U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-201 20

Text

1

ਬੇਦ ਪੁਰਾਨ ਸਾਧ ਮਗ ਸੁਨਿ ਕਰਿ ਨਿਮਖ ਨ ਹਰਿ ਗੁਨ ਗਾਵੈ ॥੧॥ ਰਹਾਉ ॥ bed puraan saadh mag sun kar nimakh na har gun gaavai |1| rahaau |

2

ਦੁਰਲਭ ਦੇਹ ਪਾਇ ਮਾਨਸ ਕੀ ਬਿਰਥਾ ਜਨਮੁ ਸਿਰਾਵੈ ॥ duralabh deh paae maanas kee birathaa janam siraavai |

3

ਮਾਇਆ ਮੋਹ ਮਹਾ ਸੰਕਟ ਬਨ ਤਾ ਸਿਉ ਰੁਚ ਉਪਜਾਵੈ ॥੧॥ maaeaa moh mahaa sankatt ban taa siau ruch upajaavai |1|

4

ਅੰਤਰਿ ਬਾਹਰਿ ਸਦਾ ਸੰਗਿ ਪ੍ਰਭੁ ਤਾ ਸਿਉ ਨੇਹੁ ਨ ਲਾਵੈ ॥ antar baahar sadaa sang prabh taa siau nehu na laavai |

5

ਨਾਨਕ ਮੁਕਤਿ ਤਾਹਿ ਤੁਮ ਮਾਨਹੁ ਜਿਹ ਘਟਿ ਰਾਮੁ ਸਮਾਵੈ ॥੨॥੬॥ naanak mukat taeh tum maanahu jih ghatt raam samaavai |2|6|

6

ਗਉੜੀ ਮਹਲਾ ੯ ॥ gaurree mahalaa 9 |

7

ਸਾਧੋ ਰਾਮ ਸਰਨਿ ਬਿਸਰਾਮਾ ॥ saadho raam saran bisaraamaa |

8

ਬੇਦ ਪੁਰਾਨ ਪੜੇ ਕੋ ਇਹ ਗੁਨ ਸਿਮਰੇ ਹਰਿ ਕੋ ਨਾਮਾ ॥੧॥ ਰਹਾਉ ॥ bed puraan parre ko ih gun simare har ko naamaa |1| rahaau |

9

ਲੋਭ ਮੋਹ ਮਾਇਆ ਮਮਤਾ ਫੁਨਿ ਅਉ ਬਿਖਿਅਨ ਕੀ ਸੇਵਾ ॥ lobh moh maaeaa mamataa fun aau bikhian kee sevaa |

10

ਹਰਖ ਸੋਗ ਪਰਸੈ ਜਿਹ ਨਾਹਨਿ ਸੋ ਮੂਰਤਿ ਹੈ ਦੇਵਾ ॥੧॥ harakh sog parasai jih naahan so moorat hai devaa |1|

11

ਸੁਰਗ ਨਰਕ ਅੰਮ੍ਰਿਤ ਬਿਖੁ ਏ ਸਭ ਤਿਉ ਕੰਚਨ ਅਰੁ ਪੈਸਾ ॥ surag narak amrit bikh e sabh tiau kanchan ar paisaa |

12

ਉਸਤਤਿ ਨਿੰਦਾ ਏ ਸਮ ਜਾ ਕੈ ਲੋਭੁ ਮੋਹੁ ਫੁਨਿ ਤੈਸਾ ॥੨॥ ausatat nindaa e sam jaa kai lobh mohu fun taisaa |2|

13

ਦੁਖੁ ਸੁਖੁ ਏ ਬਾਧੇ ਜਿਹ ਨਾਹਨਿ ਤਿਹ ਤੁਮ ਜਾਨਉ ਗਿਆਨੀ ॥ dukh sukh e baadhe jih naahan tih tum jaanau giaanee |

14

ਨਾਨਕ ਮੁਕਤਿ ਤਾਹਿ ਤੁਮ ਮਾਨਉ ਇਹ ਬਿਧਿ ਕੋ ਜੋ ਪ੍ਰਾਨੀ ॥੩॥੭॥ naanak mukat taeh tum maanau ih bidh ko jo praanee |3|7|

15

ਗਉੜੀ ਮਹਲਾ ੯ ॥ gaurree mahalaa 9 |

16

ਮਨ ਰੇ ਕਹਾ ਭਇਓ ਤੈ ਬਉਰਾ ॥ man re kahaa bheo tai bauraa |

17

ਅਹਿਨਿਸਿ ਅਉਧ ਘਟੈ ਨਹੀ ਜਾਨੈ ਭਇਓ ਲੋਭ ਸੰਗਿ ਹਉਰਾ ॥੧॥ ਰਹਾਉ ॥ ahinis aaudh ghattai nahee jaanai bheo lobh sang hauraa |1| rahaau |

18

ਜੋ ਤਨੁ ਤੈ ਅਪਨੋ ਕਰਿ ਮਾਨਿਓ ਅਰੁ ਸੁੰਦਰ ਗ੍ਰਿਹ ਨਾਰੀ ॥ jo tan tai apano kar maanio ar sundar grih naaree |

19

ਇਨ ਮੈਂ ਕਛੁ ਤੇਰੋ ਰੇ ਨਾਹਨਿ ਦੇਖੋ ਸੋਚ ਬਿਚਾਰੀ ॥੧॥ ein main kachh tero re naahan dekho soch bichaaree |1|

20

ਰਤਨ ਜਨਮੁ ਅਪਨੋ ਤੈ ਹਾਰਿਓ ਗੋਬਿੰਦ ਗਤਿ ਨਹੀ ਜਾਨੀ ॥ ratan janam apano tai haario gobind gat nahee jaanee |

21

ਨਿਮਖ ਨ ਲੀਨ ਭਇਓ ਚਰਨਨ ਸਿਂਉ ਬਿਰਥਾ ਅਉਧ ਸਿਰਾਨੀ ॥੨॥ nimakh na leen bheo charanan sinau birathaa aaudh siraanee |2|

22

ਕਹੁ ਨਾਨਕ ਸੋਈ ਨਰੁ ਸੁਖੀਆ ਰਾਮ ਨਾਮ ਗੁਨ ਗਾਵੈ ॥ kahu naanak soee nar sukheea raam naam gun gaavai |

23

ਅਉਰ ਸਗਲ ਜਗੁ ਮਾਇਆ ਮੋਹਿਆ ਨਿਰਭੈ ਪਦੁ ਨਹੀ ਪਾਵੈ ॥੩॥੮॥ aaur sagal jag maaeaa mohiaa nirabhai pad nahee paavai |3|8|

24

ਗਉੜੀ ਮਹਲਾ ੯ ॥ gaurree mahalaa 9 |

25

ਨਰ ਅਚੇਤ ਪਾਪ ਤੇ ਡਰੁ ਰੇ ॥ nar achet paap te ddar re |

26

ਦੀਨ ਦਇਆਲ ਸਗਲ ਭੈ ਭੰਜਨ ਸਰਨਿ ਤਾਹਿ ਤੁਮ ਪਰੁ ਰੇ ॥੧॥ ਰਹਾਉ ॥ deen deaal sagal bhai bhanjan saran taeh tum par re |1| rahaau |

27

ਬੇਦ ਪੁਰਾਨ ਜਾਸ ਗੁਨ ਗਾਵਤ ਤਾ ਕੋ ਨਾਮੁ ਹੀਐ ਮੋ ਧਰੁ ਰੇ ॥ bed puraan jaas gun gaavat taa ko naam heeai mo dhar re |

28

ਪਾਵਨ ਨਾਮੁ ਜਗਤਿ ਮੈ ਹਰਿ ਕੋ ਸਿਮਰਿ ਸਿਮਰਿ ਕਸਮਲ ਸਭ ਹਰੁ ਰੇ ॥੧॥ paavan naam jagat mai har ko simar simar kasamal sabh har re |1|

29

ਮਾਨਸ ਦੇਹ ਬਹੁਰਿ ਨਹ ਪਾਵੈ ਕਛੂ ਉਪਾਉ ਮੁਕਤਿ ਕਾ ਕਰੁ ਰੇ ॥ maanas deh bahur neh paavai kachhoo upaau mukat kaa kar re |

30

ਨਾਨਕ ਕਹਤ ਗਾਇ ਕਰੁਨਾ ਮੈ ਭਵ ਸਾਗਰ ਕੈ ਪਾਰਿ ਉਤਰੁ ਰੇ ॥੨॥੯॥੨੫੧॥ naanak kehat gaae karunaa mai bhav saagar kai paar utar re |2|9|251|

31

ਰਾਗੁ ਗਉੜੀ ਅਸਟਪਦੀਆ ਮਹਲਾ ੧ ਗਉੜੀ ਗੁਆਰੇਰੀ ॥ raag gaurree asattapadeea mahalaa 1 gaurree guaareree |

32

ੴ ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥ ik oankaar sat naam karataa purakh gur prasaad |

33

ਨਿਧਿ ਸਿਧਿ ਨਿਰਮਲ ਨਾਮੁ ਬੀਚਾਰੁ ॥ nidh sidh niramal naam beechaar |

34

ਪੂਰਨ ਪੂਰਿ ਰਹਿਆ ਬਿਖੁ ਮਾਰਿ ॥ pooran poor rahiaa bikh maar |

35

ਤ੍ਰਿਕੁਟੀ ਛੂਟੀ ਬਿਮਲ ਮਝਾਰਿ ॥ trikuttee chhoottee bimal majhaar |

Original Gurmukhi with romanized transliteration, via the GurbaniNow API. An English translation will be added once a cleared translation is available.