Sikhism
Ang-201 3
Text
ਗਉੜੀ ਮਹਲਾ ੫ ॥ gaurree mahalaa 5 |
ਭੁਜ ਬਲ ਬੀਰ ਬ੍ਰਹਮ ਸੁਖ ਸਾਗਰ ਗਰਤ ਪਰਤ ਗਹਿ ਲੇਹੁ ਅੰਗੁਰੀਆ ॥੧॥ ਰਹਾਉ ॥ bhuj bal beer braham sukh saagar garat parat geh lehu angureea |1| rahaau |
ਸ੍ਰਵਨਿ ਨ ਸੁਰਤਿ ਨੈਨ ਸੁੰਦਰ ਨਹੀ ਆਰਤ ਦੁਆਰਿ ਰਟਤ ਪਿੰਗੁਰੀਆ ॥੧॥ sravan na surat nain sundar nahee aarat duaar rattat pingureea |1|
ਦੀਨਾ ਨਾਥ ਅਨਾਥ ਕਰੁਣਾ ਮੈ ਸਾਜਨ ਮੀਤ ਪਿਤਾ ਮਹਤਰੀਆ ॥ deenaa naath anaath karunaa mai saajan meet pitaa mahatareea |
ਚਰਨ ਕਵਲ ਹਿਰਦੈ ਗਹਿ ਨਾਨਕ ਭੈ ਸਾਗਰ ਸੰਤ ਪਾਰਿ ਉਤਰੀਆ ॥੨॥੨॥੧੧੫॥ charan kaval hiradai geh naanak bhai saagar sant paar utareea |2|2|115|
ਰਾਗੁ ਗਉੜੀ ਬੈਰਾਗਣਿ ਮਹਲਾ ੫ ॥ raag gaurree bairaagan mahalaa 5 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਦਯ ਗੁਸਾਈ ਮੀਤੁਲਾ ਤੂੰ ਸੰਗਿ ਹਮਾਰੈ ਬਾਸੁ ਜੀਉ ॥੧॥ ਰਹਾਉ ॥ day gusaaee meetulaa toon sang hamaarai baas jeeo |1| rahaau |
ਤੁਝ ਬਿਨੁ ਘਰੀ ਨ ਜੀਵਨਾ ਧ੍ਰਿਗੁ ਰਹਣਾ ਸੰਸਾਰਿ ॥ tujh bin gharee na jeevanaa dhrig rahanaa sansaar |
ਜੀਅ ਪ੍ਰਾਣ ਸੁਖਦਾਤਿਆ ਨਿਮਖ ਨਿਮਖ ਬਲਿਹਾਰਿ ਜੀ ॥੧॥ jeea praan sukhadaatiaa nimakh nimakh balihaar jee |1|
ਹਸਤ ਅਲੰਬਨੁ ਦੇਹੁ ਪ੍ਰਭ ਗਰਤਹੁ ਉਧਰੁ ਗੋਪਾਲ ॥ hasat alanban dehu prabh garatahu udhar gopaal |
ਮੋਹਿ ਨਿਰਗੁਨ ਮਤਿ ਥੋਰੀਆ ਤੂੰ ਸਦ ਹੀ ਦੀਨ ਦਇਆਲ ॥੨॥ mohi niragun mat thoreea toon sad hee deen deaal |2|
ਕਿਆ ਸੁਖ ਤੇਰੇ ਸੰਮਲਾ ਕਵਨ ਬਿਧੀ ਬੀਚਾਰ ॥ kiaa sukh tere samalaa kavan bidhee beechaar |
ਸਰਣਿ ਸਮਾਈ ਦਾਸ ਹਿਤ ਊਚੇ ਅਗਮ ਅਪਾਰ ॥੩॥ saran samaaee daas hit aooche agam apaar |3|
ਸਗਲ ਪਦਾਰਥ ਅਸਟ ਸਿਧਿ ਨਾਮ ਮਹਾ ਰਸ ਮਾਹਿ ॥ sagal padaarath asatt sidh naam mahaa ras maeh |
ਸੁਪ੍ਰਸੰਨ ਭਏ ਕੇਸਵਾ ਸੇ ਜਨ ਹਰਿ ਗੁਣ ਗਾਹਿ ॥੪॥ suprasan bhe kesavaa se jan har gun gaeh |4|
ਮਾਤ ਪਿਤਾ ਸੁਤ ਬੰਧਪੋ ਤੂੰ ਮੇਰੇ ਪ੍ਰਾਣ ਅਧਾਰ ॥ maat pitaa sut bandhapo toon mere praan adhaar |
ਸਾਧਸੰਗਿ ਨਾਨਕੁ ਭਜੈ ਬਿਖੁ ਤਰਿਆ ਸੰਸਾਰੁ ॥੫॥੧॥੧੧੬॥ saadhasang naanak bhajai bikh tariaa sansaar |5|1|116|
ਗਉੜੀ ਬੈਰਾਗਣਿ ਰਹੋਏ ਕੇ ਛੰਤ ਕੇ ਘਰਿ ਮਃ ੫ ॥ gaurree bairaagan rahoe ke chhant ke ghar mahalaa 5 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਹੈ ਕੋਈ ਰਾਮ ਪਿਆਰੋ ਗਾਵੈ ॥ hai koee raam piaaro gaavai |
ਸਰਬ ਕਲਿਆਣ ਸੂਖ ਸਚੁ ਪਾਵੈ ॥ ਰਹਾਉ ॥ sarab kaliaan sookh sach paavai | rahaau |
ਬਨੁ ਬਨੁ ਖੋਜਤ ਫਿਰਤ ਬੈਰਾਗੀ ॥ ban ban khojat firat bairaagee |
ਬਿਰਲੇ ਕਾਹੂ ਏਕ ਲਿਵ ਲਾਗੀ ॥ birale kaahoo ek liv laagee |
ਜਿਨਿ ਹਰਿ ਪਾਇਆ ਸੇ ਵਡਭਾਗੀ ॥੧॥ jin har paaeaa se vaddabhaagee |1|
ਬ੍ਰਹਮਾਦਿਕ ਸਨਕਾਦਿਕ ਚਾਹੈ ॥ brahamaadik sanakaadik chaahai |
ਜੋਗੀ ਜਤੀ ਸਿਧ ਹਰਿ ਆਹੈ ॥ jogee jatee sidh har aahai |
ਜਿਸਹਿ ਪਰਾਪਤਿ ਸੋ ਹਰਿ ਗੁਣ ਗਾਹੈ ॥੨॥ jiseh paraapat so har gun gaahai |2|
ਤਾ ਕੀ ਸਰਣਿ ਜਿਨ ਬਿਸਰਤ ਨਾਹੀ ॥ taa kee saran jin bisarat naahee |
ਵਡਭਾਗੀ ਹਰਿ ਸੰਤ ਮਿਲਾਹੀ ॥ vaddabhaagee har sant milaahee |
ਜਨਮ ਮਰਣ ਤਿਹ ਮੂਲੇ ਨਾਹੀ ॥੩॥ janam maran tih moole naahee |3|
ਕਰਿ ਕਿਰਪਾ ਮਿਲੁ ਪ੍ਰੀਤਮ ਪਿਆਰੇ ॥ kar kirapaa mil preetam piaare |
ਬਿਨਉ ਸੁਨਹੁ ਪ੍ਰਭ ਊਚ ਅਪਾਰੇ ॥ binau sunahu prabh aooch apaare |
ਨਾਨਕੁ ਮਾਂਗਤੁ ਨਾਮੁ ਅਧਾਰੇ ॥੪॥੧॥੧੧੭॥ naanak maangat naam adhaare |4|1|117|
Original Gurmukhi with romanized transliteration, via the GurbaniNow API. An English translation will be added once a cleared translation is available.