Sikhism
Ang-201 2
Text
ਸੰਤ ਪ੍ਰਸਾਦਿ ਪਰਮ ਪਦੁ ਪਾਇਆ ॥੨॥ sant prasaad param pad paaeaa |2|
ਜਨ ਕੀ ਕੀਨੀ ਆਪਿ ਸਹਾਇ ॥ jan kee keenee aap sahaae |
ਸੁਖੁ ਪਾਇਆ ਲਗਿ ਦਾਸਹ ਪਾਇ ॥ sukh paaeaa lag daasah paae |
ਆਪੁ ਗਇਆ ਤਾ ਆਪਹਿ ਭਏ ॥ aap geaa taa aapeh bhe |
ਕ੍ਰਿਪਾ ਨਿਧਾਨ ਕੀ ਸਰਨੀ ਪਏ ॥੩॥ kripaa nidhaan kee saranee pe |3|
ਜੋ ਚਾਹਤ ਸੋਈ ਜਬ ਪਾਇਆ ॥ jo chaahat soee jab paaeaa |
ਤਬ ਢੂੰਢਨ ਕਹਾ ਕੋ ਜਾਇਆ ॥ tab dtoondtan kahaa ko jaaeaa |
ਅਸਥਿਰ ਭਏ ਬਸੇ ਸੁਖ ਆਸਨ ॥ asathir bhe base sukh aasan |
ਗੁਰ ਪ੍ਰਸਾਦਿ ਨਾਨਕ ਸੁਖ ਬਾਸਨ ॥੪॥੧੧੦॥ gur prasaad naanak sukh baasan |4|110|
ਗਉੜੀ ਮਹਲਾ ੫ ॥ gaurree mahalaa 5 |
ਕੋਟਿ ਮਜਨ ਕੀਨੋ ਇਸਨਾਨ ॥ kott majan keeno isanaan |
ਲਾਖ ਅਰਬ ਖਰਬ ਦੀਨੋ ਦਾਨੁ ॥ laakh arab kharab deeno daan |
ਜਾ ਮਨਿ ਵਸਿਓ ਹਰਿ ਕੋ ਨਾਮੁ ॥੧॥ jaa man vasio har ko naam |1|
ਸਗਲ ਪਵਿਤ ਗੁਨ ਗਾਇ ਗੁਪਾਲ ॥ sagal pavit gun gaae gupaal |
ਪਾਪ ਮਿਟਹਿ ਸਾਧੂ ਸਰਨਿ ਦਇਆਲ ॥ ਰਹਾਉ ॥ paap mitteh saadhoo saran deaal | rahaau |
ਬਹੁਤੁ ਉਰਧ ਤਪ ਸਾਧਨ ਸਾਧੇ ॥ bahut uradh tap saadhan saadhe |
ਅਨਿਕ ਲਾਭ ਮਨੋਰਥ ਲਾਧੇ ॥ anik laabh manorath laadhe |
ਹਰਿ ਹਰਿ ਨਾਮ ਰਸਨ ਆਰਾਧੇ ॥੨॥ har har naam rasan aaraadhe |2|
ਸਿੰਮ੍ਰਿਤਿ ਸਾਸਤ ਬੇਦ ਬਖਾਨੇ ॥ sinmrit saasat bed bakhaane |
ਜੋਗ ਗਿਆਨ ਸਿਧ ਸੁਖ ਜਾਨੇ ॥ jog giaan sidh sukh jaane |
ਨਾਮੁ ਜਪਤ ਪ੍ਰਭ ਸਿਉ ਮਨ ਮਾਨੇ ॥੩॥ naam japat prabh siau man maane |3|
ਅਗਾਧਿ ਬੋਧਿ ਹਰਿ ਅਗਮ ਅਪਾਰੇ ॥ agaadh bodh har agam apaare |
ਨਾਮੁ ਜਪਤ ਨਾਮੁ ਰਿਦੇ ਬੀਚਾਰੇ ॥ naam japat naam ride beechaare |
ਨਾਨਕ ਕਉ ਪ੍ਰਭ ਕਿਰਪਾ ਧਾਰੇ ॥੪॥੧੧੧॥ naanak kau prabh kirapaa dhaare |4|111|
ਗਉੜੀ ਮਃ ੫ ॥ gaurree mahalaa 5 |
ਸਿਮਰਿ ਸਿਮਰਿ ਸਿਮਰਿ ਸੁਖੁ ਪਾਇਆ ॥ simar simar simar sukh paaeaa |
ਚਰਨ ਕਮਲ ਗੁਰ ਰਿਦੈ ਬਸਾਇਆ ॥੧॥ charan kamal gur ridai basaaeaa |1|
ਗੁਰ ਗੋਬਿੰਦੁ ਪਾਰਬ੍ਰਹਮੁ ਪੂਰਾ ॥ gur gobind paarabraham pooraa |
ਤਿਸਹਿ ਅਰਾਧਿ ਮੇਰਾ ਮਨੁ ਧੀਰਾ ॥ ਰਹਾਉ ॥ tiseh araadh meraa man dheeraa | rahaau |
ਅਨਦਿਨੁ ਜਪਉ ਗੁਰੂ ਗੁਰ ਨਾਮ ॥ anadin jpau guroo gur naam |
ਤਾ ਤੇ ਸਿਧਿ ਭਏ ਸਗਲ ਕਾਂਮ ॥੨॥ taa te sidh bhe sagal kaam |2|
ਦਰਸਨ ਦੇਖਿ ਸੀਤਲ ਮਨ ਭਏ ॥ darasan dekh seetal man bhe |
ਜਨਮ ਜਨਮ ਕੇ ਕਿਲਬਿਖ ਗਏ ॥੩॥ janam janam ke kilabikh ge |3|
ਕਹੁ ਨਾਨਕ ਕਹਾ ਭੈ ਭਾਈ ॥ kahu naanak kahaa bhai bhaaee |
ਅਪਨੇ ਸੇਵਕ ਕੀ ਆਪਿ ਪੈਜ ਰਖਾਈ ॥੪॥੧੧੨॥ apane sevak kee aap paij rakhaaee |4|112|
ਗਉੜੀ ਮਹਲਾ ੫ ॥ gaurree mahalaa 5 |
ਅਪਨੇ ਸੇਵਕ ਕਉ ਆਪਿ ਸਹਾਈ ॥ apane sevak kau aap sahaaee |
ਨਿਤ ਪ੍ਰਤਿਪਾਰੈ ਬਾਪ ਜੈਸੇ ਮਾਈ ॥੧॥ nit pratipaarai baap jaise maaee |1|
ਪ੍ਰਭ ਕੀ ਸਰਨਿ ਉਬਰੈ ਸਭ ਕੋਇ ॥ prabh kee saran ubarai sabh koe |
ਕਰਨ ਕਰਾਵਨ ਪੂਰਨ ਸਚੁ ਸੋਇ ॥ ਰਹਾਉ ॥ karan karaavan pooran sach soe | rahaau |
ਅਬ ਮਨਿ ਬਸਿਆ ਕਰਨੈਹਾਰਾ ॥ ab man basiaa karanaihaaraa |
ਭੈ ਬਿਨਸੇ ਆਤਮ ਸੁਖ ਸਾਰਾ ॥੨॥ bhai binase aatam sukh saaraa |2|
ਕਰਿ ਕਿਰਪਾ ਅਪਨੇ ਜਨ ਰਾਖੇ ॥ kar kirapaa apane jan raakhe |
ਜਨਮ ਜਨਮ ਕੇ ਕਿਲਬਿਖ ਲਾਥੇ ॥੩॥ janam janam ke kilabikh laathe |3|
ਕਹਨੁ ਨ ਜਾਇ ਪ੍ਰਭ ਕੀ ਵਡਿਆਈ ॥ kehan na jaae prabh kee vaddiaaee |
ਨਾਨਕ ਦਾਸ ਸਦਾ ਸਰਨਾਈ ॥੪॥੧੧੩॥ naanak daas sadaa saranaaee |4|113|
ਰਾਗੁ ਗਉੜੀ ਚੇਤੀ ਮਹਲਾ ੫ ਦੁਪਦੇ ॥ raag gaurree chetee mahalaa 5 dupade |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਰਾਮ ਕੋ ਬਲੁ ਪੂਰਨ ਭਾਈ ॥ raam ko bal pooran bhaaee |
ਤਾ ਤੇ ਬ੍ਰਿਥਾ ਨ ਬਿਆਪੈ ਕਾਈ ॥੧॥ ਰਹਾਉ ॥ taa te brithaa na biaapai kaaee |1| rahaau |
ਜੋ ਜੋ ਚਿਤਵੈ ਦਾਸੁ ਹਰਿ ਮਾਈ ॥ jo jo chitavai daas har maaee |
ਸੋ ਸੋ ਕਰਤਾ ਆਪਿ ਕਰਾਈ ॥੧॥ so so karataa aap karaaee |1|
ਨਿੰਦਕ ਕੀ ਪ੍ਰਭਿ ਪਤਿ ਗਵਾਈ ॥ nindak kee prabh pat gavaaee |
ਨਾਨਕ ਹਰਿ ਗੁਣ ਨਿਰਭਉ ਗਾਈ ॥੨॥੧੧੪॥ naanak har gun nirbhau gaaee |2|114|
Original Gurmukhi with romanized transliteration, via the GurbaniNow API. An English translation will be added once a cleared translation is available.