U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-201 35

Text

1

ਆਪਿ ਛਡਾਏ ਛੁਟੀਐ ਸਤਿਗੁਰ ਚਰਣ ਸਮਾਲਿ ॥੪॥ aap chhaddaae chhutteeai satigur charan samaal |4|

2

ਮਨ ਕਰਹਲਾ ਮੇਰੇ ਪਿਆਰਿਆ ਵਿਚਿ ਦੇਹੀ ਜੋਤਿ ਸਮਾਲਿ ॥ man karahalaa mere piaariaa vich dehee jot samaal |

3

ਗੁਰਿ ਨਉ ਨਿਧਿ ਨਾਮੁ ਵਿਖਾਲਿਆ ਹਰਿ ਦਾਤਿ ਕਰੀ ਦਇਆਲਿ ॥੫॥ gur nau nidh naam vikhaaliaa har daat karee deaal |5|

4

ਮਨ ਕਰਹਲਾ ਤੂੰ ਚੰਚਲਾ ਚਤੁਰਾਈ ਛਡਿ ਵਿਕਰਾਲਿ ॥ man karahalaa toon chanchalaa chaturaaee chhadd vikaraal |

5

ਹਰਿ ਹਰਿ ਨਾਮੁ ਸਮਾਲਿ ਤੂੰ ਹਰਿ ਮੁਕਤਿ ਕਰੇ ਅੰਤ ਕਾਲਿ ॥੬॥ har har naam samaal toon har mukat kare ant kaal |6|

6

ਮਨ ਕਰਹਲਾ ਵਡਭਾਗੀਆ ਤੂੰ ਗਿਆਨੁ ਰਤਨੁ ਸਮਾਲਿ ॥ man karahalaa vaddabhaageea toon giaan ratan samaal |

7

ਗੁਰ ਗਿਆਨੁ ਖੜਗੁ ਹਥਿ ਧਾਰਿਆ ਜਮੁ ਮਾਰਿਅੜਾ ਜਮਕਾਲਿ ॥੭॥ gur giaan kharrag hath dhaariaa jam maariarraa jamakaal |7|

8

ਅੰਤਰਿ ਨਿਧਾਨੁ ਮਨ ਕਰਹਲੇ ਭ੍ਰਮਿ ਭਵਹਿ ਬਾਹਰਿ ਭਾਲਿ ॥ antar nidhaan man karahale bhram bhaveh baahar bhaal |

9

ਗੁਰੁ ਪੁਰਖੁ ਪੂਰਾ ਭੇਟਿਆ ਹਰਿ ਸਜਣੁ ਲਧੜਾ ਨਾਲਿ ॥੮॥ gur purakh pooraa bhettiaa har sajan ladharraa naal |8|

10

ਰੰਗਿ ਰਤੜੇ ਮਨ ਕਰਹਲੇ ਹਰਿ ਰੰਗੁ ਸਦਾ ਸਮਾਲਿ ॥ rang ratarre man karahale har rang sadaa samaal |

11

ਹਰਿ ਰੰਗੁ ਕਦੇ ਨ ਉਤਰੈ ਗੁਰ ਸੇਵਾ ਸਬਦੁ ਸਮਾਲਿ ॥੯॥ har rang kade na utarai gur sevaa sabad samaal |9|

12

ਹਮ ਪੰਖੀ ਮਨ ਕਰਹਲੇ ਹਰਿ ਤਰਵਰੁ ਪੁਰਖੁ ਅਕਾਲਿ ॥ ham pankhee man karahale har taravar purakh akaal |

13

ਵਡਭਾਗੀ ਗੁਰਮੁਖਿ ਪਾਇਆ ਜਨ ਨਾਨਕ ਨਾਮੁ ਸਮਾਲਿ ॥੧੦॥੨॥ vaddabhaagee guramukh paaeaa jan naanak naam samaal |10|2|

14

ਰਾਗੁ ਗਉੜੀ ਗੁਆਰੇਰੀ ਮਹਲਾ ੫ ਅਸਟਪਦੀਆ ॥ raag gaurree guaareree mahalaa 5 asattapadeea |

15

ੴ ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥ ik oankaar sat naam karataa purakh gur prasaad |

16

ਜਬ ਇਹੁ ਮਨ ਮਹਿ ਕਰਤ ਗੁਮਾਨਾ ॥ jab ihu man meh karat gumaanaa |

17

ਤਬ ਇਹੁ ਬਾਵਰੁ ਫਿਰਤ ਬਿਗਾਨਾ ॥ tab ihu baavar firat bigaanaa |

18

ਜਬ ਇਹੁ ਹੂਆ ਸਗਲ ਕੀ ਰੀਨਾ ॥ jab ihu hooaa sagal kee reenaa |

19

ਤਾ ਤੇ ਰਮਈਆ ਘਟਿ ਘਟਿ ਚੀਨਾ ॥੧॥ taa te rameea ghatt ghatt cheenaa |1|

20

ਸਹਜ ਸੁਹੇਲਾ ਫਲੁ ਮਸਕੀਨੀ ॥ sehaj suhelaa fal masakeenee |

21

ਸਤਿਗੁਰ ਅਪੁਨੈ ਮੋਹਿ ਦਾਨੁ ਦੀਨੀ ॥੧॥ ਰਹਾਉ ॥ satigur apunai mohi daan deenee |1| rahaau |

22

ਜਬ ਕਿਸ ਕਉ ਇਹੁ ਜਾਨਸਿ ਮੰਦਾ ॥ jab kis kau ihu jaanas mandaa |

23

ਤਬ ਸਗਲੇ ਇਸੁ ਮੇਲਹਿ ਫੰਦਾ ॥ tab sagale is meleh fandaa |

24

ਮੇਰ ਤੇਰ ਜਬ ਇਨਹਿ ਚੁਕਾਈ ॥ mer ter jab ineh chukaaee |

25

ਤਾ ਤੇ ਇਸੁ ਸੰਗਿ ਨਹੀ ਬੈਰਾਈ ॥੨॥ taa te is sang nahee bairaaee |2|

26

ਜਬ ਇਨਿ ਅਪੁਨੀ ਅਪਨੀ ਧਾਰੀ ॥ jab in apunee apanee dhaaree |

27

ਤਬ ਇਸ ਕਉ ਹੈ ਮੁਸਕਲੁ ਭਾਰੀ ॥ tab is kau hai musakal bhaaree |

28

ਜਬ ਇਨਿ ਕਰਣੈਹਾਰੁ ਪਛਾਤਾ ॥ jab in karanaihaar pachhaataa |

29

ਤਬ ਇਸ ਨੋ ਨਾਹੀ ਕਿਛੁ ਤਾਤਾ ॥੩॥ tab is no naahee kichh taataa |3|

30

ਜਬ ਇਨਿ ਅਪੁਨੋ ਬਾਧਿਓ ਮੋਹਾ ॥ jab in apuno baadhio mohaa |

31

ਆਵੈ ਜਾਇ ਸਦਾ ਜਮਿ ਜੋਹਾ ॥ aavai jaae sadaa jam johaa |

32

ਜਬ ਇਸ ਤੇ ਸਭ ਬਿਨਸੇ ਭਰਮਾ ॥ jab is te sabh binase bharamaa |

33

ਭੇਦੁ ਨਾਹੀ ਹੈ ਪਾਰਬ੍ਰਹਮਾ ॥੪॥ bhed naahee hai paarabrahamaa |4|

34

ਜਬ ਇਨਿ ਕਿਛੁ ਕਰਿ ਮਾਨੇ ਭੇਦਾ ॥ jab in kichh kar maane bhedaa |

35

ਤਬ ਤੇ ਦੂਖ ਡੰਡ ਅਰੁ ਖੇਦਾ ॥ tab te dookh ddandd ar khedaa |

36

ਜਬ ਇਨਿ ਏਕੋ ਏਕੀ ਬੂਝਿਆ ॥ jab in eko ekee boojhiaa |

37

ਤਬ ਤੇ ਇਸ ਨੋ ਸਭੁ ਕਿਛੁ ਸੂਝਿਆ ॥੫॥ tab te is no sabh kichh soojhiaa |5|

38

ਜਬ ਇਹੁ ਧਾਵੈ ਮਾਇਆ ਅਰਥੀ ॥ jab ihu dhaavai maaeaa arathee |

39

ਨਹ ਤ੍ਰਿਪਤਾਵੈ ਨਹ ਤਿਸ ਲਾਥੀ ॥ neh tripataavai neh tis laathee |

40

ਜਬ ਇਸ ਤੇ ਇਹੁ ਹੋਇਓ ਜਉਲਾ ॥ jab is te ihu hoeo jaulaa |

41

ਪੀਛੈ ਲਾਗਿ ਚਲੀ ਉਠਿ ਕਉਲਾ ॥੬॥ peechhai laag chalee utth kaulaa |6|

42

ਕਰਿ ਕਿਰਪਾ ਜਉ ਸਤਿਗੁਰੁ ਮਿਲਿਓ ॥ kar kirapaa jau satigur milio |

43

ਮਨ ਮੰਦਰ ਮਹਿ ਦੀਪਕੁ ਜਲਿਓ ॥ man mandar meh deepak jalio |

44

ਜੀਤ ਹਾਰ ਕੀ ਸੋਝੀ ਕਰੀ ॥ jeet haar kee sojhee karee |

45

ਤਉ ਇਸੁ ਘਰ ਕੀ ਕੀਮਤਿ ਪਰੀ ॥੭॥ tau is ghar kee keemat paree |7|

Original Gurmukhi with romanized transliteration, via the GurbaniNow API. An English translation will be added once a cleared translation is available.