿ ਸਿਮਰਿ ਸਿਮਰਿ ਕਾਟਿਆ ਭਉ ਕਾਲ ॥੩॥ har simar simar kaattiaa bhau kaal |3|
ਮੁਕਤਿ ਭੁਗਤਿ ਜੁਗਤਿ ਹਰਿ ਨਾਉ ॥ mukat bhugat jugat har naau |
ਪ੍ਰੇਮ ਭਗਤਿ ਨਾਨਕ ਗੁਣ ਗਾਉ ॥੪॥੧੦੦॥੧੬੯॥ prem bhagat naanak gun gaau |4|100|169|
ਗਉੜੀ ਮਹਲਾ ੫ ॥ gaurree mahalaa 5 |
ਜੀਵਨ ਪਦਵੀ ਹਰਿ ਕੇ ਦਾਸ ॥ jeevan padavee har ke daas |
ਜਿਨ ਮਿਲਿਆ ਆਤਮ ਪਰਗਾਸੁ ॥੧॥ jin miliaa aatam paragaas |1|
ਹਰਿ ਕਾ ਸਿਮਰਨੁ ਸੁਨਿ ਮਨ ਕਾਨੀ ॥ har kaa simaran sun man kaanee |
ਸੁਖੁ ਪਾਵਹਿ ਹਰਿ ਦੁਆਰ ਪਰਾਨੀ ॥੧॥ ਰਹਾਉ ॥ sukh paaveh har duaar paraanee |1| rahaau |
ਆਠ ਪਹਰ ਧਿਆਈਐ ਗੋਪਾਲੁ ॥ aatth pehar dhiaaeeai gopaal |
ਨਾਨਕ ਦਰਸਨੁ ਦੇਖਿ ਨਿਹਾਲੁ ॥੨॥੧੦੧॥੧੭੦॥ naanak darasan dekh nihaal |2|101|170|
ਗਉੜੀ ਮਹਲਾ ੫ ॥ gaurree mahalaa 5 |
ਸਾਂਤਿ ਭਈ ਗੁਰ ਗੋਬਿਦਿ ਪਾਈ ॥ saant bhee gur gobid paaee |
ਤਾਪ ਪਾਪ ਬਿਨਸੇ ਮੇਰੇ ਭਾਈ ॥੧॥ ਰਹਾਉ ॥ taap paap binase mere bhaaee |1| rahaau |
ਰਾਮ ਨਾਮੁ ਨਿਤ ਰਸਨ ਬਖਾਨ ॥ raam naam nit rasan bakhaan |
ਬਿਨਸੇ ਰੋਗ ਭਏ ਕਲਿਆਨ ॥੧॥ binase rog bhe kaliaan |1|
ਪਾਰਬ੍ਰਹਮ ਗੁਣ ਅਗਮ ਬੀਚਾਰ ॥ paarabraham gun agam beechaar |
ਸਾਧੂ ਸੰਗਮਿ ਹੈ ਨਿਸਤਾਰ ॥੨॥ saadhoo sangam hai nisataar |2|
ਨਿਰਮਲ ਗੁਣ ਗਾਵਹੁ ਨਿਤ ਨੀਤ ॥ niramal gun gaavahu nit neet |
ਗਈ ਬਿਆਧਿ ਉਬਰੇ ਜਨ ਮੀਤ ॥੩॥ gee biaadh ubare jan meet |3|
ਮਨ ਬਚ ਕ੍ਰਮ ਪ੍ਰਭੁ ਅਪਨਾ ਧਿਆਈ ॥ man bach kram prabh apanaa dhiaaee |
ਨਾਨਕ ਦਾਸ ਤੇਰੀ ਸਰਣਾਈ ॥੪॥੧੦੨॥੧੭੧॥ naanak daas teree saranaaee |4|102|171|
ਗਉੜੀ ਮਹਲਾ ੫ ॥ gaurree mahalaa 5 |
ਨੇਤ੍ਰ ਪ੍ਰਗਾਸੁ ਕੀਆ ਗੁਰਦੇਵ ॥ netr pragaas keea guradev |
ਭਰਮ ਗਏ ਪੂਰਨ ਭਈ ਸੇਵ ॥੧॥ ਰਹਾਉ ॥ bharam ge pooran bhee sev |1| rahaau |
ਸੀਤਲਾ ਤੇ ਰਖਿਆ ਬਿਹਾਰੀ ॥ seetalaa te rakhiaa bihaaree |
ਪਾਰਬ੍ਰਹਮ ਪ੍ਰਭ ਕਿਰਪਾ ਧਾਰੀ ॥੧॥ paarabraham prabh kirapaa dhaaree |1|
ਨਾਨਕ ਨਾਮੁ ਜਪੈ ਸੋ ਜੀਵੈ ॥ naanak naam japai so jeevai |
ਸਾਧਸੰਗਿ ਹਰਿ ਅੰਮ੍ਰਿਤੁ ਪੀਵੈ ॥੨॥੧੦੩॥੧੭੨॥ saadhasang har amrit peevai |2|103|172|
ਗਉੜੀ ਮਹਲਾ ੫ ॥ gaurree mahalaa 5 |
ਧਨੁ ਓਹੁ ਮਸਤਕੁ ਧਨੁ ਤੇਰੇ ਨੇਤ ॥ dhan ohu masatak dhan tere net |
ਧਨੁ ਓਇ ਭਗਤ ਜਿਨ ਤੁਮ ਸੰਗਿ ਹੇਤ ॥੧॥ dhan oe bhagat jin tum sang het |1|
ਨਾਮ ਬਿਨਾ ਕੈਸੇ ਸੁਖੁ ਲਹੀਐ ॥ naam binaa kaise sukh laheeai |
ਰਸਨਾ ਰਾਮ ਨਾਮ ਜਸੁ ਕਹੀਐ ॥੧॥ ਰਹਾਉ ॥ rasanaa raam naam jas kaheeai |1| rahaau |
ਤਿਨ ਊਪਰਿ ਜਾਈਐ ਕੁਰਬਾਣੁ ॥ tin aoopar jaaeeai kurabaan |
ਨਾਨਕ ਜਿਨਿ ਜਪਿਆ ਨਿਰਬਾਣੁ ॥੨॥੧੦੪॥੧੭੩॥ naanak jin japiaa nirabaan |2|104|173|
ਗਉੜੀ ਮਹਲਾ ੫ ॥ gaurree mahalaa 5 |
ਤੂੰਹੈ ਮਸਲਤਿ ਤੂੰਹੈ ਨਾਲਿ ॥ toonhai masalat toonhai naal |
ਤੂਹੈ ਰਾਖਹਿ ਸਾਰਿ ਸਮਾਲਿ ॥੧॥ toohai raakheh saar samaal |1|
ਐਸਾ ਰਾਮੁ ਦੀਨ ਦੁਨੀ ਸਹਾਈ ॥ aisaa raam deen dunee sahaaee |
ਦਾਸ ਕੀ ਪੈਜ ਰਖੈ ਮੇਰੇ ਭਾਈ ॥੧॥ ਰਹਾਉ ॥ daas kee paij rakhai mere bhaaee |1| rahaau |
ਆਗੈ ਆਪਿ ਇਹੁ ਥਾਨੁ ਵਸਿ ਜਾ ਕੈ ॥ aagai aap ihu thaan vas jaa kai |
ਆਠ ਪਹਰ ਮਨੁ ਹਰਿ ਕਉ ਜਾਪੈ ॥੨॥ aatth pehar man har kau jaapai |2|
ਪਤਿ ਪਰਵਾਣੁ ਸਚੁ ਨੀਸਾਣੁ ॥ pat paravaan sach neesaan |
ਜਾ ਕਉ ਆਪਿ ਕਰਹਿ ਫੁਰਮਾਨੁ ॥੩॥ jaa kau aap kareh furamaan |3|
ਆਪੇ ਦਾਤਾ ਆਪਿ ਪ੍ਰਤਿਪਾਲਿ ॥ aape daataa aap pratipaal |
ਨਿਤ ਨਿਤ ਨਾਨਕ ਰਾਮ ਨਾਮੁ ਸਮਾਲਿ ॥੪॥੧੦੫॥੧੭੪॥ nit nit naanak raam naam samaal |4|105|174|
ਗਉੜੀ ਮਹਲਾ ੫ ॥ gaurree mahalaa 5 |
ਸਤਿਗੁਰੁ ਪੂਰਾ ਭਇਆ ਕ੍ਰਿਪਾਲੁ ॥ satigur pooraa bheaa kripaal |
ਹਿਰਦੈ ਵਸਿਆ ਸਦਾ ਗੁਪਾਲੁ ॥੧॥ hiradai vasiaa sadaa gupaal |1|
ਰਾਮੁ ਰਵਤ ਸਦ ਹੀ ਸੁਖੁ ਪਾਇਆ ॥ raam ravat sad hee sukh paaeaa |
Original Gurmukhi with romanized transliteration, via the GurbaniNow API. An English translation will be added once a cleared translation is available.