U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-151 8

Text

1

ਮਨਿ ਨਿਰਮਲਿ ਵਸੈ ਸਚੁ ਸੋਇ ॥ man niramal vasai sach soe |

2

ਸਾਚਿ ਵਸਿਐ ਸਾਚੀ ਸਭ ਕਾਰ ॥ saach vasiai saachee sabh kaar |

3

ਊਤਮ ਕਰਣੀ ਸਬਦ ਬੀਚਾਰ ॥੩॥ aootam karanee sabad beechaar |3|

4

ਗੁਰ ਤੇ ਸਾਚੀ ਸੇਵਾ ਹੋਇ ॥ gur te saachee sevaa hoe |

5

ਗੁਰਮੁਖਿ ਨਾਮੁ ਪਛਾਣੈ ਕੋਇ ॥ guramukh naam pachhaanai koe |

6

ਜੀਵੈ ਦਾਤਾ ਦੇਵਣਹਾਰੁ ॥ jeevai daataa devanahaar |

7

ਨਾਨਕ ਹਰਿ ਨਾਮੇ ਲਗੈ ਪਿਆਰੁ ॥੪॥੧॥੨੧॥ naanak har naame lagai piaar |4|1|21|

8

ਗਉੜੀ ਗੁਆਰੇਰੀ ਮਹਲਾ ੩ ॥ gaurree guaareree mahalaa 3 |

9

ਗੁਰ ਤੇ ਗਿਆਨੁ ਪਾਏ ਜਨੁ ਕੋਇ ॥ gur te giaan paae jan koe |

10

ਗੁਰ ਤੇ ਬੂਝੈ ਸੀਝੈ ਸੋਇ ॥ gur te boojhai seejhai soe |

11

ਗੁਰ ਤੇ ਸਹਜੁ ਸਾਚੁ ਬੀਚਾਰੁ ॥ gur te sehaj saach beechaar |

12

ਗੁਰ ਤੇ ਪਾਏ ਮੁਕਤਿ ਦੁਆਰੁ ॥੧॥ gur te paae mukat duaar |1|

13

ਪੂਰੈ ਭਾਗਿ ਮਿਲੈ ਗੁਰੁ ਆਇ ॥ poorai bhaag milai gur aae |

14

ਸਾਚੈ ਸਹਜਿ ਸਾਚਿ ਸਮਾਇ ॥੧॥ ਰਹਾਉ ॥ saachai sehaj saach samaae |1| rahaau |

15

ਗੁਰਿ ਮਿਲਿਐ ਤ੍ਰਿਸਨਾ ਅਗਨਿ ਬੁਝਾਏ ॥ gur miliai trisanaa agan bujhaae |

16

ਗੁਰ ਤੇ ਸਾਂਤਿ ਵਸੈ ਮਨਿ ਆਏ ॥ gur te saant vasai man aae |

17

ਗੁਰ ਤੇ ਪਵਿਤ ਪਾਵਨ ਸੁਚਿ ਹੋਇ ॥ gur te pavit paavan such hoe |

18

ਗੁਰ ਤੇ ਸਬਦਿ ਮਿਲਾਵਾ ਹੋਇ ॥੨॥ gur te sabad milaavaa hoe |2|

19

ਬਾਝੁ ਗੁਰੂ ਸਭ ਭਰਮਿ ਭੁਲਾਈ ॥ baajh guroo sabh bharam bhulaaee |

20

ਬਿਨੁ ਨਾਵੈ ਬਹੁਤਾ ਦੁਖੁ ਪਾਈ ॥ bin naavai bahutaa dukh paaee |

21

ਗੁਰਮੁਖਿ ਹੋਵੈ ਸੁ ਨਾਮੁ ਧਿਆਈ ॥ guramukh hovai su naam dhiaaee |

22

ਦਰਸਨਿ ਸਚੈ ਸਚੀ ਪਤਿ ਹੋਈ ॥੩॥ darasan sachai sachee pat hoee |3|

23

ਕਿਸ ਨੋ ਕਹੀਐ ਦਾਤਾ ਇਕੁ ਸੋਈ ॥ kis no kaheeai daataa ik soee |

24

ਕਿਰਪਾ ਕਰੇ ਸਬਦਿ ਮਿਲਾਵਾ ਹੋਈ ॥ kirapaa kare sabad milaavaa hoee |

25

ਮਿਲਿ ਪ੍ਰੀਤਮ ਸਾਚੇ ਗੁਣ ਗਾਵਾ ॥ mil preetam saache gun gaavaa |

26

ਨਾਨਕ ਸਾਚੇ ਸਾਚਿ ਸਮਾਵਾ ॥੪॥੨॥੨੨॥ naanak saache saach samaavaa |4|2|22|

27

ਗਉੜੀ ਗੁਆਰੇਰੀ ਮਹਲਾ ੩ ॥ gaurree guaareree mahalaa 3 |

28

ਸੁ ਥਾਉ ਸਚੁ ਮਨੁ ਨਿਰਮਲੁ ਹੋਇ ॥ su thaau sach man niramal hoe |

29

ਸਚਿ ਨਿਵਾਸੁ ਕਰੇ ਸਚੁ ਸੋਇ ॥ sach nivaas kare sach soe |

30

ਸਚੀ ਬਾਣੀ ਜੁਗ ਚਾਰੇ ਜਾਪੈ ॥ sachee baanee jug chaare jaapai |

31

ਸਭੁ ਕਿਛੁ ਸਾਚਾ ਆਪੇ ਆਪੈ ॥੧॥ sabh kichh saachaa aape aapai |1|

32

ਕਰਮੁ ਹੋਵੈ ਸਤਸੰਗਿ ਮਿਲਾਏ ॥ karam hovai satasang milaae |

33

ਹਰਿ ਗੁਣ ਗਾਵੈ ਬੈਸਿ ਸੁ ਥਾਏ ॥੧॥ ਰਹਾਉ ॥ har gun gaavai bais su thaae |1| rahaau |

34

ਜਲਉ ਇਹ ਜਿਹਵਾ ਦੂਜੈ ਭਾਇ ॥ jlau ih jihavaa doojai bhaae |

35

ਹਰਿ ਰਸੁ ਨ ਚਾਖੈ ਫੀਕਾ ਆਲਾਇ ॥ har ras na chaakhai feekaa aalaae |

36

ਬਿਨੁ ਬੂਝੇ ਤਨੁ ਮਨੁ ਫੀਕਾ ਹੋਇ ॥ bin boojhe tan man feekaa hoe |

37

ਬਿਨੁ ਨਾਵੈ ਦੁਖੀਆ ਚਲਿਆ ਰੋਇ ॥੨॥ bin naavai dukheea chaliaa roe |2|

38

ਰਸਨਾ ਹਰਿ ਰਸੁ ਚਾਖਿਆ ਸਹਜਿ ਸੁਭਾਇ ॥ rasanaa har ras chaakhiaa sehaj subhaae |

39

ਗੁਰ ਕਿਰਪਾ ਤੇ ਸਚਿ ਸਮਾਇ ॥ gur kirapaa te sach samaae |

40

ਸਾਚੇ ਰਾਤੀ ਗੁਰਸਬਦੁ ਵੀਚਾਰ ॥ saache raatee gurasabad veechaar |

41

ਅੰਮ੍ਰਿਤੁ ਪੀਵੈ ਨਿਰਮਲ ਧਾਰ ॥੩॥ amrit peevai niramal dhaar |3|

42

ਨਾਮਿ ਸਮਾਵੈ ਜੋ ਭਾਡਾ ਹੋਇ ॥ naam samaavai jo bhaaddaa hoe |

43

ਊਂਧੈ ਭਾਂਡੈ ਟਿਕੈ ਨ ਕੋਇ ॥ aoondhai bhaanddai ttikai na koe |

44

ਗੁਰਸਬਦੀ ਮਨਿ ਨਾਮਿ ਨਿਵਾਸੁ ॥ gurasabadee man naam nivaas |

45

ਨਾਨਕ ਸਚੁ ਭਾਂਡਾ ਜਿਸੁ ਸਬਦ ਪਿਆਸ ॥੪॥੩॥੨੩॥ naanak sach bhaanddaa jis sabad piaas |4|3|23|

46

ਗਉੜੀ ਗੁਆਰੇਰੀ ਮਹਲਾ ੩ ॥ gaurree guaareree mahalaa 3 |

47

ਇਕਿ ਗਾਵਤ ਰਹੇ ਮਨਿ ਸਾਦੁ ਨ ਪਾਇ ॥ eik gaavat rahe man saad na paae |

48

ਹਉਮੈ ਵਿਚਿ ਗਾਵਹਿ ਬਿਰਥਾ ਜਾਇ ॥ haumai vich gaaveh birathaa jaae |

49

ਗਾਵਣਿ ਗਾਵਹਿ ਜਿਨ ਨਾਮ ਪਿਆਰੁ ॥ gaavan gaaveh jin naam piaar |

50

ਸਾਚੀ ਬਾਣੀ ਸਬਦ ਬੀਚਾਰੁ ॥੧॥ saachee baanee sabad beechaar |1|

51

ਗਾਵਤ ਰਹੈ ਜੇ ਸਤਿਗੁਰ ਭਾਵੈ ॥ gaavat rahai je satigur bhaavai |

52

ਮਨੁ ਤਨੁ ਰਾਤਾ ਨਾਮਿ ਸੁਹਾਵੈ ॥੧॥ ਰਹਾਉ ॥ man tan raataa naam suhaavai |1| rahaau |

53

ਇਕਿ ਗਾਵਹਿ ਇਕਿ ਭਗਤਿ ਕਰੇਹਿ ॥ eik gaaveh ik bhagat karehi |

54

ਨਾਮੁ ਨ ਪਾਵਹਿ ਬਿਨੁ ਅਸਨੇਹ ॥ naam na paaveh bin asaneh |

55

ਸਚੀ ਭਗਤਿ ਗੁਰਸਬਦ ਪਿਆਰਿ ॥ sachee bhagat gurasabad piaar |

56

ਅਪਨਾ ਪਿਰੁ ਰਾਖਿਆ ਸਦਾ ਉਰਿ ਧਾਰਿ ॥੨॥ apanaa pir raakhiaa sadaa ur dhaar |2|

Original Gurmukhi with romanized transliteration, via the GurbaniNow API. An English translation will be added once a cleared translation is available.