U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-201 13

Text

1

ਪਹਿਰੈ ਬਾਗਾ ਕਰਿ ਇਸਨਾਨਾ ਚੋਆ ਚੰਦਨ ਲਾਏ ॥ pahirai baagaa kar isanaanaa choaa chandan laae |

2

ਨਿਰਭਉ ਨਿਰੰਕਾਰ ਨਹੀ ਚੀਨਿਆ ਜਿਉ ਹਸਤੀ ਨਾਵਾਏ ॥੩॥ nirbhau nirankaar nahee cheeniaa jiau hasatee naavaae |3|

3

ਜਉ ਹੋਇ ਕ੍ਰਿਪਾਲ ਤ ਸਤਿਗੁਰੁ ਮੇਲੈ ਸਭਿ ਸੁਖ ਹਰਿ ਕੇ ਨਾਏ ॥ jau hoe kripaal ta satigur melai sabh sukh har ke naae |

4

ਮੁਕਤੁ ਭਇਆ ਬੰਧਨ ਗੁਰਿ ਖੋਲੇ ਜਨ ਨਾਨਕ ਹਰਿ ਗੁਣ ਗਾਏ ॥੪॥੧੪॥੧੫੨॥ mukat bheaa bandhan gur khole jan naanak har gun gaae |4|14|152|

5

ਗਉੜੀ ਪੂਰਬੀ ਮਹਲਾ ੫ ॥ gaurree poorabee mahalaa 5 |

6

ਮੇਰੇ ਮਨ ਗੁਰੁ ਗੁਰੁ ਗੁਰੁ ਸਦ ਕਰੀਐ ॥ mere man gur gur gur sad kareeai |

7

ਰਤਨ ਜਨਮੁ ਸਫਲੁ ਗੁਰਿ ਕੀਆ ਦਰਸਨ ਕਉ ਬਲਿਹਰੀਐ ॥੧॥ ਰਹਾਉ ॥ ratan janam safal gur keea darasan kau balihareeai |1| rahaau |

8

ਜੇਤੇ ਸਾਸ ਗ੍ਰਾਸ ਮਨੁ ਲੇਤਾ ਤੇਤੇ ਹੀ ਗੁਨ ਗਾਈਐ ॥ jete saas graas man letaa tete hee gun gaaeeai |

9

ਜਉ ਹੋਇ ਦੈਆਲੁ ਸਤਿਗੁਰੁ ਅਪੁਨਾ ਤਾ ਇਹ ਮਤਿ ਬੁਧਿ ਪਾਈਐ ॥੧॥ jau hoe daiaal satigur apunaa taa ih mat budh paaeeai |1|

10

ਮੇਰੇ ਮਨ ਨਾਮਿ ਲਏ ਜਮ ਬੰਧ ਤੇ ਛੂਟਹਿ ਸਰਬ ਸੁਖਾ ਸੁਖ ਪਾਈਐ ॥ mere man naam le jam bandh te chhootteh sarab sukhaa sukh paaeeai |

11

ਸੇਵਿ ਸੁਆਮੀ ਸਤਿਗੁਰੁ ਦਾਤਾ ਮਨ ਬੰਛਤ ਫਲ ਆਈਐ ॥੨॥ sev suaamee satigur daataa man banchhat fal aaeeai |2|

12

ਨਾਮੁ ਇਸਟੁ ਮੀਤ ਸੁਤ ਕਰਤਾ ਮਨ ਸੰਗਿ ਤੁਹਾਰੈ ਚਾਲੈ ॥ naam isatt meet sut karataa man sang tuhaarai chaalai |

13

ਕਰਿ ਸੇਵਾ ਸਤਿਗੁਰ ਅਪੁਨੇ ਕੀ ਗੁਰ ਤੇ ਪਾਈਐ ਪਾਲੈ ॥੩॥ kar sevaa satigur apune kee gur te paaeeai paalai |3|

14

ਗੁਰਿ ਕਿਰਪਾਲਿ ਕ੍ਰਿਪਾ ਪ੍ਰਭਿ ਧਾਰੀ ਬਿਨਸੇ ਸਰਬ ਅੰਦੇਸਾ ॥ gur kirapaal kripaa prabh dhaaree binase sarab andesaa |

15

ਨਾਨਕ ਸੁਖੁ ਪਾਇਆ ਹਰਿ ਕੀਰਤਨਿ ਮਿਟਿਓ ਸਗਲ ਕਲੇਸਾ ॥੪॥੧੫॥੧੫੩॥ naanak sukh paaeaa har keeratan mittio sagal kalesaa |4|15|153|

16

ਰਾਗੁ ਗਉੜੀ ਮਹਲਾ ੫ ॥ raag gaurree mahalaa 5 |

17

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

18

ਤ੍ਰਿਸਨਾ ਬਿਰਲੇ ਹੀ ਕੀ ਬੁਝੀ ਹੇ ॥੧॥ ਰਹਾਉ ॥ trisanaa birale hee kee bujhee he |1| rahaau |

19

ਕੋਟਿ ਜੋਰੇ ਲਾਖ ਕ੍ਰੋਰੇ ਮਨੁ ਨ ਹੋਰੇ ॥ ਪਰੈ ਪਰੈ ਹੀ ਕਉ ਲੁਝੀ ਹੇ ॥੧॥ kott jore laakh krore man na hore | parai parai hee kau lujhee he |1|

20

ਸੁੰਦਰ ਨਾਰੀ ਅਨਿਕ ਪਰਕਾਰੀ ਪਰ ਗ੍ਰਿਹ ਬਿਕਾਰੀ ॥ ਬੁਰਾ ਭਲਾ ਨਹੀ ਸੁਝੀ ਹੇ ॥੨॥ sundar naaree anik parakaaree par grih bikaaree | buraa bhalaa nahee sujhee he |2|

21

ਅਨਿਕ ਬੰਧਨ ਮਾਇਆ ਭਰਮਤੁ ਭਰਮਾਇਆ ਗੁਣ ਨਿਧਿ ਨਹੀ ਗਾਇਆ ॥ ਮਨ ਬਿਖੈ ਹੀ ਮਹਿ ਲੁਝੀ ਹੇ ॥੩॥ anik bandhan maaeaa bharamat bharamaaeaa gun nidh nahee gaaeaa | man bikhai hee meh lujhee he |3|

22

ਜਾ ਕਉ ਰੇ ਕਿਰਪਾ ਕਰੈ ਜੀਵਤ ਸੋਈ ਮਰੈ ਸਾਧਸੰਗਿ ਮਾਇਆ ਤਰੈ ॥ ਨਾਨਕ ਸੋ ਜਨੁ ਦਰਿ ਹਰਿ ਸਿਝੀ ਹੇ ॥੪॥੧॥੧੫੪॥ jaa kau re kirapaa karai jeevat soee marai saadhasang maaeaa tarai | naanak so jan dar har sijhee he |4|1|154|

23

ਗਉੜੀ ਮਹਲਾ ੫ ॥ gaurree mahalaa 5 |

24

ਸਭਹੂ ਕੋ ਰਸੁ ਹਰਿ ਹੋ ॥੧॥ ਰਹਾਉ ॥ sabhahoo ko ras har ho |1| rahaau |

25

ਕਾਹੂ ਜੋਗ ਕਾਹੂ ਭੋਗ ਕਾਹੂ ਗਿਆਨ ਕਾਹੂ ਧਿਆਨ ॥ ਕਾਹੂ ਹੋ ਡੰਡ ਧਰਿ ਹੋ ॥੧॥ kaahoo jog kaahoo bhog kaahoo giaan kaahoo dhiaan | kaahoo ho ddandd dhar ho |1|

26

ਕਾਹੂ ਜਾਪ ਕਾਹੂ ਤਾਪ ਕਾਹੂ ਪੂਜਾ ਹੋਮ ਨੇਮ ॥ ਕਾਹੂ ਹੋ ਗਉਨੁ ਕਰਿ ਹੋ ॥੨॥ kaahoo jaap kaahoo taap kaahoo poojaa hom nem | kaahoo ho gaun kar ho |2|

27

ਕਾਹੂ ਤੀਰ ਕਾਹੂ ਨੀਰ ਕਾਹੂ ਬੇਦ ਬੀਚਾਰ ॥ ਨਾਨਕਾ ਭਗਤਿ ਪ੍ਰਿਅ ਹੋ ॥੩॥੨॥੧੫੫॥ kaahoo teer kaahoo neer kaahoo bed beechaar | naanakaa bhagat pria ho |3|2|155|

28

ਗਉੜੀ ਮਹਲਾ ੫ ॥ gaurree mahalaa 5 |

29

ਗੁਨ ਕੀਰਤਿ ਨਿਧਿ ਮੋਰੀ ॥੧॥ ਰਹਾਉ ॥ gun keerat nidh moree |1| rahaau |

30

ਤੂੰਹੀ ਰਸ ਤੂੰਹੀ ਜਸ ਤੂੰਹੀ ਰੂਪ ਤੂਹੀ ਰੰਗ ॥ ਆਸ ਓਟ ਪ੍ਰਭ ਤੋਰੀ ॥੧॥ toonhee ras toonhee jas toonhee roop toohee rang | aas ott prabh toree |1|

31

ਤੂਹੀ ਮਾਨ ਤੂੰਹੀ ਧਾਨ ਤੂਹੀ ਪਤਿ ਤੂਹੀ ਪ੍ਰਾਨ ॥ ਗੁਰਿ ਤੂਟੀ ਲੈ ਜੋਰੀ ॥੨॥ toohee maan toonhee dhaan toohee pat toohee praan | gur toottee lai joree |2|

32

ਤੂਹੀ ਗ੍ਰਿਹਿ ਤੂਹੀ ਬਨਿ ਤੂਹੀ ਗਾਉ ਤੂਹੀ ਸੁਨਿ ॥ ਹੈ ਨਾਨਕ ਨੇਰ ਨੇਰੀ ॥੩॥੩॥੧੫੬॥ toohee grihi toohee ban toohee gaau toohee sun | hai naanak ner neree |3|3|156|

Original Gurmukhi with romanized transliteration, via the GurbaniNow API. An English translation will be added once a cleared translation is available.