U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

← Ang-201
Ch. 1 of 1002 →

Sikhism

Ang-201 1

Text

1

ਮਇਆ ਕਰੀ ਪੂਰਨ ਹਰਿ ਰਾਇਆ ॥੧॥ ਰਹਾਉ ॥ meaa karee pooran har raaeaa |1| rahaau |

2

ਕਹੁ ਨਾਨਕ ਜਾ ਕੇ ਪੂਰੇ ਭਾਗ ॥ kahu naanak jaa ke poore bhaag |

3

ਹਰਿ ਹਰਿ ਨਾਮੁ ਅਸਥਿਰੁ ਸੋਹਾਗੁ ॥੨॥੧੦੬॥ har har naam asathir sohaag |2|106|

4

ਗਉੜੀ ਮਹਲਾ ੫ ॥ gaurree mahalaa 5 |

5

ਧੋਤੀ ਖੋਲਿ ਵਿਛਾਏ ਹੇਠਿ ॥ dhotee khol vichhaae hetth |

6

ਗਰਧਪ ਵਾਂਗੂ ਲਾਹੇ ਪੇਟਿ ॥੧॥ garadhap vaangoo laahe pett |1|

7

ਬਿਨੁ ਕਰਤੂਤੀ ਮੁਕਤਿ ਨ ਪਾਈਐ ॥ bin karatootee mukat na paaeeai |

8

ਮੁਕਤਿ ਪਦਾਰਥੁ ਨਾਮੁ ਧਿਆਈਐ ॥੧॥ ਰਹਾਉ ॥ mukat padaarath naam dhiaaeeai |1| rahaau |

9

ਪੂਜਾ ਤਿਲਕ ਕਰਤ ਇਸਨਾਨਾਂ ॥ poojaa tilak karat isanaanaan |

10

ਛੁਰੀ ਕਾਢਿ ਲੇਵੈ ਹਥਿ ਦਾਨਾ ॥੨॥ chhuree kaadt levai hath daanaa |2|

11

ਬੇਦੁ ਪੜੈ ਮੁਖਿ ਮੀਠੀ ਬਾਣੀ ॥ bed parrai mukh meetthee baanee |

12

ਜੀਆਂ ਕੁਹਤ ਨ ਸੰਗੈ ਪਰਾਣੀ ॥੩॥ jeean kuhat na sangai paraanee |3|

13

ਕਹੁ ਨਾਨਕ ਜਿਸੁ ਕਿਰਪਾ ਧਾਰੈ ॥ kahu naanak jis kirapaa dhaarai |

14

ਹਿਰਦਾ ਸੁਧੁ ਬ੍ਰਹਮੁ ਬੀਚਾਰੈ ॥੪॥੧੦੭॥ hiradaa sudh braham beechaarai |4|107|

15

ਗਉੜੀ ਮਹਲਾ ੫ ॥ gaurree mahalaa 5 |

16

ਥਿਰੁ ਘਰਿ ਬੈਸਹੁ ਹਰਿ ਜਨ ਪਿਆਰੇ ॥ thir ghar baisahu har jan piaare |

17

ਸਤਿਗੁਰਿ ਤੁਮਰੇ ਕਾਜ ਸਵਾਰੇ ॥੧॥ ਰਹਾਉ ॥ satigur tumare kaaj savaare |1| rahaau |

18

ਦੁਸਟ ਦੂਤ ਪਰਮੇਸਰਿ ਮਾਰੇ ॥ dusatt doot paramesar maare |

19

ਜਨ ਕੀ ਪੈਜ ਰਖੀ ਕਰਤਾਰੇ ॥੧॥ jan kee paij rakhee karataare |1|

20

ਬਾਦਿਸਾਹ ਸਾਹ ਸਭ ਵਸਿ ਕਰਿ ਦੀਨੇ ॥ baadisaah saah sabh vas kar deene |

21

ਅੰਮ੍ਰਿਤ ਨਾਮ ਮਹਾ ਰਸ ਪੀਨੇ ॥੨॥ amrit naam mahaa ras peene |2|

22

ਨਿਰਭਉ ਹੋਇ ਭਜਹੁ ਭਗਵਾਨ ॥ nirbhau hoe bhajahu bhagavaan |

23

ਸਾਧਸੰਗਤਿ ਮਿਲਿ ਕੀਨੋ ਦਾਨੁ ॥੩॥ saadhasangat mil keeno daan |3|

24

ਸਰਣਿ ਪਰੇ ਪ੍ਰਭ ਅੰਤਰਜਾਮੀ ॥ saran pare prabh antarajaamee |

25

ਨਾਨਕ ਓਟ ਪਕਰੀ ਪ੍ਰਭ ਸੁਆਮੀ ॥੪॥੧੦੮॥ naanak ott pakaree prabh suaamee |4|108|

26

ਗਉੜੀ ਮਹਲਾ ੫ ॥ gaurree mahalaa 5 |

27

ਹਰਿ ਸੰਗਿ ਰਾਤੇ ਭਾਹਿ ਨ ਜਲੈ ॥ har sang raate bhaeh na jalai |

28

ਹਰਿ ਸੰਗਿ ਰਾਤੇ ਮਾਇਆ ਨਹੀ ਛਲੈ ॥ har sang raate maaeaa nahee chhalai |

29

ਹਰਿ ਸੰਗਿ ਰਾਤੇ ਨਹੀ ਡੂਬੈ ਜਲਾ ॥ har sang raate nahee ddoobai jalaa |

30

ਹਰਿ ਸੰਗਿ ਰਾਤੇ ਸੁਫਲ ਫਲਾ ॥੧॥ har sang raate sufal falaa |1|

31

ਸਭ ਭੈ ਮਿਟਹਿ ਤੁਮਾਰੈ ਨਾਇ ॥ sabh bhai mitteh tumaarai naae |

32

ਭੇਟਤ ਸੰਗਿ ਹਰਿ ਹਰਿ ਗੁਨ ਗਾਇ ॥ ਰਹਾਉ ॥ bhettat sang har har gun gaae | rahaau |

33

ਹਰਿ ਸੰਗਿ ਰਾਤੇ ਮਿਟੈ ਸਭ ਚਿੰਤਾ ॥ har sang raate mittai sabh chintaa |

34

ਹਰਿ ਸਿਉ ਸੋ ਰਚੈ ਜਿਸੁ ਸਾਧ ਕਾ ਮੰਤਾ ॥ har siau so rachai jis saadh kaa mantaa |

35

ਹਰਿ ਸੰਗਿ ਰਾਤੇ ਜਮ ਕੀ ਨਹੀ ਤ੍ਰਾਸ ॥ har sang raate jam kee nahee traas |

36

ਹਰਿ ਸੰਗਿ ਰਾਤੇ ਪੂਰਨ ਆਸ ॥੨॥ har sang raate pooran aas |2|

37

ਹਰਿ ਸੰਗਿ ਰਾਤੇ ਦੂਖੁ ਨ ਲਾਗੈ ॥ har sang raate dookh na laagai |

38

ਹਰਿ ਸੰਗਿ ਰਾਤਾ ਅਨਦਿਨੁ ਜਾਗੈ ॥ har sang raataa anadin jaagai |

39

ਹਰਿ ਸੰਗਿ ਰਾਤਾ ਸਹਜ ਘਰਿ ਵਸੈ ॥ har sang raataa sehaj ghar vasai |

40

ਹਰਿ ਸੰਗਿ ਰਾਤੇ ਭ੍ਰਮੁ ਭਉ ਨਸੈ ॥੩॥ har sang raate bhram bhau nasai |3|

41

ਹਰਿ ਸੰਗਿ ਰਾਤੇ ਮਤਿ ਊਤਮ ਹੋਇ ॥ har sang raate mat aootam hoe |

42

ਹਰਿ ਸੰਗਿ ਰਾਤੇ ਨਿਰਮਲ ਸੋਇ ॥ har sang raate niramal soe |

43

ਕਹੁ ਨਾਨਕ ਤਿਨ ਕਉ ਬਲਿ ਜਾਈ ॥ kahu naanak tin kau bal jaaee |

44

ਜਿਨ ਕਉ ਪ੍ਰਭੁ ਮੇਰਾ ਬਿਸਰਤ ਨਾਹੀ ॥੪॥੧੦੯॥ jin kau prabh meraa bisarat naahee |4|109|

45

ਗਉੜੀ ਮਹਲਾ ੫ ॥ gaurree mahalaa 5 |

46

ਉਦਮੁ ਕਰਤ ਸੀਤਲ ਮਨ ਭਏ ॥ audam karat seetal man bhe |

47

ਮਾਰਗਿ ਚਲਤ ਸਗਲ ਦੁਖ ਗਏ ॥ maarag chalat sagal dukh ge |

48

ਨਾਮੁ ਜਪਤ ਮਨਿ ਭਏ ਅਨੰਦ ॥ naam japat man bhe anand |

49

ਰਸਿ ਗਾਏ ਗੁਨ ਪਰਮਾਨੰਦ ॥੧॥ ras gaae gun paramaanand |1|

50

ਖੇਮ ਭਇਆ ਕੁਸਲ ਘਰਿ ਆਏ ॥ khem bheaa kusal ghar aae |

51

ਭੇਟਤ ਸਾਧਸੰਗਿ ਗਈ ਬਲਾਏ ॥ ਰਹਾਉ ॥ bhettat saadhasang gee balaae | rahaau |

52

ਨੇਤ੍ਰ ਪੁਨੀਤ ਪੇਖਤ ਹੀ ਦਰਸ ॥ netr puneet pekhat hee daras |

53

ਧਨਿ ਮਸਤਕ ਚਰਨ ਕਮਲ ਹੀ ਪਰਸ ॥ dhan masatak charan kamal hee paras |

54

ਗੋਬਿੰਦ ਕੀ ਟਹਲ ਸਫਲ ਇਹ ਕਾਂਇਆ ॥ gobind kee ttehal safal ih kaaneaa |

Original Gurmukhi with romanized transliteration, via the GurbaniNow API. An English translation will be added once a cleared translation is available.