U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-201 33

Text

1

ਸਬਦਿ ਮਨੁ ਰੰਗਿਆ ਲਿਵ ਲਾਇ ॥ sabad man rangiaa liv laae |

2

ਨਿਜ ਘਰਿ ਵਸਿਆ ਪ੍ਰਭ ਕੀ ਰਜਾਇ ॥੧॥ nij ghar vasiaa prabh kee rajaae |1|

3

ਸਤਿਗੁਰੁ ਸੇਵਿਐ ਜਾਇ ਅਭਿਮਾਨੁ ॥ satigur seviai jaae abhimaan |

4

ਗੋਵਿਦੁ ਪਾਈਐ ਗੁਣੀ ਨਿਧਾਨੁ ॥੧॥ ਰਹਾਉ ॥ govid paaeeai gunee nidhaan |1| rahaau |

5

ਮਨੁ ਬੈਰਾਗੀ ਜਾ ਸਬਦਿ ਭਉ ਖਾਇ ॥ man bairaagee jaa sabad bhau khaae |

6

ਮੇਰਾ ਪ੍ਰਭੁ ਨਿਰਮਲਾ ਸਭ ਤੈ ਰਹਿਆ ਸਮਾਇ ॥ meraa prabh niramalaa sabh tai rahiaa samaae |

7

ਗੁਰ ਕਿਰਪਾ ਤੇ ਮਿਲੈ ਮਿਲਾਇ ॥੨॥ gur kirapaa te milai milaae |2|

8

ਹਰਿ ਦਾਸਨ ਕੋ ਦਾਸੁ ਸੁਖੁ ਪਾਏ ॥ har daasan ko daas sukh paae |

9

ਮੇਰਾ ਹਰਿ ਪ੍ਰਭੁ ਇਨ ਬਿਧਿ ਪਾਇਆ ਜਾਏ ॥ meraa har prabh in bidh paaeaa jaae |

10

ਹਰਿ ਕਿਰਪਾ ਤੇ ਰਾਮ ਗੁਣ ਗਾਏ ॥੩॥ har kirapaa te raam gun gaae |3|

11

ਧ੍ਰਿਗੁ ਬਹੁ ਜੀਵਣੁ ਜਿਤੁ ਹਰਿ ਨਾਮਿ ਨ ਲਗੈ ਪਿਆਰੁ ॥ dhrig bahu jeevan jit har naam na lagai piaar |

12

ਧ੍ਰਿਗੁ ਸੇਜ ਸੁਖਾਲੀ ਕਾਮਣਿ ਮੋਹ ਗੁਬਾਰੁ ॥ dhrig sej sukhaalee kaaman moh gubaar |

13

ਤਿਨ ਸਫਲੁ ਜਨਮੁ ਜਿਨ ਨਾਮੁ ਅਧਾਰੁ ॥੪॥ tin safal janam jin naam adhaar |4|

14

ਧ੍ਰਿਗੁ ਧ੍ਰਿਗੁ ਗ੍ਰਿਹੁ ਕੁਟੰਬੁ ਜਿਤੁ ਹਰਿ ਪ੍ਰੀਤਿ ਨ ਹੋਇ ॥ dhrig dhrig grihu kuttanb jit har preet na hoe |

15

ਸੋਈ ਹਮਾਰਾ ਮੀਤੁ ਜੋ ਹਰਿ ਗੁਣ ਗਾਵੈ ਸੋਇ ॥ soee hamaaraa meet jo har gun gaavai soe |

16

ਹਰਿ ਨਾਮ ਬਿਨਾ ਮੈ ਅਵਰੁ ਨ ਕੋਇ ॥੫॥ har naam binaa mai avar na koe |5|

17

ਸਤਿਗੁਰ ਤੇ ਹਮ ਗਤਿ ਪਤਿ ਪਾਈ ॥ satigur te ham gat pat paaee |

18

ਹਰਿ ਨਾਮੁ ਧਿਆਇਆ ਦੂਖੁ ਸਗਲ ਮਿਟਾਈ ॥ har naam dhiaaeaa dookh sagal mittaaee |

19

ਸਦਾ ਅਨੰਦੁ ਹਰਿ ਨਾਮਿ ਲਿਵ ਲਾਈ ॥੬॥ sadaa anand har naam liv laaee |6|

20

ਗੁਰਿ ਮਿਲਿਐ ਹਮ ਕਉ ਸਰੀਰ ਸੁਧਿ ਭਈ ॥ gur miliai ham kau sareer sudh bhee |

21

ਹਉਮੈ ਤ੍ਰਿਸਨਾ ਸਭ ਅਗਨਿ ਬੁਝਈ ॥ haumai trisanaa sabh agan bujhee |

22

ਬਿਨਸੇ ਕ੍ਰੋਧ ਖਿਮਾ ਗਹਿ ਲਈ ॥੭॥ binase krodh khimaa geh lee |7|

23

ਹਰਿ ਆਪੇ ਕ੍ਰਿਪਾ ਕਰੇ ਨਾਮੁ ਦੇਵੈ ॥ har aape kripaa kare naam devai |

24

ਗੁਰਮੁਖਿ ਰਤਨੁ ਕੋ ਵਿਰਲਾ ਲੇਵੈ ॥ guramukh ratan ko viralaa levai |

25

ਨਾਨਕੁ ਗੁਣ ਗਾਵੈ ਹਰਿ ਅਲਖ ਅਭੇਵੈ ॥੮॥੮॥ naanak gun gaavai har alakh abhevai |8|8|

26

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

27

ਰਾਗੁ ਗਉੜੀ ਬੈਰਾਗਣਿ ਮਹਲਾ ੩ ॥ raag gaurree bairaagan mahalaa 3 |

28

ਸਤਿਗੁਰ ਤੇ ਜੋ ਮੁਹ ਫੇਰੇ ਤੇ ਵੇਮੁਖ ਬੁਰੇ ਦਿਸੰਨਿ ॥ satigur te jo muh fere te vemukh bure disan |

29

ਅਨਦਿਨੁ ਬਧੇ ਮਾਰੀਅਨਿ ਫਿਰਿ ਵੇਲਾ ਨਾ ਲਹੰਨਿ ॥੧॥ anadin badhe maareean fir velaa naa lahan |1|

30

ਹਰਿ ਹਰਿ ਰਾਖਹੁ ਕ੍ਰਿਪਾ ਧਾਰਿ ॥ har har raakhahu kripaa dhaar |

31

ਸਤਸੰਗਤਿ ਮੇਲਾਇ ਪ੍ਰਭ ਹਰਿ ਹਿਰਦੈ ਹਰਿ ਗੁਣ ਸਾਰਿ ॥੧॥ ਰਹਾਉ ॥ satasangat melaae prabh har hiradai har gun saar |1| rahaau |

32

ਸੇ ਭਗਤ ਹਰਿ ਭਾਵਦੇ ਜੋ ਗੁਰਮੁਖਿ ਭਾਇ ਚਲੰਨਿ ॥ se bhagat har bhaavade jo guramukh bhaae chalan |

33

ਆਪੁ ਛੋਡਿ ਸੇਵਾ ਕਰਨਿ ਜੀਵਤ ਮੁਏ ਰਹੰਨਿ ॥੨॥ aap chhodd sevaa karan jeevat mue rahan |2|

34

ਜਿਸ ਦਾ ਪਿੰਡੁ ਪਰਾਣ ਹੈ ਤਿਸ ਕੀ ਸਿਰਿ ਕਾਰ ॥ jis daa pindd paraan hai tis kee sir kaar |

35

ਓਹੁ ਕਿਉ ਮਨਹੁ ਵਿਸਾਰੀਐ ਹਰਿ ਰਖੀਐ ਹਿਰਦੈ ਧਾਰਿ ॥੩॥ ohu kiau manahu visaareeai har rakheeai hiradai dhaar |3|

36

ਨਾਮਿ ਮਿਲਿਐ ਪਤਿ ਪਾਈਐ ਨਾਮਿ ਮੰਨਿਐ ਸੁਖੁ ਹੋਇ ॥ naam miliai pat paaeeai naam maniai sukh hoe |

37

ਸਤਿਗੁਰ ਤੇ ਨਾਮੁ ਪਾਈਐ ਕਰਮਿ ਮਿਲੈ ਪ੍ਰਭੁ ਸੋਇ ॥੪॥ satigur te naam paaeeai karam milai prabh soe |4|

38

ਸਤਿਗੁਰ ਤੇ ਜੋ ਮੁਹੁ ਫੇਰੇ ਓਇ ਭ੍ਰਮਦੇ ਨਾ ਟਿਕੰਨਿ ॥ satigur te jo muhu fere oe bhramade naa ttikan |

39

ਧਰਤਿ ਅਸਮਾਨੁ ਨ ਝਲਈ ਵਿਚਿ ਵਿਸਟਾ ਪਏ ਪਚੰਨਿ ॥੫॥ dharat asamaan na jhalee vich visattaa pe pachan |5|

40

ਇਹੁ ਜਗੁ ਭਰਮਿ ਭੁਲਾਇਆ ਮੋਹ ਠਗਉਲੀ ਪਾਇ ॥ eihu jag bharam bhulaaeaa moh tthgaulee paae |

41

ਜਿਨਾ ਸਤਿਗੁਰੁ ਭੇਟਿਆ ਤਿਨ ਨੇੜਿ ਨ ਭਿਟੈ ਮਾਇ ॥੬॥ jinaa satigur bhettiaa tin nerr na bhittai maae |6|

42

ਸਤਿਗੁਰੁ ਸੇਵਨਿ ਸੋ ਸੋਹਣੇ ਹਉਮੈ ਮੈਲੁ ਗਵਾਇ ॥ satigur sevan so sohane haumai mail gavaae |

Original Gurmukhi with romanized transliteration, via the GurbaniNow API. An English translation will be added once a cleared translation is available.