Sikhism
Ang-201 21
Text
ਗੁਰ ਕੀ ਮਤਿ ਜੀਇ ਆਈ ਕਾਰਿ ॥੧॥ gur kee mat jee aaee kaar |1|
ਇਨ ਬਿਧਿ ਰਾਮ ਰਮਤ ਮਨੁ ਮਾਨਿਆ ॥ ein bidh raam ramat man maaniaa |
ਗਿਆਨ ਅੰਜਨੁ ਗੁਰ ਸਬਦਿ ਪਛਾਨਿਆ ॥੧॥ ਰਹਾਉ ॥ giaan anjan gur sabad pachhaaniaa |1| rahaau |
ਇਕੁ ਸੁਖੁ ਮਾਨਿਆ ਸਹਜਿ ਮਿਲਾਇਆ ॥ eik sukh maaniaa sehaj milaaeaa |
ਨਿਰਮਲ ਬਾਣੀ ਭਰਮੁ ਚੁਕਾਇਆ ॥ niramal baanee bharam chukaaeaa |
ਲਾਲ ਭਏ ਸੂਹਾ ਰੰਗੁ ਮਾਇਆ ॥ laal bhe soohaa rang maaeaa |
ਨਦਰਿ ਭਈ ਬਿਖੁ ਠਾਕਿ ਰਹਾਇਆ ॥੨॥ nadar bhee bikh tthaak rahaaeaa |2|
ਉਲਟ ਭਈ ਜੀਵਤ ਮਰਿ ਜਾਗਿਆ ॥ aulatt bhee jeevat mar jaagiaa |
ਸਬਦਿ ਰਵੇ ਮਨੁ ਹਰਿ ਸਿਉ ਲਾਗਿਆ ॥ sabad rave man har siau laagiaa |
ਰਸੁ ਸੰਗ੍ਰਹਿ ਬਿਖੁ ਪਰਹਰਿ ਤਿਆਗਿਆ ॥ ras sangreh bikh parahar tiaagiaa |
ਭਾਇ ਬਸੇ ਜਮ ਕਾ ਭਉ ਭਾਗਿਆ ॥੩॥ bhaae base jam kaa bhau bhaagiaa |3|
ਸਾਦ ਰਹੇ ਬਾਦੰ ਅਹੰਕਾਰਾ ॥ saad rahe baadan ahankaaraa |
ਚਿਤੁ ਹਰਿ ਸਿਉ ਰਾਤਾ ਹੁਕਮਿ ਅਪਾਰਾ ॥ chit har siau raataa hukam apaaraa |
ਜਾਤਿ ਰਹੇ ਪਤਿ ਕੇ ਆਚਾਰਾ ॥ jaat rahe pat ke aachaaraa |
ਦ੍ਰਿਸਟਿ ਭਈ ਸੁਖੁ ਆਤਮ ਧਾਰਾ ॥੪॥ drisatt bhee sukh aatam dhaaraa |4|
ਤੁਝ ਬਿਨੁ ਕੋਇ ਨ ਦੇਖਉ ਮੀਤੁ ॥ tujh bin koe na dekhau meet |
ਕਿਸੁ ਸੇਵਉ ਕਿਸੁ ਦੇਵਉ ਚੀਤੁ ॥ kis sevau kis devau cheet |
ਕਿਸੁ ਪੂਛਉ ਕਿਸੁ ਲਾਗਉ ਪਾਇ ॥ kis poochhau kis laagau paae |
ਕਿਸੁ ਉਪਦੇਸਿ ਰਹਾ ਲਿਵ ਲਾਇ ॥੫॥ kis upades rahaa liv laae |5|
ਗੁਰ ਸੇਵੀ ਗੁਰ ਲਾਗਉ ਪਾਇ ॥ gur sevee gur laagau paae |
ਭਗਤਿ ਕਰੀ ਰਾਚਉ ਹਰਿ ਨਾਇ ॥ bhagat karee raachau har naae |
ਸਿਖਿਆ ਦੀਖਿਆ ਭੋਜਨ ਭਾਉ ॥ sikhiaa deekhiaa bhojan bhaau |
ਹੁਕਮਿ ਸੰਜੋਗੀ ਨਿਜ ਘਰਿ ਜਾਉ ॥੬॥ hukam sanjogee nij ghar jaau |6|
ਗਰਬ ਗਤੰ ਸੁਖ ਆਤਮ ਧਿਆਨਾ ॥ garab gatan sukh aatam dhiaanaa |
ਜੋਤਿ ਭਈ ਜੋਤੀ ਮਾਹਿ ਸਮਾਨਾ ॥ jot bhee jotee maeh samaanaa |
ਲਿਖਤੁ ਮਿਟੈ ਨਹੀ ਸਬਦੁ ਨੀਸਾਨਾ ॥ likhat mittai nahee sabad neesaanaa |
ਕਰਤਾ ਕਰਣਾ ਕਰਤਾ ਜਾਨਾ ॥੭॥ karataa karanaa karataa jaanaa |7|
ਨਹ ਪੰਡਿਤੁ ਨਹ ਚਤੁਰੁ ਸਿਆਨਾ ॥ neh panddit neh chatur siaanaa |
ਨਹ ਭੂਲੋ ਨਹ ਭਰਮਿ ਭੁਲਾਨਾ ॥ neh bhoolo neh bharam bhulaanaa |
ਕਥਉ ਨ ਕਥਨੀ ਹੁਕਮੁ ਪਛਾਨਾ ॥ kthau na kathanee hukam pachhaanaa |
ਨਾਨਕ ਗੁਰਮਤਿ ਸਹਜਿ ਸਮਾਨਾ ॥੮॥੧॥ naanak guramat sehaj samaanaa |8|1|
ਗਉੜੀ ਗੁਆਰੇਰੀ ਮਹਲਾ ੧ ॥ gaurree guaareree mahalaa 1 |
ਮਨੁ ਕੁੰਚਰੁ ਕਾਇਆ ਉਦਿਆਨੈ ॥ man kunchar kaaeaa udiaanai |
ਗੁਰੁ ਅੰਕਸੁ ਸਚੁ ਸਬਦੁ ਨੀਸਾਨੈ ॥ gur ankas sach sabad neesaanai |
ਰਾਜ ਦੁਆਰੈ ਸੋਭ ਸੁ ਮਾਨੈ ॥੧॥ raaj duaarai sobh su maanai |1|
ਚਤੁਰਾਈ ਨਹ ਚੀਨਿਆ ਜਾਇ ॥ chaturaaee neh cheeniaa jaae |
ਬਿਨੁ ਮਾਰੇ ਕਿਉ ਕੀਮਤਿ ਪਾਇ ॥੧॥ ਰਹਾਉ ॥ bin maare kiau keemat paae |1| rahaau |
ਘਰ ਮਹਿ ਅੰਮ੍ਰਿਤੁ ਤਸਕਰੁ ਲੇਈ ॥ ghar meh amrit tasakar leee |
ਨੰਨਾਕਾਰੁ ਨ ਕੋਇ ਕਰੇਈ ॥ nanaakaar na koe kareee |
ਰਾਖੈ ਆਪਿ ਵਡਿਆਈ ਦੇਈ ॥੨॥ raakhai aap vaddiaaee deee |2|
ਨੀਲ ਅਨੀਲ ਅਗਨਿ ਇਕ ਠਾਈ ॥ neel aneel agan ik tthaaee |
ਜਲਿ ਨਿਵਰੀ ਗੁਰਿ ਬੂਝ ਬੁਝਾਈ ॥ jal nivaree gur boojh bujhaaee |
ਮਨੁ ਦੇ ਲੀਆ ਰਹਸਿ ਗੁਣ ਗਾਈ ॥੩॥ man de leea rehas gun gaaee |3|
ਜੈਸਾ ਘਰਿ ਬਾਹਰਿ ਸੋ ਤੈਸਾ ॥ jaisaa ghar baahar so taisaa |
ਬੈਸਿ ਗੁਫਾ ਮਹਿ ਆਖਉ ਕੈਸਾ ॥ bais gufaa meh aakhau kaisaa |
ਸਾਗਰਿ ਡੂਗਰਿ ਨਿਰਭਉ ਐਸਾ ॥੪॥ saagar ddoogar nirbhau aisaa |4|
ਮੂਏ ਕਉ ਕਹੁ ਮਾਰੇ ਕਉਨੁ ॥ mooe kau kahu maare kaun |
ਨਿਡਰੇ ਕਉ ਕੈਸਾ ਡਰੁ ਕਵਨੁ ॥ niddare kau kaisaa ddar kavan |
ਸਬਦਿ ਪਛਾਨੈ ਤੀਨੇ ਭਉਨ ॥੫॥ sabad pachhaanai teene bhaun |5|
ਜਿਨਿ ਕਹਿਆ ਤਿਨਿ ਕਹਨੁ ਵਖਾਨਿਆ ॥ jin kahiaa tin kehan vakhaaniaa |
ਜਿਨਿ ਬੂਝਿਆ ਤਿਨਿ ਸਹਜਿ ਪਛਾਨਿਆ ॥ jin boojhiaa tin sehaj pachhaaniaa |
ਦੇਖਿ ਬੀਚਾਰਿ ਮੇਰਾ ਮਨੁ ਮਾਨਿਆ ॥੬॥ dekh beechaar meraa man maaniaa |6|
ਕੀਰਤਿ ਸੂਰਤਿ ਮੁਕਤਿ ਇਕ ਨਾਈ ॥ keerat soorat mukat ik naaee |
ਤਹੀ ਨਿਰੰਜਨੁ ਰਹਿਆ ਸਮਾਈ ॥ tahee niranjan rahiaa samaaee |
ਨਿਜ ਘਰਿ ਬਿਆਪਿ ਰਹਿਆ ਨਿਜ ਠਾਈ ॥੭॥ nij ghar biaap rahiaa nij tthaaee |7|
ਉਸਤਤਿ ਕਰਹਿ ਕੇਤੇ ਮੁਨਿ ਪ੍ਰੀਤਿ ॥ ausatat kareh kete mun preet |
Original Gurmukhi with romanized transliteration, via the GurbaniNow API. An English translation will be added once a cleared translation is available.