Sikhism
Ang-201 31
Text
ਤਤੁ ਨ ਚੀਨਹਿ ਬੰਨਹਿ ਪੰਡ ਪਰਾਲਾ ॥੨॥ tat na cheeneh baneh pandd paraalaa |2|
ਮਨਮੁਖ ਅਗਿਆਨਿ ਕੁਮਾਰਗਿ ਪਾਏ ॥ manamukh agiaan kumaarag paae |
ਹਰਿ ਨਾਮੁ ਬਿਸਾਰਿਆ ਬਹੁ ਕਰਮ ਦ੍ਰਿੜਾਏ ॥ har naam bisaariaa bahu karam drirraae |
ਭਵਜਲਿ ਡੂਬੇ ਦੂਜੈ ਭਾਏ ॥੩॥ bhavajal ddoobe doojai bhaae |3|
ਮਾਇਆ ਕਾ ਮੁਹਤਾਜੁ ਪੰਡਿਤੁ ਕਹਾਵੈ ॥ maaeaa kaa muhataaj panddit kahaavai |
ਬਿਖਿਆ ਰਾਤਾ ਬਹੁਤੁ ਦੁਖੁ ਪਾਵੈ ॥ bikhiaa raataa bahut dukh paavai |
ਜਮ ਕਾ ਗਲਿ ਜੇਵੜਾ ਨਿਤ ਕਾਲੁ ਸੰਤਾਵੈ ॥੪॥ jam kaa gal jevarraa nit kaal santaavai |4|
ਗੁਰਮੁਖਿ ਜਮਕਾਲੁ ਨੇੜਿ ਨ ਆਵੈ ॥ guramukh jamakaal nerr na aavai |
ਹਉਮੈ ਦੂਜਾ ਸਬਦਿ ਜਲਾਵੈ ॥ haumai doojaa sabad jalaavai |
ਨਾਮੇ ਰਾਤੇ ਹਰਿ ਗੁਣ ਗਾਵੈ ॥੫॥ naame raate har gun gaavai |5|
ਮਾਇਆ ਦਾਸੀ ਭਗਤਾ ਕੀ ਕਾਰ ਕਮਾਵੈ ॥ maaeaa daasee bhagataa kee kaar kamaavai |
ਚਰਣੀ ਲਾਗੈ ਤਾ ਮਹਲੁ ਪਾਵੈ ॥ charanee laagai taa mehal paavai |
ਸਦ ਹੀ ਨਿਰਮਲੁ ਸਹਜਿ ਸਮਾਵੈ ॥੬॥ sad hee niramal sehaj samaavai |6|
ਹਰਿ ਕਥਾ ਸੁਣਹਿ ਸੇ ਧਨਵੰਤ ਦਿਸਹਿ ਜੁਗ ਮਾਹੀ ॥ har kathaa suneh se dhanavant diseh jug maahee |
ਤਿਨ ਕਉ ਸਭਿ ਨਿਵਹਿ ਅਨਦਿਨੁ ਪੂਜ ਕਰਾਹੀ ॥ tin kau sabh niveh anadin pooj karaahee |
ਸਹਜੇ ਗੁਣ ਰਵਹਿ ਸਾਚੇ ਮਨ ਮਾਹੀ ॥੭॥ sahaje gun raveh saache man maahee |7|
ਪੂਰੈ ਸਤਿਗੁਰਿ ਸਬਦੁ ਸੁਣਾਇਆ ॥ poorai satigur sabad sunaaeaa |
ਤ੍ਰੈ ਗੁਣ ਮੇਟੇ ਚਉਥੈ ਚਿਤੁ ਲਾਇਆ ॥ trai gun mette chauthai chit laaeaa |
ਨਾਨਕ ਹਉਮੈ ਮਾਰਿ ਬ੍ਰਹਮ ਮਿਲਾਇਆ ॥੮॥੪॥ naanak haumai maar braham milaaeaa |8|4|
ਗਉੜੀ ਮਹਲਾ ੩ ॥ gaurree mahalaa 3 |
ਬ੍ਰਹਮਾ ਵੇਦੁ ਪੜੈ ਵਾਦੁ ਵਖਾਣੈ ॥ brahamaa ved parrai vaad vakhaanai |
ਅੰਤਰਿ ਤਾਮਸੁ ਆਪੁ ਨ ਪਛਾਣੈ ॥ antar taamas aap na pachhaanai |
ਤਾ ਪ੍ਰਭੁ ਪਾਏ ਗੁਰਸਬਦੁ ਵਖਾਣੈ ॥੧॥ taa prabh paae gurasabad vakhaanai |1|
ਗੁਰ ਸੇਵਾ ਕਰਉ ਫਿਰਿ ਕਾਲੁ ਨ ਖਾਇ ॥ gur sevaa krau fir kaal na khaae |
ਮਨਮੁਖ ਖਾਧੇ ਦੂਜੈ ਭਾਇ ॥੧॥ ਰਹਾਉ ॥ manamukh khaadhe doojai bhaae |1| rahaau |
ਗੁਰਮੁਖਿ ਪ੍ਰਾਣੀ ਅਪਰਾਧੀ ਸੀਧੇ ॥ guramukh praanee aparaadhee seedhe |
ਗੁਰ ਕੈ ਸਬਦਿ ਅੰਤਰਿ ਸਹਜਿ ਰੀਧੇ ॥ gur kai sabad antar sehaj reedhe |
ਮੇਰਾ ਪ੍ਰਭੁ ਪਾਇਆ ਗੁਰ ਕੈ ਸਬਦਿ ਸੀਧੇ ॥੨॥ meraa prabh paaeaa gur kai sabad seedhe |2|
ਸਤਿਗੁਰਿ ਮੇਲੇ ਪ੍ਰਭਿ ਆਪਿ ਮਿਲਾਏ ॥ satigur mele prabh aap milaae |
ਮੇਰੇ ਪ੍ਰਭ ਸਾਚੇ ਕੈ ਮਨਿ ਭਾਏ ॥ mere prabh saache kai man bhaae |
ਹਰਿ ਗੁਣ ਗਾਵਹਿ ਸਹਜਿ ਸੁਭਾਏ ॥੩॥ har gun gaaveh sehaj subhaae |3|
ਬਿਨੁ ਗੁਰ ਸਾਚੇ ਭਰਮਿ ਭੁਲਾਏ ॥ bin gur saache bharam bhulaae |
ਮਨਮੁਖ ਅੰਧੇ ਸਦਾ ਬਿਖੁ ਖਾਏ ॥ manamukh andhe sadaa bikh khaae |
ਜਮ ਡੰਡੁ ਸਹਹਿ ਸਦਾ ਦੁਖੁ ਪਾਏ ॥੪॥ jam ddandd saheh sadaa dukh paae |4|
ਜਮੂਆ ਨ ਜੋਹੈ ਹਰਿ ਕੀ ਸਰਣਾਈ ॥ jamooaa na johai har kee saranaaee |
ਹਉਮੈ ਮਾਰਿ ਸਚਿ ਲਿਵ ਲਾਈ ॥ haumai maar sach liv laaee |
ਸਦਾ ਰਹੈ ਹਰਿ ਨਾਮਿ ਲਿਵ ਲਾਈ ॥੫॥ sadaa rahai har naam liv laaee |5|
ਸਤਿਗੁਰੁ ਸੇਵਹਿ ਸੇ ਜਨ ਨਿਰਮਲ ਪਵਿਤਾ ॥ satigur seveh se jan niramal pavitaa |
ਮਨ ਸਿਉ ਮਨੁ ਮਿਲਾਇ ਸਭੁ ਜਗੁ ਜੀਤਾ ॥ man siau man milaae sabh jag jeetaa |
ਇਨ ਬਿਧਿ ਕੁਸਲੁ ਤੇਰੈ ਮੇਰੇ ਮੀਤਾ ॥੬॥ ein bidh kusal terai mere meetaa |6|
ਸਤਿਗੁਰੂ ਸੇਵੇ ਸੋ ਫਲੁ ਪਾਏ ॥ satiguroo seve so fal paae |
ਹਿਰਦੈ ਨਾਮੁ ਵਿਚਹੁ ਆਪੁ ਗਵਾਏ ॥ hiradai naam vichahu aap gavaae |
ਅਨਹਦ ਬਾਣੀ ਸਬਦੁ ਵਜਾਏ ॥੭॥ anahad baanee sabad vajaae |7|
ਸਤਿਗੁਰ ਤੇ ਕਵਨੁ ਕਵਨੁ ਨ ਸੀਧੋ ਮੇਰੇ ਭਾਈ ॥ satigur te kavan kavan na seedho mere bhaaee |
ਭਗਤੀ ਸੀਧੇ ਦਰਿ ਸੋਭਾ ਪਾਈ ॥ bhagatee seedhe dar sobhaa paaee |
ਨਾਨਕ ਰਾਮ ਨਾਮਿ ਵਡਿਆਈ ॥੮॥੫॥ naanak raam naam vaddiaaee |8|5|
ਗਉੜੀ ਮਹਲਾ ੩ ॥ gaurree mahalaa 3 |
ਤ੍ਰੈ ਗੁਣ ਵਖਾਣੈ ਭਰਮੁ ਨ ਜਾਇ ॥ trai gun vakhaanai bharam na jaae |
ਬੰਧਨ ਨ ਤੂਟਹਿ ਮੁਕਤਿ ਨ ਪਾਇ ॥ bandhan na tootteh mukat na paae |
ਮੁਕਤਿ ਦਾਤਾ ਸਤਿਗੁਰੁ ਜੁਗ ਮਾਹਿ ॥੧॥ mukat daataa satigur jug maeh |1|
ਗੁਰਮੁਖਿ ਪ੍ਰਾਣੀ ਭਰਮੁ ਗਵਾਇ ॥ guramukh praanee bharam gavaae |
ਸਹਜ ਧੁਨਿ ਉਪਜੈ ਹਰਿ ਲਿਵ ਲਾਇ ॥੧॥ ਰਹਾਉ ॥ sehaj dhun upajai har liv laae |1| rahaau |
ਤ੍ਰੈ ਗੁਣ ਕਾਲੈ ਕੀ ਸਿਰਿ ਕਾਰਾ ॥ trai gun kaalai kee sir kaaraa |
Original Gurmukhi with romanized transliteration, via the GurbaniNow API. An English translation will be added once a cleared translation is available.