U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-201 15

Text

1

ਮਾਨੁ ਅਭਿਮਾਨੁ ਦੋਊ ਸਮਾਨੇ ਮਸਤਕੁ ਡਾਰਿ ਗੁਰ ਪਾਗਿਓ ॥ maan abhimaan doaoo samaane masatak ddaar gur paagio |

2

ਸੰਪਤ ਹਰਖੁ ਨ ਆਪਤ ਦੂਖਾ ਰੰਗੁ ਠਾਕੁਰੈ ਲਾਗਿਓ ॥੧॥ sanpat harakh na aapat dookhaa rang tthaakurai laagio |1|

3

ਬਾਸ ਬਾਸਰੀ ਏਕੈ ਸੁਆਮੀ ਉਦਿਆਨ ਦ੍ਰਿਸਟਾਗਿਓ ॥ baas baasaree ekai suaamee udiaan drisattaagio |

4

ਨਿਰਭਉ ਭਏ ਸੰਤ ਭ੍ਰਮੁ ਡਾਰਿਓ ਪੂਰਨ ਸਰਬਾਗਿਓ ॥੨॥ nirbhau bhe sant bhram ddaario pooran sarabaagio |2|

5

ਜੋ ਕਿਛੁ ਕਰਤੈ ਕਾਰਣੁ ਕੀਨੋ ਮਨਿ ਬੁਰੋ ਨ ਲਾਗਿਓ ॥ jo kichh karatai kaaran keeno man buro na laagio |

6

ਸਾਧਸੰਗਤਿ ਪਰਸਾਦਿ ਸੰਤਨ ਕੈ ਸੋਇਓ ਮਨੁ ਜਾਗਿਓ ॥੩॥ saadhasangat parasaad santan kai soeo man jaagio |3|

7

ਜਨ ਨਾਨਕ ਓੜਿ ਤੁਹਾਰੀ ਪਰਿਓ ਆਇਓ ਸਰਣਾਗਿਓ ॥ jan naanak orr tuhaaree pario aaeo saranaagio |

8

ਨਾਮ ਰੰਗ ਸਹਜ ਰਸ ਮਾਣੇ ਫਿਰਿ ਦੂਖੁ ਨ ਲਾਗਿਓ ॥੪॥੨॥੧੬੦॥ naam rang sehaj ras maane fir dookh na laagio |4|2|160|

9

ਗਉੜੀ ਮਾਲਾ₂ ਮਹਲਾ ੫ ॥ gaurree maalaa₂ mahalaa 5 |

10

ਪਾਇਆ ਲਾਲੁ ਰਤਨੁ ਮਨਿ ਪਾਇਆ ॥ paaeaa laal ratan man paaeaa |

11

ਤਨੁ ਸੀਤਲੁ ਮਨੁ ਸੀਤਲੁ ਥੀਆ ਸਤਗੁਰ ਸਬਦਿ ਸਮਾਇਆ ॥੧॥ ਰਹਾਉ ॥ tan seetal man seetal theea satagur sabad samaaeaa |1| rahaau |

12

ਲਾਥੀ ਭੂਖ ਤ੍ਰਿਸਨ ਸਭ ਲਾਥੀ ਚਿੰਤਾ ਸਗਲ ਬਿਸਾਰੀ ॥ laathee bhookh trisan sabh laathee chintaa sagal bisaaree |

13

ਕਰੁ ਮਸਤਕਿ ਗੁਰਿ ਪੂਰੈ ਧਰਿਓ ਮਨੁ ਜੀਤੋ ਜਗੁ ਸਾਰੀ ॥੧॥ kar masatak gur poorai dhario man jeeto jag saaree |1|

14

ਤ੍ਰਿਪਤਿ ਅਘਾਇ ਰਹੇ ਰਿਦ ਅੰਤਰਿ ਡੋਲਨ ਤੇ ਅਬ ਚੂਕੇ ॥ tripat aghaae rahe rid antar ddolan te ab chooke |

15

ਅਖੁਟੁ ਖਜਾਨਾ ਸਤਿਗੁਰਿ ਦੀਆ ਤੋਟਿ ਨਹੀ ਰੇ ਮੂਕੇ ॥੨॥ akhutt khajaanaa satigur deea tott nahee re mooke |2|

16

ਅਚਰਜੁ ਏਕੁ ਸੁਨਹੁ ਰੇ ਭਾਈ ਗੁਰਿ ਐਸੀ ਬੂਝ ਬੁਝਾਈ ॥ acharaj ek sunahu re bhaaee gur aisee boojh bujhaaee |

17

ਲਾਹਿ ਪਰਦਾ ਠਾਕੁਰੁ ਜਉ ਭੇਟਿਓ ਤਉ ਬਿਸਰੀ ਤਾਤਿ ਪਰਾਈ ॥੩॥ laeh paradaa tthaakur jau bhettio tau bisaree taat paraaee |3|

18

ਕਹਿਓ ਨ ਜਾਈ ਏਹੁ ਅਚੰਭਉ ਸੋ ਜਾਨੈ ਜਿਨਿ ਚਾਖਿਆ ॥ kahio na jaaee ehu achanbhau so jaanai jin chaakhiaa |

19

ਕਹੁ ਨਾਨਕ ਸਚ ਭਏ ਬਿਗਾਸਾ ਗੁਰਿ ਨਿਧਾਨੁ ਰਿਦੈ ਲੈ ਰਾਖਿਆ ॥੪॥੩॥੧੬੧॥ kahu naanak sach bhe bigaasaa gur nidhaan ridai lai raakhiaa |4|3|161|

20

ਗਉੜੀ ਮਾਲਾ ਮਹਲਾ ੫ ॥ gaurree maalaa mahalaa 5 |

21

ਉਬਰਤ ਰਾਜਾ ਰਾਮ ਕੀ ਸਰਣੀ ॥ aubarat raajaa raam kee saranee |

22

ਸਰਬ ਲੋਕ ਮਾਇਆ ਕੇ ਮੰਡਲ ਗਿਰਿ ਗਿਰਿ ਪਰਤੇ ਧਰਣੀ ॥੧॥ ਰਹਾਉ ॥ sarab lok maaeaa ke manddal gir gir parate dharanee |1| rahaau |

23

ਸਾਸਤ ਸਿੰਮ੍ਰਿਤਿ ਬੇਦ ਬੀਚਾਰੇ ਮਹਾ ਪੁਰਖਨ ਇਉ ਕਹਿਆ ॥ saasat sinmrit bed beechaare mahaa purakhan iau kahiaa |

24

ਬਿਨੁ ਹਰਿ ਭਜਨ ਨਾਹੀ ਨਿਸਤਾਰਾ ਸੂਖੁ ਨ ਕਿਨਹੂੰ ਲਹਿਆ ॥੧॥ bin har bhajan naahee nisataaraa sookh na kinahoon lahiaa |1|

25

ਤੀਨਿ ਭਵਨ ਕੀ ਲਖਮੀ ਜੋਰੀ ਬੂਝਤ ਨਾਹੀ ਲਹਰੇ ॥ teen bhavan kee lakhamee joree boojhat naahee lahare |

26

ਬਿਨੁ ਹਰਿ ਭਗਤਿ ਕਹਾ ਥਿਤਿ ਪਾਵੈ ਫਿਰਤੋ ਪਹਰੇ ਪਹਰੇ ॥੨॥ bin har bhagat kahaa thit paavai firato pahare pahare |2|

27

ਅਨਿਕ ਬਿਲਾਸ ਕਰਤ ਮਨ ਮੋਹਨ ਪੂਰਨ ਹੋਤ ਨ ਕਾਮਾ ॥ anik bilaas karat man mohan pooran hot na kaamaa |

28

ਜਲਤੋ ਜਲਤੋ ਕਬਹੂ ਨ ਬੂਝਤ ਸਗਲ ਬ੍ਰਿਥੇ ਬਿਨੁ ਨਾਮਾ ॥੩॥ jalato jalato kabahoo na boojhat sagal brithe bin naamaa |3|

29

ਹਰਿ ਕਾ ਨਾਮੁ ਜਪਹੁ ਮੇਰੇ ਮੀਤਾ ਇਹੈ ਸਾਰ ਸੁਖੁ ਪੂਰਾ ॥ har kaa naam japahu mere meetaa ihai saar sukh pooraa |

30

ਸਾਧਸੰਗਤਿ ਜਨਮ ਮਰਣੁ ਨਿਵਾਰੈ ਨਾਨਕ ਜਨ ਕੀ ਧੂਰਾ ॥੪॥੪॥੧੬੨॥ saadhasangat janam maran nivaarai naanak jan kee dhooraa |4|4|162|

31

ਗਉੜੀ ਮਾਲਾ ਮਹਲਾ ੫ ॥ gaurree maalaa mahalaa 5 |

32

ਮੋ ਕਉ ਇਹ ਬਿਧਿ ਕੋ ਸਮਝਾਵੈ ॥ mo kau ih bidh ko samajhaavai |

33

ਕਰਤਾ ਹੋਇ ਜਨਾਵੈ ॥੧॥ ਰਹਾਉ ॥ karataa hoe janaavai |1| rahaau |

34

ਅਨਜਾਨਤ ਕਿਛੁ ਇਨਹਿ ਕਮਾਨੋ ਜਪ ਤਪ ਕਛੂ ਨ ਸਾਧਾ ॥ anajaanat kichh ineh kamaano jap tap kachhoo na saadhaa |

35

ਦਹ ਦਿਸਿ ਲੈ ਇਹੁ ਮਨੁ ਦਉਰਾਇਓ ਕਵਨ ਕਰਮ ਕਰਿ ਬਾਧਾ ॥੧॥ deh dis lai ihu man dauraaeo kavan karam kar baadhaa |1|

36

ਮਨ ਤਨ ਧਨ ਭੂਮਿ ਕਾ ਠਾਕੁਰੁ ਹਉ ਇਸ ਕਾ ਇਹੁ ਮੇਰਾ ॥ man tan dhan bhoom kaa tthaakur hau is kaa ihu meraa |

Original Gurmukhi with romanized transliteration, via the GurbaniNow API. An English translation will be added once a cleared translation is available.