U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-201 22

Text

1

ਤਨਿ ਮਨਿ ਸੂਚੈ ਸਾਚੁ ਸੁ ਚੀਤਿ ॥ tan man soochai saach su cheet |

2

ਨਾਨਕ ਹਰਿ ਭਜੁ ਨੀਤਾ ਨੀਤਿ ॥੮॥੨॥ naanak har bhaj neetaa neet |8|2|

3

ਗਉੜੀ ਗੁਆਰੇਰੀ ਮਹਲਾ ੧ ॥ gaurree guaareree mahalaa 1 |

4

ਨਾ ਮਨੁ ਮਰੈ ਨ ਕਾਰਜੁ ਹੋਇ ॥ naa man marai na kaaraj hoe |

5

ਮਨੁ ਵਸਿ ਦੂਤਾ ਦੁਰਮਤਿ ਦੋਇ ॥ man vas dootaa duramat doe |

6

ਮਨੁ ਮਾਨੈ ਗੁਰ ਤੇ ਇਕੁ ਹੋਇ ॥੧॥ man maanai gur te ik hoe |1|

7

ਨਿਰਗੁਣ ਰਾਮੁ ਗੁਣਹ ਵਸਿ ਹੋਇ ॥ niragun raam gunah vas hoe |

8

ਆਪੁ ਨਿਵਾਰਿ ਬੀਚਾਰੇ ਸੋਇ ॥੧॥ ਰਹਾਉ ॥ aap nivaar beechaare soe |1| rahaau |

9

ਮਨੁ ਭੂਲੋ ਬਹੁ ਚਿਤੈ ਵਿਕਾਰੁ ॥ man bhoolo bahu chitai vikaar |

10

ਮਨੁ ਭੂਲੋ ਸਿਰਿ ਆਵੈ ਭਾਰੁ ॥ man bhoolo sir aavai bhaar |

11

ਮਨੁ ਮਾਨੈ ਹਰਿ ਏਕੰਕਾਰੁ ॥੨॥ man maanai har ekankaar |2|

12

ਮਨੁ ਭੂਲੋ ਮਾਇਆ ਘਰਿ ਜਾਇ ॥ man bhoolo maaeaa ghar jaae |

13

ਕਾਮਿ ਬਿਰੂਧਉ ਰਹੈ ਨ ਠਾਇ ॥ kaam biroodhau rahai na tthaae |

14

ਹਰਿ ਭਜੁ ਪ੍ਰਾਣੀ ਰਸਨ ਰਸਾਇ ॥੩॥ har bhaj praanee rasan rasaae |3|

15

ਗੈਵਰ ਹੈਵਰ ਕੰਚਨ ਸੁਤ ਨਾਰੀ ॥ gaivar haivar kanchan sut naaree |

16

ਬਹੁ ਚਿੰਤਾ ਪਿੜ ਚਾਲੈ ਹਾਰੀ ॥ bahu chintaa pirr chaalai haaree |

17

ਜੂਐ ਖੇਲਣੁ ਕਾਚੀ ਸਾਰੀ ॥੪॥ jooai khelan kaachee saaree |4|

18

ਸੰਪਉ ਸੰਚੀ ਭਏ ਵਿਕਾਰ ॥ sanpau sanchee bhe vikaar |

19

ਹਰਖ ਸੋਕ ਉਭੇ ਦਰਵਾਰਿ ॥ harakh sok ubhe daravaar |

20

ਸੁਖੁ ਸਹਜੇ ਜਪਿ ਰਿਦੈ ਮੁਰਾਰਿ ॥੫॥ sukh sahaje jap ridai muraar |5|

21

ਨਦਰਿ ਕਰੇ ਤਾ ਮੇਲਿ ਮਿਲਾਏ ॥ nadar kare taa mel milaae |

22

ਗੁਣ ਸੰਗ੍ਰਹਿ ਅਉਗਣ ਸਬਦਿ ਜਲਾਏ ॥ gun sangreh aaugan sabad jalaae |

23

ਗੁਰਮੁਖਿ ਨਾਮੁ ਪਦਾਰਥੁ ਪਾਏ ॥੬॥ guramukh naam padaarath paae |6|

24

ਬਿਨੁ ਨਾਵੈ ਸਭ ਦੂਖ ਨਿਵਾਸੁ ॥ bin naavai sabh dookh nivaas |

25

ਮਨਮੁਖ ਮੂੜ ਮਾਇਆ ਚਿਤ ਵਾਸੁ ॥ manamukh moorr maaeaa chit vaas |

26

ਗੁਰਮੁਖਿ ਗਿਆਨੁ ਧੁਰਿ ਕਰਮਿ ਲਿਖਿਆਸੁ ॥੭॥ guramukh giaan dhur karam likhiaas |7|

27

ਮਨੁ ਚੰਚਲੁ ਧਾਵਤੁ ਫੁਨਿ ਧਾਵੈ ॥ man chanchal dhaavat fun dhaavai |

28

ਸਾਚੇ ਸੂਚੇ ਮੈਲੁ ਨ ਭਾਵੈ ॥ saache sooche mail na bhaavai |

29

ਨਾਨਕ ਗੁਰਮੁਖਿ ਹਰਿ ਗੁਣ ਗਾਵੈ ॥੮॥੩॥ naanak guramukh har gun gaavai |8|3|

30

ਗਉੜੀ ਗੁਆਰੇਰੀ ਮਹਲਾ ੧ ॥ gaurree guaareree mahalaa 1 |

31

ਹਉਮੈ ਕਰਤਿਆ ਨਹ ਸੁਖੁ ਹੋਇ ॥ haumai karatiaa neh sukh hoe |

32

ਮਨਮਤਿ ਝੂਠੀ ਸਚਾ ਸੋਇ ॥ manamat jhootthee sachaa soe |

33

ਸਗਲ ਬਿਗੂਤੇ ਭਾਵੈ ਦੋਇ ॥ sagal bigoote bhaavai doe |

34

ਸੋ ਕਮਾਵੈ ਧੁਰਿ ਲਿਖਿਆ ਹੋਇ ॥੧॥ so kamaavai dhur likhiaa hoe |1|

35

ਐਸਾ ਜਗੁ ਦੇਖਿਆ ਜੂਆਰੀ ॥ aisaa jag dekhiaa jooaaree |

36

ਸਭਿ ਸੁਖ ਮਾਗੈ ਨਾਮੁ ਬਿਸਾਰੀ ॥੧॥ ਰਹਾਉ ॥ sabh sukh maagai naam bisaaree |1| rahaau |

37

ਅਦਿਸਟੁ ਦਿਸੈ ਤਾ ਕਹਿਆ ਜਾਇ ॥ adisatt disai taa kahiaa jaae |

38

ਬਿਨੁ ਦੇਖੇ ਕਹਣਾ ਬਿਰਥਾ ਜਾਇ ॥ bin dekhe kahanaa birathaa jaae |

39

ਗੁਰਮੁਖਿ ਦੀਸੈ ਸਹਜਿ ਸੁਭਾਇ ॥ guramukh deesai sehaj subhaae |

40

ਸੇਵਾ ਸੁਰਤਿ ਏਕ ਲਿਵ ਲਾਇ ॥੨॥ sevaa surat ek liv laae |2|

41

ਸੁਖੁ ਮਾਂਗਤ ਦੁਖੁ ਆਗਲ ਹੋਇ ॥ sukh maangat dukh aagal hoe |

42

ਸਗਲ ਵਿਕਾਰੀ ਹਾਰੁ ਪਰੋਇ ॥ sagal vikaaree haar paroe |

43

ਏਕ ਬਿਨਾ ਝੂਠੇ ਮੁਕਤਿ ਨ ਹੋਇ ॥ ek binaa jhootthe mukat na hoe |

44

ਕਰਿ ਕਰਿ ਕਰਤਾ ਦੇਖੈ ਸੋਇ ॥੩॥ kar kar karataa dekhai soe |3|

45

ਤ੍ਰਿਸਨਾ ਅਗਨਿ ਸਬਦਿ ਬੁਝਾਏ ॥ trisanaa agan sabad bujhaae |

46

ਦੂਜਾ ਭਰਮੁ ਸਹਜਿ ਸੁਭਾਏ ॥ doojaa bharam sehaj subhaae |

47

ਗੁਰਮਤੀ ਨਾਮੁ ਰਿਦੈ ਵਸਾਏ ॥ guramatee naam ridai vasaae |

48

ਸਾਚੀ ਬਾਣੀ ਹਰਿ ਗੁਣ ਗਾਏ ॥੪॥ saachee baanee har gun gaae |4|

49

ਤਨ ਮਹਿ ਸਾਚੋ ਗੁਰਮੁਖਿ ਭਾਉ ॥ tan meh saacho guramukh bhaau |

50

ਨਾਮ ਬਿਨਾ ਨਾਹੀ ਨਿਜ ਠਾਉ ॥ naam binaa naahee nij tthaau |

51

ਪ੍ਰੇਮ ਪਰਾਇਣ ਪ੍ਰੀਤਮ ਰਾਉ ॥ prem paraaein preetam raau |

52

ਨਦਰਿ ਕਰੇ ਤਾ ਬੂਝੈ ਨਾਉ ॥੫॥ nadar kare taa boojhai naau |5|

53

ਮਾਇਆ ਮੋਹੁ ਸਰਬ ਜੰਜਾਲਾ ॥ maaeaa mohu sarab janjaalaa |

54

ਮਨਮੁਖ ਕੁਚੀਲ ਕੁਛਿਤ ਬਿਕਰਾਲਾ ॥ manamukh kucheel kuchhit bikaraalaa |

55

ਸਤਿਗੁਰੁ ਸੇਵੇ ਚੂਕੈ ਜੰਜਾਲਾ ॥ satigur seve chookai janjaalaa |

56

ਅੰਮ੍ਰਿਤ ਨਾਮੁ ਸਦਾ ਸੁਖੁ ਨਾਲਾ ॥੬॥ amrit naam sadaa sukh naalaa |6|

57

ਗੁਰਮੁਖਿ ਬੂਝੈ ਏਕ ਲਿਵ ਲਾਏ ॥ guramukh boojhai ek liv laae |

58

ਨਿਜ ਘਰਿ ਵਾਸੈ ਸਾਚਿ ਸਮਾਏ ॥ nij ghar vaasai saach samaae |

59

ਜੰਮਣੁ ਮਰਣਾ ਠਾਕਿ ਰਹਾਏ ॥ jaman maranaa tthaak rahaae |

60

ਪੂਰੇ ਗੁਰ ਤੇ ਇਹ ਮਤਿ ਪਾਏ ॥੭॥ poore gur te ih mat paae |7|

61

ਕਥਨੀ ਕਥਉ ਨ ਆਵੈ ਓਰੁ ॥ kathanee kthau na aavai or |

Original Gurmukhi with romanized transliteration, via the GurbaniNow API. An English translation will be added once a cleared translation is available.