Sikhism
Ang-201 32
Text
ਨਾਮੁ ਨ ਚੇਤਹਿ ਉਪਾਵਣਹਾਰਾ ॥ naam na cheteh upaavanahaaraa |
ਮਰਿ ਜੰਮਹਿ ਫਿਰਿ ਵਾਰੋ ਵਾਰਾ ॥੨॥ mar jameh fir vaaro vaaraa |2|
ਅੰਧੇ ਗੁਰੂ ਤੇ ਭਰਮੁ ਨ ਜਾਈ ॥ andhe guroo te bharam na jaaee |
ਮੂਲੁ ਛੋਡਿ ਲਾਗੇ ਦੂਜੈ ਭਾਈ ॥ mool chhodd laage doojai bhaaee |
ਬਿਖੁ ਕਾ ਮਾਤਾ ਬਿਖੁ ਮਾਹਿ ਸਮਾਈ ॥੩॥ bikh kaa maataa bikh maeh samaaee |3|
ਮਾਇਆ ਕਰਿ ਮੂਲੁ ਜੰਤ੍ਰ ਭਰਮਾਏ ॥ maaeaa kar mool jantr bharamaae |
ਹਰਿ ਜੀਉ ਵਿਸਰਿਆ ਦੂਜੈ ਭਾਏ ॥ har jeeo visariaa doojai bhaae |
ਜਿਸੁ ਨਦਰਿ ਕਰੇ ਸੋ ਪਰਮ ਗਤਿ ਪਾਏ ॥੪॥ jis nadar kare so param gat paae |4|
ਅੰਤਰਿ ਸਾਚੁ ਬਾਹਰਿ ਸਾਚੁ ਵਰਤਾਏ ॥ antar saach baahar saach varataae |
ਸਾਚੁ ਨ ਛਪੈ ਜੇ ਕੋ ਰਖੈ ਛਪਾਏ ॥ saach na chhapai je ko rakhai chhapaae |
ਗਿਆਨੀ ਬੂਝਹਿ ਸਹਜਿ ਸੁਭਾਏ ॥੫॥ giaanee boojheh sehaj subhaae |5|
ਗੁਰਮੁਖਿ ਸਾਚਿ ਰਹਿਆ ਲਿਵ ਲਾਏ ॥ guramukh saach rahiaa liv laae |
ਹਉਮੈ ਮਾਇਆ ਸਬਦਿ ਜਲਾਏ ॥ haumai maaeaa sabad jalaae |
ਮੇਰਾ ਪ੍ਰਭੁ ਸਾਚਾ ਮੇਲਿ ਮਿਲਾਏ ॥੬॥ meraa prabh saachaa mel milaae |6|
ਸਤਿਗੁਰੁ ਦਾਤਾ ਸਬਦੁ ਸੁਣਾਏ ॥ satigur daataa sabad sunaae |
ਧਾਵਤੁ ਰਾਖੈ ਠਾਕਿ ਰਹਾਏ ॥ dhaavat raakhai tthaak rahaae |
ਪੂਰੇ ਗੁਰ ਤੇ ਸੋਝੀ ਪਾਏ ॥੭॥ poore gur te sojhee paae |7|
ਆਪੇ ਕਰਤਾ ਸ੍ਰਿਸਟਿ ਸਿਰਜਿ ਜਿਨਿ ਗੋਈ ॥ aape karataa srisatt siraj jin goee |
ਤਿਸੁ ਬਿਨੁ ਦੂਜਾ ਅਵਰੁ ਨ ਕੋਈ ॥ tis bin doojaa avar na koee |
ਨਾਨਕ ਗੁਰਮੁਖਿ ਬੂਝੈ ਕੋਈ ॥੮॥੬॥ naanak guramukh boojhai koee |8|6|
ਗਉੜੀ ਮਹਲਾ ੩ ॥ gaurree mahalaa 3 |
ਨਾਮੁ ਅਮੋਲਕੁ ਗੁਰਮੁਖਿ ਪਾਵੈ ॥ naam amolak guramukh paavai |
ਨਾਮੋ ਸੇਵੇ ਨਾਮਿ ਸਹਜਿ ਸਮਾਵੈ ॥ naamo seve naam sehaj samaavai |
ਅੰਮ੍ਰਿਤੁ ਨਾਮੁ ਰਸਨਾ ਨਿਤ ਗਾਵੈ ॥ amrit naam rasanaa nit gaavai |
ਜਿਸ ਨੋ ਕ੍ਰਿਪਾ ਕਰੇ ਸੋ ਹਰਿ ਰਸੁ ਪਾਵੈ ॥੧॥ jis no kripaa kare so har ras paavai |1|
ਅਨਦਿਨੁ ਹਿਰਦੈ ਜਪਉ ਜਗਦੀਸਾ ॥ anadin hiradai jpau jagadeesaa |
ਗੁਰਮੁਖਿ ਪਾਵਉ ਪਰਮ ਪਦੁ ਸੂਖਾ ॥੧॥ ਰਹਾਉ ॥ guramukh paavau param pad sookhaa |1| rahaau |
ਹਿਰਦੈ ਸੂਖੁ ਭਇਆ ਪਰਗਾਸੁ ॥ hiradai sookh bheaa paragaas |
ਗੁਰਮੁਖਿ ਗਾਵਹਿ ਸਚੁ ਗੁਣਤਾਸੁ ॥ guramukh gaaveh sach gunataas |
ਦਾਸਨਿ ਦਾਸ ਨਿਤ ਹੋਵਹਿ ਦਾਸੁ ॥ daasan daas nit hoveh daas |
ਗ੍ਰਿਹ ਕੁਟੰਬ ਮਹਿ ਸਦਾ ਉਦਾਸੁ ॥੨॥ grih kuttanb meh sadaa udaas |2|
ਜੀਵਨ ਮੁਕਤੁ ਗੁਰਮੁਖਿ ਕੋ ਹੋਈ ॥ jeevan mukat guramukh ko hoee |
ਪਰਮ ਪਦਾਰਥੁ ਪਾਵੈ ਸੋਈ ॥ param padaarath paavai soee |
ਤ੍ਰੈ ਗੁਣ ਮੇਟੇ ਨਿਰਮਲੁ ਹੋਈ ॥ trai gun mette niramal hoee |
ਸਹਜੇ ਸਾਚਿ ਮਿਲੈ ਪ੍ਰਭੁ ਸੋਈ ॥੩॥ sahaje saach milai prabh soee |3|
ਮੋਹ ਕੁਟੰਬ ਸਿਉ ਪ੍ਰੀਤਿ ਨ ਹੋਇ ॥ moh kuttanb siau preet na hoe |
ਜਾ ਹਿਰਦੈ ਵਸਿਆ ਸਚੁ ਸੋਇ ॥ jaa hiradai vasiaa sach soe |
ਗੁਰਮੁਖਿ ਮਨੁ ਬੇਧਿਆ ਅਸਥਿਰੁ ਹੋਇ ॥ guramukh man bedhiaa asathir hoe |
ਹੁਕਮੁ ਪਛਾਣੈ ਬੂਝੈ ਸਚੁ ਸੋਇ ॥੪॥ hukam pachhaanai boojhai sach soe |4|
ਤੂੰ ਕਰਤਾ ਮੈ ਅਵਰੁ ਨ ਕੋਇ ॥ toon karataa mai avar na koe |
ਤੁਝੁ ਸੇਵੀ ਤੁਝ ਤੇ ਪਤਿ ਹੋਇ ॥ tujh sevee tujh te pat hoe |
ਕਿਰਪਾ ਕਰਹਿ ਗਾਵਾ ਪ੍ਰਭੁ ਸੋਇ ॥ kirapaa kareh gaavaa prabh soe |
ਨਾਮ ਰਤਨੁ ਸਭ ਜਗ ਮਹਿ ਲੋਇ ॥੫॥ naam ratan sabh jag meh loe |5|
ਗੁਰਮੁਖਿ ਬਾਣੀ ਮੀਠੀ ਲਾਗੀ ॥ guramukh baanee meetthee laagee |
ਅੰਤਰੁ ਬਿਗਸੈ ਅਨਦਿਨੁ ਲਿਵ ਲਾਗੀ ॥ antar bigasai anadin liv laagee |
ਸਹਜੇ ਸਚੁ ਮਿਲਿਆ ਪਰਸਾਦੀ ॥ sahaje sach miliaa parasaadee |
ਸਤਿਗੁਰੁ ਪਾਇਆ ਪੂਰੈ ਵਡਭਾਗੀ ॥੬॥ satigur paaeaa poorai vaddabhaagee |6|
ਹਉਮੈ ਮਮਤਾ ਦੁਰਮਤਿ ਦੁਖ ਨਾਸੁ ॥ haumai mamataa duramat dukh naas |
ਜਬ ਹਿਰਦੈ ਰਾਮ ਨਾਮ ਗੁਣਤਾਸੁ ॥ jab hiradai raam naam gunataas |
ਗੁਰਮੁਖਿ ਬੁਧਿ ਪ੍ਰਗਟੀ ਪ੍ਰਭ ਜਾਸੁ ॥ guramukh budh pragattee prabh jaas |
ਜਬ ਹਿਰਦੈ ਰਵਿਆ ਚਰਣ ਨਿਵਾਸੁ ॥੭॥ jab hiradai raviaa charan nivaas |7|
ਜਿਸੁ ਨਾਮੁ ਦੇਇ ਸੋਈ ਜਨੁ ਪਾਏ ॥ jis naam dee soee jan paae |
ਗੁਰਮੁਖਿ ਮੇਲੇ ਆਪੁ ਗਵਾਏ ॥ guramukh mele aap gavaae |
ਹਿਰਦੈ ਸਾਚਾ ਨਾਮੁ ਵਸਾਏ ॥ hiradai saachaa naam vasaae |
ਨਾਨਕ ਸਹਜੇ ਸਾਚਿ ਸਮਾਏ ॥੮॥੭॥ naanak sahaje saach samaae |8|7|
ਗਉੜੀ ਮਹਲਾ ੩ ॥ gaurree mahalaa 3 |
ਮਨ ਹੀ ਮਨੁ ਸਵਾਰਿਆ ਭੈ ਸਹਜਿ ਸੁਭਾਇ ॥ man hee man savaariaa bhai sehaj subhaae |
Original Gurmukhi with romanized transliteration, via the GurbaniNow API. An English translation will be added once a cleared translation is available.