U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-201 24

Text

1

ਨਰ ਨਿਹਕੇਵਲ ਨਿਰਭਉ ਨਾਉ ॥ nar nihakeval nirbhau naau |

2

ਅਨਾਥਹ ਨਾਥ ਕਰੇ ਬਲਿ ਜਾਉ ॥ anaathah naath kare bal jaau |

3

ਪੁਨਰਪਿ ਜਨਮੁ ਨਾਹੀ ਗੁਣ ਗਾਉ ॥੫॥ punarap janam naahee gun gaau |5|

4

ਅੰਤਰਿ ਬਾਹਰਿ ਏਕੋ ਜਾਣੈ ॥ antar baahar eko jaanai |

5

ਗੁਰ ਕੈ ਸਬਦੇ ਆਪੁ ਪਛਾਣੈ ॥ gur kai sabade aap pachhaanai |

6

ਸਾਚੈ ਸਬਦਿ ਦਰਿ ਨੀਸਾਣੈ ॥੬॥ saachai sabad dar neesaanai |6|

7

ਸਬਦਿ ਮਰੈ ਤਿਸੁ ਨਿਜ ਘਰਿ ਵਾਸਾ ॥ sabad marai tis nij ghar vaasaa |

8

ਆਵੈ ਨ ਜਾਵੈ ਚੂਕੈ ਆਸਾ ॥ aavai na jaavai chookai aasaa |

9

ਗੁਰ ਕੈ ਸਬਦਿ ਕਮਲੁ ਪਰਗਾਸਾ ॥੭॥ gur kai sabad kamal paragaasaa |7|

10

ਜੋ ਦੀਸੈ ਸੋ ਆਸ ਨਿਰਾਸਾ ॥ jo deesai so aas niraasaa |

11

ਕਾਮ ਕ੍ਰੋਧ ਬਿਖੁ ਭੂਖ ਪਿਆਸਾ ॥ kaam krodh bikh bhookh piaasaa |

12

ਨਾਨਕ ਬਿਰਲੇ ਮਿਲਹਿ ਉਦਾਸਾ ॥੮॥੭॥ naanak birale mileh udaasaa |8|7|

13

ਗਉੜੀ ਮਹਲਾ ੧ ॥ gaurree mahalaa 1 |

14

ਐਸੋ ਦਾਸੁ ਮਿਲੈ ਸੁਖੁ ਹੋਈ ॥ aiso daas milai sukh hoee |

15

ਦੁਖੁ ਵਿਸਰੈ ਪਾਵੈ ਸਚੁ ਸੋਈ ॥੧॥ dukh visarai paavai sach soee |1|

16

ਦਰਸਨੁ ਦੇਖਿ ਭਈ ਮਤਿ ਪੂਰੀ ॥ darasan dekh bhee mat pooree |

17

ਅਠਸਠਿ ਮਜਨੁ ਚਰਨਹ ਧੂਰੀ ॥੧॥ ਰਹਾਉ ॥ atthasatth majan charanah dhooree |1| rahaau |

18

ਨੇਤ੍ਰ ਸੰਤੋਖੇ ਏਕ ਲਿਵ ਤਾਰਾ ॥ netr santokhe ek liv taaraa |

19

ਜਿਹਵਾ ਸੂਚੀ ਹਰਿ ਰਸ ਸਾਰਾ ॥੨॥ jihavaa soochee har ras saaraa |2|

20

ਸਚੁ ਕਰਣੀ ਅਭ ਅੰਤਰਿ ਸੇਵਾ ॥ sach karanee abh antar sevaa |

21

ਮਨੁ ਤ੍ਰਿਪਤਾਸਿਆ ਅਲਖ ਅਭੇਵਾ ॥੩॥ man tripataasiaa alakh abhevaa |3|

22

ਜਹ ਜਹ ਦੇਖਉ ਤਹ ਤਹ ਸਾਚਾ ॥ jeh jeh dekhau teh teh saachaa |

23

ਬਿਨੁ ਬੂਝੇ ਝਗਰਤ ਜਗੁ ਕਾਚਾ ॥੪॥ bin boojhe jhagarat jag kaachaa |4|

24

ਗੁਰੁ ਸਮਝਾਵੈ ਸੋਝੀ ਹੋਈ ॥ gur samajhaavai sojhee hoee |

25

ਗੁਰਮੁਖਿ ਵਿਰਲਾ ਬੂਝੈ ਕੋਈ ॥੫॥ guramukh viralaa boojhai koee |5|

26

ਕਰਿ ਕਿਰਪਾ ਰਾਖਹੁ ਰਖਵਾਲੇ ॥ kar kirapaa raakhahu rakhavaale |

27

ਬਿਨੁ ਬੂਝੇ ਪਸੂ ਭਏ ਬੇਤਾਲੇ ॥੬॥ bin boojhe pasoo bhe betaale |6|

28

ਗੁਰਿ ਕਹਿਆ ਅਵਰੁ ਨਹੀ ਦੂਜਾ ॥ gur kahiaa avar nahee doojaa |

29

ਕਿਸੁ ਕਹੁ ਦੇਖਿ ਕਰਉ ਅਨ ਪੂਜਾ ॥੭॥ kis kahu dekh krau an poojaa |7|

30

ਸੰਤ ਹੇਤਿ ਪ੍ਰਭਿ ਤ੍ਰਿਭਵਣ ਧਾਰੇ ॥ sant het prabh tribhavan dhaare |

31

ਆਤਮੁ ਚੀਨੈ ਸੁ ਤਤੁ ਬੀਚਾਰੇ ॥੮॥ aatam cheenai su tat beechaare |8|

32

ਸਾਚੁ ਰਿਦੈ ਸਚੁ ਪ੍ਰੇਮ ਨਿਵਾਸ ॥ saach ridai sach prem nivaas |

33

ਪ੍ਰਣਵਤਿ ਨਾਨਕ ਹਮ ਤਾ ਕੇ ਦਾਸ ॥੯॥੮॥ pranavat naanak ham taa ke daas |9|8|

34

ਗਉੜੀ ਮਹਲਾ ੧ ॥ gaurree mahalaa 1 |

35

ਬ੍ਰਹਮੈ ਗਰਬੁ ਕੀਆ ਨਹੀ ਜਾਨਿਆ ॥ brahamai garab keea nahee jaaniaa |

36

ਬੇਦ ਕੀ ਬਿਪਤਿ ਪੜੀ ਪਛੁਤਾਨਿਆ ॥ bed kee bipat parree pachhutaaniaa |

37

ਜਹ ਪ੍ਰਭ ਸਿਮਰੇ ਤਹੀ ਮਨੁ ਮਾਨਿਆ ॥੧॥ jeh prabh simare tahee man maaniaa |1|

38

ਐਸਾ ਗਰਬੁ ਬੁਰਾ ਸੰਸਾਰੈ ॥ aisaa garab buraa sansaarai |

39

ਜਿਸੁ ਗੁਰੁ ਮਿਲੈ ਤਿਸੁ ਗਰਬੁ ਨਿਵਾਰੈ ॥੧॥ ਰਹਾਉ ॥ jis gur milai tis garab nivaarai |1| rahaau |

40

ਬਲਿ ਰਾਜਾ ਮਾਇਆ ਅਹੰਕਾਰੀ ॥ bal raajaa maaeaa ahankaaree |

41

ਜਗਨ ਕਰੈ ਬਹੁ ਭਾਰ ਅਫਾਰੀ ॥ jagan karai bahu bhaar afaaree |

42

ਬਿਨੁ ਗੁਰ ਪੂਛੇ ਜਾਇ ਪਇਆਰੀ ॥੨॥ bin gur poochhe jaae peaaree |2|

43

ਹਰੀਚੰਦੁ ਦਾਨੁ ਕਰੈ ਜਸੁ ਲੇਵੈ ॥ hareechand daan karai jas levai |

44

ਬਿਨੁ ਗੁਰ ਅੰਤੁ ਨ ਪਾਇ ਅਭੇਵੈ ॥ bin gur ant na paae abhevai |

45

ਆਪਿ ਭੁਲਾਇ ਆਪੇ ਮਤਿ ਦੇਵੈ ॥੩॥ aap bhulaae aape mat devai |3|

46

ਦੁਰਮਤਿ ਹਰਣਾਖਸੁ ਦੁਰਾਚਾਰੀ ॥ duramat haranaakhas duraachaaree |

47

ਪ੍ਰਭੁ ਨਾਰਾਇਣੁ ਗਰਬ ਪ੍ਰਹਾਰੀ ॥ prabh naaraaein garab prahaaree |

48

ਪ੍ਰਹਲਾਦ ਉਧਾਰੇ ਕਿਰਪਾ ਧਾਰੀ ॥੪॥ prahalaad udhaare kirapaa dhaaree |4|

49

ਭੂਲੋ ਰਾਵਣੁ ਮੁਗਧੁ ਅਚੇਤਿ ॥ bhoolo raavan mugadh achet |

50

ਲੂਟੀ ਲੰਕਾ ਸੀਸ ਸਮੇਤਿ ॥ loottee lankaa sees samet |

51

ਗਰਬਿ ਗਇਆ ਬਿਨੁ ਸਤਿਗੁਰ ਹੇਤਿ ॥੫॥ garab geaa bin satigur het |5|

52

ਸਹਸਬਾਹੁ ਮਧੁ ਕੀਟ ਮਹਿਖਾਸਾ ॥ sahasabaahu madh keett mahikhaasaa |

53

ਹਰਣਾਖਸੁ ਲੇ ਨਖਹੁ ਬਿਧਾਸਾ ॥ haranaakhas le nakhahu bidhaasaa |

54

ਦੈਤ ਸੰਘਾਰੇ ਬਿਨੁ ਭਗਤਿ ਅਭਿਆਸਾ ॥੬॥ dait sanghaare bin bhagat abhiaasaa |6|

55

ਜਰਾਸੰਧਿ ਕਾਲਜਮੁਨ ਸੰਘਾਰੇ ॥ jaraasandh kaalajamun sanghaare |

56

ਰਕਤਬੀਜੁ ਕਾਲੁਨੇਮੁ ਬਿਦਾਰੇ ॥ rakatabeej kaalunem bidaare |

57

ਦੈਤ ਸੰਘਾਰਿ ਸੰਤ ਨਿਸਤਾਰੇ ॥੭॥ dait sanghaar sant nisataare |7|

58

ਆਪੇ ਸਤਿਗੁਰੁ ਸਬਦੁ ਬੀਚਾਰੇ ॥ aape satigur sabad beechaare |

Original Gurmukhi with romanized transliteration, via the GurbaniNow API. An English translation will be added once a cleared translation is available.