U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-151 9

Text

1

ਭਗਤਿ ਕਰਹਿ ਮੂਰਖ ਆਪੁ ਜਣਾਵਹਿ ॥ bhagat kareh moorakh aap janaaveh |

2

ਨਚਿ ਨਚਿ ਟਪਹਿ ਬਹੁਤੁ ਦੁਖੁ ਪਾਵਹਿ ॥ nach nach ttapeh bahut dukh paaveh |

3

ਨਚਿਐ ਟਪਿਐ ਭਗਤਿ ਨ ਹੋਇ ॥ nachiai ttapiai bhagat na hoe |

4

ਸਬਦਿ ਮਰੈ ਭਗਤਿ ਪਾਏ ਜਨੁ ਸੋਇ ॥੩॥ sabad marai bhagat paae jan soe |3|

5

ਭਗਤਿ ਵਛਲੁ ਭਗਤਿ ਕਰਾਏ ਸੋਇ ॥ bhagat vachhal bhagat karaae soe |

6

ਸਚੀ ਭਗਤਿ ਵਿਚਹੁ ਆਪੁ ਖੋਇ ॥ sachee bhagat vichahu aap khoe |

7

ਮੇਰਾ ਪ੍ਰਭੁ ਸਾਚਾ ਸਭ ਬਿਧਿ ਜਾਣੈ ॥ meraa prabh saachaa sabh bidh jaanai |

8

ਨਾਨਕ ਬਖਸੇ ਨਾਮੁ ਪਛਾਣੈ ॥੪॥੪॥੨੪॥ naanak bakhase naam pachhaanai |4|4|24|

9

ਗਉੜੀ ਗੁਆਰੇਰੀ ਮਹਲਾ ੩ ॥ gaurree guaareree mahalaa 3 |

10

ਮਨੁ ਮਾਰੇ ਧਾਤੁ ਮਰਿ ਜਾਇ ॥ man maare dhaat mar jaae |

11

ਬਿਨੁ ਮੂਏ ਕੈਸੇ ਹਰਿ ਪਾਇ ॥ bin mooe kaise har paae |

12

ਮਨੁ ਮਰੈ ਦਾਰੂ ਜਾਣੈ ਕੋਇ ॥ man marai daaroo jaanai koe |

13

ਮਨੁ ਸਬਦਿ ਮਰੈ ਬੂਝੈ ਜਨੁ ਸੋਇ ॥੧॥ man sabad marai boojhai jan soe |1|

14

ਜਿਸ ਨੋ ਬਖਸੇ ਦੇ ਵਡਿਆਈ ॥ jis no bakhase de vaddiaaee |

15

ਗੁਰ ਪਰਸਾਦਿ ਹਰਿ ਵਸੈ ਮਨਿ ਆਈ ॥੧॥ ਰਹਾਉ ॥ gur parasaad har vasai man aaee |1| rahaau |

16

ਗੁਰਮੁਖਿ ਕਰਣੀ ਕਾਰ ਕਮਾਵੈ ॥ guramukh karanee kaar kamaavai |

17

ਤਾ ਇਸੁ ਮਨ ਕੀ ਸੋਝੀ ਪਾਵੈ ॥ taa is man kee sojhee paavai |

18

ਮਨੁ ਮੈ ਮਤੁ ਮੈਗਲ ਮਿਕਦਾਰਾ ॥ man mai mat maigal mikadaaraa |

19

ਗੁਰੁ ਅੰਕਸੁ ਮਾਰਿ ਜੀਵਾਲਣਹਾਰਾ ॥੨॥ gur ankas maar jeevaalanahaaraa |2|

20

ਮਨੁ ਅਸਾਧੁ ਸਾਧੈ ਜਨੁ ਕੋਇ ॥ man asaadh saadhai jan koe |

21

ਅਚਰੁ ਚਰੈ ਤਾ ਨਿਰਮਲੁ ਹੋਇ ॥ achar charai taa niramal hoe |

22

ਗੁਰਮੁਖਿ ਇਹੁ ਮਨੁ ਲਇਆ ਸਵਾਰਿ ॥ guramukh ihu man leaa savaar |

23

ਹਉਮੈ ਵਿਚਹੁ ਤਜੇ ਵਿਕਾਰ ॥੩॥ haumai vichahu taje vikaar |3|

24

ਜੋ ਧੁਰਿ ਰਾਖਿਅਨੁ ਮੇਲਿ ਮਿਲਾਇ ॥ jo dhur raakhian mel milaae |

25

ਕਦੇ ਨ ਵਿਛੁੜਹਿ ਸਬਦਿ ਸਮਾਇ ॥ kade na vichhurreh sabad samaae |

26

ਆਪਣੀ ਕਲਾ ਆਪੇ ਹੀ ਜਾਣੈ ॥ aapanee kalaa aape hee jaanai |

27

ਨਾਨਕ ਗੁਰਮੁਖਿ ਨਾਮੁ ਪਛਾਣੈ ॥੪॥੫॥੨੫॥ naanak guramukh naam pachhaanai |4|5|25|

28

ਗਉੜੀ ਗੁਆਰੇਰੀ ਮਹਲਾ ੩ ॥ gaurree guaareree mahalaa 3 |

29

ਹਉਮੈ ਵਿਚਿ ਸਭੁ ਜਗੁ ਬਉਰਾਨਾ ॥ haumai vich sabh jag bauraanaa |

30

ਦੂਜੈ ਭਾਇ ਭਰਮਿ ਭੁਲਾਨਾ ॥ doojai bhaae bharam bhulaanaa |

31

ਬਹੁ ਚਿੰਤਾ ਚਿਤਵੈ ਆਪੁ ਨ ਪਛਾਨਾ ॥ bahu chintaa chitavai aap na pachhaanaa |

32

ਧੰਧਾ ਕਰਤਿਆ ਅਨਦਿਨੁ ਵਿਹਾਨਾ ॥੧॥ dhandhaa karatiaa anadin vihaanaa |1|

33

ਹਿਰਦੈ ਰਾਮੁ ਰਮਹੁ ਮੇਰੇ ਭਾਈ ॥ hiradai raam ramahu mere bhaaee |

34

ਗੁਰਮੁਖਿ ਰਸਨਾ ਹਰਿ ਰਸਨ ਰਸਾਈ ॥੧॥ ਰਹਾਉ ॥ guramukh rasanaa har rasan rasaaee |1| rahaau |

35

ਗੁਰਮੁਖਿ ਹਿਰਦੈ ਜਿਨਿ ਰਾਮੁ ਪਛਾਤਾ ॥ guramukh hiradai jin raam pachhaataa |

36

ਜਗਜੀਵਨੁ ਸੇਵਿ ਜੁਗ ਚਾਰੇ ਜਾਤਾ ॥ jagajeevan sev jug chaare jaataa |

37

ਹਉਮੈ ਮਾਰਿ ਗੁਰ ਸਬਦਿ ਪਛਾਤਾ ॥ haumai maar gur sabad pachhaataa |

38

ਕ੍ਰਿਪਾ ਕਰੇ ਪ੍ਰਭ ਕਰਮ ਬਿਧਾਤਾ ॥੨॥ kripaa kare prabh karam bidhaataa |2|

39

ਸੇ ਜਨ ਸਚੇ ਜੋ ਗੁਰ ਸਬਦਿ ਮਿਲਾਏ ॥ se jan sache jo gur sabad milaae |

40

ਧਾਵਤ ਵਰਜੇ ਠਾਕਿ ਰਹਾਏ ॥ dhaavat varaje tthaak rahaae |

41

ਨਾਮੁ ਨਵ ਨਿਧਿ ਗੁਰ ਤੇ ਪਾਏ ॥ naam nav nidh gur te paae |

42

ਹਰਿ ਕਿਰਪਾ ਤੇ ਹਰਿ ਵਸੈ ਮਨਿ ਆਏ ॥੩॥ har kirapaa te har vasai man aae |3|

43

ਰਾਮ ਰਾਮ ਕਰਤਿਆ ਸੁਖੁ ਸਾਂਤਿ ਸਰੀਰ ॥ raam raam karatiaa sukh saant sareer |

44

ਅੰਤਰਿ ਵਸੈ ਨ ਲਾਗੈ ਜਮ ਪੀਰ ॥ antar vasai na laagai jam peer |

45

ਆਪੇ ਸਾਹਿਬੁ ਆਪਿ ਵਜੀਰ ॥ aape saahib aap vajeer |

46

ਨਾਨਕ ਸੇਵਿ ਸਦਾ ਹਰਿ ਗੁਣੀ ਗਹੀਰ ॥੪॥੬॥੨੬॥ naanak sev sadaa har gunee gaheer |4|6|26|

47

ਗਉੜੀ ਗੁਆਰੇਰੀ ਮਹਲਾ ੩ ॥ gaurree guaareree mahalaa 3 |

48

ਸੋ ਕਿਉ ਵਿਸਰੈ ਜਿਸ ਕੇ ਜੀਅ ਪਰਾਨਾ ॥ so kiau visarai jis ke jeea paraanaa |

49

ਸੋ ਕਿਉ ਵਿਸਰੈ ਸਭ ਮਾਹਿ ਸਮਾਨਾ ॥ so kiau visarai sabh maeh samaanaa |

50

ਜਿਤੁ ਸੇਵਿਐ ਦਰਗਹ ਪਤਿ ਪਰਵਾਨਾ ॥੧॥ jit seviai daragah pat paravaanaa |1|

51

ਹਰਿ ਕੇ ਨਾਮ ਵਿਟਹੁ ਬਲਿ ਜਾਉ ॥ har ke naam vittahu bal jaau |

52

ਤੂੰ ਵਿਸਰਹਿ ਤਦਿ ਹੀ ਮਰਿ ਜਾਉ ॥੧॥ ਰਹਾਉ ॥ toon visareh tad hee mar jaau |1| rahaau |

53

ਤਿਨ ਤੂੰ ਵਿਸਰਹਿ ਜਿ ਤੁਧੁ ਆਪਿ ਭੁਲਾਏ ॥ tin toon visareh ji tudh aap bhulaae |

Original Gurmukhi with romanized transliteration, via the GurbaniNow API. An English translation will be added once a cleared translation is available.