Sikhism
Ang-201 26
Text
ਪਰ ਘਰਿ ਚੀਤੁ ਮਨਮੁਖਿ ਡੋਲਾਇ ॥ par ghar cheet manamukh ddolaae |
ਗਲਿ ਜੇਵਰੀ ਧੰਧੈ ਲਪਟਾਇ ॥ gal jevaree dhandhai lapattaae |
ਗੁਰਮੁਖਿ ਛੂਟਸਿ ਹਰਿ ਗੁਣ ਗਾਇ ॥੫॥ guramukh chhoottas har gun gaae |5|
ਜਿਉ ਤਨੁ ਬਿਧਵਾ ਪਰ ਕਉ ਦੇਈ ॥ jiau tan bidhavaa par kau deee |
ਕਾਮਿ ਦਾਮਿ ਚਿਤੁ ਪਰ ਵਸਿ ਸੇਈ ॥ kaam daam chit par vas seee |
ਬਿਨੁ ਪਿਰ ਤ੍ਰਿਪਤਿ ਨ ਕਬਹੂੰ ਹੋਈ ॥੬॥ bin pir tripat na kabahoon hoee |6|
ਪੜਿ ਪੜਿ ਪੋਥੀ ਸਿੰਮ੍ਰਿਤਿ ਪਾਠਾ ॥ parr parr pothee sinmrit paatthaa |
ਬੇਦ ਪੁਰਾਣ ਪੜੈ ਸੁਣਿ ਥਾਟਾ ॥ bed puraan parrai sun thaattaa |
ਬਿਨੁ ਰਸ ਰਾਤੇ ਮਨੁ ਬਹੁ ਨਾਟਾ ॥੭॥ bin ras raate man bahu naattaa |7|
ਜਿਉ ਚਾਤ੍ਰਿਕ ਜਲ ਪ੍ਰੇਮ ਪਿਆਸਾ ॥ jiau chaatrik jal prem piaasaa |
ਜਿਉ ਮੀਨਾ ਜਲ ਮਾਹਿ ਉਲਾਸਾ ॥ jiau meenaa jal maeh ulaasaa |
ਨਾਨਕ ਹਰਿ ਰਸੁ ਪੀ ਤ੍ਰਿਪਤਾਸਾ ॥੮॥੧੧॥ naanak har ras pee tripataasaa |8|11|
ਗਉੜੀ ਮਹਲਾ ੧ ॥ gaurree mahalaa 1 |
ਹਠੁ ਕਰਿ ਮਰੈ ਨ ਲੇਖੈ ਪਾਵੈ ॥ hatth kar marai na lekhai paavai |
ਵੇਸ ਕਰੈ ਬਹੁ ਭਸਮ ਲਗਾਵੈ ॥ ves karai bahu bhasam lagaavai |
ਨਾਮੁ ਬਿਸਾਰਿ ਬਹੁਰਿ ਪਛੁਤਾਵੈ ॥੧॥ naam bisaar bahur pachhutaavai |1|
ਤੂੰ ਮਨਿ ਹਰਿ ਜੀਉ ਤੂੰ ਮਨਿ ਸੂਖ ॥ toon man har jeeo toon man sookh |
ਨਾਮੁ ਬਿਸਾਰਿ ਸਹਹਿ ਜਮ ਦੂਖ ॥੧॥ ਰਹਾਉ ॥ naam bisaar saheh jam dookh |1| rahaau |
ਚੋਆ ਚੰਦਨ ਅਗਰ ਕਪੂਰਿ ॥ choaa chandan agar kapoor |
ਮਾਇਆ ਮਗਨੁ ਪਰਮ ਪਦੁ ਦੂਰਿ ॥ maaeaa magan param pad door |
ਨਾਮਿ ਬਿਸਾਰਿਐ ਸਭੁ ਕੂੜੋ ਕੂਰਿ ॥੨॥ naam bisaariai sabh koorro koor |2|
ਨੇਜੇ ਵਾਜੇ ਤਖਤਿ ਸਲਾਮੁ ॥ neje vaaje takhat salaam |
ਅਧਕੀ ਤ੍ਰਿਸਨਾ ਵਿਆਪੈ ਕਾਮੁ ॥ adhakee trisanaa viaapai kaam |
ਬਿਨੁ ਹਰਿ ਜਾਚੇ ਭਗਤਿ ਨ ਨਾਮੁ ॥੩॥ bin har jaache bhagat na naam |3|
ਵਾਦਿ ਅਹੰਕਾਰਿ ਨਾਹੀ ਪ੍ਰਭ ਮੇਲਾ ॥ vaad ahankaar naahee prabh melaa |
ਮਨੁ ਦੇ ਪਾਵਹਿ ਨਾਮੁ ਸੁਹੇਲਾ ॥ man de paaveh naam suhelaa |
ਦੂਜੈ ਭਾਇ ਅਗਿਆਨੁ ਦੁਹੇਲਾ ॥੪॥ doojai bhaae agiaan duhelaa |4|
ਬਿਨੁ ਦਮ ਕੇ ਸਉਦਾ ਨਹੀ ਹਾਟ ॥ bin dam ke saudaa nahee haatt |
ਬਿਨੁ ਬੋਹਿਥ ਸਾਗਰ ਨਹੀ ਵਾਟ ॥ bin bohith saagar nahee vaatt |
ਬਿਨੁ ਗੁਰ ਸੇਵੇ ਘਾਟੇ ਘਾਟਿ ॥੫॥ bin gur seve ghaatte ghaatt |5|
ਤਿਸ ਕਉ ਵਾਹੁ ਵਾਹੁ ਜਿ ਵਾਟ ਦਿਖਾਵੈ ॥ tis kau vaahu vaahu ji vaatt dikhaavai |
ਤਿਸ ਕਉ ਵਾਹੁ ਵਾਹੁ ਜਿ ਸਬਦੁ ਸੁਣਾਵੈ ॥ tis kau vaahu vaahu ji sabad sunaavai |
ਤਿਸ ਕਉ ਵਾਹੁ ਵਾਹੁ ਜਿ ਮੇਲਿ ਮਿਲਾਵੈ ॥੬॥ tis kau vaahu vaahu ji mel milaavai |6|
ਵਾਹੁ ਵਾਹੁ ਤਿਸ ਕਉ ਜਿਸ ਕਾ ਇਹੁ ਜੀਉ ॥ vaahu vaahu tis kau jis kaa ihu jeeo |
ਗੁਰਸਬਦੀ ਮਥਿ ਅੰਮ੍ਰਿਤੁ ਪੀਉ ॥ gurasabadee math amrit peeo |
ਨਾਮ ਵਡਾਈ ਤੁਧੁ ਭਾਣੈ ਦੀਉ ॥੭॥ naam vaddaaee tudh bhaanai deeo |7|
ਨਾਮ ਬਿਨਾ ਕਿਉ ਜੀਵਾ ਮਾਇ ॥ naam binaa kiau jeevaa maae |
ਅਨਦਿਨੁ ਜਪਤੁ ਰਹਉ ਤੇਰੀ ਸਰਣਾਇ ॥ anadin japat rhau teree saranaae |
ਨਾਨਕ ਨਾਮਿ ਰਤੇ ਪਤਿ ਪਾਇ ॥੮॥੧੨॥ naanak naam rate pat paae |8|12|
ਗਉੜੀ ਮਹਲਾ ੧ ॥ gaurree mahalaa 1 |
ਹਉਮੈ ਕਰਤ ਭੇਖੀ ਨਹੀ ਜਾਨਿਆ ॥ haumai karat bhekhee nahee jaaniaa |
ਗੁਰਮੁਖਿ ਭਗਤਿ ਵਿਰਲੇ ਮਨੁ ਮਾਨਿਆ ॥੧॥ guramukh bhagat virale man maaniaa |1|
ਹਉ ਹਉ ਕਰਤ ਨਹੀ ਸਚੁ ਪਾਈਐ ॥ hau hau karat nahee sach paaeeai |
ਹਉਮੈ ਜਾਇ ਪਰਮ ਪਦੁ ਪਾਈਐ ॥੧॥ ਰਹਾਉ ॥ haumai jaae param pad paaeeai |1| rahaau |
ਹਉਮੈ ਕਰਿ ਰਾਜੇ ਬਹੁ ਧਾਵਹਿ ॥ haumai kar raaje bahu dhaaveh |
ਹਉਮੈ ਖਪਹਿ ਜਨਮਿ ਮਰਿ ਆਵਹਿ ॥੨॥ haumai khapeh janam mar aaveh |2|
ਹਉਮੈ ਨਿਵਰੈ ਗੁਰਸਬਦੁ ਵੀਚਾਰੈ ॥ haumai nivarai gurasabad veechaarai |
ਚੰਚਲ ਮਤਿ ਤਿਆਗੈ ਪੰਚ ਸੰਘਾਰੈ ॥੩॥ chanchal mat tiaagai panch sanghaarai |3|
ਅੰਤਰਿ ਸਾਚੁ ਸਹਜ ਘਰਿ ਆਵਹਿ ॥ antar saach sehaj ghar aaveh |
ਰਾਜਨੁ ਜਾਣਿ ਪਰਮ ਗਤਿ ਪਾਵਹਿ ॥੪॥ raajan jaan param gat paaveh |4|
ਸਚੁ ਕਰਣੀ ਗੁਰੁ ਭਰਮੁ ਚੁਕਾਵੈ ॥ sach karanee gur bharam chukaavai |
ਨਿਰਭਉ ਕੈ ਘਰਿ ਤਾੜੀ ਲਾਵੈ ॥੫॥ nirbhau kai ghar taarree laavai |5|
ਹਉ ਹਉ ਕਰਿ ਮਰਣਾ ਕਿਆ ਪਾਵੈ ॥ hau hau kar maranaa kiaa paavai |
ਪੂਰਾ ਗੁਰੁ ਭੇਟੇ ਸੋ ਝਗਰੁ ਚੁਕਾਵੈ ॥੬॥ pooraa gur bhette so jhagar chukaavai |6|
ਜੇਤੀ ਹੈ ਤੇਤੀ ਕਿਹੁ ਨਾਹੀ ॥ jetee hai tetee kihu naahee |
ਗੁਰਮੁਖਿ ਗਿਆਨ ਭੇਟਿ ਗੁਣ ਗਾਹੀ ॥੭॥ guramukh giaan bhett gun gaahee |7|
Original Gurmukhi with romanized transliteration, via the GurbaniNow API. An English translation will be added once a cleared translation is available.