Sikhism
Ang-201 100
Text
ਮਨੁ ਤਨੁ ਸੀਤਲੁ ਸਾਂਤਿ ਸਹਜ ਲਾਗਾ ਪ੍ਰਭ ਕੀ ਸੇਵ ॥ man tan seetal saant sehaj laagaa prabh kee sev |
ਟੂਟੇ ਬੰਧਨ ਬਹੁ ਬਿਕਾਰ ਸਫਲ ਪੂਰਨ ਤਾ ਕੇ ਕਾਮ ॥ ttootte bandhan bahu bikaar safal pooran taa ke kaam |
ਦੁਰਮਤਿ ਮਿਟੀ ਹਉਮੈ ਛੁਟੀ ਸਿਮਰਤ ਹਰਿ ਕੋ ਨਾਮ ॥ duramat mittee haumai chhuttee simarat har ko naam |
ਸਰਨਿ ਗਹੀ ਪਾਰਬ੍ਰਹਮ ਕੀ ਮਿਟਿਆ ਆਵਾ ਗਵਨ ॥ saran gahee paarabraham kee mittiaa aavaa gavan |
ਆਪਿ ਤਰਿਆ ਕੁਟੰਬ ਸਿਉ ਗੁਣ ਗੁਬਿੰਦ ਪ੍ਰਭ ਰਵਨ ॥ aap tariaa kuttanb siau gun gubind prabh ravan |
ਹਰਿ ਕੀ ਟਹਲ ਕਮਾਵਣੀ ਜਪੀਐ ਪ੍ਰਭ ਕਾ ਨਾਮੁ ॥ har kee ttehal kamaavanee japeeai prabh kaa naam |
ਗੁਰ ਪੂਰੇ ਤੇ ਪਾਇਆ ਨਾਨਕ ਸੁਖ ਬਿਸ੍ਰਾਮੁ ॥੧੫॥ gur poore te paaeaa naanak sukh bisraam |15|
ਸਲੋਕੁ ॥ salok |
ਪੂਰਨੁ ਕਬਹੁ ਨ ਡੋਲਤਾ ਪੂਰਾ ਕੀਆ ਪ੍ਰਭ ਆਪਿ ॥ pooran kabahu na ddolataa pooraa keea prabh aap |
ਦਿਨੁ ਦਿਨੁ ਚੜੈ ਸਵਾਇਆ ਨਾਨਕ ਹੋਤ ਨ ਘਾਟਿ ॥੧੬॥ din din charrai savaaeaa naanak hot na ghaatt |16|
ਪਉੜੀ ॥ paurree |
ਪੂਰਨਮਾ ਪੂਰਨ ਪ੍ਰਭ ਏਕੁ ਕਰਣ ਕਾਰਣ ਸਮਰਥੁ ॥ pooranamaa pooran prabh ek karan kaaran samarath |
ਜੀਅ ਜੰਤ ਦਇਆਲ ਪੁਰਖੁ ਸਭ ਊਪਰਿ ਜਾ ਕਾ ਹਥੁ ॥ jeea jant deaal purakh sabh aoopar jaa kaa hath |
ਗੁਣ ਨਿਧਾਨ ਗੋਬਿੰਦ ਗੁਰ ਕੀਆ ਜਾ ਕਾ ਹੋਇ ॥ gun nidhaan gobind gur keea jaa kaa hoe |
ਅੰਤਰਜਾਮੀ ਪ੍ਰਭੁ ਸੁਜਾਨੁ ਅਲਖ ਨਿਰੰਜਨ ਸੋਇ ॥ antarajaamee prabh sujaan alakh niranjan soe |
ਪਾਰਬ੍ਰਹਮੁ ਪਰਮੇਸਰੋ ਸਭ ਬਿਧਿ ਜਾਨਣਹਾਰ ॥ paarabraham paramesaro sabh bidh jaananahaar |
ਸੰਤ ਸਹਾਈ ਸਰਨਿ ਜੋਗੁ ਆਠ ਪਹਰ ਨਮਸਕਾਰ ॥ sant sahaaee saran jog aatth pehar namasakaar |
ਅਕਥ ਕਥਾ ਨਹ ਬੂਝੀਐ ਸਿਮਰਹੁ ਹਰਿ ਕੇ ਚਰਨ ॥ akath kathaa neh boojheeai simarahu har ke charan |
ਪਤਿਤ ਉਧਾਰਨ ਅਨਾਥ ਨਾਥ ਨਾਨਕ ਪ੍ਰਭ ਕੀ ਸਰਨ ॥੧੬॥ patit udhaaran anaath naath naanak prabh kee saran |16|
ਸਲੋਕੁ ॥ salok |
ਦੁਖ ਬਿਨਸੇ ਸਹਸਾ ਗਇਓ ਸਰਨਿ ਗਹੀ ਹਰਿ ਰਾਇ ॥ dukh binase sahasaa geo saran gahee har raae |
ਮਨਿ ਚਿੰਦੇ ਫਲ ਪਾਇਆ ਨਾਨਕ ਹਰਿ ਗੁਨ ਗਾਇ ॥੧੭॥ man chinde fal paaeaa naanak har gun gaae |17|
ਪਉੜੀ ॥ paurree |
ਕੋਈ ਗਾਵੈ ਕੋ ਸੁਣੈ ਕੋਈ ਕਰੈ ਬੀਚਾਰੁ ॥ koee gaavai ko sunai koee karai beechaar |
ਕੋ ਉਪਦੇਸੈ ਕੋ ਦ੍ਰਿੜੈ ਤਿਸ ਕਾ ਹੋਇ ਉਧਾਰੁ ॥ ko upadesai ko drirrai tis kaa hoe udhaar |
ਕਿਲਬਿਖ ਕਾਟੈ ਹੋਇ ਨਿਰਮਲਾ ਜਨਮ ਜਨਮ ਮਲੁ ਜਾਇ ॥ kilabikh kaattai hoe niramalaa janam janam mal jaae |
ਹਲਤਿ ਪਲਤਿ ਮੁਖੁ ਊਜਲਾ ਨਹ ਪੋਹੈ ਤਿਸੁ ਮਾਇ ॥ halat palat mukh aoojalaa neh pohai tis maae |
ਸੋ ਸੁਰਤਾ ਸੋ ਬੈਸਨੋ ਸੋ ਗਿਆਨੀ ਧਨਵੰਤੁ ॥ so surataa so baisano so giaanee dhanavant |
ਸੋ ਸੂਰਾ ਕੁਲਵੰਤੁ ਸੋਇ ਜਿਨਿ ਭਜਿਆ ਭਗਵੰਤੁ ॥ so sooraa kulavant soe jin bhajiaa bhagavant |
ਖਤ੍ਰੀ ਬ੍ਰਾਹਮਣੁ ਸੂਦੁ ਬੈਸੁ ਉਧਰੈ ਸਿਮਰਿ ਚੰਡਾਲ ॥ khatree braahaman sood bais udharai simar chanddaal |
ਜਿਨਿ ਜਾਨਿਓ ਪ੍ਰਭੁ ਆਪਨਾ ਨਾਨਕ ਤਿਸਹਿ ਰਵਾਲ ॥੧੭॥ jin jaanio prabh aapanaa naanak tiseh ravaal |17|
ਗਉੜੀ ਕੀ ਵਾਰ ਮਹਲਾ ੪ ॥ gaurree kee vaar mahalaa 4 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਸਲੋਕ ਮਃ ੪ ॥ salok mahalaa 4 |
ਸਤਿਗੁਰੁ ਪੁਰਖੁ ਦਇਆਲੁ ਹੈ ਜਿਸ ਨੋ ਸਮਤੁ ਸਭੁ ਕੋਇ ॥ satigur purakh deaal hai jis no samat sabh koe |
ਏਕ ਦ੍ਰਿਸਟਿ ਕਰਿ ਦੇਖਦਾ ਮਨ ਭਾਵਨੀ ਤੇ ਸਿਧਿ ਹੋਇ ॥ ek drisatt kar dekhadaa man bhaavanee te sidh hoe |
ਸਤਿਗੁਰ ਵਿਚਿ ਅੰਮ੍ਰਿਤੁ ਹੈ ਹਰਿ ਉਤਮੁ ਹਰਿ ਪਦੁ ਸੋਇ ॥ satigur vich amrit hai har utam har pad soe |
ਨਾਨਕ ਕਿਰਪਾ ਤੇ ਹਰਿ ਧਿਆਈਐ ਗੁਰਮੁਖਿ ਪਾਵੈ ਕੋਇ ॥੧॥ naanak kirapaa te har dhiaaeeai guramukh paavai koe |1|
ਮਃ ੪ ॥ mahalaa 4 |
ਹਉਮੈ ਮਾਇਆ ਸਭ ਬਿਖੁ ਹੈ ਨਿਤ ਜਗਿ ਤੋਟਾ ਸੰਸਾਰਿ ॥ haumai maaeaa sabh bikh hai nit jag tottaa sansaar |
ਲਾਹਾ ਹਰਿ ਧਨੁ ਖਟਿਆ ਗੁਰਮੁਖਿ ਸਬਦੁ ਵੀਚਾਰਿ ॥ laahaa har dhan khattiaa guramukh sabad veechaar |
ਹਉਮੈ ਮੈਲੁ ਬਿਖੁ ਉਤਰੈ ਹਰਿ ਅੰਮ੍ਰਿਤੁ ਹਰਿ ਉਰ ਧਾਰਿ ॥ haumai mail bikh utarai har amrit har ur dhaar |
Original Gurmukhi with romanized transliteration, via the GurbaniNow API. An English translation will be added once a cleared translation is available.