U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-151 6

Text

1

ਏਕਸੁ ਚਰਣੀ ਜੇ ਚਿਤੁ ਲਾਵਹਿ ਲਬਿ ਲੋਭਿ ਕੀ ਧਾਵਸਿਤਾ ॥੩॥ ekas charanee je chit laaveh lab lobh kee dhaavasitaa |3|

2

ਜਪਸਿ ਨਿਰੰਜਨੁ ਰਚਸਿ ਮਨਾ ॥ japas niranjan rachas manaa |

3

ਕਾਹੇ ਬੋਲਹਿ ਜੋਗੀ ਕਪਟੁ ਘਨਾ ॥੧॥ ਰਹਾਉ ॥ kaahe boleh jogee kapatt ghanaa |1| rahaau |

4

ਕਾਇਆ ਕਮਲੀ ਹੰਸੁ ਇਆਣਾ ਮੇਰੀ ਮੇਰੀ ਕਰਤ ਬਿਹਾਣੀਤਾ ॥ kaaeaa kamalee hans eaanaa meree meree karat bihaaneetaa |

5

ਪ੍ਰਣਵਤਿ ਨਾਨਕੁ ਨਾਗੀ ਦਾਝੈ ਫਿਰਿ ਪਾਛੈ ਪਛੁਤਾਣੀਤਾ ॥੪॥੩॥੧੫॥ pranavat naanak naagee daajhai fir paachhai pachhutaaneetaa |4|3|15|

6

ਗਉੜੀ ਚੇਤੀ ਮਹਲਾ ੧ ॥ gaurree chetee mahalaa 1 |

7

ਅਉਖਧ ਮੰਤ੍ਰ ਮੂਲੁ ਮਨ ਏਕੈ ਜੇ ਕਰਿ ਦ੍ਰਿੜੁ ਚਿਤੁ ਕੀਜੈ ਰੇ ॥ aaukhadh mantr mool man ekai je kar drirr chit keejai re |

8

ਜਨਮ ਜਨਮ ਕੇ ਪਾਪ ਕਰਮ ਕੇ ਕਾਟਨਹਾਰਾ ਲੀਜੈ ਰੇ ॥੧॥ janam janam ke paap karam ke kaattanahaaraa leejai re |1|

9

ਮਨ ਏਕੋ ਸਾਹਿਬੁ ਭਾਈ ਰੇ ॥ man eko saahib bhaaee re |

10

ਤੇਰੇ ਤੀਨਿ ਗੁਣਾ ਸੰਸਾਰਿ ਸਮਾਵਹਿ ਅਲਖੁ ਨ ਲਖਣਾ ਜਾਈ ਰੇ ॥੧॥ ਰਹਾਉ ॥ tere teen gunaa sansaar samaaveh alakh na lakhanaa jaaee re |1| rahaau |

11

ਸਕਰ ਖੰਡੁ ਮਾਇਆ ਤਨਿ ਮੀਠੀ ਹਮ ਤਉ ਪੰਡ ਉਚਾਈ ਰੇ ॥ sakar khandd maaeaa tan meetthee ham tau pandd uchaaee re |

12

ਰਾਤਿ ਅਨੇਰੀ ਸੂਝਸਿ ਨਾਹੀ ਲਜੁ ਟੂਕਸਿ ਮੂਸਾ ਭਾਈ ਰੇ ॥੨॥ raat aneree soojhas naahee laj ttookas moosaa bhaaee re |2|

13

ਮਨਮੁਖਿ ਕਰਹਿ ਤੇਤਾ ਦੁਖੁ ਲਾਗੈ ਗੁਰਮੁਖਿ ਮਿਲੈ ਵਡਾਈ ਰੇ ॥ manamukh kareh tetaa dukh laagai guramukh milai vaddaaee re |

14

ਜੋ ਤਿਨਿ ਕੀਆ ਸੋਈ ਹੋਆ ਕਿਰਤੁ ਨ ਮੇਟਿਆ ਜਾਈ ਰੇ ॥੩॥ jo tin keea soee hoaa kirat na mettiaa jaaee re |3|

15

ਸੁਭਰ ਭਰੇ ਨ ਹੋਵਹਿ ਊਣੇ ਜੋ ਰਾਤੇ ਰੰਗੁ ਲਾਈ ਰੇ ॥ subhar bhare na hoveh aoone jo raate rang laaee re |

16

ਤਿਨ ਕੀ ਪੰਕ ਹੋਵੈ ਜੇ ਨਾਨਕੁ ਤਉ ਮੂੜਾ ਕਿਛੁ ਪਾਈ ਰੇ ॥੪॥੪॥੧੬॥ tin kee pank hovai je naanak tau moorraa kichh paaee re |4|4|16|

17

ਗਉੜੀ ਚੇਤੀ ਮਹਲਾ ੧ ॥ gaurree chetee mahalaa 1 |

18

ਕਤ ਕੀ ਮਾਈ ਬਾਪੁ ਕਤ ਕੇਰਾ ਕਿਦੂ ਥਾਵਹੁ ਹਮ ਆਏ ॥ kat kee maaee baap kat keraa kidoo thaavahu ham aae |

19

ਅਗਨਿ ਬਿੰਬ ਜਲ ਭੀਤਰਿ ਨਿਪਜੇ ਕਾਹੇ ਕੰਮਿ ਉਪਾਏ ॥੧॥ agan binb jal bheetar nipaje kaahe kam upaae |1|

20

ਮੇਰੇ ਸਾਹਿਬਾ ਕਉਣੁ ਜਾਣੈ ਗੁਣ ਤੇਰੇ ॥ mere saahibaa kaun jaanai gun tere |

21

ਕਹੇ ਨ ਜਾਨੀ ਅਉਗਣ ਮੇਰੇ ॥੧॥ ਰਹਾਉ ॥ kahe na jaanee aaugan mere |1| rahaau |

22

ਕੇਤੇ ਰੁਖ ਬਿਰਖ ਹਮ ਚੀਨੇ ਕੇਤੇ ਪਸੂ ਉਪਾਏ ॥ kete rukh birakh ham cheene kete pasoo upaae |

23

ਕੇਤੇ ਨਾਗ ਕੁਲੀ ਮਹਿ ਆਏ ਕੇਤੇ ਪੰਖ ਉਡਾਏ ॥੨॥ kete naag kulee meh aae kete pankh uddaae |2|

24

ਹਟ ਪਟਣ ਬਿਜ ਮੰਦਰ ਭੰਨੈ ਕਰਿ ਚੋਰੀ ਘਰਿ ਆਵੈ ॥ hatt pattan bij mandar bhanai kar choree ghar aavai |

25

ਅਗਹੁ ਦੇਖੈ ਪਿਛਹੁ ਦੇਖੈ ਤੁਝ ਤੇ ਕਹਾ ਛਪਾਵੈ ॥੩॥ agahu dekhai pichhahu dekhai tujh te kahaa chhapaavai |3|

26

ਤਟ ਤੀਰਥ ਹਮ ਨਵ ਖੰਡ ਦੇਖੇ ਹਟ ਪਟਣ ਬਾਜਾਰਾ ॥ tatt teerath ham nav khandd dekhe hatt pattan baajaaraa |

27

ਲੈ ਕੈ ਤਕੜੀ ਤੋਲਣਿ ਲਾਗਾ ਘਟ ਹੀ ਮਹਿ ਵਣਜਾਰਾ ॥੪॥ lai kai takarree tolan laagaa ghatt hee meh vanajaaraa |4|

28

ਜੇਤਾ ਸਮੁੰਦੁ ਸਾਗਰੁ ਨੀਰਿ ਭਰਿਆ ਤੇਤੇ ਅਉਗਣ ਹਮਾਰੇ ॥ jetaa samund saagar neer bhariaa tete aaugan hamaare |

29

ਦਇਆ ਕਰਹੁ ਕਿਛੁ ਮਿਹਰ ਉਪਾਵਹੁ ਡੁਬਦੇ ਪਥਰ ਤਾਰੇ ॥੫॥ deaa karahu kichh mihar upaavahu ddubade pathar taare |5|

30

ਜੀਅੜਾ ਅਗਨਿ ਬਰਾਬਰਿ ਤਪੈ ਭੀਤਰਿ ਵਗੈ ਕਾਤੀ ॥ jeearraa agan baraabar tapai bheetar vagai kaatee |

31

ਪ੍ਰਣਵਤਿ ਨਾਨਕੁ ਹੁਕਮੁ ਪਛਾਣੈ ਸੁਖੁ ਹੋਵੈ ਦਿਨੁ ਰਾਤੀ ॥੬॥੫॥੧੭॥ pranavat naanak hukam pachhaanai sukh hovai din raatee |6|5|17|

32

ਗਉੜੀ ਬੈਰਾਗਣਿ ਮਹਲਾ ੧ ॥ gaurree bairaagan mahalaa 1 |

33

ਰੈਣਿ ਗਵਾਈ ਸੋਇ ਕੈ ਦਿਵਸੁ ਗਵਾਇਆ ਖਾਇ ॥ rain gavaaee soe kai divas gavaaeaa khaae |

34

ਹੀਰੇ ਜੈਸਾ ਜਨਮੁ ਹੈ ਕਉਡੀ ਬਦਲੇ ਜਾਇ ॥੧॥ heere jaisaa janam hai kauddee badale jaae |1|

35

ਨਾਮੁ ਨ ਜਾਨਿਆ ਰਾਮ ਕਾ ॥ naam na jaaniaa raam kaa |

36

ਮੂੜੇ ਫਿਰਿ ਪਾਛੈ ਪਛੁਤਾਹਿ ਰੇ ॥੧॥ ਰਹਾਉ ॥ moorre fir paachhai pachhutaeh re |1| rahaau |

37

ਅਨਤਾ ਧਨੁ ਧਰਣੀ ਧਰੇ ਅਨਤ ਨ ਚਾਹਿਆ ਜਾਇ ॥ anataa dhan dharanee dhare anat na chaahiaa jaae |

38

ਅਨਤ ਕਉ ਚਾਹਨ ਜੋ ਗਏ ਸੇ ਆਏ ਅਨਤ ਗਵਾਇ ॥੨॥ anat kau chaahan jo ge se aae anat gavaae |2|

39

ਆਪਣ ਲੀਆ ਜੇ ਮਿਲੈ ਤਾ ਸਭੁ ਕੋ ਭਾਗਠੁ ਹੋਇ ॥ aapan leea je milai taa sabh ko bhaagatth hoe |

Original Gurmukhi with romanized transliteration, via the GurbaniNow API. An English translation will be added once a cleared translation is available.