Sikhism
Ang-201 14
Text
ਗਉੜੀ ਮਹਲਾ ੫ ॥ gaurree mahalaa 5 |
ਮਾਤੋ ਹਰਿ ਰੰਗਿ ਮਾਤੋ ॥੧॥ ਰਹਾਉ ॥ maato har rang maato |1| rahaau |
ਓੁਹੀ ਪੀਓ ਓੁਹੀ ਖੀਓ ਗੁਰਹਿ ਦੀਓ ਦਾਨੁ ਕੀਓ ॥ ਉਆਹੂ ਸਿਉ ਮਨੁ ਰਾਤੋ ॥੧॥ ouhee peeo ouhee kheeo gureh deeo daan keeo | uaahoo siau man raato |1|
ਓੁਹੀ ਭਾਠੀ ਓੁਹੀ ਪੋਚਾ ਉਹੀ ਪਿਆਰੋ ਉਹੀ ਰੂਚਾ ॥ ਮਨਿ ਓਹੋ ਸੁਖੁ ਜਾਤੋ ॥੨॥ ouhee bhaatthee ouhee pochaa uhee piaaro uhee roochaa | man oho sukh jaato |2|
ਸਹਜ ਕੇਲ ਅਨਦ ਖੇਲ ਰਹੇ ਫੇਰ ਭਏ ਮੇਲ ॥ ਨਾਨਕ ਗੁਰ ਸਬਦਿ ਪਰਾਤੋ ॥੩॥੪॥੧੫੭॥ sehaj kel anad khel rahe fer bhe mel | naanak gur sabad paraato |3|4|157|
ਰਾਗੁ ਗੌੜੀ ਮਾਲਵਾ ਮਹਲਾ ੫ ॥ raag gauarree maalavaa mahalaa 5 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਹਰਿ ਨਾਮੁ ਲੇਹੁ ਮੀਤਾ ਲੇਹੁ ਆਗੈ ਬਿਖਮ ਪੰਥੁ ਭੈਆਨ ॥੧॥ ਰਹਾਉ ॥ har naam lehu meetaa lehu aagai bikham panth bhaiaan |1| rahaau |
ਸੇਵਤ ਸੇਵਤ ਸਦਾ ਸੇਵਿ ਤੇਰੈ ਸੰਗਿ ਬਸਤੁ ਹੈ ਕਾਲੁ ॥ sevat sevat sadaa sev terai sang basat hai kaal |
ਕਰਿ ਸੇਵਾ ਤੂੰ ਸਾਧ ਕੀ ਹੋ ਕਾਟੀਐ ਜਮ ਜਾਲੁ ॥੧॥ kar sevaa toon saadh kee ho kaatteeai jam jaal |1|
ਹੋਮ ਜਗ ਤੀਰਥ ਕੀਏ ਬਿਚਿ ਹਉਮੈ ਬਧੇ ਬਿਕਾਰ ॥ hom jag teerath kee bich haumai badhe bikaar |
ਨਰਕੁ ਸੁਰਗੁ ਦੁਇ ਭੁੰਚਨਾ ਹੋਇ ਬਹੁਰਿ ਬਹੁਰਿ ਅਵਤਾਰ ॥੨॥ narak surag due bhunchanaa hoe bahur bahur avataar |2|
ਸਿਵ ਪੁਰੀ ਬ੍ਰਹਮ ਇੰਦ੍ਰ ਪੁਰੀ ਨਿਹਚਲੁ ਕੋ ਥਾਉ ਨਾਹਿ ॥ siv puree braham indr puree nihachal ko thaau naeh |
ਬਿਨੁ ਹਰਿ ਸੇਵਾ ਸੁਖੁ ਨਹੀ ਹੋ ਸਾਕਤ ਆਵਹਿ ਜਾਹਿ ॥੩॥ bin har sevaa sukh nahee ho saakat aaveh jaeh |3|
ਜੈਸੋ ਗੁਰਿ ਉਪਦੇਸਿਆ ਮੈ ਤੈਸੋ ਕਹਿਆ ਪੁਕਾਰਿ ॥ jaiso gur upadesiaa mai taiso kahiaa pukaar |
ਨਾਨਕੁ ਕਹੈ ਸੁਨਿ ਰੇ ਮਨਾ ਕਰਿ ਕੀਰਤਨੁ ਹੋਇ ਉਧਾਰੁ ॥੪॥੧॥੧੫੮॥ naanak kahai sun re manaa kar keeratan hoe udhaar |4|1|158|
ਰਾਗੁ ਗਉੜੀ ਮਾਲਾ₁ ਮਹਲਾ ੫ ॥ raag gaurree maalaa₁ mahalaa 5 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਪਾਇਓ ਬਾਲ ਬੁਧਿ ਸੁਖੁ ਰੇ ॥ paaeo baal budh sukh re |
ਹਰਖ ਸੋਗ ਹਾਨਿ ਮਿਰਤੁ ਦੂਖ ਸੁਖ ਚਿਤਿ ਸਮਸਰਿ ਗੁਰ ਮਿਲੇ ॥੧॥ ਰਹਾਉ ॥ harakh sog haan mirat dookh sukh chit samasar gur mile |1| rahaau |
ਜਉ ਲਉ ਹਉ ਕਿਛੁ ਸੋਚਉ ਚਿਤਵਉ ਤਉ ਲਉ ਦੁਖਨੁ ਭਰੇ ॥ jau lau hau kichh sochau chitvau tau lau dukhan bhare |
ਜਉ ਕ੍ਰਿਪਾਲੁ ਗੁਰੁ ਪੂਰਾ ਭੇਟਿਆ ਤਉ ਆਨਦ ਸਹਜੇ ॥੧॥ jau kripaal gur pooraa bhettiaa tau aanad sahaje |1|
ਜੇਤੀ ਸਿਆਨਪ ਕਰਮ ਹਉ ਕੀਏ ਤੇਤੇ ਬੰਧ ਪਰੇ ॥ jetee siaanap karam hau kee tete bandh pare |
ਜਉ ਸਾਧੂ ਕਰੁ ਮਸਤਕਿ ਧਰਿਓ ਤਬ ਹਮ ਮੁਕਤ ਭਏ ॥੨॥ jau saadhoo kar masatak dhario tab ham mukat bhe |2|
ਜਉ ਲਉ ਮੇਰੋ ਮੇਰੋ ਕਰਤੋ ਤਉ ਲਉ ਬਿਖੁ ਘੇਰੇ ॥ jau lau mero mero karato tau lau bikh ghere |
ਮਨੁ ਤਨੁ ਬੁਧਿ ਅਰਪੀ ਠਾਕੁਰ ਕਉ ਤਬ ਹਮ ਸਹਜਿ ਸੋਏ ॥੩॥ man tan budh arapee tthaakur kau tab ham sehaj soe |3|
ਜਉ ਲਉ ਪੋਟ ਉਠਾਈ ਚਲਿਅਉ ਤਉ ਲਉ ਡਾਨ ਭਰੇ ॥ jau lau pott utthaaee chaliaau tau lau ddaan bhare |
ਪੋਟ ਡਾਰਿ ਗੁਰੁ ਪੂਰਾ ਮਿਲਿਆ ਤਉ ਨਾਨਕ ਨਿਰਭਏ ॥੪॥੧॥੧੫੯॥ pott ddaar gur pooraa miliaa tau naanak nirabhe |4|1|159|
ਗਉੜੀ ਮਾਲਾ ਮਹਲਾ ੫ ॥ gaurree maalaa mahalaa 5 |
ਭਾਵਨੁ ਤਿਆਗਿਓ ਰੀ ਤਿਆਗਿਓ ॥ bhaavan tiaagio ree tiaagio |
ਤਿਆਗਿਓ ਮੈ ਗੁਰ ਮਿਲਿ ਤਿਆਗਿਓ ॥ tiaagio mai gur mil tiaagio |
ਸਰਬ ਸੁਖ ਆਨੰਦ ਮੰਗਲ ਰਸ ਮਾਨਿ ਗੋਬਿੰਦੈ ਆਗਿਓ ॥੧॥ ਰਹਾਉ ॥ sarab sukh aanand mangal ras maan gobindai aagio |1| rahaau |
Original Gurmukhi with romanized transliteration, via the GurbaniNow API. An English translation will be added once a cleared translation is available.
✦ Connected Across Traditions
Good vs Evil / Light vs Darkness
Yasna 30:3
“Now the two primal Spirits, who reveal themselves as Twins, are the Better and the Bad, in thought and word and action.”
John 1:5
“And the light shineth in darkness; and the darkness comprehended it not.”
Dhammapada 2 (trans. Bhikkhu Sujato)
“Intention is the leader of things; intention is first, they’re made by intention. If with pure intent you speak or act, happiness follows you like a shadow that never leaves.”
Genesis 1:3
“And God said, Let there be light: and there was light.”