U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-201 27

Text

1

ਹਉਮੈ ਬੰਧਨ ਬੰਧਿ ਭਵਾਵੈ ॥ haumai bandhan bandh bhavaavai |

2

ਨਾਨਕ ਰਾਮ ਭਗਤਿ ਸੁਖੁ ਪਾਵੈ ॥੮॥੧੩॥ naanak raam bhagat sukh paavai |8|13|

3

ਗਉੜੀ ਮਹਲਾ ੧ ॥ gaurree mahalaa 1 |

4

ਪ੍ਰਥਮੇ ਬ੍ਰਹਮਾ ਕਾਲੈ ਘਰਿ ਆਇਆ ॥ prathame brahamaa kaalai ghar aaeaa |

5

ਬ੍ਰਹਮ ਕਮਲੁ ਪਇਆਲਿ ਨ ਪਾਇਆ ॥ braham kamal peaal na paaeaa |

6

ਆਗਿਆ ਨਹੀ ਲੀਨੀ ਭਰਮਿ ਭੁਲਾਇਆ ॥੧॥ aagiaa nahee leenee bharam bhulaaeaa |1|

7

ਜੋ ਉਪਜੈ ਸੋ ਕਾਲਿ ਸੰਘਾਰਿਆ ॥ jo upajai so kaal sanghaariaa |

8

ਹਮ ਹਰਿ ਰਾਖੇ ਗੁਰਸਬਦੁ ਬੀਚਾਰਿਆ ॥੧॥ ਰਹਾਉ ॥ ham har raakhe gurasabad beechaariaa |1| rahaau |

9

ਮਾਇਆ ਮੋਹੇ ਦੇਵੀ ਸਭਿ ਦੇਵਾ ॥ maaeaa mohe devee sabh devaa |

10

ਕਾਲੁ ਨ ਛੋਡੈ ਬਿਨੁ ਗੁਰ ਕੀ ਸੇਵਾ ॥ kaal na chhoddai bin gur kee sevaa |

11

ਓਹੁ ਅਬਿਨਾਸੀ ਅਲਖ ਅਭੇਵਾ ॥੨॥ ohu abinaasee alakh abhevaa |2|

12

ਸੁਲਤਾਨ ਖਾਨ ਬਾਦਿਸਾਹ ਨਹੀ ਰਹਨਾ ॥ sulataan khaan baadisaah nahee rahanaa |

13

ਨਾਮਹੁ ਭੂਲੈ ਜਮ ਕਾ ਦੁਖੁ ਸਹਨਾ ॥ naamahu bhoolai jam kaa dukh sahanaa |

14

ਮੈ ਧਰ ਨਾਮੁ ਜਿਉ ਰਾਖਹੁ ਰਹਨਾ ॥੩॥ mai dhar naam jiau raakhahu rahanaa |3|

15

ਚਉਧਰੀ ਰਾਜੇ ਨਹੀ ਕਿਸੈ ਮੁਕਾਮੁ ॥ chaudharee raaje nahee kisai mukaam |

16

ਸਾਹ ਮਰਹਿ ਸੰਚਹਿ ਮਾਇਆ ਦਾਮ ॥ saah mareh sancheh maaeaa daam |

17

ਮੈ ਧਨੁ ਦੀਜੈ ਹਰਿ ਅੰਮ੍ਰਿਤ ਨਾਮੁ ॥੪॥ mai dhan deejai har amrit naam |4|

18

ਰਯਤਿ ਮਹਰ ਮੁਕਦਮ ਸਿਕਦਾਰੈ ॥ rayat mehar mukadam sikadaarai |

19

ਨਿਹਚਲੁ ਕੋਇ ਨ ਦਿਸੈ ਸੰਸਾਰੈ ॥ nihachal koe na disai sansaarai |

20

ਅਫਰਿਉ ਕਾਲੁ ਕੂੜੁ ਸਿਰਿ ਮਾਰੈ ॥੫॥ afariau kaal koorr sir maarai |5|

21

ਨਿਹਚਲੁ ਏਕੁ ਸਚਾ ਸਚੁ ਸੋਈ ॥ nihachal ek sachaa sach soee |

22

ਜਿਨਿ ਕਰਿ ਸਾਜੀ ਤਿਨਹਿ ਸਭ ਗੋਈ ॥ jin kar saajee tineh sabh goee |

23

ਓਹੁ ਗੁਰਮੁਖਿ ਜਾਪੈ ਤਾਂ ਪਤਿ ਹੋਈ ॥੬॥ ohu guramukh jaapai taan pat hoee |6|

24

ਕਾਜੀ ਸੇਖ ਭੇਖ ਫਕੀਰਾ ॥ kaajee sekh bhekh fakeeraa |

25

ਵਡੇ ਕਹਾਵਹਿ ਹਉਮੈ ਤਨਿ ਪੀਰਾ ॥ vadde kahaaveh haumai tan peeraa |

26

ਕਾਲੁ ਨ ਛੋਡੈ ਬਿਨੁ ਸਤਿਗੁਰ ਕੀ ਧੀਰਾ ॥੭॥ kaal na chhoddai bin satigur kee dheeraa |7|

27

ਕਾਲੁ ਜਾਲੁ ਜਿਹਵਾ ਅਰੁ ਨੈਣੀ ॥ kaal jaal jihavaa ar nainee |

28

ਕਾਨੀ ਕਾਲੁ ਸੁਣੈ ਬਿਖੁ ਬੈਣੀ ॥ kaanee kaal sunai bikh bainee |

29

ਬਿਨੁ ਸਬਦੈ ਮੂਠੇ ਦਿਨੁ ਰੈਣੀ ॥੮॥ bin sabadai mootthe din rainee |8|

30

ਹਿਰਦੈ ਸਾਚੁ ਵਸੈ ਹਰਿ ਨਾਇ ॥ hiradai saach vasai har naae |

31

ਕਾਲੁ ਨ ਜੋਹਿ ਸਕੈ ਗੁਣ ਗਾਇ ॥ kaal na johi sakai gun gaae |

32

ਨਾਨਕ ਗੁਰਮੁਖਿ ਸਬਦਿ ਸਮਾਇ ॥੯॥੧੪॥ naanak guramukh sabad samaae |9|14|

33

ਗਉੜੀ ਮਹਲਾ ੧ ॥ gaurree mahalaa 1 |

34

ਬੋਲਹਿ ਸਾਚੁ ਮਿਥਿਆ ਨਹੀ ਰਾਈ ॥ boleh saach mithiaa nahee raaee |

35

ਚਾਲਹਿ ਗੁਰਮੁਖਿ ਹੁਕਮਿ ਰਜਾਈ ॥ chaaleh guramukh hukam rajaaee |

36

ਰਹਹਿ ਅਤੀਤ ਸਚੇ ਸਰਣਾਈ ॥੧॥ raheh ateet sache saranaaee |1|

37

ਸਚ ਘਰਿ ਬੈਸੈ ਕਾਲੁ ਨ ਜੋਹੈ ॥ sach ghar baisai kaal na johai |

38

ਮਨਮੁਖ ਕਉ ਆਵਤ ਜਾਵਤ ਦੁਖੁ ਮੋਹੈ ॥੧॥ ਰਹਾਉ ॥ manamukh kau aavat jaavat dukh mohai |1| rahaau |

39

ਅਪਿਉ ਪੀਅਉ ਅਕਥੁ ਕਥਿ ਰਹੀਐ ॥ apiau peeo akath kath raheeai |

40

ਨਿਜ ਘਰਿ ਬੈਸਿ ਸਹਜ ਘਰੁ ਲਹੀਐ ॥ nij ghar bais sehaj ghar laheeai |

41

ਹਰਿ ਰਸਿ ਮਾਤੇ ਇਹੁ ਸੁਖੁ ਕਹੀਐ ॥੨॥ har ras maate ihu sukh kaheeai |2|

42

ਗੁਰਮਤਿ ਚਾਲ ਨਿਹਚਲ ਨਹੀ ਡੋਲੈ ॥ guramat chaal nihachal nahee ddolai |

43

ਗੁਰਮਤਿ ਸਾਚਿ ਸਹਜਿ ਹਰਿ ਬੋਲੈ ॥ guramat saach sehaj har bolai |

44

ਪੀਵੈ ਅੰਮ੍ਰਿਤੁ ਤਤੁ ਵਿਰੋਲੈ ॥੩॥ peevai amrit tat virolai |3|

45

ਸਤਿਗੁਰੁ ਦੇਖਿਆ ਦੀਖਿਆ ਲੀਨੀ ॥ satigur dekhiaa deekhiaa leenee |

46

ਮਨੁ ਤਨੁ ਅਰਪਿਓ ਅੰਤਰਗਤਿ ਕੀਨੀ ॥ man tan arapio antaragat keenee |

47

ਗਤਿ ਮਿਤਿ ਪਾਈ ਆਤਮੁ ਚੀਨੀ ॥੪॥ gat mit paaee aatam cheenee |4|

48

ਭੋਜਨੁ ਨਾਮੁ ਨਿਰੰਜਨ ਸਾਰੁ ॥ bhojan naam niranjan saar |

49

ਪਰਮ ਹੰਸੁ ਸਚੁ ਜੋਤਿ ਅਪਾਰ ॥ param hans sach jot apaar |

50

ਜਹ ਦੇਖਉ ਤਹ ਏਕੰਕਾਰੁ ॥੫॥ jeh dekhau teh ekankaar |5|

51

ਰਹੈ ਨਿਰਾਲਮੁ ਏਕਾ ਸਚੁ ਕਰਣੀ ॥ rahai niraalam ekaa sach karanee |

52

ਪਰਮ ਪਦੁ ਪਾਇਆ ਸੇਵਾ ਗੁਰ ਚਰਣੀ ॥ param pad paaeaa sevaa gur charanee |

53

ਮਨ ਤੇ ਮਨੁ ਮਾਨਿਆ ਚੂਕੀ ਅਹੰ ਭ੍ਰਮਣੀ ॥੬॥ man te man maaniaa chookee ahan bhramanee |6|

54

ਇਨ ਬਿਧਿ ਕਉਣੁ ਕਉਣੁ ਨਹੀ ਤਾਰਿਆ ॥ ein bidh kaun kaun nahee taariaa |

55

ਹਰਿ ਜਸਿ ਸੰਤ ਭਗਤ ਨਿਸਤਾਰਿਆ ॥ har jas sant bhagat nisataariaa |

Original Gurmukhi with romanized transliteration, via the GurbaniNow API. An English translation will be added once a cleared translation is available.