Sikhism
Ang-201 38
Text
ਜੋ ਇਸੁ ਮਾਰੇ ਤਿਸ ਕਉ ਭਉ ਨਾਹਿ ॥ jo is maare tis kau bhau naeh |
ਜੋ ਇਸੁ ਮਾਰੇ ਸੁ ਨਾਮਿ ਸਮਾਹਿ ॥ jo is maare su naam samaeh |
ਜੋ ਇਸੁ ਮਾਰੇ ਤਿਸ ਕੀ ਤ੍ਰਿਸਨਾ ਬੁਝੈ ॥ jo is maare tis kee trisanaa bujhai |
ਜੋ ਇਸੁ ਮਾਰੇ ਸੁ ਦਰਗਹ ਸਿਝੈ ॥੨॥ jo is maare su daragah sijhai |2|
ਜੋ ਇਸੁ ਮਾਰੇ ਸੋ ਧਨਵੰਤਾ ॥ jo is maare so dhanavantaa |
ਜੋ ਇਸੁ ਮਾਰੇ ਸੋ ਪਤਿਵੰਤਾ ॥ jo is maare so pativantaa |
ਜੋ ਇਸੁ ਮਾਰੇ ਸੋਈ ਜਤੀ ॥ jo is maare soee jatee |
ਜੋ ਇਸੁ ਮਾਰੇ ਤਿਸੁ ਹੋਵੈ ਗਤੀ ॥੩॥ jo is maare tis hovai gatee |3|
ਜੋ ਇਸੁ ਮਾਰੇ ਤਿਸ ਕਾ ਆਇਆ ਗਨੀ ॥ jo is maare tis kaa aaeaa ganee |
ਜੋ ਇਸੁ ਮਾਰੇ ਸੁ ਨਿਹਚਲੁ ਧਨੀ ॥ jo is maare su nihachal dhanee |
ਜੋ ਇਸੁ ਮਾਰੇ ਸੋ ਵਡਭਾਗਾ ॥ jo is maare so vaddabhaagaa |
ਜੋ ਇਸੁ ਮਾਰੇ ਸੁ ਅਨਦਿਨੁ ਜਾਗਾ ॥੪॥ jo is maare su anadin jaagaa |4|
ਜੋ ਇਸੁ ਮਾਰੇ ਸੁ ਜੀਵਨ ਮੁਕਤਾ ॥ jo is maare su jeevan mukataa |
ਜੋ ਇਸੁ ਮਾਰੇ ਤਿਸ ਕੀ ਨਿਰਮਲ ਜੁਗਤਾ ॥ jo is maare tis kee niramal jugataa |
ਜੋ ਇਸੁ ਮਾਰੇ ਸੋਈ ਸੁਗਿਆਨੀ ॥ jo is maare soee sugiaanee |
ਜੋ ਇਸੁ ਮਾਰੇ ਸੁ ਸਹਜ ਧਿਆਨੀ ॥੫॥ jo is maare su sehaj dhiaanee |5|
ਇਸੁ ਮਾਰੀ ਬਿਨੁ ਥਾਇ ਨ ਪਰੈ ॥ eis maaree bin thaae na parai |
ਕੋਟਿ ਕਰਮ ਜਾਪ ਤਪ ਕਰੈ ॥ kott karam jaap tap karai |
ਇਸੁ ਮਾਰੀ ਬਿਨੁ ਜਨਮੁ ਨ ਮਿਟੈ ॥ eis maaree bin janam na mittai |
ਇਸੁ ਮਾਰੀ ਬਿਨੁ ਜਮ ਤੇ ਨਹੀ ਛੁਟੈ ॥੬॥ eis maaree bin jam te nahee chhuttai |6|
ਇਸੁ ਮਾਰੀ ਬਿਨੁ ਗਿਆਨੁ ਨ ਹੋਈ ॥ eis maaree bin giaan na hoee |
ਇਸੁ ਮਾਰੀ ਬਿਨੁ ਜੂਠਿ ਨ ਧੋਈ ॥ eis maaree bin jootth na dhoee |
ਇਸੁ ਮਾਰੀ ਬਿਨੁ ਸਭੁ ਕਿਛੁ ਮੈਲਾ ॥ eis maaree bin sabh kichh mailaa |
ਇਸੁ ਮਾਰੀ ਬਿਨੁ ਸਭੁ ਕਿਛੁ ਜਉਲਾ ॥੭॥ eis maaree bin sabh kichh jaulaa |7|
ਜਾ ਕਉ ਭਏ ਕ੍ਰਿਪਾਲ ਕ੍ਰਿਪਾ ਨਿਧਿ ॥ jaa kau bhe kripaal kripaa nidh |
ਤਿਸੁ ਭਈ ਖਲਾਸੀ ਹੋਈ ਸਗਲ ਸਿਧਿ ॥ tis bhee khalaasee hoee sagal sidh |
ਗੁਰਿ ਦੁਬਿਧਾ ਜਾ ਕੀ ਹੈ ਮਾਰੀ ॥ gur dubidhaa jaa kee hai maaree |
ਕਹੁ ਨਾਨਕ ਸੋ ਬ੍ਰਹਮ ਬੀਚਾਰੀ ॥੮॥੫॥ kahu naanak so braham beechaaree |8|5|
ਗਉੜੀ ਮਹਲਾ ੫ ॥ gaurree mahalaa 5 |
ਹਰਿ ਸਿਉ ਜੁਰੈ ਤ ਸਭੁ ਕੋ ਮੀਤੁ ॥ har siau jurai ta sabh ko meet |
ਹਰਿ ਸਿਉ ਜੁਰੈ ਤ ਨਿਹਚਲੁ ਚੀਤੁ ॥ har siau jurai ta nihachal cheet |
ਹਰਿ ਸਿਉ ਜੁਰੈ ਨ ਵਿਆਪੈ ਕਾੜੑਾ ॥ har siau jurai na viaapai kaarraa |
ਹਰਿ ਸਿਉ ਜੁਰੈ ਤ ਹੋਇ ਨਿਸਤਾਰਾ ॥੧॥ har siau jurai ta hoe nisataaraa |1|
ਰੇ ਮਨ ਮੇਰੇ ਤੂੰ ਹਰਿ ਸਿਉ ਜੋਰੁ ॥ re man mere toon har siau jor |
ਕਾਜਿ ਤੁਹਾਰੈ ਨਾਹੀ ਹੋਰੁ ॥੧॥ ਰਹਾਉ ॥ kaaj tuhaarai naahee hor |1| rahaau |
ਵਡੇ ਵਡੇ ਜੋ ਦੁਨੀਆਦਾਰ ॥ vadde vadde jo duneeaadaar |
ਕਾਹੂ ਕਾਜਿ ਨਾਹੀ ਗਾਵਾਰ ॥ kaahoo kaaj naahee gaavaar |
ਹਰਿ ਕਾ ਦਾਸੁ ਨੀਚ ਕੁਲੁ ਸੁਣਹਿ ॥ har kaa daas neech kul suneh |
ਤਿਸ ਕੈ ਸੰਗਿ ਖਿਨ ਮਹਿ ਉਧਰਹਿ ॥੨॥ tis kai sang khin meh udhareh |2|
ਕੋਟਿ ਮਜਨ ਜਾ ਕੈ ਸੁਣਿ ਨਾਮ ॥ kott majan jaa kai sun naam |
ਕੋਟਿ ਪੂਜਾ ਜਾ ਕੈ ਹੈ ਧਿਆਨ ॥ kott poojaa jaa kai hai dhiaan |
ਕੋਟਿ ਪੁੰਨ ਸੁਣਿ ਹਰਿ ਕੀ ਬਾਣੀ ॥ kott pun sun har kee baanee |
ਕੋਟਿ ਫਲਾ ਗੁਰ ਤੇ ਬਿਧਿ ਜਾਣੀ ॥੩॥ kott falaa gur te bidh jaanee |3|
ਮਨ ਅਪੁਨੇ ਮਹਿ ਫਿਰਿ ਫਿਰਿ ਚੇਤ ॥ man apune meh fir fir chet |
ਬਿਨਸਿ ਜਾਹਿ ਮਾਇਆ ਕੇ ਹੇਤ ॥ binas jaeh maaeaa ke het |
ਹਰਿ ਅਬਿਨਾਸੀ ਤੁਮਰੈ ਸੰਗਿ ॥ har abinaasee tumarai sang |
ਮਨ ਮੇਰੇ ਰਚੁ ਰਾਮ ਕੈ ਰੰਗਿ ॥੪॥ man mere rach raam kai rang |4|
ਜਾ ਕੈ ਕਾਮਿ ਉਤਰੈ ਸਭ ਭੂਖ ॥ jaa kai kaam utarai sabh bhookh |
ਜਾ ਕੈ ਕਾਮਿ ਨ ਜੋਹਹਿ ਦੂਤ ॥ jaa kai kaam na joheh doot |
ਜਾ ਕੈ ਕਾਮਿ ਤੇਰਾ ਵਡ ਗਮਰੁ ॥ jaa kai kaam teraa vadd gamar |
ਜਾ ਕੈ ਕਾਮਿ ਹੋਵਹਿ ਤੂੰ ਅਮਰੁ ॥੫॥ jaa kai kaam hoveh toon amar |5|
ਜਾ ਕੇ ਚਾਕਰ ਕਉ ਨਹੀ ਡਾਨ ॥ jaa ke chaakar kau nahee ddaan |
ਜਾ ਕੇ ਚਾਕਰ ਕਉ ਨਹੀ ਬਾਨ ॥ jaa ke chaakar kau nahee baan |
ਜਾ ਕੈ ਦਫਤਰਿ ਪੁਛੈ ਨ ਲੇਖਾ ॥ jaa kai dafatar puchhai na lekhaa |
ਤਾ ਕੀ ਚਾਕਰੀ ਕਰਹੁ ਬਿਸੇਖਾ ॥੬॥ taa kee chaakaree karahu bisekhaa |6|
ਜਾ ਕੈ ਊਨ ਨਾਹੀ ਕਾਹੂ ਬਾਤ ॥ jaa kai aoon naahee kaahoo baat |
ਏਕਹਿ ਆਪਿ ਅਨੇਕਹਿ ਭਾਤਿ ॥ ekeh aap anekeh bhaat |
ਜਾ ਕੀ ਦ੍ਰਿਸਟਿ ਹੋਇ ਸਦਾ ਨਿਹਾਲ ॥ jaa kee drisatt hoe sadaa nihaal |
ਮਨ ਮੇਰੇ ਕਰਿ ਤਾ ਕੀ ਘਾਲ ॥੭॥ man mere kar taa kee ghaal |7|
ਨਾ ਕੋ ਚਤੁਰੁ ਨਾਹੀ ਕੋ ਮੂੜਾ ॥ naa ko chatur naahee ko moorraa |
ਨਾ ਕੋ ਹੀਣੁ ਨਾਹੀ ਕੋ ਸੂਰਾ ॥ naa ko heen naahee ko sooraa |
Original Gurmukhi with romanized transliteration, via the GurbaniNow API. An English translation will be added once a cleared translation is available.