Sikhism
Ang-201 37
Text
ਸਹਜੇ ਦੁਬਿਧਾ ਤਨ ਕੀ ਨਾਸੀ ॥ sahaje dubidhaa tan kee naasee |
ਜਾ ਕੈ ਸਹਜਿ ਮਨਿ ਭਇਆ ਅਨੰਦੁ ॥ jaa kai sehaj man bheaa anand |
ਤਾ ਕਉ ਭੇਟਿਆ ਪਰਮਾਨੰਦੁ ॥੫॥ taa kau bhettiaa paramaanand |5|
ਸਹਜੇ ਅੰਮ੍ਰਿਤੁ ਪੀਓ ਨਾਮੁ ॥ sahaje amrit peeo naam |
ਸਹਜੇ ਕੀਨੋ ਜੀਅ ਕੋ ਦਾਨੁ ॥ sahaje keeno jeea ko daan |
ਸਹਜ ਕਥਾ ਮਹਿ ਆਤਮੁ ਰਸਿਆ ॥ sehaj kathaa meh aatam rasiaa |
ਤਾ ਕੈ ਸੰਗਿ ਅਬਿਨਾਸੀ ਵਸਿਆ ॥੬॥ taa kai sang abinaasee vasiaa |6|
ਸਹਜੇ ਆਸਣੁ ਅਸਥਿਰੁ ਭਾਇਆ ॥ sahaje aasan asathir bhaaeaa |
ਸਹਜੇ ਅਨਹਤ ਸਬਦੁ ਵਜਾਇਆ ॥ sahaje anahat sabad vajaaeaa |
ਸਹਜੇ ਰੁਣ ਝੁਣਕਾਰੁ ਸੁਹਾਇਆ ॥ sahaje run jhunakaar suhaaeaa |
ਤਾ ਕੈ ਘਰਿ ਪਾਰਬ੍ਰਹਮੁ ਸਮਾਇਆ ॥੭॥ taa kai ghar paarabraham samaaeaa |7|
ਸਹਜੇ ਜਾ ਕਉ ਪਰਿਓ ਕਰਮਾ ॥ sahaje jaa kau pario karamaa |
ਸਹਜੇ ਗੁਰੁ ਭੇਟਿਓ ਸਚੁ ਧਰਮਾ ॥ sahaje gur bhettio sach dharamaa |
ਜਾ ਕੈ ਸਹਜੁ ਭਇਆ ਸੋ ਜਾਣੈ ॥ jaa kai sehaj bheaa so jaanai |
ਨਾਨਕ ਦਾਸ ਤਾ ਕੈ ਕੁਰਬਾਣੈ ॥੮॥੩॥ naanak daas taa kai kurabaanai |8|3|
ਗਉੜੀ ਮਹਲਾ ੫ ॥ gaurree mahalaa 5 |
ਪ੍ਰਥਮੇ ਗਰਭ ਵਾਸ ਤੇ ਟਰਿਆ ॥ prathame garabh vaas te ttariaa |
ਪੁਤ੍ਰ ਕਲਤ੍ਰ ਕੁਟੰਬ ਸੰਗਿ ਜੁਰਿਆ ॥ putr kalatr kuttanb sang juriaa |
ਭੋਜਨੁ ਅਨਿਕ ਪ੍ਰਕਾਰ ਬਹੁ ਕਪਰੇ ॥ bhojan anik prakaar bahu kapare |
ਸਰਪਰ ਗਵਨੁ ਕਰਹਿਗੇ ਬਪੁਰੇ ॥੧॥ sarapar gavan karahige bapure |1|
ਕਵਨੁ ਅਸਥਾਨੁ ਜੋ ਕਬਹੁ ਨ ਟਰੈ ॥ kavan asathaan jo kabahu na ttarai |
ਕਵਨੁ ਸਬਦੁ ਜਿਤੁ ਦੁਰਮਤਿ ਹਰੈ ॥੧॥ ਰਹਾਉ ॥ kavan sabad jit duramat harai |1| rahaau |
ਇੰਦ੍ਰ ਪੁਰੀ ਮਹਿ ਸਰਪਰ ਮਰਣਾ ॥ eindr puree meh sarapar maranaa |
ਬ੍ਰਹਮ ਪੁਰੀ ਨਿਹਚਲੁ ਨਹੀ ਰਹਣਾ ॥ braham puree nihachal nahee rahanaa |
ਸਿਵ ਪੁਰੀ ਕਾ ਹੋਇਗਾ ਕਾਲਾ ॥ siv puree kaa hoeigaa kaalaa |
ਤ੍ਰੈ ਗੁਣ ਮਾਇਆ ਬਿਨਸਿ ਬਿਤਾਲਾ ॥੨॥ trai gun maaeaa binas bitaalaa |2|
ਗਿਰਿ ਤਰ ਧਰਣਿ ਗਗਨ ਅਰੁ ਤਾਰੇ ॥ gir tar dharan gagan ar taare |
ਰਵਿ ਸਸਿ ਪਵਣੁ ਪਾਵਕੁ ਨੀਰਾਰੇ ॥ rav sas pavan paavak neeraare |
ਦਿਨਸੁ ਰੈਣਿ ਬਰਤ ਅਰੁ ਭੇਦਾ ॥ dinas rain barat ar bhedaa |
ਸਾਸਤ ਸਿੰਮ੍ਰਿਤਿ ਬਿਨਸਹਿਗੇ ਬੇਦਾ ॥੩॥ saasat sinmrit binasahige bedaa |3|
ਤੀਰਥ ਦੇਵ ਦੇਹੁਰਾ ਪੋਥੀ ॥ teerath dev dehuraa pothee |
ਮਾਲਾ ਤਿਲਕੁ ਸੋਚ ਪਾਕ ਹੋਤੀ ॥ maalaa tilak soch paak hotee |
ਧੋਤੀ ਡੰਡਉਤਿ ਪਰਸਾਦਨ ਭੋਗਾ ॥ dhotee ddanddaut parasaadan bhogaa |
ਗਵਨੁ ਕਰੈਗੋ ਸਗਲੋ ਲੋਗਾ ॥੪॥ gavan karaigo sagalo logaa |4|
ਜਾਤਿ ਵਰਨ ਤੁਰਕ ਅਰੁ ਹਿੰਦੂ ॥ jaat varan turak ar hindoo |
ਪਸੁ ਪੰਖੀ ਅਨਿਕ ਜੋਨਿ ਜਿੰਦੂ ॥ pas pankhee anik jon jindoo |
ਸਗਲ ਪਾਸਾਰੁ ਦੀਸੈ ਪਾਸਾਰਾ ॥ sagal paasaar deesai paasaaraa |
ਬਿਨਸਿ ਜਾਇਗੋ ਸਗਲ ਆਕਾਰਾ ॥੫॥ binas jaaeigo sagal aakaaraa |5|
ਸਹਜ ਸਿਫਤਿ ਭਗਤਿ ਤਤੁ ਗਿਆਨਾ ॥ sehaj sifat bhagat tat giaanaa |
ਸਦਾ ਅਨੰਦੁ ਨਿਹਚਲੁ ਸਚੁ ਥਾਨਾ ॥ sadaa anand nihachal sach thaanaa |
ਤਹਾ ਸੰਗਤਿ ਸਾਧ ਗੁਣ ਰਸੈ ॥ tahaa sangat saadh gun rasai |
ਅਨਭਉ ਨਗਰੁ ਤਹਾ ਸਦ ਵਸੈ ॥੬॥ anbhau nagar tahaa sad vasai |6|
ਤਹ ਭਉ ਭਰਮਾ ਸੋਗੁ ਨ ਚਿੰਤਾ ॥ teh bhau bharamaa sog na chintaa |
ਆਵਣੁ ਜਾਵਣੁ ਮਿਰਤੁ ਨ ਹੋਤਾ ॥ aavan jaavan mirat na hotaa |
ਤਹ ਸਦਾ ਅਨੰਦ ਅਨਹਤ ਆਖਾਰੇ ॥ teh sadaa anand anahat aakhaare |
ਭਗਤ ਵਸਹਿ ਕੀਰਤਨ ਆਧਾਰੇ ॥੭॥ bhagat vaseh keeratan aadhaare |7|
ਪਾਰਬ੍ਰਹਮ ਕਾ ਅੰਤੁ ਨ ਪਾਰੁ ॥ paarabraham kaa ant na paar |
ਕਉਣੁ ਕਰੈ ਤਾ ਕਾ ਬੀਚਾਰੁ ॥ kaun karai taa kaa beechaar |
ਕਹੁ ਨਾਨਕ ਜਿਸੁ ਕਿਰਪਾ ਕਰੈ ॥ kahu naanak jis kirapaa karai |
ਨਿਹਚਲ ਥਾਨੁ ਸਾਧਸੰਗਿ ਤਰੈ ॥੮॥੪॥ nihachal thaan saadhasang tarai |8|4|
ਗਉੜੀ ਮਹਲਾ ੫ ॥ gaurree mahalaa 5 |
ਜੋ ਇਸੁ ਮਾਰੇ ਸੋਈ ਸੂਰਾ ॥ jo is maare soee sooraa |
ਜੋ ਇਸੁ ਮਾਰੇ ਸੋਈ ਪੂਰਾ ॥ jo is maare soee pooraa |
ਜੋ ਇਸੁ ਮਾਰੇ ਤਿਸਹਿ ਵਡਿਆਈ ॥ jo is maare tiseh vaddiaaee |
ਜੋ ਇਸੁ ਮਾਰੇ ਤਿਸ ਕਾ ਦੁਖੁ ਜਾਈ ॥੧॥ jo is maare tis kaa dukh jaaee |1|
ਐਸਾ ਕੋਇ ਜਿ ਦੁਬਿਧਾ ਮਾਰਿ ਗਵਾਵੈ ॥ aisaa koe ji dubidhaa maar gavaavai |
ਇਸਹਿ ਮਾਰਿ ਰਾਜ ਜੋਗੁ ਕਮਾਵੈ ॥੧॥ ਰਹਾਉ ॥ eiseh maar raaj jog kamaavai |1| rahaau |
Original Gurmukhi with romanized transliteration, via the GurbaniNow API. An English translation will be added once a cleared translation is available.
✦ Connected Across Traditions
Good vs Evil / Light vs Darkness
Yasna 30:3
“Now the two primal Spirits, who reveal themselves as Twins, are the Better and the Bad, in thought and word and action.”
John 1:5
“And the light shineth in darkness; and the darkness comprehended it not.”
Dhammapada 2 (trans. Bhikkhu Sujato)
“Intention is the leader of things; intention is first, they’re made by intention. If with pure intent you speak or act, happiness follows you like a shadow that never leaves.”
Genesis 1:3
“And God said, Let there be light: and there was light.”