U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-201 23

Text

1

ਗੁਰੁ ਪੁਛਿ ਦੇਖਿਆ ਨਾਹੀ ਦਰੁ ਹੋਰੁ ॥ gur puchh dekhiaa naahee dar hor |

2

ਦੁਖੁ ਸੁਖੁ ਭਾਣੈ ਤਿਸੈ ਰਜਾਇ ॥ dukh sukh bhaanai tisai rajaae |

3

ਨਾਨਕੁ ਨੀਚੁ ਕਹੈ ਲਿਵ ਲਾਇ ॥੮॥੪॥ naanak neech kahai liv laae |8|4|

4

ਗਉੜੀ ਮਹਲਾ ੧ ॥ gaurree mahalaa 1 |

5

ਦੂਜੀ ਮਾਇਆ ਜਗਤ ਚਿਤ ਵਾਸੁ ॥ doojee maaeaa jagat chit vaas |

6

ਕਾਮ ਕ੍ਰੋਧ ਅਹੰਕਾਰ ਬਿਨਾਸੁ ॥੧॥ kaam krodh ahankaar binaas |1|

7

ਦੂਜਾ ਕਉਣੁ ਕਹਾ ਨਹੀ ਕੋਈ ॥ doojaa kaun kahaa nahee koee |

8

ਸਭ ਮਹਿ ਏਕੁ ਨਿਰੰਜਨੁ ਸੋਈ ॥੧॥ ਰਹਾਉ ॥ sabh meh ek niranjan soee |1| rahaau |

9

ਦੂਜੀ ਦੁਰਮਤਿ ਆਖੈ ਦੋਇ ॥ doojee duramat aakhai doe |

10

ਆਵੈ ਜਾਇ ਮਰਿ ਦੂਜਾ ਹੋਇ ॥੨॥ aavai jaae mar doojaa hoe |2|

11

ਧਰਣਿ ਗਗਨ ਨਹ ਦੇਖਉ ਦੋਇ ॥ dharan gagan neh dekhau doe |

12

ਨਾਰੀ ਪੁਰਖ ਸਬਾਈ ਲੋਇ ॥੩॥ naaree purakh sabaaee loe |3|

13

ਰਵਿ ਸਸਿ ਦੇਖਉ ਦੀਪਕ ਉਜਿਆਲਾ ॥ rav sas dekhau deepak ujiaalaa |

14

ਸਰਬ ਨਿਰੰਤਰਿ ਪ੍ਰੀਤਮੁ ਬਾਲਾ ॥੪॥ sarab nirantar preetam baalaa |4|

15

ਕਰਿ ਕਿਰਪਾ ਮੇਰਾ ਚਿਤੁ ਲਾਇਆ ॥ kar kirapaa meraa chit laaeaa |

16

ਸਤਿਗੁਰਿ ਮੋ ਕਉ ਏਕੁ ਬੁਝਾਇਆ ॥੫॥ satigur mo kau ek bujhaaeaa |5|

17

ਏਕੁ ਨਿਰੰਜਨੁ ਗੁਰਮੁਖਿ ਜਾਤਾ ॥ ek niranjan guramukh jaataa |

18

ਦੂਜਾ ਮਾਰਿ ਸਬਦਿ ਪਛਾਤਾ ॥੬॥ doojaa maar sabad pachhaataa |6|

19

ਏਕੋ ਹੁਕਮੁ ਵਰਤੈ ਸਭ ਲੋਈ ॥ eko hukam varatai sabh loee |

20

ਏਕਸੁ ਤੇ ਸਭ ਓਪਤਿ ਹੋਈ ॥੭॥ ekas te sabh opat hoee |7|

21

ਰਾਹ ਦੋਵੈ ਖਸਮੁ ਏਕੋ ਜਾਣੁ ॥ raah dovai khasam eko jaan |

22

ਗੁਰ ਕੈ ਸਬਦਿ ਹੁਕਮੁ ਪਛਾਣੁ ॥੮॥ gur kai sabad hukam pachhaan |8|

23

ਸਗਲ ਰੂਪ ਵਰਨ ਮਨ ਮਾਹੀ ॥ sagal roop varan man maahee |

24

ਕਹੁ ਨਾਨਕ ਏਕੋ ਸਾਲਾਹੀ ॥੯॥੫॥ kahu naanak eko saalaahee |9|5|

25

ਗਉੜੀ ਮਹਲਾ ੧ ॥ gaurree mahalaa 1 |

26

ਅਧਿਆਤਮ ਕਰਮ ਕਰੇ ਤਾ ਸਾਚਾ ॥ adhiaatam karam kare taa saachaa |

27

ਮੁਕਤਿ ਭੇਦੁ ਕਿਆ ਜਾਣੈ ਕਾਚਾ ॥੧॥ mukat bhed kiaa jaanai kaachaa |1|

28

ਐਸਾ ਜੋਗੀ ਜੁਗਤਿ ਬੀਚਾਰੈ ॥ aisaa jogee jugat beechaarai |

29

ਪੰਚ ਮਾਰਿ ਸਾਚੁ ਉਰਿ ਧਾਰੈ ॥੧॥ ਰਹਾਉ ॥ panch maar saach ur dhaarai |1| rahaau |

30

ਜਿਸ ਕੈ ਅੰਤਰਿ ਸਾਚੁ ਵਸਾਵੈ ॥ jis kai antar saach vasaavai |

31

ਜੋਗ ਜੁਗਤਿ ਕੀ ਕੀਮਤਿ ਪਾਵੈ ॥੨॥ jog jugat kee keemat paavai |2|

32

ਰਵਿ ਸਸਿ ਏਕੋ ਗ੍ਰਿਹ ਉਦਿਆਨੈ ॥ rav sas eko grih udiaanai |

33

ਕਰਣੀ ਕੀਰਤਿ ਕਰਮ ਸਮਾਨੈ ॥੩॥ karanee keerat karam samaanai |3|

34

ਏਕ ਸਬਦ ਇਕ ਭਿਖਿਆ ਮਾਗੈ ॥ ek sabad ik bhikhiaa maagai |

35

ਗਿਆਨੁ ਧਿਆਨੁ ਜੁਗਤਿ ਸਚੁ ਜਾਗੈ ॥੪॥ giaan dhiaan jugat sach jaagai |4|

36

ਭੈ ਰਚਿ ਰਹੈ ਨ ਬਾਹਰਿ ਜਾਇ ॥ bhai rach rahai na baahar jaae |

37

ਕੀਮਤਿ ਕਉਣ ਰਹੈ ਲਿਵ ਲਾਇ ॥੫॥ keemat kaun rahai liv laae |5|

38

ਆਪੇ ਮੇਲੇ ਭਰਮੁ ਚੁਕਾਏ ॥ aape mele bharam chukaae |

39

ਗੁਰ ਪਰਸਾਦਿ ਪਰਮ ਪਦੁ ਪਾਏ ॥੬॥ gur parasaad param pad paae |6|

40

ਗੁਰ ਕੀ ਸੇਵਾ ਸਬਦੁ ਵੀਚਾਰੁ ॥ gur kee sevaa sabad veechaar |

41

ਹਉਮੈ ਮਾਰੇ ਕਰਣੀ ਸਾਰੁ ॥੭॥ haumai maare karanee saar |7|

42

ਜਪ ਤਪ ਸੰਜਮ ਪਾਠ ਪੁਰਾਣੁ ॥ jap tap sanjam paatth puraan |

43

ਕਹੁ ਨਾਨਕ ਅਪਰੰਪਰ ਮਾਨੁ ॥੮॥੬॥ kahu naanak aparanpar maan |8|6|

44

ਗਉੜੀ ਮਹਲਾ ੧ ॥ gaurree mahalaa 1 |

45

ਖਿਮਾ ਗਹੀ ਬ੍ਰਤੁ ਸੀਲ ਸੰਤੋਖੰ ॥ khimaa gahee brat seel santokhan |

46

ਰੋਗੁ ਨ ਬਿਆਪੈ ਨਾ ਜਮ ਦੋਖੰ ॥ rog na biaapai naa jam dokhan |

47

ਮੁਕਤ ਭਏ ਪ੍ਰਭ ਰੂਪ ਨ ਰੇਖੰ ॥੧॥ mukat bhe prabh roop na rekhan |1|

48

ਜੋਗੀ ਕਉ ਕੈਸਾ ਡਰੁ ਹੋਇ ॥ jogee kau kaisaa ddar hoe |

49

ਰੂਖਿ ਬਿਰਖਿ ਗ੍ਰਿਹਿ ਬਾਹਰਿ ਸੋਇ ॥੧॥ ਰਹਾਉ ॥ rookh birakh grihi baahar soe |1| rahaau |

50

ਨਿਰਭਉ ਜੋਗੀ ਨਿਰੰਜਨੁ ਧਿਆਵੈ ॥ nirbhau jogee niranjan dhiaavai |

51

ਅਨਦਿਨੁ ਜਾਗੈ ਸਚਿ ਲਿਵ ਲਾਵੈ ॥ anadin jaagai sach liv laavai |

52

ਸੋ ਜੋਗੀ ਮੇਰੈ ਮਨਿ ਭਾਵੈ ॥੨॥ so jogee merai man bhaavai |2|

53

ਕਾਲੁ ਜਾਲੁ ਬ੍ਰਹਮ ਅਗਨੀ ਜਾਰੇ ॥ kaal jaal braham aganee jaare |

54

ਜਰਾ ਮਰਣ ਗਤੁ ਗਰਬੁ ਨਿਵਾਰੇ ॥ jaraa maran gat garab nivaare |

55

ਆਪਿ ਤਰੈ ਪਿਤਰੀ ਨਿਸਤਾਰੇ ॥੩॥ aap tarai pitaree nisataare |3|

56

ਸਤਿਗੁਰੁ ਸੇਵੇ ਸੋ ਜੋਗੀ ਹੋਇ ॥ satigur seve so jogee hoe |

57

ਭੈ ਰਚਿ ਰਹੈ ਸੁ ਨਿਰਭਉ ਹੋਇ ॥ bhai rach rahai su nirbhau hoe |

58

ਜੈਸਾ ਸੇਵੈ ਤੈਸੋ ਹੋਇ ॥੪॥ jaisaa sevai taiso hoe |4|

Original Gurmukhi with romanized transliteration, via the GurbaniNow API. An English translation will be added once a cleared translation is available.