U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-201 39

Text

1

ਜਿਤੁ ਕੋ ਲਾਇਆ ਤਿਤ ਹੀ ਲਾਗਾ ॥ jit ko laaeaa tith hee laagaa |

2

ਸੋ ਸੇਵਕੁ ਨਾਨਕ ਜਿਸੁ ਭਾਗਾ ॥੮॥੬॥ so sevak naanak jis bhaagaa |8|6|

3

ਗਉੜੀ ਮਹਲਾ ੫ ॥ gaurree mahalaa 5 |

4

ਬਿਨੁ ਸਿਮਰਨ ਜੈਸੇ ਸਰਪ ਆਰਜਾਰੀ ॥ bin simaran jaise sarap aarajaaree |

5

ਤਿਉ ਜੀਵਹਿ ਸਾਕਤ ਨਾਮੁ ਬਿਸਾਰੀ ॥੧॥ tiau jeeveh saakat naam bisaaree |1|

6

ਏਕ ਨਿਮਖ ਜੋ ਸਿਮਰਨ ਮਹਿ ਜੀਆ ॥ ek nimakh jo simaran meh jeea |

7

ਕੋਟਿ ਦਿਨਸ ਲਾਖ ਸਦਾ ਥਿਰੁ ਥੀਆ ॥੧॥ ਰਹਾਉ ॥ kott dinas laakh sadaa thir theea |1| rahaau |

8

ਬਿਨੁ ਸਿਮਰਨ ਧ੍ਰਿਗੁ ਕਰਮ ਕਰਾਸ ॥ bin simaran dhrig karam karaas |

9

ਕਾਗ ਬਤਨ ਬਿਸਟਾ ਮਹਿ ਵਾਸ ॥੨॥ kaag batan bisattaa meh vaas |2|

10

ਬਿਨੁ ਸਿਮਰਨ ਭਏ ਕੂਕਰ ਕਾਮ ॥ bin simaran bhe kookar kaam |

11

ਸਾਕਤ ਬੇਸੁਆ ਪੂਤ ਨਿਨਾਮ ॥੩॥ saakat besuaa poot ninaam |3|

12

ਬਿਨੁ ਸਿਮਰਨ ਜੈਸੇ ਸੀਙ ਛਤਾਰਾ ॥ bin simaran jaise seeng chhataaraa |

13

ਬੋਲਹਿ ਕੂਰੁ ਸਾਕਤ ਮੁਖੁ ਕਾਰਾ ॥੪॥ boleh koor saakat mukh kaaraa |4|

14

ਬਿਨੁ ਸਿਮਰਨ ਗਰਧਭ ਕੀ ਨਿਆਈ ॥ bin simaran garadhabh kee niaaee |

15

ਸਾਕਤ ਥਾਨ ਭਰਿਸਟ ਫਿਰਾਹੀ ॥੫॥ saakat thaan bharisatt firaahee |5|

16

ਬਿਨੁ ਸਿਮਰਨ ਕੂਕਰ ਹਰਕਾਇਆ ॥ bin simaran kookar harakaaeaa |

17

ਸਾਕਤ ਲੋਭੀ ਬੰਧੁ ਨ ਪਾਇਆ ॥੬॥ saakat lobhee bandh na paaeaa |6|

18

ਬਿਨੁ ਸਿਮਰਨ ਹੈ ਆਤਮ ਘਾਤੀ ॥ bin simaran hai aatam ghaatee |

19

ਸਾਕਤ ਨੀਚ ਤਿਸੁ ਕੁਲੁ ਨਹੀ ਜਾਤੀ ॥੭॥ saakat neech tis kul nahee jaatee |7|

20

ਜਿਸੁ ਭਇਆ ਕ੍ਰਿਪਾਲੁ ਤਿਸੁ ਸਤਸੰਗਿ ਮਿਲਾਇਆ ॥ jis bheaa kripaal tis satasang milaaeaa |

21

ਕਹੁ ਨਾਨਕ ਗੁਰਿ ਜਗਤੁ ਤਰਾਇਆ ॥੮॥੭॥ kahu naanak gur jagat taraaeaa |8|7|

22

ਗਉੜੀ ਮਹਲਾ ੫ ॥ gaurree mahalaa 5 |

23

ਗੁਰ ਕੈ ਬਚਨਿ ਮੋਹਿ ਪਰਮ ਗਤਿ ਪਾਈ ॥ gur kai bachan mohi param gat paaee |

24

ਗੁਰਿ ਪੂਰੈ ਮੇਰੀ ਪੈਜ ਰਖਾਈ ॥੧॥ gur poorai meree paij rakhaaee |1|

25

ਗੁਰ ਕੈ ਬਚਨਿ ਧਿਆਇਓ ਮੋਹਿ ਨਾਉ ॥ gur kai bachan dhiaaeo mohi naau |

26

ਗੁਰ ਪਰਸਾਦਿ ਮੋਹਿ ਮਿਲਿਆ ਥਾਉ ॥੧॥ ਰਹਾਉ ॥ gur parasaad mohi miliaa thaau |1| rahaau |

27

ਗੁਰ ਕੈ ਬਚਨਿ ਸੁਣਿ ਰਸਨ ਵਖਾਣੀ ॥ gur kai bachan sun rasan vakhaanee |

28

ਗੁਰ ਕਿਰਪਾ ਤੇ ਅੰਮ੍ਰਿਤ ਮੇਰੀ ਬਾਣੀ ॥੨॥ gur kirapaa te amrit meree baanee |2|

29

ਗੁਰ ਕੈ ਬਚਨਿ ਮਿਟਿਆ ਮੇਰਾ ਆਪੁ ॥ gur kai bachan mittiaa meraa aap |

30

ਗੁਰ ਕੀ ਦਇਆ ਤੇ ਮੇਰਾ ਵਡ ਪਰਤਾਪੁ ॥੩॥ gur kee deaa te meraa vadd parataap |3|

31

ਗੁਰ ਕੈ ਬਚਨਿ ਮਿਟਿਆ ਮੇਰਾ ਭਰਮੁ ॥ gur kai bachan mittiaa meraa bharam |

32

ਗੁਰ ਕੈ ਬਚਨਿ ਪੇਖਿਓ ਸਭੁ ਬ੍ਰਹਮੁ ॥੪॥ gur kai bachan pekhio sabh braham |4|

33

ਗੁਰ ਕੈ ਬਚਨਿ ਕੀਨੋ ਰਾਜੁ ਜੋਗੁ ॥ gur kai bachan keeno raaj jog |

34

ਗੁਰ ਕੈ ਸੰਗਿ ਤਰਿਆ ਸਭੁ ਲੋਗੁ ॥੫॥ gur kai sang tariaa sabh log |5|

35

ਗੁਰ ਕੈ ਬਚਨਿ ਮੇਰੇ ਕਾਰਜ ਸਿਧਿ ॥ gur kai bachan mere kaaraj sidh |

36

ਗੁਰ ਕੈ ਬਚਨਿ ਪਾਇਆ ਨਾਉ ਨਿਧਿ ॥੬॥ gur kai bachan paaeaa naau nidh |6|

37

ਜਿਨਿ ਜਿਨਿ ਕੀਨੀ ਮੇਰੇ ਗੁਰ ਕੀ ਆਸਾ ॥ jin jin keenee mere gur kee aasaa |

38

ਤਿਸ ਕੀ ਕਟੀਐ ਜਮ ਕੀ ਫਾਸਾ ॥੭॥ tis kee katteeai jam kee faasaa |7|

39

ਗੁਰ ਕੈ ਬਚਨਿ ਜਾਗਿਆ ਮੇਰਾ ਕਰਮੁ ॥ gur kai bachan jaagiaa meraa karam |

40

ਨਾਨਕ ਗੁਰੁ ਭੇਟਿਆ ਪਾਰਬ੍ਰਹਮੁ ॥੮॥੮॥ naanak gur bhettiaa paarabraham |8|8|

41

ਗਉੜੀ ਮਹਲਾ ੫ ॥ gaurree mahalaa 5 |

42

ਤਿਸੁ ਗੁਰ ਕਉ ਸਿਮਰਉ ਸਾਸਿ ਸਾਸਿ ॥ tis gur kau simrau saas saas |

43

ਗੁਰੁ ਮੇਰੇ ਪ੍ਰਾਣ ਸਤਿਗੁਰੁ ਮੇਰੀ ਰਾਸਿ ॥੧॥ ਰਹਾਉ ॥ gur mere praan satigur meree raas |1| rahaau |

44

ਗੁਰ ਕਾ ਦਰਸਨੁ ਦੇਖਿ ਦੇਖਿ ਜੀਵਾ ॥ gur kaa darasan dekh dekh jeevaa |

45

ਗੁਰ ਕੇ ਚਰਣ ਧੋਇ ਧੋਇ ਪੀਵਾ ॥੧॥ gur ke charan dhoe dhoe peevaa |1|

46

ਗੁਰ ਕੀ ਰੇਣੁ ਨਿਤ ਮਜਨੁ ਕਰਉ ॥ gur kee ren nit majan krau |

47

ਜਨਮ ਜਨਮ ਕੀ ਹਉਮੈ ਮਲੁ ਹਰਉ ॥੨॥ janam janam kee haumai mal hrau |2|

48

ਤਿਸੁ ਗੁਰ ਕਉ ਝੂਲਾਵਉ ਪਾਖਾ ॥ tis gur kau jhoolaavau paakhaa |

49

ਮਹਾ ਅਗਨਿ ਤੇ ਹਾਥੁ ਦੇ ਰਾਖਾ ॥੩॥ mahaa agan te haath de raakhaa |3|

50

ਤਿਸੁ ਗੁਰ ਕੈ ਗ੍ਰਿਹਿ ਢੋਵਉ ਪਾਣੀ ॥ tis gur kai grihi dtovau paanee |

51

ਜਿਸੁ ਗੁਰ ਤੇ ਅਕਲ ਗਤਿ ਜਾਣੀ ॥੪॥ jis gur te akal gat jaanee |4|

52

ਤਿਸੁ ਗੁਰ ਕੈ ਗ੍ਰਿਹਿ ਪੀਸਉ ਨੀਤ ॥ tis gur kai grihi peesau neet |

53

ਜਿਸੁ ਪਰਸਾਦਿ ਵੈਰੀ ਸਭ ਮੀਤ ॥੫॥ jis parasaad vairee sabh meet |5|

Original Gurmukhi with romanized transliteration, via the GurbaniNow API. An English translation will be added once a cleared translation is available.