Sikhism
Ang-201 18
Text
ਕੋਈ ਜਿ ਮੂਰਖੁ ਲੋਭੀਆ ਮੂਲਿ ਨ ਸੁਣੀ ਕਹਿਆ ॥੨॥ koee ji moorakh lobheea mool na sunee kahiaa |2|
ਇਕਸੁ ਦੁਹੁ ਚਹੁ ਕਿਆ ਗਣੀ ਸਭ ਇਕਤੁ ਸਾਦਿ ਮੁਠੀ ॥ eikas duhu chahu kiaa ganee sabh ikat saad mutthee |
ਇਕੁ ਅਧੁ ਨਾਇ ਰਸੀਅੜਾ ਕਾ ਵਿਰਲੀ ਜਾਇ ਵੁਠੀ ॥੩॥ eik adh naae raseearraa kaa viralee jaae vutthee |3|
ਭਗਤ ਸਚੇ ਦਰਿ ਸੋਹਦੇ ਅਨਦ ਕਰਹਿ ਦਿਨ ਰਾਤਿ ॥ bhagat sache dar sohade anad kareh din raat |
ਰੰਗਿ ਰਤੇ ਪਰਮੇਸਰੈ ਜਨ ਨਾਨਕ ਤਿਨ ਬਲਿ ਜਾਤ ॥੪॥੧॥੧੬੯॥ rang rate paramesarai jan naanak tin bal jaat |4|1|169|
ਗਉੜੀ ਮਹਲਾ ੫ ਮਾਂਝ ॥ gaurree mahalaa 5 maanjh |
ਦੁਖ ਭੰਜਨੁ ਤੇਰਾ ਨਾਮੁ ਜੀ ਦੁਖ ਭੰਜਨੁ ਤੇਰਾ ਨਾਮੁ ॥ dukh bhanjan teraa naam jee dukh bhanjan teraa naam |
ਆਠ ਪਹਰ ਆਰਾਧੀਐ ਪੂਰਨ ਸਤਿਗੁਰ ਗਿਆਨੁ ॥੧॥ ਰਹਾਉ ॥ aatth pehar aaraadheeai pooran satigur giaan |1| rahaau |
ਜਿਤੁ ਘਟਿ ਵਸੈ ਪਾਰਬ੍ਰਹਮੁ ਸੋਈ ਸੁਹਾਵਾ ਥਾਉ ॥ jit ghatt vasai paarabraham soee suhaavaa thaau |
ਜਮ ਕੰਕਰੁ ਨੇੜਿ ਨ ਆਵਈ ਰਸਨਾ ਹਰਿ ਗੁਣ ਗਾਉ ॥੧॥ jam kankar nerr na aavee rasanaa har gun gaau |1|
ਸੇਵਾ ਸੁਰਤਿ ਨ ਜਾਣੀਆ ਨਾ ਜਾਪੈ ਆਰਾਧਿ ॥ sevaa surat na jaaneea naa jaapai aaraadh |
ਓਟ ਤੇਰੀ ਜਗਜੀਵਨਾ ਮੇਰੇ ਠਾਕੁਰ ਅਗਮ ਅਗਾਧਿ ॥੨॥ ott teree jagajeevanaa mere tthaakur agam agaadh |2|
ਭਏ ਕ੍ਰਿਪਾਲ ਗੁਸਾਈਆ ਨਠੇ ਸੋਗ ਸੰਤਾਪ ॥ bhe kripaal gusaaeea natthe sog santaap |
ਤਤੀ ਵਾਉ ਨ ਲਗਈ ਸਤਿਗੁਰਿ ਰਖੇ ਆਪਿ ॥੩॥ tatee vaau na lagee satigur rakhe aap |3|
ਗੁਰੁ ਨਾਰਾਇਣੁ ਦਯੁ ਗੁਰੁ ਗੁਰੁ ਸਚਾ ਸਿਰਜਣਹਾਰੁ ॥ gur naaraaein day gur gur sachaa sirajanahaar |
ਗੁਰਿ ਤੁਠੈ ਸਭ ਕਿਛੁ ਪਾਇਆ ਜਨ ਨਾਨਕ ਸਦ ਬਲਿਹਾਰ ॥੪॥੨॥੧੭੦॥ gur tutthai sabh kichh paaeaa jan naanak sad balihaar |4|2|170|
ਗਉੜੀ ਮਾਝ ਮਹਲਾ ੫ ॥ gaurree maajh mahalaa 5 |
ਹਰਿ ਰਾਮ ਰਾਮ ਰਾਮ ਰਾਮਾ ॥ har raam raam raam raamaa |
ਜਪਿ ਪੂਰਨ ਹੋਏ ਕਾਮਾ ॥੧॥ ਰਹਾਉ ॥ jap pooran hoe kaamaa |1| rahaau |
ਰਾਮ ਗੋਬਿੰਦ ਜਪੇਦਿਆ ਹੋਆ ਮੁਖੁ ਪਵਿਤ੍ਰੁ ॥ raam gobind japediaa hoaa mukh pavitru |
ਹਰਿ ਜਸੁ ਸੁਣੀਐ ਜਿਸ ਤੇ ਸੋਈ ਭਾਈ ਮਿਤ੍ਰੁ ॥੧॥ har jas suneeai jis te soee bhaaee mitru |1|
ਸਭਿ ਪਦਾਰਥ ਸਭਿ ਫਲਾ ਸਰਬ ਗੁਣਾ ਜਿਸੁ ਮਾਹਿ ॥ sabh padaarath sabh falaa sarab gunaa jis maeh |
ਕਿਉ ਗੋਬਿੰਦੁ ਮਨਹੁ ਵਿਸਾਰੀਐ ਜਿਸੁ ਸਿਮਰਤ ਦੁਖ ਜਾਹਿ ॥੨॥ kiau gobind manahu visaareeai jis simarat dukh jaeh |2|
ਜਿਸੁ ਲੜਿ ਲਗਿਐ ਜੀਵੀਐ ਭਵਜਲੁ ਪਈਐ ਪਾਰਿ ॥ jis larr lagiai jeeveeai bhavajal peeai paar |
ਮਿਲਿ ਸਾਧੂ ਸੰਗਿ ਉਧਾਰੁ ਹੋਇ ਮੁਖ ਊਜਲ ਦਰਬਾਰਿ ॥੩॥ mil saadhoo sang udhaar hoe mukh aoojal darabaar |3|
ਜੀਵਨ ਰੂਪ ਗੋਪਾਲ ਜਸੁ ਸੰਤ ਜਨਾ ਕੀ ਰਾਸਿ ॥ jeevan roop gopaal jas sant janaa kee raas |
ਨਾਨਕ ਉਬਰੇ ਨਾਮੁ ਜਪਿ ਦਰਿ ਸਚੈ ਸਾਬਾਸਿ ॥੪॥੩॥੧੭੧॥ naanak ubare naam jap dar sachai saabaas |4|3|171|
ਗਉੜੀ ਮਾਝ ਮਹਲਾ ੫ ॥ gaurree maajh mahalaa 5 |
ਮੀਠੇ ਹਰਿ ਗੁਣ ਗਾਉ ਜਿੰਦੂ ਤੂੰ ਮੀਠੇ ਹਰਿ ਗੁਣ ਗਾਉ ॥ meetthe har gun gaau jindoo toon meetthe har gun gaau |
ਸਚੇ ਸੇਤੀ ਰਤਿਆ ਮਿਲਿਆ ਨਿਥਾਵੇ ਥਾਉ ॥੧॥ ਰਹਾਉ ॥ sache setee ratiaa miliaa nithaave thaau |1| rahaau |
ਹੋਰਿ ਸਾਦ ਸਭਿ ਫਿਕਿਆ ਤਨੁ ਮਨੁ ਫਿਕਾ ਹੋਇ ॥ hor saad sabh fikiaa tan man fikaa hoe |
ਵਿਣੁ ਪਰਮੇਸਰ ਜੋ ਕਰੇ ਫਿਟੁ ਸੁ ਜੀਵਣੁ ਸੋਇ ॥੧॥ vin paramesar jo kare fitt su jeevan soe |1|
ਅੰਚਲੁ ਗਹਿ ਕੈ ਸਾਧ ਕਾ ਤਰਣਾ ਇਹੁ ਸੰਸਾਰੁ ॥ anchal geh kai saadh kaa taranaa ihu sansaar |
ਪਾਰਬ੍ਰਹਮੁ ਆਰਾਧੀਐ ਉਧਰੈ ਸਭ ਪਰਵਾਰੁ ॥੨॥ paarabraham aaraadheeai udharai sabh paravaar |2|
ਸਾਜਨੁ ਬੰਧੁ ਸੁਮਿਤ੍ਰੁ ਸੋ ਹਰਿ ਨਾਮੁ ਹਿਰਦੈ ਦੇਇ ॥ saajan bandh sumitru so har naam hiradai dee |
ਅਉਗਣ ਸਭਿ ਮਿਟਾਇ ਕੈ ਪਰਉਪਕਾਰੁ ਕਰੇਇ ॥੩॥ aaugan sabh mittaae kai praupakaar karee |3|
ਮਾਲੁ ਖਜਾਨਾ ਥੇਹੁ ਘਰੁ ਹਰਿ ਕੇ ਚਰਣ ਨਿਧਾਨ ॥ maal khajaanaa thehu ghar har ke charan nidhaan |
ਨਾਨਕੁ ਜਾਚਕੁ ਦਰਿ ਤੇਰੈ ਪ੍ਰਭ ਤੁਧਨੋ ਮੰਗੈ ਦਾਨੁ ॥੪॥੪॥੧੭੨॥ naanak jaachak dar terai prabh tudhano mangai daan |4|4|172|
Original Gurmukhi with romanized transliteration, via the GurbaniNow API. An English translation will be added once a cleared translation is available.